ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਮੁੱਖ ਖੇਤਰਾਂ ਵਿੱਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ 'ਤੇ ਚਰਚਾ ਵੀ ਕੀਤੀ।
ਇਸ ਦੌਰਾਨ ਪੀਐੱਮ ਮੋਦੀ ਨੇ ਜੇਡੀ ਵੈਂਸ ਅਤੇ ਦੂਜੀ ਮਹਿਲਾ ਊਸ਼ਾ ਵੈਂਸ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮ 'ਤੇ ਵਧਾਈ ਵੀ ਦਿੱਤੀ ਅਤੇ ਪਰਿਵਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ। ਖ਼ਬਰ ਅਪਡੇਟ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
NEXT STORY