helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, FEB 28, 2025
ਬਿਹਾਰ ਤੋਂ 'ਗੋਲ਼ੀ-ਸਿੱਕਾ' ਲਿਆ ਕੇ ਪੰਜਾਬ 'ਚ...
ਪੰਜਾਬ 'ਚ ਵਾਪਿਰਆ ਭਿਆਨਕ ਹਾਦਸਾ ; ਡਾਕ ਵੰਡ ਕੇ ਘਰ...
ਪ੍ਰਸ਼ਾਸਨ ਦਾ ਸਖ਼ਤ ਕਦਮ ; 6 ਹੋਟਲਾਂ ਖ਼ਿਲਾਫ਼...
ਇਕ ਵਾਰ ਫ਼ਿਰ ਅੱਧੀ ਰਾਤੀਂ ਕੰਬ ਗਈ ਧਰਤੀ, ਸੁੱਤੇ ਪਏ...
ਪੰਜਾਬ
ਮਨੋਰੰਜਨ
Photos
Videos
ਬਰਹਮਪੁਰ - ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਕਥਿਤ ਤੌਰ 'ਤੇ 'ਨਕਲੀ' ਸ਼ਰਾਬ ਪੀਣ ਨਾਲ ਘੱਟੋ-ਘੱਟ 14 ਲੋਕ ਬੀਮਾਰ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੇ ਅਨੁਸਾਰ ਇਹ ਘਟਨਾ ਸੋਮਵਾਰ ਦੇਰ ਰਾਤ ਚਿਕਿਤਾ ਇਲਾਕੇ ਦੇ ਪਿੰਡ ਮੌਂਦਪੁਰ ਵਿੱਚ ਵਾਪਰੀ ਹੈ। ਸਾਰੇ ਪੀੜਤ ਕਰਬਲੂਆ ਪਿੰਡ ਦੇ ਰਹਿਣ ਵਾਲੇ ਹਨ। ਦੇਸੀ ਸ਼ਰਾਬ ਪੀਣ ਤੋਂ ਬਾਅਦ ਉਨ੍ਹਾਂ ਵਿੱਚੋਂ ਕੁਝ ਨੂੰ ਬੇਚੈਨੀ ਅਤੇ ਉਲਟੀਆਂ ਆਉਣ ਲੱਗੀਆਂ। ਉਸ ਨੂੰ ਚਿਕਿਤਾ ਸਥਿਤ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਪੁਲਸ ਅਨੁਸਾਰ ਇਨ੍ਹਾਂ ਵਿੱਚੋਂ 14 ਨੂੰ ਬਾਅਦ ਵਿੱਚ ਐੱਮਕੇਸੀਐੱਚ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਮੈਡੀਸਨ ਵਾਰਡ ਵਿੱਚ 12 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਦੋਂ ਕਿ ਦੋ ਮਰੀਜ਼ਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਹੈ। ਆਬਕਾਰੀ ਕਮਿਸ਼ਨਰ ਨਰਸਿੰਘ ਭੋਲ ਅਤੇ ਗੰਜਮ ਜ਼ਿਲ੍ਹਾ ਮੈਜਿਸਟਰੇਟ ਦਿਵਯਜਯੋਤੀ ਪਰੀਦਾ ਨੇ ਹਸਪਤਾਲ ਦਾ ਦੌਰਾ ਕੀਤਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ, “ਗ਼ੈਰ-ਕਾਨੂੰਨੀ ਸ਼ਰਾਬ ਵੇਚਣ ਦੇ ਦੋਸ਼ ਹੇਠ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਰਾਬ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਭੇਜ ਦਿੱਤੇ ਗਏ ਹਨ।''
ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ
ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭੋਲ ਨੇ ਕਿਹਾ, "ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੇ ਠੇਕਿਆਂ 'ਤੇ ਛਾਪੇਮਾਰੀ ਤੇਜ਼ ਕਰਨ ਲਈ ਪੁਲਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਐਕਸ਼ਨ ਟੀਮ ਬਣਾਈ ਜਾਵੇਗੀ।" ਇਸ ਦੌਰਾਨ ਕਾਂਗਰਸੀ ਵਿਧਾਇਕ ਤਰਪ੍ਰਸਾਦ ਬਹਿਨੀਪਤੀ ਨੇ ਪੇਂਡੂ ਖੇਤਰਾਂ ਵਿੱਚ ਦੇਸੀ ਸ਼ਰਾਬ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ - ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੂੰ ਹੋਇਆ ਕੋਰੋਨਾ
Stories You May Like
10 ਮਾਰਚ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਵਧ ਗਈ ਹਲਚਲ
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ,...
ਤਲਾਕ ਮਗਰੋਂ ਸ਼ਿਖਰ ਧਵਨ ਨੂੰ ਮਿਲਿਆ ਨਵਾਂ ਪਿਆਰ, ਇੰਸਟਾ 'ਤੇ ਕੀਤਾ ਫਾਲੋ
ਕੀ Sonakshi Sinha ਨੇ ਵਿਆਹ ਤੋਂ ਬਾਅਦ ਬਦਲਿਆ ਆਪਣਾ ਧਰਮ! ਖੋਲ੍ਹਿਆ ਭੇਤ
ਨਰੇਸ਼ ਕਥੂਰੀਆ ਦਾ ਵੱਡਾ ਖ਼ੁਲਾਸਾ, ਦੱਸਿਆ- ਮਹਾਕੁੰਭ ਦੇ ਪਾਣੀ 'ਚ ਗਟਰ ਤੇ ਟਾਇਲਟ...
ਸਲਮਾਨ ਖ਼ਾਨ ਲਈ ਰਾਖੀ ਸਾਵੰਤ ਨੇ ਲੱਭੀ ਪਾਕਿਸਤਾਨੀ ਲਾੜੀ!
BSNL ਦਾ ਜ਼ਬਰਦਸਤ ਪਲਾਨ, ਪ੍ਰਤੀ ਦਿਨ 5 ਰੁਪਏ ਤੋਂ ਵੀ ਘੱਟ ਦਾ ਖ਼ਰਚਾ
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ...
12 ਸਾਲਾਂ ਇੱਕਲੀ ਮਨਾਂ ਰਹੀ ਗੋਵਿੰਦਾ ਪਤਨੀ ਆਪਣਾ ਜਨਮਦਿਨ, ਖੁਦ ਖੋਲ੍ਹਿਆ ਭੇਤ
ਸ਼ਖ਼ਸ ਨੇ ਕੀਤੀ ਖ਼ਤਰਨਾਕ ਭਵਿੱਖਬਾਣੀ, ਦੱਸ ਦਿੱਤੀਆਂ ਤਬਾਹੀ ਦੀਆਂ ਤਾਰੀਖ਼ਾਂ!
ਥੱਪੜ ਕਾਂਡ ਤੋਂ ਬਾਅਦ ਕਿਸਿੰਗ controversy 'ਚ ਫਸੇ ਮਸ਼ਹੂਰ ਗਾਇਕ, ਵੀਡੀਓ ਵਾਇਰਲ
ਦਿੱਗਜ ਅਦਾਕਾਰ ਧਰਮਿੰਦਰ ਇਸ ਹੀਰੋਇਨ ਦੇ ਹੋਏ ਮੁਰੀਦ, ਸਾਂਝੀ ਕੀਤੀ ਪੋਸਟ
ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ...
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਸ਼ਰਮਨਾਕ ! ਪੰਜਾਬ 'ਚ 3 ਨੌਜਵਾਨਾਂ ਨੇ ਵਿਦਿਆਰਥੀ ਨਾਲ ਕੀਤਾ ਕੁਕਰਮ, ਹੈਰਾਨ ਕਰੇਗਾ...
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
Subscribe Now!