Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:00:22 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ

NATIONAL News Punjabi(ਦੇਸ਼)

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ

  • Edited By Shubam Kumar,
  • Updated: 31 Jul, 2026 08:28 PM
National
important decisions taken in union cabinet meeting
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ,  (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਅਗਲੇ 5 ਸਾਲਾਂ ਤੱਕ ਪੀ. ਐੱਮ.-ਕਿਸਾਨ ਯੋਜਨਾ ਦੇ ਵਿਸਥਾਰ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਵਿਚ 3.15 ਲੱਖ ਕਰੋੜ ਰੁਪਏ ਦਾ ਖ਼ਰਚ ਹੋਵੇਗਾ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ. ਐੱਮ.-ਕਿਸਾਨ) ਦੀ ਸ਼ੁਰੂਆਤ 24 ਫ਼ਰਵਰੀ, 2019 ਨੂੰ ਹੋਈ ਸੀ ਅਤੇ ਕੇਂਦਰ ਵੱਲੋਂ ਸਪਾਂਸਰਡ ਇਹ ਯੋਜਨਾ ਦੇਸ਼ ਭਰ ਦੇ ਕਿਸਾਨਾਂ ਨੂੰ ਯਕੀਨੀ ਆਮਦਨ ਸਹਾਇਤਾ ਦਿੰਦੀ ਹੈ।

ਯੋਜਨਾ ਤਹਿਤ ਹਰੇਕ ਯੋਗ ਜ਼ਮੀਨ ਮਾਲਕ ਕਿਸਾਨ ਪਰਿਵਾਰ ਨੂੰ 6,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਮਿਲਦੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਕਰੀਬ 4.5 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀ. ਐੱਮ.-ਕਿਸਾਨ ਯੋਜਨਾ ਨੂੰ 2030-31 ਤੱਕ 5 ਸਾਲਾਂ ਲਈ ਵਧਾ ਦਿੱਤਾ ਹੈ। ਇਸਦਾ ਕੁੱਲ ਖਰਚ 3,15,614 ਕਰੋੜ ਰੁਪਏ ਹੈ।

ਉਨ੍ਹਾਂ ਕਿਹਾ ਕਿ ਯੋਜਨਾ ਦੇ ਵਿਸਥਾਰ ਨਾਲ ਖੇਤੀਬਾੜੀ ਵਿਚ ਨਿਵੇਸ਼ ਕਰਨ ਦੀ ਕਿਸਾਨਾਂ ਦੀ ਸਮਰੱਥਾ ਵਧੇਗੀ, ਪੈਦਾਵਾਰ ਵਿਚ ਸੁਧਾਰ ਹੋਵੇਗਾ, ਖੇਤੀ ਜੋਖਮਾਂ ਨੂੰ ਘਟਾਉਣ ਵਿਚ ਮਦਦ ਮਿਲੇਗੀ ਅਤੇ ਪੇਂਡੂ ਅਰਥਵਿਵਸਥਾ ਮਜ਼ਬੂਤ ਹੋਵੇਗੀ। ਪੀ. ਐੱਮ.-ਕਿਸਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਹਾਇਤਾ ਨੇ ਕਿਸਾਨਾਂ ਨੂੰ ਬੀਜ, ਖਾਦ, ਸਿੰਚਾਈ, ਖੇਤੀਬਾੜੀ ਮਸ਼ੀਨਰੀ ਅਤੇ ਹੋਰ ਖੇਤੀ ਲੋੜਾਂ ਵਿਚ ਸਮੇਂ ਸਿਰ ਨਿਵੇਸ਼ ਕਰਨ ਦੇ ਸਮਰੱਥ ਬਣਾਇਆ ਹੈ।

ਇਸ ਯੋਜਨਾ ਨੇ ਕਿਸਾਨਾਂ ਦੀ ਉਤਪਾਦਨ ਸਮਰੱਥਾ ਵਧਾਈ ਹੈ, ਅਸੰਗਠਿਤ ਖੇਤਰ ਤੋਂ ਕਰਜ਼ਾ ਲੈਣ ’ਤੇ ਉਨ੍ਹਾਂ ਦੀ ਨਿਰਭਰਤਾ ਘਟਾਈ ਹੈ ਅਤੇ ਪੇਂਡੂ ਪਰਿਵਾਰਾਂ ਦੀ ਵਿੱਤੀ ਸਥਿਰਤਾ ਨੂੰ ਮਜ਼ਬੂਤ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ 5,070 ਕਰੋੜ ਰੁਪਏ ਦੇ ਬਜਟ ਵਾਲੀ ‘ਪ੍ਰਧਾਨ ਮੰਤਰੀ ਸੂਰਿਆ ਸਰੋਵਰ ਯੋਜਨਾ’ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਜਲ ਸਰੋਤਾਂ ’ਤੇ ਸਥਾਪਿਤ ਸੂਰਜੀ ਊਰਜਾ ਪ੍ਰਾਜੈਕਟਾਂ ਨੂੰ ਊਰਜਾ ਸਟੋਰੇਜ ਪ੍ਰਣਾਲੀ ਨਾਲ ਵਿਕਸਿਤ ਕੀਤਾ ਜਾਵੇਗਾ। ਉੱਥੇ ਹੀ ਸਮੁੰਦਰੀ ਤੇਲ ਅਤੇ ਗੈਸ ਖੋਜ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਆਫ਼ਸ਼ੋਰ ਖੋਜ ਯੋਜਨਾ ‘ਸਮੁੰਦਰ ਮੰਥਨ’ ਨੂੰ ਮਨਜ਼ੂਰੀ ਦਿੱਤੀ ਗਈ। ਇਸ ਯੋਜਨਾ ’ਤੇ ਵਿੱਤੀ ਵਰ੍ਹੇ 2030-31 ਤੱਕ 84,084 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

‘ਖੇਲੋ ਇੰਡੀਆ’ ਲਈ 29,054 ਕਰੋੜ ਰੁਪਏ ਦਾ ਬਜਟ ਮਨਜ਼ੂਰ

ਕੇਂਦਰੀ ਮੰਤਰੀ ਮੰਡਲ ਨੇ ਆਜ਼ਾਦੀ ਤੋਂ ਬਾਅਦ ਦਾ ਸਭ ਤੋਂ ਅਭਿਲਾਸ਼ੀ ਖੇਡ ਵਿਕਾਸ ਪ੍ਰੋਗਰਾਮ ਦੱਸਦੇ ਹੋਏ ਸ਼ੁੱਕਰਵਾਰ ਨੂੰ ਖੇਲੋ ਇੰਡੀਆ ਯੋਜਨਾ ਦੇ ਵਿਸਥਾਰ ਅਤੇ ਰਾਸ਼ਟਰੀ ਖੇਡ ਮਹਾਸੰਘਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ (ਏ. ਐੱਨ. ਐੱਸ. ਐੱਫ.) ਦੇ ਬਜਟ ਲਈ ਅਗਲੇ 5 ਸਾਲਾਂ ਵਿਚ ਕੁੱਲ 36,441 ਕਰੋੜ ਰੁਪਏ ਦੇ ਖ਼ਰਚ ਨੂੰ ਮਨਜ਼ੂਰੀ ਦਿੱਤੀ। ਸਰਕਾਰ ਨੇ ‘ਖੇਲੋ ਇੰਡੀਆ’ ਯੋਜਨਾ ਲਈ ਅਗਲੇ 5 ਸਾਲਾਂ ਵਿਚ 29,054 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਯੋਜਨਾ ਦਾ ਮਕਸਦ ਜ਼ਮੀਨੀ ਪੱਧਰ ’ਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਤਿਆਰ ਕਰਨਾ ਹੈ, ਤਾਂ ਜੋ ਭਾਰਤ 2030 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਅਤੇ 2036 ਓਲੰਪਿਕ ਦੀ ਮੇਜ਼ਬਾਨੀ ਦੀ ਦਾਅਵੇਦਾਰੀ ਦੇ ਮਾਧਿਅਮ ਨਾਲ ਗਲੋਬਲ ਖੇਡ ਕੇਂਦਰ ਬਣਨ ਦੀ ਦਿਸ਼ਾ ਵਿਚ ਅੱਗੇ ਵਧ ਸਕੇ। ਉੱਥੇ ਹੀ ਰਾਸ਼ਟਰੀ ਖੇਡ ਮਹਾਸੰਘਾਂ (ਐੱਨ. ਐੱਸ. ਐੱਫ.) ਨੂੰ ਸਹਾਇਤਾ ਲਈ ਅਗਲੇ 5 ਸਾਲਾਂ ਵਿਚ 7,387 ਕਰੋੜ ਰੁਪਏ ਨਿਰਧਾਰਿਤ ਕੀਤੇ ਗਏ ਹਨ।

  • Important decisions
  • Union Cabinet meeting
  • approval
  • Samudra Manthan
  • scheme

ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ...

NEXT STORY

Stories You May Like

  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • nigeria 37 people lost their lives in an oil theft ring
    ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ
  • nse  s ipo of rs 30 000 crore cleared  sebi approves
    NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ
  • punjab university chancellor and vice president cp radhakrishnan
    PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ
  • fuel tanker incident
    ਈਰਾਨ 'ਚ ਫਟਿਆ ਤੇਲ ਟੈਂਕਰ , ਕਈ ਵਾਹਨਾਂ ਨੂੰ ਲੱਗੀ ਅੱਗ, 11 ਲੋਕਾਂ ਦੀ ਮੌਤ
  • jeetan ram manjhi health
    ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੀ ਵਿਗੜੀ ਸਿਹਤ ! ਸਾਹ ਲੈਣ ’ਚ ਤਕਲੀਫ਼ ਮਗਰੋਂ ਏਮਜ਼ ’ਚ ਦਾਖਲ
  • mumbai  gsb seva mandal  ganesh utsav  insurance
    ਮੁੰਬਈ ਦੇ ਜੀਸੀਬੀ ਸੇਵਾ ਮੰਡਲ ਨੇ ਗਣੇਸ਼ ਉਤਸਵ ਲਈ 703 ਕਰੋੜ ਰੁਪਏ ਦਾ ਬੀਮਾ ਕਰਵਾਇਆ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • family
      ਆਰਥਿਕ ਤੰਗੀ ਦੇ ਦੁੱਖੋਂ ਇਕੋ ਪਰਿਵਾਰ ਦੇ 3 ਮੈਂਬਰਾਂ ਨੇ ਛੱਡੀ ਦੁਨੀਆ
    • son  mother  police  haryana  husband
      ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
    • divider pickup truck road people injured
      ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ...
    • pakistani citizen indian border bsf
      ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
    • fda  tukaram munde  food  adulteration
      FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ,...
    • plane  oil  emergency landing  air india express
      36 ਹਜ਼ਾਰ ਫੁੱਟ ਦੀ ਉੱਚਾਈ 'ਤੇ ਜਹਾਜ਼ 'ਚ ਘਟਣ ਲੱਗਿਆ ਤੇਲ, ਕਰਵਾਈ ਗਈ...
    • delhi building owner arrested 5 officials suspended
      ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ...
    • mp  tree  speeding car  4 youths
      MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
    • women  s leadership  om birla
      ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ...
    • fake passport  acharya balakrishna  cbi court  acquitted
      ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +