Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    12:47:01 PM

  • pilots flydubai identified

    ਕੈਪਟਨ ਸਮਿਤ ਮਛਾਰ 'ਤੇ ਹਮਲੇ ਮਗਰੋਂ ਫਲਾਈਟ ਦੀ...

  • funreal of aarav talwar son of the owner of pappi sweets

    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ...

  • france protest

    ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਕੇਜਰੀਵਾਲ ਨਾਲ ਅੱਦਵਾਦੀਆਂ ਤੋਂ ਵੀ ਮਾੜਾ ਸਲੂਕ ਕੀਤਾ ਜਾ ਰਿਹੈ, ਸੰਜੇ ਸਿੰਘ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਦੋ

NATIONAL News Punjabi(ਦੇਸ਼)

CM ਕੇਜਰੀਵਾਲ ਨਾਲ ਅੱਦਵਾਦੀਆਂ ਤੋਂ ਵੀ ਮਾੜਾ ਸਲੂਕ ਕੀਤਾ ਜਾ ਰਿਹੈ, ਸੰਜੇ ਸਿੰਘ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਦੋ

  • Edited By Rakesh,
  • Updated: 24 Apr, 2024 07:19 PM
National
important press conference of sanjay singh regarding cm arvind kejriwal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਲੀ ਦੀ ਮੰਤਰੀ ਆਤਿਸ਼ੀ 'ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਆਖਰੀ ਸਮੇਂ 'ਤੇ ਮੁਲਾਕਾਤ ਰੱਦ ਕਰਨ ਦਾ ਦੋਸ਼ ਲਗਾਇਆ ਹੈ। ਸੰਜੇ ਸਿੰਘ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਅਜਿਹਾ ਵਿਵਹਾਰ ਬ੍ਰਿਟਿਸ਼ ਸ਼ਾਸਨ ਦੌਰਾਨ ਵੀ ਨਹੀਂ ਦੇਖਿਆ ਗਿਆ। ਫਿਲਹਾਲ ਇਸ ਮਾਮਲੇ 'ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਸੰਜੇ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ ਤਿਹਾੜ ਜੇਲ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ ਪਰ ਕੱਲ੍ਹ ਆਤਿਸ਼ੀ ਦੀ ਮੁਲਾਕਾਤ ਦੀ ਪੁਸ਼ਟੀ ਨਹੀਂ ਹੋਈ। ਸਿੱਖਿਆ ਮੰਤਰੀ ਆਤਿਸ਼ੀ ਨੇ ਮੁਲਾਕਾਤ ਲਈ ਅਰਜ਼ੀ ਦਿੱਤੀ ਸੀ ਪਰ ਆਖਰੀ ਸਮੇਂ 'ਤੇ ਉਨ੍ਹਾਂ ਦੀ ਕੇਜਰੀਵਾਲ ਨਾਲ ਮੁਲਾਕਾਤ ਰੱਦ ਕਰ ਦਿੱਤੀ ਗਈ ਸੀ।

ਸੰਜੇ ਸਿੰਘ ਨੇ ਕਿਹਾ ਕਿ ਆਤਿਸ਼ੀ ਦੀ ਮੁਲਾਕਾਤ ਰੱਦ ਹੋਣ ਤੋਂ ਬਾਅਦ ‘ਆਪ’ ਦੇ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਸੀ ਪਰ ਸਵੇਰੇ ਕਰੀਬ ਸਾਢੇ ਨੌਂ ਵਜੇ ਸੰਦੀਪ ਪਾਠਕ ਦੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਸੰਜੇ ਸਿੰਘ ਨੇ ਮੀਟਿੰਗ ਰੱਦ ਕਰਨ ਦੇ ਕਾਰਨਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਹੈ ਕਿ ਭਵਿੱਖ ਵਿੱਚ ਉਨ੍ਹਾਂ ਦੀ ਪਤਨੀ ਨੂੰ ਵੀ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਜਾਵੇਗਾ। 

'ਆਪ' ਸਾਂਸਦ ਨੇ ਕਿਹਾ ਕਿ ਜ਼ਿਲ੍ਹੇ 'ਚ 23 ਦਿਨਾਂ ਤੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਇਨਸੁਲਿਨ ਨਹੀਂ ਦਿੱਤੀ ਗਈ। ਉਨ੍ਹਾਂ ਦੀ ਜਾਨ ਨਾਲ ਖੇਡਦੇ ਰਹੇ। ਜਦੋਂ ਪਤਨੀ, ਪਰਿਵਾਰ ਅਤੇ ਪਾਰਟੀ ਨੇ ਆਵਾਜ਼ ਉਠਾਈ ਤਾਂ ਹੀ ਇਨਸੁਲਿਨ ਦਿੱਤੀ ਗਈ। 

ਸੰਜੇ ਸਿੰਘ ਨੇ ਇਲਜ਼ਾਮ ਲਗਾਇਆ ਕਿ ਸੀ.ਐੱਮ. ਕੇਜਰੀਵਾਲ ਨਾਲ ਇੱਕ ਅੱਤਵਾਦੀ ਤੋਂ ਵੀ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਜਦੋਂ ਕਿ ਬਦਨਾਮ ਅਪਰਾਧੀਆਂ ਨੂੰ ਵੀ ਜੇਲ੍ਹ ਵਿੱਚ ਮਿਲਣ ਤੋਂ ਨਹੀਂ ਰੋਕਿਆ ਜਾ ਰਿਹਾ ਪਰ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਰੋਕ ਦਿੱਤੀ ਜਾਂਦੀ ਹੈ।

ਦੱਸ ਦੇਈਏ ਕਿ ਬੁੱਧਵਾਰ (24 ਅਪ੍ਰੈਲ) ਨੂੰ ਸੌਰਭ ਭਾਰਦਵਾਜ ਨੇ ਤਿਹਾੜ ਜੇਲ੍ਹ ਵਿੱਚ ਸੀ.ਐੱਮ. ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਕਰੀਬ 30 ਮਿੰਟ ਤੱਕ ਚੱਲੀ। ਸੌਰਭ ਭਾਰਦਵਾਜ ਨੇ ਕਿਹਾ ਕਿ ਸੀ.ਐੱਮ. ਕੇਜਰੀਵਾਲ ਨੇ ਜਨਤਾ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ।

  • CM Arvind Kejriwal
  • press conference
  • Sanjay Singh
  • Aap
  • criminals

ਮਸ਼ਹੂਰ ਡੌਲੀ ਚਾਹਵਾਲੇ ਕੋਲ ਚਾਹ ਪੀਣ ਪਹੁੰਚੇ CM ਸੈਣੀ, ਕੀਤੀ ਤਾਰੀਫ਼ (ਵੀਡੀਓ)

NEXT STORY

Stories You May Like

  • jail  prisoner  escape  cm vijay  dsp  suspended
    ਜੇਲ੍ਹ 'ਚੋਂ ਭੱਜੇ ਕੈਦੀਆਂ ਦੇ ਮਾਮਲੇ 'ਚ ਵੱਡੀ ਕਾਰਵਾਈ ! CM ਵਿਜੇ ਨੇ DSP ਨੂੰ ਕੀਤਾ ਸਸਪੈਂਡ
  • cm bhagwant mann himself got the fir registered
    ਐੱਸ. ਆਈ. ਆਰ. ਖ਼ੁਦ ਕਰਵਾਈ, ਹੁਣ ਸਵਾਲ ਵੀ ਉਠਾ ਰਹੇ ਹਨ CM ਭਗਵੰਤ ਮਾਨ : ਕੇਵਲ ਸਿੰਘ ਢਿੱਲੋਂ
  • kerala  cm housing  snakes
    ਕੇਰਲਮ ਦੇ CM ਵੀ. ਡੀ. ਸਤੀਸ਼ਨ ਦੀ ਰਿਹਾਇਸ਼ ’ਚੋਂ ਫੜਿਆ ਸੱਪ
  • sanje singh records statement in majithia defamation case
    ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਨੇ ਦਰਜ ਕਰਾਇਆ ਬਿਆਨ, 11 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ
  • former cm vijayan  kerala high court  relief
    ਸਾਬਕਾ CM ਵਿਜਯਨ ਨੂੰ ਕੇਰਲ ਹਾਈ ਕੋਰਟ ਤੋਂ ਰਾਹਤ, FIR ਦਰਜ ਕਰਨ ਦੇ ਹੁਕਮ ’ਤੇ ਰੋਕ
  • pargat singh arrived at the protest held for parvinder jhota
    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਆਏ ਨਜ਼ਰ
  • storm  cyclone arnab  school  holiday  administration
    ਆ ਰਿਹੈ ਭਿਆਨਕ ਤੂਫ਼ਾਨ ! ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ, ਝਾਰਖੰਡ ਪ੍ਰਸ਼ਾਸਨ ਨੇ ਖਿੱਚੀ ਤਿਆਰੀ
  • akshay kumar met with uttarakhand cm dhami
    ਅਕਸ਼ੇ ਕੁਮਾਰ ਨੇ ਉੱਤਰਾਖੰਡ ਦੇ CM ਧਾਮੀ ਨਾਲ ਕੀਤੀ ਮੁਲਾਕਾਤ, ਇਸ ਮਾਮਲੇ 'ਤੇ ਹੋਈ ਚਰਚਾ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • diwali  toxic  delhi  air  pollution  aqi
      ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ-ਹਵਾ, 350 ਤੋਂ ਪਾਰ ਦਰਜ...
    • religious rituals  woman  guilty  7 years  jail
      ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ...
    • indian air force  air chief marshal  ashutosh dixit
      ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ...
    • jharkhand 3 arrested  15 police employee  suspended
      ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ...
    • wedding  groom  bride  hospital  guests
      ਵਿਆਹ ਨਿੱਬੜਦਿਆਂ ਹੀ ਹਸਪਤਾਲ ਜਾ ਪਹੁੰਚੇ ਲਾੜਾ-ਲਾੜੀ ਤੇ ਬਰਾਤੀ ! ਜਾਣੋ ਪੂਰਾ...
    • truck van 6 people police
      ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 5 ਲੋਕਾਂ ਦੀ ਮੌਤ ਮਗਰੋਂ ਪਿਆ...
    • bullion trader  extortion  police  family  complaint
      '10-10 ਲੱਖ ਰੁਪਏ ਦਿਓ ਨਹੀਂ ਤਾਂ...', ਨਾਗਪੁਰ ਦੇ ਸਰਾਫ਼ਾ ਵਪਾਰੀਆਂ ਲਾਰੈਂਸ...
    • dhanteras people mistake money problem
      ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
    • holidays 11 days closed schools
      ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
    • now get full details of your pf balance and passbook on whatsapp
      ਹੁਣ ਵ੍ਹਟਸਐਪ 'ਤੇ ਹੀ ਮਿਲੇਗਾ PF ਬੈਲੇਂਸ ਅਤੇ ਪਾਸਬੁੱਕ ਦਾ ਪੂਰਾ ਬਿਊਰਾ, EPFO...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +