ਸੂਰਤ : ਦੀਵਾਲੀ ਮੌਕੇ ਸੂਰਤ ਦੀ ਇੱਕ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਗਿਫਟ ਦੇ ਤੌਰ 'ਤੇ ਇਲੈਕਟ੍ਰਿਕ ਸਕੂਟਰ ਗਿਫਟ ਕੀਤਾ ਹੈ।
ਕੰਪਨੀ ਦੇ ਨਿਦੇਸ਼ਕ ਸੁਭਾਸ਼ ਡਾਵਰ ਨੇ ਕਿਹਾ, "ਇੰਧਨ ਦੀਆਂ ਵਧਦੀਆਂ ਕੀਮਤਾਂ ਅਤੇ ਹੋਰ ਕਾਰਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਆਪਣੇ ਕਰਮਚਾਰੀਆਂ ਨੂੰ ਇਲੈਕਟ੍ਰਿਕ ਵਾਹਨਾਂ ਨੂੰ ਤੋਹਫੇ ਵਿੱਚ ਦੇਣ ਦਾ ਫੈਸਲਾ ਕੀਤਾ ਹੈ।"
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੀਵਾਲੀ ਮੌਕੇ ਸਿੰਘੂ ਬਾਰਡਰ 'ਤੇ ਵਾਪਰਿਆ ਵੱਡਾ ਹਾਦਸਾ, ਲੱਗੀ ਭਿਆਨਕ ਅੱਗ (ਵੀਡੀਓ)
NEXT STORY