Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    5:03:35 AM

  • bhagwant mann was held up for three hours at delhi s airport

    ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ...

  • pm modi at a dussehra event in delhi

    'ਦੇਸ਼ ਦੇ ਦੁਸ਼ਮਣਾਂ ਨਾਲ ਮਿਲਕੇ ਲੜਨਾ ਹੋਵੇਗਾ',...

  • donald trump happy with elon musk s announcement thanks

    ਹਰ ਅਮਰੀਕੀ ਜਵਾਕ ਨੂੰ 'ਸ਼ੇਅਰ' ਦੇਣ ਦੇ ਐਲਾਨ ਮਗਰੋਂ...

  • amit shah  parvinder jhota  bjp

    ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਗਲੇ 2-3 ਦਿਨ ਪਵੇਗਾ ਮੋਹਲੇਧਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

NATIONAL News Punjabi(ਦੇਸ਼)

ਅਗਲੇ 2-3 ਦਿਨ ਪਵੇਗਾ ਮੋਹਲੇਧਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

  • Edited By Cherry,
  • Updated: 16 Jun, 2025 09:35 AM
National
imd predicts heavy rainfall next 2 3 days
  • Share
    • Facebook
    • Tumblr
    • Linkedin
    • Twitter
  • Comment

ਗੁਵਾਹਾਟੀ (ਏਜੰਸੀ)– ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 2 ਤੋਂ 3 ਦਿਨਾਂ ਦੌਰਾਨ ਗੁਵਾਹਾਟੀ 'ਚ ਮੋਹਲੇਧਾਰ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਆਸਾਮ ਰਾਜ ਨੈਚਰਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ASDMA) ਨੇ ਦੱਸਿਆ ਕਿ ਮੌਸਮ ਵਿਭਾਗ ਦੇ ਅਨੁਸਾਰ ਸ਼ਹਿਰ ਵਿੱਚ ਮੀਂਹ ਨਾਲ ਭਰਪੂਰ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਮੋਬਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕਾਂਤਾਰਾ-1 ਦੀ ਸ਼ੂਟਿੰਗ 'ਤੇ ਭੂਤਾਂ ਦਾ ਸਾਇਆ! ਇਕ ਮਹੀਨੇ 'ਚ 3 ਮੌਤਾਂ ਮਗਰੋਂ ਹੁਣ ਵਾਪਰ ਗਿਆ ਇਕ ਹੋਰ ਵੱਡਾ ਹਾਦਸਾ

ਸ਼ਹਿਰ ਦੇ ਅਧਿਕਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਨੂੰ ਅਲਰਟ 'ਤੇ ਰੱਖਿਆ ਜਾ ਰਿਹਾ ਹੈ। ਹਾਲ ਹੀ 'ਚ ਪਏ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਪਾਣੀ ਰੁਕਣ ਦੇ ਮਾਮਲਿਆਂ ਨੂੰ ਵੇਖਦੇ ਹੋਏ ASDMA ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਅਥਾਰਟੀ ਨੇ ਕਿਹਾ ਕਿ ਰੋਜ਼ਾਨਾ ਸਫਰ ਕਰਨ ਵਾਲਿਆਂ ਅਤੇ ਲੰਬੇ ਸਫਰ 'ਤੇ ਨਿਕਲਣ ਵਾਲਿਆਂ ਨੂੰ ਮੋਹਲੇਧਾਰ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਨੀਵੇਂ ਅਤੇ ਪਹਾੜੀ ਖੇਤਰਾਂ ਦੇ ਵਸਨੀਕਾਂ ਨੂੰ ਹੜ੍ਹ ਜਾਂ ਜ਼ਮੀਨ ਖਿਸਕਣ ਦੇ ਕਿਸੇ ਵੀ ਸੰਕੇਤ ਲਈ ਸੁਚੇਤ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਲੱਖ ਤੋਂ ਪਾਰ ਹੋਇਆ ਸੋਨਾ, ਜਾਣੋ ਹੁਣ 10 ਗ੍ਰਾਮ Gold ਖਰੀਦਣ ਲਈ ਕਿੰਨੀ ਜੇਬ ਕਰਨੀ ਪਵੇਗੀ ਢਿੱਲੀ

ASDMA ਨੇ ਲੋਕਾਂ ਨੂੰ ਲੋੜੀਂਦੀ ਵਸਤੂਆਂ ਜਿਵੇਂ ਦਵਾਈਆਂ, ਮੋਮਬੱਤੀਆਂ ਆਦਿ ਦਾ ਸਟੌਕ ਰੱਖਣ ਦੀ ਸਿਫਾਰਸ਼ ਕੀਤੀ ਹੈ। ਸੰਵੇਦਨਸ਼ੀਲ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਤਿੰਨ ਦਿਨਾਂ ਲਈ ਸੁਰੱਖਿਅਤ ਥਾਵਾਂ ਜਾਂ ਰੀਲੀਫ ਕੈਂਪਾਂ ਵੱਲ ਜਾਣ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਲੋਕ ਸਰਕਾਰੀ ਅੱਪਡੇਟਾਂ ਅਤੇ ਚੇਤਾਵਨੀਆਂ ਨਾਲ ਜੁੜੇ ਰਹਿਣ ਤੇ ਸੁਰੱਖਿਅਤ ਰਹਿਣ। ASDMA ਵੱਲੋਂ ਹਾਲਾਤਾਂ ਬਾਰੇ ਸਮੇਂ-ਸਮੇਂ ਤੇ ਜਾਣਕਾਰੀ ਦਿੱਤੀ ਜਾਂਦੀ ਰਹੇਗੀ।

ਇਹ ਵੀ ਪੜ੍ਹੋ: ਅਹਿਮਦਾਬਾਦ ਜਹਾਜ਼ ਹਾਦਸੇ ਕਾਰਨ ਹਿਨਾ ਖਾਨ ਨੇ ਰੱਦ ਕੀਤੀ ਵੈਡਿੰਗ ਪਾਰਟੀ, ਹੱਥ ਜੋੜ ਕੇ ਮੰਗੀ ਮਾਫੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • IMD predicts .heavy rainfall
  • next days

ਸਾਵਧਾਨ !...ਆ ਰਿਹੈ ਧੂੜ ਭਰਿਆ ਤੂਫਾਨ, 60kmph ਦੀ ਰਫ਼ਤਾਰ ਨਾਲ ਹਵਾਵਾਂ ਮਚਾਉਣਗੀਆਂ ਤਬਾਹੀ

NEXT STORY

Stories You May Like

  • heavy rain alert
    18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • delhi  rain  storm orange alert
    ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ' ਜਾਰੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • liquor shops to remain closed for the next two days
    ਅਗਲੇ 2 ਦਿਨ ਬੰਦ ਰਹਿਣਗੀਆਂ ਸ਼ਰਾਬ ਦੇ ਠੇਕੇ ! ਆਬਕਾਰੀ ਵਿਭਾਗ ਨੇ ਦਿੱਲੀ 'ਚ ਜਾਰੀ ਕੀਤਾ ਹੁਕਮ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
Trending
Ek Nazar
green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • maharashtra 5 students snuck out of an ashram school
      ਮਹਾਰਾਸ਼ਟਰ: ਆਸ਼ਰਮ ਸਕੂਲ ਤੋਂ ਚੋਰੀ-ਛਿਪੇ ਨਿਕਲੇ 5 ਵਿਦਿਆਰਥੀ, ਸੜਕ ਹਾਦਸੇ 'ਚ 2...
    • amit shah  rss  culture  101 years
      RSS ਭਾਰਤੀ ਸੱਭਿਆਚਾਰ ਦੀਆਂ ਜੜ੍ਹਾਂ ਨੂੰ ਮਜ਼ਬੂਤ ​​ਕਰਨ ਦੇ ਮਹਾਨ ਕੰਮ 'ਚ ਜੁਟਿਆ...
    • haryana illegal firecrackers worth rs 3 crore seized in hisar
      ਹਰਿਆਣਾ: ਹਿਸਾਰ 'ਚ 3 ਕਰੋੜ ਰੁਪਏ ਦੇ ਗੈਰ-ਕਾਨੂੰਨੀ ਪਟਾਕੇ ਜ਼ਬਤ, ਇੱਕ ਵਿਅਕਤੀ...
    • badrinath dham  16 november  devotees  uttarakhand
      ਬਦਰੀਨਾਥ ਧਾਮ ਦੇ ਕਿਵਾੜ ਬੰਦ ਹੋਣ ਦੀ ਤਰੀਕ ਤੈਅ, ਇਸ ਦਿਨ ਤੱਕ ਕਰ ਸਕੋਗੇ ਦਰਸ਼ਨ
    • israeli nets prove a boon for apple growers in himachal
      ਹਿਮਾਚਲ ਦੇ ਸੇਬ ਉਤਪਾਦਕਾਂ ਲਈ ਵਰਦਾਨ ਬਣੇ ਇਜ਼ਰਾਈਲੀ ਨੈੱਟ, ਗੜ੍ਹੇਮਾਰੀ ਤੋਂ ਮਿਲ...
    • marco rubio in india
      ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ...
    • mohan bhagwat  ott platform  youth  india
      'OTT ਪਲੇਟਫਾਰਮਾਂ 'ਤੇ ਕੰਟੈਂਟ ਦਿਖਾਉਣ ਦੇ ਨਿਯਮਾਂ 'ਤੇ ਸਖ਼ਤੀ ਕਰਨ ਦੀ ਲੋੜ'...
    • airindia spicejet cut capacity akasa increases by 36
      Akasa ਦਾ ਯਾਤਰੀਆਂ ਲਈ ਵੱਡਾ ਤੋਹਫ਼ਾ, ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
    • chowmein  girl  temple  doctor  hospital
      ਚਾਂਈਂ-ਚਾਂਈਂ ਚਾਉਮਿਨ ਖਾਣ ਵਾਲੇ ਹੋ ਜਾਓ ਸਾਵਧਾਨ ! ਕੁੜੀ ਦੀ ਇੰਝ ਨਿਕਲੀ ਜਾਨ
    • husband  wife  father  head  temple  police
      ਪਤਨੀ ਦਾ ਕਤਲ ਕਰ ਮੰਦਰ 'ਚ ਚੜ੍ਹਾਇਆ ਸਿਰ ! ਫਿਰ ਪਿਓ ਨੂੰ ਵੀ ਦਿੱਤੀ ਰੂਹ-ਕੰਬਾਊ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +