Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:35:51 PM

  • akshay kumar met with uttarakhand cm dhami

    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PF ਕਟਵਾਉਣ ਵਾਲਿਆਂ ਲਈ ਅਹਿਮ ਖ਼ਬਰ ! ਮੁਫ਼ਤ 'ਚ ਮਿਲੇਗਾ 7 ਲੱਖ ਦਾ ਫਾਇਦਾ, ਜਾਣੋ ਕੀ ਹੈ ਤਰੀਕਾ

NATIONAL News Punjabi(ਦੇਸ਼)

PF ਕਟਵਾਉਣ ਵਾਲਿਆਂ ਲਈ ਅਹਿਮ ਖ਼ਬਰ ! ਮੁਫ਼ਤ 'ਚ ਮਿਲੇਗਾ 7 ਲੱਖ ਦਾ ਫਾਇਦਾ, ਜਾਣੋ ਕੀ ਹੈ ਤਰੀਕਾ

  • Edited By Shubam Kumar,
  • Updated: 08 Feb, 2026 09:10 PM
National
important news for those who have had their pf deducted
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜੇਕਰ ਤੁਹਾਡੀ ਸੈਲਰੀ ਵਿੱਚੋਂ ਪੀਐਫ (PF) ਕੱਟਦਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਆਮ ਤੌਰ 'ਤੇ ਪੀਐਫ ਨੂੰ ਸਿਰਫ਼ ਬੁਢਾਪੇ ਦੀ ਲਾਠੀ ਜਾਂ ਬੱਚਤ ਦਾ ਜ਼ਰੀਆ ਮੰਨਿਆ ਜਾਂਦਾ ਹੈ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਇਹ ਖਾਤਾ ਤੁਹਾਨੂੰ 7 ਲੱਖ ਰੁਪਏ ਤੱਕ ਦਾ ਮੁਫ਼ਤ ਜੀਵਨ ਬੀਮਾ ਵੀ ਪ੍ਰਦਾਨ ਕਰਦਾ ਹੈ। ਇਹ ਸਹੂਲਤ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੀ EDLI (Employees’ Deposit-Linked Insurance) ਸਕੀਮ ਤਹਿਤ ਦਿੱਤੀ ਜਾਂਦੀ ਹੈ।

ਬਿਨਾਂ ਕੋਈ ਪੈਸਾ ਦਿੱਤੇ ਮਿਲਦਾ ਹੈ ਸੁਰੱਖਿਆ ਕਵਚ 
ਇਸ ਸਕੀਮ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਦੇ ਲਈ ਕਰਮਚਾਰੀ ਨੂੰ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਨਹੀਂ ਦੇਣਾ ਪੈਂਦਾ। ਇਸ ਬੀਮੇ ਦਾ ਪੂਰਾ ਪ੍ਰੀਮੀਅਮ ਕੰਪਨੀ ਜਾਂ ਮਾਲਕ (Employer) ਵੱਲੋਂ ਭਰਿਆ ਜਾਂਦਾ ਹੈ। ਜਿਵੇਂ ਹੀ ਕਿਸੇ ਕਰਮਚਾਰੀ ਦਾ ਪੀਐਫ ਖਾਤਾ ਖੁੱਲ੍ਹਦਾ ਹੈ, ਉਹ ਆਪਣੇ ਆਪ ਇਸ ਸਕੀਮ ਦਾ ਹਿੱਸਾ ਬਣ ਜਾਂਦਾ ਹੈ ਅਤੇ ਉਸ ਨੂੰ ਅਲੱਗ ਤੋਂ ਕੋਈ ਫਾਰਮ ਭਰਨ ਦੀ ਲੋੜ ਨਹੀਂ ਪੈਂਦੀ।

ਕਿਵੇਂ ਤੈਅ ਹੁੰਦੀ ਹੈ 7 ਲੱਖ ਰੁਪਏ ਦੀ ਰਕਮ? 
ਬੀਮੇ ਦੀ ਰਕਮ ਕਰਮਚਾਰੀ ਦੀ ਪਿਛਲੇ 12 ਮਹੀਨਿਆਂ ਦੀ ਬੇਸਿਕ ਸੈਲਰੀ ਤੇ ਮਹਿੰਗਾਈ ਭੱਤੇ (DA) 'ਤੇ ਨਿਰਭਰ ਕਰਦੀ ਹੈ। ਨਿਯਮਾਂ ਅਨੁਸਾਰ, ਇਹ ਰਾਸ਼ੀ ਔਸਤ ਸੈਲਰੀ ਦੀ 35 ਗੁਣਾ ਹੁੰਦੀ ਹੈ, ਜਿਸ ਵਿੱਚ 1.75 ਲੱਖ ਰੁਪਏ ਦਾ ਬੋਨਸ ਵੀ ਜੋੜਿਆ ਜਾਂਦਾ ਹੈ। EPFO ਨੇ ਗਣਨਾ ਲਈ ਵੱਧ ਤੋਂ ਵੱਧ ਸੈਲਰੀ ਸੀਮਾ 15,000 ਰੁਪਏ ਤੈਅ ਕੀਤੀ ਹੈ, ਜਿਸ ਕਾਰਨ ਮਿਲਣ ਵਾਲੀ ਵੱਧ ਤੋਂ ਵੱਧ ਮਦਦ 7 ਲੱਖ ਰੁਪਏ ਤੱਕ ਪਹੁੰਚ ਜਾਂਦੀ ਹੈ।

ਕਿਵੇਂ ਕਰੀਏ ਕਲੇਮ?
 ਜੇਕਰ ਨੌਕਰੀ ਦੌਰਾਨ ਕਿਸੇ ਖਾਤਾਧਾਰਕ ਦੀ ਮੌਤ ਹੋ ਜਾਂਦੀ ਹੈ, ਤਾਂ ਉਸ ਦਾ ਨਾਮਜ਼ਦ ਵਿਅਕਤੀ (Nominee) ਜਾਂ ਕਾਨੂੰਨੀ ਵਾਰਿਸ ਇਸ ਪੈਸੇ ਲਈ ਦਾਅਵਾ ਕਰ ਸਕਦਾ ਹੈ। ਇਸ ਦੇ ਲਈ EPFO ਦੇ ਖੇਤਰੀ ਦਫ਼ਤਰ ਵਿੱਚ EDLI ਫਾਰਮ 5 IF ਭਰ ਕੇ ਜਮ੍ਹਾਂ ਕਰਨਾ ਹੁੰਦਾ ਹੈ। ਇਸ ਦੇ ਨਾਲ ਮੌਤ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ ਵਰਗੇ ਦਸਤਾਵੇਜ਼ ਲਗਾਉਣੇ ਲਾਜ਼ਮੀ ਹਨ। ਵਿਭਾਗ ਦੀ ਕੋਸ਼ਿਸ਼ ਰਹਿੰਦੀ ਹੈ ਕਿ ਦਾਅਵਾ 30 ਦਿਨਾਂ ਦੇ ਅੰਦਰ ਨਿਪਟਾ ਦਿੱਤਾ ਜਾਵੇ, ਨਹੀਂ ਤਾਂ ਵਿਭਾਗ ਨੂੰ 12% ਸਾਲਾਨਾ ਵਿਆਜ ਦੇਣਾ ਪੈਂਦਾ ਹੈ।

ਈ-ਨਾਮਜ਼ਦਗੀ (e-Nomination) ਹੈ ਜ਼ਰੂਰੀ
 ਇਸ ਪੈਸੇ 'ਤੇ ਪਹਿਲਾ ਹੱਕ ਨਾਮਜ਼ਦ ਵਿਅਕਤੀ ਦਾ ਹੁੰਦਾ ਹੈ। ਜੇਕਰ ਕੋਈ ਨਾਮਜ਼ਦ ਨਹੀਂ ਹੈ, ਤਾਂ ਜੀਵਨ ਸਾਥੀ, 25 ਸਾਲ ਤੱਕ ਦੇ ਪੁੱਤਰ ਜਾਂ ਕੁਆਰੀਆਂ ਧੀਆਂ ਕਲੇਮ ਕਰ ਸਕਦੀਆਂ ਹਨ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਆਪਣੇ ਪੀਐਫ ਖਾਤੇ ਵਿੱਚ ਈ-ਨਾਮਜ਼ਦਗੀ ਜ਼ਰੂਰ ਪੂਰੀ ਰੱਖੋ, ਤਾਂ ਜੋ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • EPFO
  • PF Benefits
  • EDLI Scheme
  • Free Insurance
  • 7 Lakh Insurance Cover
  • Employee Benefits

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਪੀਰਾਗੜ੍ਹੀ ਫਲਾਈਓਵਰ 'ਤੇ ਖੜ੍ਹੀ ਕਾਰ 'ਚੋਂ ਮਿਲੀਆਂ 3 ਲਾਸ਼ਾਂ, ਇਲਾਕੇ 'ਚ ਫੈਲੀ ਦਹਿਸ਼ਤ

NEXT STORY

Stories You May Like

  • major for pf withdrawals
    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ ਨਵਾਂ ਫਾਰਮ
  • fill this form for tds exemption on pf withdrawal
    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • government job  constable  women  7 lakh rupees  haryana
    'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ ਰੁਪਏ
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • defence minister rajnath singh will represent india in tajikistan
      ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ...
    • 3 people  including a child  killed in collision between a car and a truck
      ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3...
    • kolkata stampede 7 arrested
      ਕੋਲਕਾਤਾ: ਦੁਰਗਾ ਪੂਜਾ ਪੰਡਾਲ ਭਗਦੜ ਮਾਮਲੇ 'ਚ ਪ੍ਰਬੰਧਕਾਂ ਸਣੇ 7 ਲੋਕ ਗ੍ਰਿਫ਼ਤਾਰ
    • amit shah  puja pandals  visit cancelled
      ਪੱਛਮੀ ਬੰਗਾਲ ਦੇ ਚੋਰਬਾਗਨ ਭਗਦੜ ਦੇ ਪੀੜਤਾਂ ਨੂੰ ਮਿਲੇ ਅਮਿਤ ਸ਼ਾਹ, ਪੂਜਾ...
    • rakhi sawant troubles mount
      ਰਾਖੀ ਸਾਵੰਤ ਦੀਆਂ ਵਧੀਆਂ ਮੁਸ਼ਕਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜਮਾਨਤੀ...
    • yamuna cleaning campaign  cm  rekha gupta
      ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ
    • fssai radisson blu
      FSSAI ਦਾ ਇਕ ਹੋਰ ਵੱਡਾ ਐਕਸ਼ਨ ! Jhanvitanni ਦਾ ਲਾਇਸੈਂਸ ਕੀਤਾ ਰੱਦ, 'ਰੈਡੀਸਨ...
    • prices of sweets have increased by 10 15 percent during the festive season
      ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ 10-15 ਫੀਸਦੀ ਤੱਕ ਵਧੀਆਂ
    • gwalior  pm modi 2 lakh rupees  compensation
      ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2...
    • fssai action
      FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ ਕੀਤਾ ਰੱਦ ! Nestle ਤੇ HUL...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +