Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:44:14 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PM ਮੋਦੀ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਵਿਚਾਲੇ ਅਹਿਮ ਗੱਲਬਾਤ, ਵੱਡੇ ਸਮਝੌਤਿਆਂ 'ਤੇ ਲੱਗੀ ਮੋਹਰ

NATIONAL News Punjabi(ਦੇਸ਼)

PM ਮੋਦੀ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਵਿਚਾਲੇ ਅਹਿਮ ਗੱਲਬਾਤ, ਵੱਡੇ ਸਮਝੌਤਿਆਂ 'ਤੇ ਲੱਗੀ ਮੋਹਰ

  • Edited By Shubam Kumar,
  • Updated: 20 Apr, 2026 02:46 PM
National
important talks between pm modi and president lee jae myung
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨੇ ਸੋਮਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਵਫਦ ਪੱਧਰ ਦੀ ਅਹਿਮ ਗੱਲਬਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਗੱਲਬਾਤ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਮਿਲ ਕੇ ਪੌਦਾ ਲਗਾਇਆ, ਜੋ ਦੋਵਾਂ ਦੇਸ਼ਾਂ ਦੇ ਵਧਦੇ ਸਬੰਧਾਂ ਦਾ ਪ੍ਰਤੀਕ ਹੈ।

ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
 ਆਪਣੀ ਤਿੰਨ ਦਿਨਾ ਯਾਤਰਾ ਦੇ ਦੂਜੇ ਦਿਨ ਰਾਸ਼ਟਰਪਤੀ ਲੀ ਅਤੇ ਫਸਟ ਲੇਡੀ ਕਿਮ ਹੇ-ਕਯੁੰਗ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਉੱਥੇ ਫੁੱਲਾਂ ਦਾ ਹਾਰ ਚੜ੍ਹਾਇਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪੀਐਮ ਮੋਦੀ ਵੱਲੋਂ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ, ਜਿੱਥੇ ਸਕੂਲੀ ਬੱਚਿਆਂ ਨੇ ਦੋਵਾਂ ਦੇਸ਼ਾਂ ਦੇ ਝੰਡੇ ਲਹਿਰਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਊਰਜਾ ਸੁਰੱਖਿਆ ਅਤੇ ਸਪਲਾਈ ਚੇਨ 'ਤੇ ਚਰਚਾ
 ਮੀਟਿੰਗ ਦੌਰਾਨ ਰਾਸ਼ਟਰਪਤੀ ਲੀ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਸਪਲਾਈ ਚੇਨ ਵਿੱਚ ਆ ਰਹੀਆਂ ਰੁਕਾਵਟਾਂ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਹੋਰਮੁਜ਼ ਦੇ ਜਲਡਮਰੂ (Strait of Hormuz) ਵਰਗੇ ਰਣਨੀਤਕ ਮਾਰਗਾਂ ਰਾਹੀਂ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ। ਦੋਵਾਂ ਦੇਸ਼ਾਂ ਨੇ ਸੈਮੀਕੰਡਕਟਰ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਜਹਾਜ਼ ਨਿਰਮਾਣ ਅਤੇ ਰੱਖਿਆ ਖੇਤਰ ਵਿੱਚ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ ਹੈ।

ਰਣਨੀਤਕ ਸਾਂਝੇਦਾਰੀ ਵਿੱਚ ਨਵਾਂ ਮੀਲ ਪੱਥਰ 
ਭਾਰਤੀ ਵਿਦੇਸ਼ ਮੰਤਰਾਲੇ (MEA) ਅਨੁਸਾਰ, ਇਹ ਦੌਰਾ ਦੋਵਾਂ ਦੇਸ਼ਾਂ ਦੀ "ਵਿਸ਼ੇਸ਼ ਰਣਨੀਤਕ ਸਾਂਝੇਦਾਰੀ" ਨੂੰ ਅੱਗੇ ਵਧਾਉਣ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਦੋਵਾਂ ਦੇਸ਼ਾਂ ਨੇ ਖਣਿਜ ਸਪਲਾਈ ਚੇਨ ਵਿੱਚ ਵੀ ਸਹਿਯੋਗ ਵਧਾਉਣ ਦੀ ਉਮੀਦ ਜਤਾਈ ਹੈ ਤਾਂ ਜੋ ਕੱਚੇ ਮਾਲ ਲਈ ਦੂਜੇ ਦੇਸ਼ਾਂ 'ਤੇ ਨਿਰਭਰਤਾ ਘਟਾਈ ਜਾ ਸਕੇ,। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦੱਖਣੀ ਕੋਰੀਆਈ ਮਹਿਮਾਨਾਂ ਦੇ ਸਨਮਾਨ ਵਿੱਚ ਰਾਸ਼ਟਰਪਤੀ ਭਵਨ ਵਿਖੇ ਰਾਤ ਦੇ ਖਾਣੇ (Banquet) ਦੀ ਮੇਜ਼ਬਾਨੀ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • India South Korea Summit
  • PM Modi
  • President Lee Jae-myung
  • Strategic Partnership

ਖੇਤਾਂ 'ਚ ਕੰਮ ਕਰਨ ਵਾਲਿਆਂ ਦੀਆਂ ਨਿਕਲੀਆਂ ਅਸਾਮੀਆਂ ! ਅਪਲਾਈ ਕਰਨ ਵਾਲਿਆਂ ਦੀ ਲੱਗੀਆਂ ਲਾਈਨਾਂ

NEXT STORY

Stories You May Like

  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • pm modi shah and yogi received threats police involved in investigation
    ਦੇਸ਼ ਦੇ ਵੱਡੇ ਨੇਤਾ ਨਿਸ਼ਾਨੇ 'ਤੇ! PM ਮੋਦੀ, ਸ਼ਾਹ ਤੇ ਯੋਗੀ ਨੂੰ ਮਿਲੀ ਧਮਕੀ, ਜਾਂਚ 'ਚ ਜੁਟੀ ਪੁਲਸ
  • special meeting between amit shah and hardeep singh gill
    ਅਮਿਤ ਸ਼ਾਹ ਅਤੇ ਹਰਦੀਪ ਸਿੰਘ ਗਿੱਲ ਵਿਚਾਲੇ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ
  • davis cup  india to play second round qualifier in south korea
    ਡੇਵਿਸ ਕੱਪ : ਭਾਰਤ ਦੱਖਣੀ ਕੋਰੀਆ ਵਿੱਚ ਦੂਜੇ ਦੌਰ ਦੇ ਕੁਆਲੀਫਾਇਰ ਖੇਡੇਗਾ
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • a woman will not get maternity leave after having a fourth child
      ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ 'ਮੈਟਰਨਿਟੀ ਲੀਵ'! ਇਸ ਹਾਈ ਕੋਰਟ...
    • leh ladakh shook with strong tremors of earthquake
      ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਲੇਹ-ਲੱਦਾਖ, ਘਰਾਂ 'ਚੋਂ ਨਿਕਲ...
    • preparations for impeachment against justice yashwant verma
      ਕੈਸ਼ ਕਾਂਡ 'ਚ ਘਿਰੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਮਹਾਦੋਸ਼ ਦੀ ਤਿਆਰੀ, ਸੰਸਦੀ...
    • fire breaks out in multi storey building in mumbai
      ਮੁੰਬਈ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਮਾਸੂਮ ਬੱਚੇ ਤੇ ਔਰਤ ਦੀ ਦਰਦਨਾਕ...
    • firing in manipur
      ਮਣੀਪੁਰ ’ਚ ਫਾਇਰਿੰਗ, 9 ਘਰਾਂ ਨੂੰ ਲਾਈ ਅੱਗ
    • bus catches fire in bihar
      ਬਿਹਾਰ ’ਚ ਚੱਲਦੀ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬਚੇ 35 ਯਾਤਰੀ
    • girlfriend murdered for refusing marriage
      ਵਿਆਹ ਤੋਂ ਨਾਂਹ ਕਰਨ ’ਤੇ ਪ੍ਰੇਮਿਕਾ ਦਾ ਕਤਲ, ਕੀਤੇ ਚਾਕੂ ਦੇ 17 ਵਾਰ
    • surya grahan 2026
      Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ...
    • appointment of ceo of ram temple in final stages
      ਰਾਮ ਮੰਦਰ ਦੇ CEO ਦੀ ਨਿਯੁਕਤੀ ਅੰਤਿਮ ਪੜਾਅ 'ਤੇ: 16 ਉਮੀਦਵਾਰਾਂ ਦੀ ਹੋਈ...
    • students hunger strike enters 19th day in jharkhand
      ਝਾਰਖੰਡ 'ਚ ਪ੍ਰੀਖਿਆ ਬੇਨਿਯਮੀਆਂ ਖ਼ਿਲਾਫ਼ ਵਿਦਿਆਰਥੀਆਂ ਦਾ ਅੰਦੋਲਨ ਤੇਜ਼, ਭੁੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +