Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    12:06:53 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲੱਖਾਂ ਪੈਨਸ਼ਨਰਾਂ ਲਈ ਅਹਿਮ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

NATIONAL News Punjabi(ਦੇਸ਼)

ਲੱਖਾਂ ਪੈਨਸ਼ਨਰਾਂ ਲਈ ਅਹਿਮ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...

  • Edited By Tanu,
  • Updated: 03 Nov, 2024 05:11 PM
New Delhi
important news for pensioners
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ਦੇ ਲੱਖਾਂ ਪੈਨਸ਼ਨਰਾਂ ਲਈ ਕੰਮ ਦੀ ਖ਼ਬਰ ਹੈ। ਜੇਕਰ ਤੁਹਾਨੂੰ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਵਲੋਂ ਕੋਈ ਪੈਨਸ਼ਨ ਸਕੀਮ ਤਹਿਤ ਪੈਨਸ਼ਨ ਮਿਲਦੀ ਹੈ ਤਾਂ ਇਕ ਜ਼ਰੂਰੀ ਕੰਮ ਕਰਨਾ ਹੋਵੇਗਾ। ਜੇਕਰ ਤੁਸੀਂ ਪੈਨਸ਼ਨ ਪ੍ਰਕਿਰਿਆ ਨੂੰ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਜਲਦੀ ਹੀ ਤੁਹਾਨੂੰ ਲਾਈਫ਼ ਸਰਟੀਫ਼ਿਕੇਟ ਜਮਾਂ ਕਰਨਾ ਹੋਵੇਗਾ। ਜੇਕਰ ਲਾਈਫ਼ ਸਰਟੀਫ਼ਿਕੇਟ ਜਮਾਂ ਨਹੀਂ ਕੀਤਾ ਤਾਂ ਪੈਨਸ਼ਨ ਰੁੱਕ ਸਕਦੀ ਹੈ। 

ਇਹ ਵੀ ਪੜ੍ਹੋ- ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਦੀਵਾਲੀ 'ਤੇ ਮਿਲਿਆ ਇਹ ਤੋਹਫ਼ਾ

ਸਰਕਾਰੀ ਸਕੀਮ ਤਹਿਤ ਪੈਨਸ਼ਨ ਪਾਉਣ ਲਈ ਪੈਨਸ਼ਨਰਾਂ ਲਈ ਲਾਈਫ਼ ਸਰਟੀਫ਼ਿਕੇਟ ਜਮਾਂ ਕਰਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਪੈਨਸ਼ਨ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਲਾਈਫ਼ ਸਰਟੀਫ਼ਿਕੇਟ ਜਮ੍ਹਾ ਕਰ ਸਕਦੇ ਹਨ। ਪੈਨਸ਼ਨਰ ਇਹ ਕੰਮ ਜੀਵਨ ਪ੍ਰਮਾਣ ਪੋਰਟਲ (Jeewan Pramaan Portal) ਜ਼ਰੀਏ  ਜਮ੍ਹਾ ਕਰਵਾ ਸਕਦੇ ਹਨ। 

ਕੀ ਕਹਿੰਦਾ ਹੈ ਨਿਯਮ?

ਸਰਕਾਰ ਵੱਲੋਂ ਬਣਾਏ ਗਏ ਨਵੇਂ ਨਿਯਮ ਮੁਤਾਬਕ 60 ਤੋਂ 80 ਸਾਲ ਦੀ ਉਮਰ ਦੇ ਹਰੇਕ ਪੈਨਸ਼ਨਰ ਨੂੰ 1 ਨਵੰਬਰ ਤੋਂ 30 ਨਵੰਬਰ ਦਰਮਿਆਨ ਆਪਣਾ ਲਾਈਫ਼ ਸਰਟੀਫਿਕੇਟ ਜਮ੍ਹਾ ਕਰਵਾਉਣਾ ਹੋਵੇਗਾ। ਜੇਕਰ ਕਿਸੇ ਕਾਰਨ ਪੈਨਸ਼ਨਰ ਇਹ ਪੇਪਰ ਮਿੱਥੀ ਤਾਰੀਖ਼ ਤੱਕ  ਜਮ੍ਹਾ ਨਹੀਂ ਕਰਵਾ ਸਕੇ ਤਾਂ ਉਹ ਪੈਨਸ਼ਨ ਦਾ ਲਾਭ ਨਹੀਂ ਲੈ ਸਕਣਗੇ। ਤੁਸੀਂ ਆਧਾਰ ਕਾਰਡ ਦੀ ਮਦਦ ਨਾਲ ਡਿਜੀਟਲ ਰੂਪ 'ਚ ਲਾਈਫ਼ ਸਰਟੀਫਿਕੇਟ ਜਮ੍ਹਾ ਕਰ ਸਕਦੇ ਹੋ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਹਰ ਰੋਜ਼ ਨਵੇਂ ਨਿਯਮ ਬਣਾਏ ਜਾਂਦੇ ਹਨ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਜੇਕਰ ਤੁਸੀਂ ਦੱਸੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ-  7 ਨਵੰਬਰ ਨੂੰ ਛੁੱਟੀ ਦਾ ਐਲਾਨ

ਕੀ ਹੈ ਲਾਈਫ਼ ਸਰਟੀਫ਼ਿਕੇਟ?

ਲਾਈਫ਼ ਸਰਟੀਫ਼ਿਕੇਟ ਪੈਨਸ਼ਨਰਾਂ ਲਈ ਇਕ ਬਾਇਓਮੈਟ੍ਰਿਕ ਸਮਰੱਥ ਡਿਜੀਟਲ ਲਾਈਫ਼ ਸਰਟੀਫ਼ਿਕੇਟ ਹੈ। ਇਹ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਹੋਰ ਸਰਕਾਰੀ ਸੰਸਥਾ ਦੇ ਰਿਟਾਇਰਡ (ਸੇਵਾਮੁਕਤ) ਕਾਮਿਆਂ ਲਈ ਬੇਹੱਦ ਮਹੱਤਵਪੂਰਨ ਹੁੰਦਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪੈਨਸ਼ਨ ਲੈਣ ਵਾਲਾ ਵਿਅਕਤੀ ਜਿਊਂਦਾ ਹੈ ਜਾਂ ਨਹੀਂ। ਇਸ ਸਰਟੀਫ਼ਿਕੇਟ ਜ਼ਰੀਏ ਬਿਨਾਂ ਕਿਸੇ ਰੁਕਾਵਟ ਦੇ ਪੈਨਸ਼ਨ ਜਾਰੀ ਰਹੇਗੀ। ਬਜ਼ੁਰਗਾਂ ਲਈ ਵਾਰ-ਵਾਰ ਬੈਂਕ ਜਾਂ ਪੈਨਸ਼ਨ ਵਿਭਾਗ ਜਾਣਾ ਮੁਸ਼ਕਲ ਹੁੰਦਾ ਹੈ, ਇਸ ਲਈ ਸਰਕਾਰ ਨੇ ਲਾਈਫ਼ ਸਰਟੀਫ਼ਿਕੇਟ ਦੀ ਸਹੂਲਤ ਸ਼ੁਰੂ ਕੀਤੀ ਹੈ। 

ਇਹ ਵੀ ਪੜ੍ਹੋ- ਜਾਣੋ ਆਧਾਰ ਕਾਰਡ 'ਚ ਕਿੰਨੀ ਵਾਰ ਬਦਲ ਸਕਦੇ ਹੋ ਨਾਮ, ਪਤਾ ਅਤੇ ਜਨਮ ਤਾਰੀਖ਼

ਘਰ ਬੈਠੇ ਆਪਣੇ ਮੋਬਾਈਲ ਤੋਂ ਇੰਝ ਕਰੋ ਜਮ੍ਹਾ 

ਪੈਨਸ਼ਨਰ ਕਲਿਆਣ ਵਿਭਾਗ (DoPPW) ਚਿਹਰੇ ਦੀ ਪ੍ਰਮਾਣਿਕਤਾ ਵਲੋਂ ਲਾਈਫ਼ ਸਰਟੀਫਿਕੇਟ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ।
ਸਭ ਤੋਂ ਪਹਿਲਾਂ ਪੈਨਸ਼ਨਰਾਂ ਨੂੰ 5MP ਜਾਂ ਇਸ ਤੋਂ ਵੱਧ ਕੈਮਰੇ ਵਾਲੇ ਆਪਣੇ ਸਮਾਰਟਫੋਨ 'ਚ 'AadhaarFaceRD' ਅਤੇ ‘Jeevan Praman Face App’  ਨੂੰ ਡਾਊਨਲੋਡ ਕਰਨਾ ਹੋਵੇਗਾ।
ਆਪਣਾ ਆਧਾਰ ਨੰਬਰ ਆਪਣੇ ਕੋਲ ਰੱਖੋ। ਓਪਰੇਟਰ ਪ੍ਰਮਾਣਿਕਤਾ 'ਤੇ ਜਾਓ ਅਤੇ ਚਿਹਰੇ ਨੂੰ ਸਕੈਨ ਕਰੋ, ਲੋੜੀਂਦੀ ਜਾਣਕਾਰੀ ਭਰੋ। ਫੋਨ ਦੇ ਫਰੰਟ ਕੈਮਰੇ ਨਾਲ ਆਪਣੀ ਇਕ ਫੋਟੋ ਲਓ ਅਤੇ ਇਸ ਨੂੰ ਸਪੁਰਦ ਕਰੋ।
ਤੁਹਾਡੇ ਲਾਈਫ਼ ਸਰਟੀਫਿਕੇਟ ਨੂੰ ਡਾਊਨਲੋਡ ਕਰਨ ਲਈ ਇਕ ਲਿੰਕ SMS ਰਾਹੀਂ ਤੁਹਾਡੇ ਫ਼ੋਨ 'ਤੇ ਆਵੇਗਾ, ਤੁਸੀਂ ਇਸ ਨੂੰ ਡਾਊਨਲੋਡ ਕਰਕੇ ਆਪਣੇ ਕੋਲ ਰੱਖ ਸਕਦੇ ਹੋ।

  • pension
  • pensioners
  • life certificate
  • ਪੈਨਸ਼ਨ
  • ਪੈਨਸ਼ਨਰਾਂ
  • ਲਾਈਫ਼ ਸਰਟੀਫ਼ਿਕੇਟ

PM ਮੋਦੀ ਨੇ ਆਪਣੀ ਸਕ੍ਰਿਪਟ ਖੁਦ ਲਿਖੀ

NEXT STORY

Stories You May Like

  • big news for lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, DA ਅਤੇ ਏਰੀਅਰ ਦਾ ਪੈਸਾ ਮਿਲੇਗਾ ਜਾਂ ਨਹੀਂ, ਅੱਜ...
  • make changes in life and the path to progress will open
    ਰੋਜ਼ਾਨਾ ਦੀ ਜ਼ਿੰਦਗੀ 'ਚ ਕਰ ਲਓ ਇਹ ਬਦਲਾਅ ਖੁੱਲ੍ਹ ਜਾਣਗੇ ਤਰੱਕੀ ਦੇ ਰਾਹ ! ਬਸ ਕਰ ਲਓ ਇਹ ਕੰਮ
  • these things in the kitchen can make you rich
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਣਾ ਸਕਦੀਆਂ ਨੇ ਤੁਹਾਨੂੰ ਮਾਲੋਮਾਲ ! ਬਸ ਕਰ ਲਓ ਇਹ ਕੰਮ
  • home furniture can change your destiny
    ਘਰ ਦਾ ਫਰਨੀਚਰ ਬਦਲ ਸਕਦਾ ਹੈ ਤੁਹਾਡੀ ਕਿਸਮਤ ! ਬਸ ਕਰ ਲਓ ਇਹ ਕੰਮ
  • a small mistake on whatsapp will empty your account
    WhatsApp 'ਤੇ ਛੋਟੀ ਜਿਹੀ ਗਲਤੀ ਨਾਲ ਖ਼ਾਲੀ ਹੋ ਜਾਏਗਾ ਖ਼ਾਤਾ ! ਛੇਤੀ ਕਰ ਲਓ ਇਹ ਕੰਮ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • android users beware
    Android ਯੂਜ਼ਰਸ ਸਾਵਧਾਨ ! Google ਨੇ Free storage ਦੇ ਬਦਲ'ਤੇ ਨਿਯਮ, ਕਰੋ ਇਹ ਕੰਮ ਨਹੀਂ ਤਾਂ...
  • red fort closed tourist no entry
    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • badrinath chardhava scam former bktc officer arrested
      ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ...
    • supreme court s big decision on sir
      'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ...
    • know the fare of the country s first hydrogen train special features
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ...
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • 12 new corona cases reported in andhra pradesh
      ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4...
    • gujarat  ats  jaish  terrorist module  people  arrested
      ਜੈਸ਼ ਅੱਤਵਾਦੀ ਮਾਡਿਊਲ : ਗੁਜਰਾਤ ATS ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • india pakistan border  mosques  government land  jcb
      ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ
    • tata salt being sold by mixing chalk
      ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +