Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:31:06 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • parvinder jhota  punjab government  bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • rap icon tupac shakur

    "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਅਹਿਮ ਖਬਰ! ਯਾਤਰੀਆਂ ਦੀ ਜੇਬ 'ਤੇ ਪਏਗਾ ਵਾਧੂ ਬੋਝ

NATIONAL News Punjabi(ਦੇਸ਼)

ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਅਹਿਮ ਖਬਰ! ਯਾਤਰੀਆਂ ਦੀ ਜੇਬ 'ਤੇ ਪਏਗਾ ਵਾਧੂ ਬੋਝ

  • Edited By Baljit Singh,
  • Updated: 13 Jun, 2026 06:44 PM
National
important news for baba barfani devotees
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਜੰਮੂ ਕਸ਼ਮੀਰ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿਚ 3 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਸ਼੍ਰੀ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦੇ ਲਈ ਜੰਮੂ ਕਸ਼ਮੀਰ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਬੱਸ ਸੇਵਾ ਮੁਹੱਈਆ ਕਰਵਾਏਗੀ। ਯਾਤਰਾ ਦੀ ਮਿਆਦ ਦੌਰਾਨ ਜੰਮੂ, ਭਗਵਤੀ ਨਗਰ, ਪਹਿਲਗਾਮ ਤੇ ਬਾਲਟਾਲ ਰੂਟਾਂ ਵਿਚ ਕਾਰਪੋਰੇਸ਼ਨ ਦੀਆਂ ਤਕਰੀਬਨ 200 ਬੱਸਾਂ ਚਲਾਈਆਂ ਜਾਣਗੀਆਂ ਤਾਂਕਿ ਸ਼ਰਧਾਲੂਆਂ ਨੂੰ ਸੁਰੱਖਿਅਤ ਤੇ ਸੁਖਾਲੀ ਯਾਤਰਾ ਸੁਵਿਧਾ ਮਿਲ ਸਕੇ। ਨਾਲ ਹੀ ਇਹ ਵੀ ਦੱਸ ਦੇਈਏ ਕਿ ਇਸ ਵਾਰ ਯਾਤਰੀਆਂ ਨੂੰ ਬੱਸ ਕਿਰਾਏ ਵਿਚ 18 ਫੀਸਦੀ ਵਾਧੇ ਦਾ ਵੀ ਸਾਹਮਣਾ ਕਰਨਾ ਪਏਗਾ।

ਜੇਕੇਆਰਟੀਸੀ ਅਧਿਕਾਰੀਆਂ ਮੁਤਾਬਕ ਯਾਤਰੀਆਂ ਦੀ ਸੁਵਿਧਾ ਦੇ ਲਈ ਆਧੁਨਿਕ ਬੱਸਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ, ਜਿਸ ਵਿਚ ਬਿਹਤਰ ਬੈਠਣ ਦੀ ਸੁਵਿਧਾ, ਸੁਰੱਖਿਆ ਇੰਤਜ਼ਾਮ ਤੇ ਰੁਟੀਨ ਸੇਵਾਵਾਂ ਸ਼ਾਮਲ ਹੋਣਗੀਆਂ। ਪ੍ਰਸ਼ਾਸਨ ਵੱਲੋਂ ਯਾਤਰੀ ਰਸਤਿਆਂ ਉੱਤੇ ਸੁਰੱਖਇਆ ਤੇ ਯਾਤਰੀ ਸੁਵਿਧਾਵਾਂ ਨੂੰ ਲੈ ਕੇ ਵੀ ਸੁਰੱਖਿਆ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਇਸ ਵਾਰ ਅਮਰਨਾਥ ਯਾਤਰਾ ਦੇ ਲਈ ਸ਼ਿਵਭਗਤਾਂ ਨੂੰ 18 ਫੀਸਦੀ ਮਹਿੰਗਾ ਕਿਰਾਇਆ ਦੇਣਾ ਪਏਗਾ। ਕਾਰਪੋਰੇਸ਼ਨ ਦੇ ਐੱਮਡੀ ਰਸ਼ੀਦ ਅਹਿਮਦ ਵਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Amarnath Yatra
  • Pilgrims
  • Buses
  • Fare
  • ਅਮਰਨਾਥ ਯਾਤਰਾ
  • ਸ਼ਰਧਾਲੂ
  • ਬੱਸਾਂ
  • ਕਿਰਾਇਆ

ਤੇਜ਼ ਰਫਤਾਰ ਬਣੀ ਕਾਲ ! ਝਾਰਖੰਡ 'ਚ ਸੜਕ ਹਾਦਸਿਆਂ 'ਚ ਦੋ ਭਰਾਵਾਂ ਸਮੇਤ 3 ਲੋਕਾਂ ਦੀ ਮੌਤ

NEXT STORY

Stories You May Like

  • airtel users news
    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ ਪਵੇਗਾ ਵਾਧੂ ਬੋਝ
  • burden on the pocket will increase again
    ਮੁੜ ਵਧੇਗਾ ਜੇਬ 'ਤੇ ਬੋਝ! RBI ਦੇ ਇਸ ਫੈਸਲੇ ਨਾਲ ਕਿਵੇਂ ਮਹਿੰਗੇ ਹੋਣਗੇ ਲੋਨ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • burden of upi mdr may fall on customers  warns iit bombay report
    ਸਰਚਾਰਜਾਂ 'ਤੇ ਰੋਕ ਦੇ ਬਾਵਜੂਦ ਗਾਹਕਾਂ 'ਤੇ  ਪੈ ਸਕਦੈ UPI MDR ਦਾ ਬੋਝ, IIT ਬੰਬੇ ਦੀ ਰਿਪੋਰਟ 'ਚ ਚਿਤਾਵਨੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • big news flying plane dives in midair
    ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼! ਯਾਤਰੀਆਂ 'ਚ ਮਚਿਆ ਚੀਕ-ਚਿਹਾੜਾ, ਪਾਇਲਟ ਨੇ ਮੰਗੀ ਮਦਦ
  • china old population
    ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ ਸਿਸਟਮ 'ਤੇ ਵਧਿਆ ਬੋਝ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • dehradun  famous restaurant  raid
      ਦੇਹਰਾਦੂਨ ਦੇ ਮਸ਼ਹੂਰ ਰੈਸਟੋਰੈਂਟ 'ਚ ਛਾਪਾ; ਖ਼ਰਾਬ ਚਿਕਨ, ਸੜੀਆਂ ਸਬਜ਼ੀਆਂ ਤੇ...
    • jantar mantar tricolour rahul gandhi
      ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • whatsapp  scam  bank account  police  message
      ਸਿਰਫ਼ 'No' ਲਿਖਣ ਨਾਲ ਉੱਡ ਸਕਦੇ ਹਨ ਪੈਸੇ ! Whatsapp ਦੇ ਇਸ ਨਵੇਂ ਸਕੈਮ ਤੋਂ...
    • delhi sir related petition hearing
      ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ...
    • government job  constable  women  7 lakh rupees  haryana
      'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ...
    • fill this form for tds exemption on pf withdrawal
      PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
    • kolkata goddess durga idol plastic pen
      13000 ਪਲਾਸਟਿਕ ਪੈੱਨਾਂ ਨਾਲ ਬਣੀ ਮਾਂ ਦੁਰਗਾ ਦੀ ਮੂਰਤੀ ਬਣੀ ਖਿੱਚ ਦਾ ਕੇਂਦਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +