Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    6:07:38 PM

  • yellow alert issued for heavy rain in many districts

    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ...

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ: ਕਰਨਾਲ 'ਚ ਦੇਰ ਰਾਤ ਕਿਸਾਨਾਂ ਵਿਚਾਲੇ ਸਮਝੌਤਾ ਕਰਨ ਪਹੁੰਚਿਆ ਪ੍ਰਸ਼ਾਸਨ, ਡੀ.ਸੀ. ਕਰ ਰਹੇ ਨੇ ਗੱਲਬਾਤ

NATIONAL News Punjabi(ਦੇਸ਼)

ਵੱਡੀ ਖ਼ਬਰ: ਕਰਨਾਲ 'ਚ ਦੇਰ ਰਾਤ ਕਿਸਾਨਾਂ ਵਿਚਾਲੇ ਸਮਝੌਤਾ ਕਰਨ ਪਹੁੰਚਿਆ ਪ੍ਰਸ਼ਾਸਨ, ਡੀ.ਸੀ. ਕਰ ਰਹੇ ਨੇ ਗੱਲਬਾਤ

  • Updated: 07 Sep, 2021 11:09 PM
National
in karnal the administration reached an agreement between the farmers
  • Share
    • Facebook
    • Tumblr
    • Linkedin
    • Twitter
  • Comment

ਕਰਨਾਲ - ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਅੰਦੋਲਨਕਾਰੀਆਂ ਦੁਆਰਾ ਅੱਜ ਸਕੱਤਰੇਤ ਦੇ ਘਿਰਾਓ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਵਿਆਪਕ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਕਿਸੇ ਵੀ ਤਰ੍ਹਾਂ ਦਾ ਜਾਨਮਾਲ ਦਾ ਨੁਕਸਾਨ ਨਾ ਹੋ ਸਕੇ। ਪ੍ਰਸ਼ਾਸਨ ਦਾ ਇਰਾਦਾ ਹੈ ਕਿ ਗੱਲਬਾਤ ਨਾਲ ਇਸ ਦਾ ਹੱਲ ਕੱਢਿਆ ਜਾ ਸਕੇ।

ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੰਦੋਲਨਕਾਰੀਆਂ ਦੇ ਕਾਰਨ ਕਿਸੇ ਵੀ ਜਾਨਮਾਲ ਦੇ ਨੁਕਸਾਨ ਦੇ ਬਚਾਅ ਲਈ ਭਾਰੀ ਪੁਲਸ ਫੋਰਸ ਬੁਲਾਈ ਗਈ ਸੀ। ਅੰਦੋਲਨਕਾਰੀ ਕਿਸਾਨ ਨੇਤਾਵਾਂ ਨੂੰ ਸਵੇਰੇ ਹੀ ਗੱਲਬਾਤ ਲਈ ਮਿੰਨੀ ਸਕੱਤਰੇਤ ਵਿੱਚ ਸੱਦ ਲਿਆ ਗਿਆ ਸੀ। ਇਸ ਕਮੇਟੀ ਵਿੱਚ 15 ਨੇਤਾਵਾਂ ਨੇ ਹਿੱਸਾ ਲਿਆ। ਇਹ ਬੈਠਕ ਕਰੀਬ 3 ਘੰਟੇ ਤੱਕ ਚੱਲੀ ਪਰ ਇਹ ਬੈਠਕ ਸਫਲ ਨਹੀਂ ਹੋ ਸਕੀ। 

ਇਹ ਵੀ ਪੜ੍ਹੋ - ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਰਹੀਂ ਬੇਨਤੀਜਾ, ਕਿਸਾਨਾਂ ਨੇ ਡੀ.ਸੀ ਦਫਤ਼ਰ ਅੱਗੇ ਲਾਇਆ ਡੇਰਾ

ਉਨ੍ਹਾਂ ਦੱਸਿਆ ਕਿ ਗੱਲਬਾਤ ਅਸਫਲ ਹੋਣ ਤੋਂ ਬਾਅਦ ਕਿਸਾਨ ਨੇਤਾਵਾਂ ਨੇ ਮਹਾਪੰਚਾਇਤ ਥਾਂ ਨਵੀਂ ਅਨਾਜ ਮੰਡੀ ਵਿੱਚ ਜਾ ਕੇ ਆਪਣੇ ਫ਼ੈਸਲੇ ਅਨੁਸਾਰ ਮਿੰਨੀ ਸਕੱਤਰੇਤ ਦੇ ਘਿਰਾਓ ਲਈ ਆਉਣ ਦਾ ਫ਼ੈਸਲਾ ਲਿਆ। ਅੰਦੋਲਨਕਾਰੀ ਦੇ ਫ਼ੈਸਲੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨਮਸਤੇ ਚੌਂਕ 'ਤੇ ਉਨ੍ਹਾਂ ਦੀਆਂ ਗ੍ਰਿਫਤਾਰੀਆਂ ਕਰਨ ਲਈ ਪਹੁੰਚ ਗਏ। ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ 'ਤੇ ਸਾਰੇ ਜੋ ਵੱਡੇ ਅੰਦੋਲਨਕਾਰੀ ਨੇਤਾ ਸਨ, ਉਨ੍ਹਾਂ ਨੇ ਆਪਣੀ ਗ੍ਰਿਫਤਾਰੀ  ਦੇ ਦਿੱਤੀ ਸੀ ਪਰ ਨੌਜਵਾਨ ਅੰਦੋਲਨਕਾਰੀਆਂ ਦੇ ਵਿਰੋਧ ਦੇ ਚੱਲਦੇ ਸਾਰੇ ਨੇਤਾ ਬੱਸ ਤੋਂ ਉਤਰ ਗਏ ਅਤੇ ਉਨ੍ਹਾਂ ਨੇ ਜ਼ਿਲ੍ਹਾ ਸਕੱਤਰੇਤ ਵੱਲ ਜਾਣਾ ਸ਼ੁਰੂ ਕਰ ਦਿੱਤਾ। ਸਕੱਤਰੇਤ ਤੱਕ ਜਾਣ ਲਈ ਪੁਲਸ ਨੇ ਕਈ ਨਾਕਿਆਂ 'ਤੇ ਬੈਰੀਕੇਡ ਲਗਾਏ ਸਨ। ਸਾਰੇ ਬੈਰੀਕੇਡਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਸੀ। ਅੰਦੋਲਨਕਾਰੀਆਂ ਨੇ ਸਾਰੇ ਬੈਰੀਕੇਡ ਤੋੜ ਦਿੱਤੇ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਫੋਰਸ ਦੁਆਰਾ ਸਬਰ, ਸੰਜਮ ਅਤੇ ਸਮਝਦਾਰੀ ਦਿਖਾਉਂਦੇ ਹੋਏ ਅੰਦੋਲਨਕਾਰੀਆਂ ਨੂੰ ਜ਼ਿਲ੍ਹਾ ਸਕੱਤਰੇਤ ਤੱਕ ਜਾਣ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਵਾਰ-ਵਾਰ ਅਪੀਲ 'ਤੇ ਅੰਦੋਲਨਕਾਰੀ ਜ਼ਿਲ੍ਹਾ ਸਕੱਤਰੇਤ ਦੇ ਗੇਟ ਦੇ ਸਾਹਮਣੇ ਧਰਨੇ 'ਤੇ ਬੈਠੇ ਰਹੇ।

ਜ਼ਿਲ੍ਹਾ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਆਈ.ਜੀ. ਮਮਤਾ ਸਿੰਘ ਅਤੇ ਐੱਸ.ਪੀ. ਗੰਗਾਰਾਮ ਪੁਨੀਆ ਅਤੇ ਹੋਰ ਸੀਨੀਅਰ ਅਧਿਕਾਰੀ ਅੰਦੋਲਨਕਾਰੀਆਂ ਦੇ ਵਿੱਚ ਬੈਠ ਕੇ ਅਜੇ ਵੀ ਗੱਲਬਾਤ ਕਰ ਰਹੇ ਹਨ ਤਾਂ ਕਿ ਕੋਈ ਹੱਲ ਕੱਢਿਆ ਜਾ ਸਕੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 

  • Deputy Commissioner Nishant Kumar Yadav
  • IG Mamta Singh
  • Mini Secretariat
  • Karnal
  • ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ
  • ਆਈ.ਜੀ. ਮਮਤਾ ਸਿੰਘ
  • ਮਿੰਨੀ ਸਕੱਤਰੇਤ
  • ਕਰਨਾਲ

ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਡੇਰਾ, ਪੜ੍ਹੋ ਰਾਕੇਸ਼ ਟਿਕੈਤ ਅਤੇ ਗੁਰਨਾਮ ਚਢੂਨੀ ਦੇ ਤਾਜ਼ਾ ਬਿਆਨ

NEXT STORY

Stories You May Like

  • uttarakhand  gurudwara  nihang  administration  army
    ਉਤਰਾਖੰਡ ਦੇ ਗੁਰਦੁਆਰੇ 'ਚ ਨਿਹੰਗਾਂ ਤੇ ਪ੍ਰਸ਼ਾਸਨ ਵਿਚਾਲੇ ਗਤੀਰੋਧ ਜਾਰੀ, ਫ਼ੌਜ ਤਾਇਨਾਤ
  • great news for farmers
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • late night gunfire on 88 feet road in amritsar
    ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਚੱਲੀਆਂ ਗੋਲੀਆਂ: 1 ਜ਼ਖਮੀ, ਕਾਰ ਸਵਾਰ 'ਤੇ 2 ਹਮਲਾਵਰਾਂ ਨੇ ਕੀਤੀ...
  • holiday on friday
    ਸ਼ੁੱਕਰਵਾਰ ਨੂੰ ਛੁੱਟੀ! ਮਾਲੇਰਕੋਟਲਾ ਦੇ ਡੀ.ਸੀ. ਨੇ ਕੀਤਾ ਐਲਾਨ
  • rain in tanda overnight provides relief from heat
    ਟਾਂਡਾ 'ਚ ਰਾਤ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi vehicles entry
      ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ...
    • delhi police arrest notorious criminal after encounter
      ਦਿੱਲੀ 'ਚ ਪੁਲਸ ਮੁਕਾਬਲਾ! ਗੋਲੀਬਾਰੀ ਤੋਂ ਬਾਅਦ ਨਾਮੀ ਅਪਰਾਧੀ ਚੜ੍ਹਿਆ ਪੁਲਸ ਦੇ...
    • bengaluru bomb threat email to isro headquarters turns out to be fake
      ਬੈਂਗਲੁਰੂ: ISRO ਹੈੱਡਕੁਆਰਟਰ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਨਿਕਲੀ ਝੂਠੀ
    • these zodiac signs will be in good health from july 4th
      4 ਜੁਲਾਈ ਤੋਂ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ
    • 1000 new plants
      ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ ਤਾਕਾਇਚੀ ਦੀ ਗੱਲਬਾਤ ਮਗਰੋਂ...
    • land scams  jairam ramesh  statement
      ਜ਼ਮੀਨ ਘੁਟਾਲੇ ਦੇ ਦੋਸ਼ਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਬਿਆਨ
    • epfo will pay heavy interest on delay in pension claim
      ਸਰਕਾਰ ਦਾ ਵੱਡਾ ਫ਼ੈਸਲਾ : Pension Claim 'ਚ ਦੇਰੀ ਹੋਣ 'ਤੇ EPFO ਦੇਵੇਗਾ ਮੋਟਾ...
    • tmc mp  mahua moitra eggs  leader
      TMC ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਆਂਡੇ, ਵੱਖ-ਵੱਖ ਆਗੂਆਂ ਨੇ ਕੀਤੀ ਨਿੰਦਾ
    • the dark color became kaal for the girl
      ਸਾਂਵਲਾ ਰੰਗ ਕੁੜੀ ਲਈ ਬਣ ਗਿਆ 'ਕਾਲ਼' ! 10 ਵਾਰ ਰਿਸ਼ਤੇ ਤੋਂ ਹੋਈ ਨਾਂਹ, 11ਵੀਂ...
    • pedia  21 years school bells  539 children education
      ਪਿਡੀਆ 'ਚ 21 ਸਾਲਾਂ ਬਾਅਦ ਵੱਜੀਆਂ ਸਕੂਲ ਦੀਆਂ ਘੰਟੀਆਂ, 539 ਬੱਚੇ ਹਾਸਲ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +