Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    1:09:40 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

  • trump statement on ceasefire

    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ...

  • uncle and nephew drown while bathing in beas river

    ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ

NATIONAL News Punjabi(ਦੇਸ਼)

ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ

  • Edited By Disha,
  • Updated: 24 Sep, 2022 02:08 PM
New Delhi
incidents of moradabad and uttarakhand have shaken everyone  s heart
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇਕ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ ਅਤੇ ਉੱਤਰਾਖੰਡ 'ਚ ਇਕ ਕੁੜੀ ਦੇ ਕਤਲ ਦੀਆਂ ਘਟਨਾਵਾਂ 'ਤੇ ਦੁਖ਼ ਜਤਾਉਂਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਇਨ੍ਹਾਂ ਮਾਮਲਿਆਂ ਨੇ ਸਾਰਿਆਂ ਦਾ ਦਿਲ ਦਹਿਲ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਉਦੋਂ ਅੱਗੇ ਵਧੇਗਾ, ਜਦੋਂ ਔਰਤਾਂ ਸੁਰੱਖਿਅਤ ਹੋਣਗੀਆਂ। ਇਨ੍ਹੀਂ ਦਿਨੀਂ 'ਭਾਰਤ ਜੋੜੋ ਯਾਤਰਾ' ਕੱਢ ਰਹੇ ਹਨ ਰਾਹੁਲ ਨੇ ਟਵੀਟ ਕੀਤਾ,''ਮੁਰਾਦਾਬਾਦ ਅਤੇ ਉੱਤਰਾਖੰਡ 'ਚ ਕੁੜੀਆਂ ਨਾਲ ਜੋ ਘਟਨਾਵਾਂ ਹੋਈਆਂ ਹਨ, ਉਨ੍ਹਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ ਹੈ। ਭਾਰਤ ਜੋੜੋ ਯਾਤਰਾ 'ਚ, ਮੈਂ ਬਹੁਤ ਸਾਰੀਆਂ ਪ੍ਰਤਿਭਾਸ਼ਾਲੀ ਬੱਚੀਆਂ ਅਤੇ ਕੁੜੀਆਂ ਨੂੰ ਮਿਲ ਰਿਹਾ ਹਾਂ, ਉਨ੍ਹਾਂ ਸੁਣ ਰਿਹਾ ਹਾਂ। ਇਕ ਗੱਲ ਸਾਫ਼ ਹੈ, ਸਾਡਾ ਭਾਰਤ ਉਦੋਂ ਹੀ ਅੱਗੇ ਵਧੇਗਾ, ਜਦੋਂ ਦੇਸ਼ ਦੀਆਂ ਔਰਤਾਂ ਸੁਰੱਖਿਅਤ ਹੋਣਗੀਆਂ।'' 

PunjabKesari

ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਯਮਕੇਸ਼ਵਰ ਇਲਾਕੇ ਦੇ ਇਕ ਰਿਜ਼ੋਰਟ ਤੋਂ 5 ਦਿਨ ਪਹਿਲੇ ਸ਼ੱਕੀ ਹਾਲਾਤਾਂ 'ਚ ਲਾਪਤਾ 19 ਸਾਲਾ ਅੰਕਿਤਾ ਭੰਡਾਰੀ ਦੀ ਲਾਸ਼ ਨਹਿਰ ਤੋਂ ਬਰਾਮਦ ਹੋਇਆ ਹੈ। ਉਸ ਦੇ ਕਤਲ ਦੇ ਦੋਸ਼ ਚ ਸ਼ੁੱਕਰਵਾਰ ਨੂੰ ਇਕ ਭਾਜਪਾ ਨੇਤਾ ਦੇ ਰਿਜ਼ੋਰਟ ਸੰਚਾਲਕ ਦੇ ਪੁੱਤਰ ਅਤੇ ਉਸ ਦੇ 2 ਹੋਰ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੌੜੀ ਦੇ ਸ਼੍ਰੀਕੋਟ ਦੀ ਰਹਿਣ ਵਾਲੀ ਅੰਕਿਤਾ ਭੋਗਪੁਰ ਖੇਤਰ ਵਨਤਾਰਾ ਰਿਜ਼ੋਰਟ 'ਚ ਰਿਸੈਪਸ਼ਨਿਸਟ ਵਜੋਂ ਕੰਮ ਕਰਦੀ ਸੀ ਅਤੇ 19 ਸਤੰਬਰ ਤੋਂ ਲਾਪਤਾ ਸੀ। ਪਿਛਲੇ ਦਿਨੀਂ ਉੱਤਰ ਪ੍ਰਦੇਸ਼ 'ਚ ਮੁਰਾਦਾਬਾਦ ਜ਼ਿਲ੍ਹੇ ਦੇ ਭੋਜੀਪੁਰ ਇਲਾਕੇ ਦੀ ਇਕ ਸਮੂਹਿਕ ਜਬਰ ਜ਼ਿਨਾਹ ਪੀੜਤਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ, ਜਿਸ 'ਚ ਉਹ ਸੜਕ 'ਤੇ ਬਿਨਾਂ ਕੱਪੜਿਆਂ ਦੇ ਦਿਖਾਈ ਦਿੰਦੀ ਹੈ। ਪੁਲਸ ਨੇ ਕਿਹਾ ਕਿ ਘਟਨਾ ਇਕ ਸਤੰਬਰ ਨੂੰ ਭੋਜਪੁਰ ਥਾਣਾ ਖੇਤਰ ਦੇ ਇਕ ਪਿੰਡ 'ਚ ਵਾਪਰੀ ਸੀ ਅਤੇ ਪੀੜਤਾ ਦੇ ਰਿਸ਼ਤੇਦਾਰ ਵਲੋਂ 7 ਸਤੰਬਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Congress
  • Rahul Gandhi
  • Uttarakhand
  • gangrape
  • ਕਾਂਗਰਸ
  • ਰਾਹੁਲ ਗਾਂਧੀ
  • ਉੱਤਰਾਖੰਡ
  • ਗੈਂਗਰੇਪ

ਅਮਿਤ ਸ਼ਾਹ ਨੇ ਬਿਹਾਰ ਦੇ ਪ੍ਰਸਿੱਧ ਮਾਂ ਕਾਲੀ ਮੰਦਰ ’ਚ ਕੀਤੀ ਪੂਜਾ

NEXT STORY

Stories You May Like

  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ ਨੂੰ ਦਿੱਤਾ ਅੰਜਾਮ
  • rahul gandhi  s kerala   googly
    ਰਾਹੁਲ ਗਾਂਧੀ ਦੀ ਕੇਰਲ ‘ਗੂਗਲੀ’
  • rahul gandhi defamation case hearing adjourned
    ਰਾਹੁਲ ਗਾਂਧੀ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ, ਹੁਣ 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
  • noida  workers rahul gandhi demand salary
    ਨੋਇਡਾ ਮਜ਼ਦੂਰਾਂ ਦੇ ਸਮਰਥਨ 'ਚ ਉਤਰੇ ਰਾਹੁਲ ਗਾਂਧੀ, ਕਿਹਾ- 'ਤਨਖਾਹ ਵਧਾਉਣ ਦੀ ਮੰਗ ਬਿਲਕੁਲ ਜਾਇਜ਼'
  • firing in ludhiana
    ਹਲਕਾ ਸੈਂਟਰਲ ’ਚ ਨਹੀਂ ਰੁਕ ਰਹੀਆਂ ਲੁੱਟ ਦੀਆਂ ਘਟਨਾਵਾਂ! ਲੁਟੇਰਿਆਂ ਨੇ ਮਨੀਐਕਸਚੇਂਜਰ ’ਤੇ ਚਲਾਈਆਂ 6 ਗੋਲ਼ੀਆਂ
  • these 3 stocks created a stir  gave 226  return
    ਅਮਰੀਕਾ-ਈਰਾਨ ਜੰਗ ਦੇ ਤਣਾਅ ਦਰਮਿਆਨ ਇਨ੍ਹਾਂ 3 ਸ਼ੇਅਰਾਂ ਨੇ ਮਚਾਈ ਧਮਾਲ, ਦਿੱਤਾ 226% ਰਿਟਰਨ
  • virat showed big heart even after defeat
    ਹਾਰ ਤੋਂ ਬਾਅਦ ਵੀ ਵਿਰਾਟ ਨੇ ਦਿਖਾਇਆ ਵੱਡਾ ਦਿਲ; ਵੈਭਵ ਸੂਰਿਆਵੰਸ਼ੀ ਨੂੰ ਦਿੱਤਾ ਖਾਸ ਤੋਹਫ਼ਾ (VIDEO)
  • statues of lord krishna and gopis vandalized in karachi
    ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ ਗੋਪੀਆਂ ਦੀਆਂ ਮੂਰਤੀਆਂ ਦੀ ਭੰਨਤੋੜ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
  • amarnath yatra 2026  registration  bank  lines  amarnath yatra  jammu
    ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
Trending
Ek Nazar
california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • narendra modi  fatehgarh sahib  accident  grief
      ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ...
    • ed raid on mp mittal
      ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
    • heavy rain alert 4 days
      15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...
    • music concert  student  drug overdose  death  mumbai
      ਮਿਊਜ਼ਿਕ ਕੰਸਰਟ 'ਚ ਨਸ਼ੇ 'ਚ ਟੁੰਨ ਹੋਏ ਵਿਦਿਆਰਥੀ ! 2 ਦੀ ਓਵਰਡੋਜ਼ ਨਾਲ ਗਈ ਜਾਨ
    • faridabad  factory workers
      ਫਰੀਦਾਬਾਦ 'ਚ ਫੈਕਟਰੀ ਮਜ਼ਦੂਰਾਂ ਦਾ ਵਿਰੋਧ ਜਾਰੀ, 23 ਪ੍ਰਦਰਸ਼ਨਕਾਰੀ ਹਿਰਾਸਤ 'ਚ
    • amarnath yatra 2026  registration  bank  lines  amarnath yatra  jammu
      ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
    • jalianwala bagh martyrs homage in lahore
      ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ,...
    • pm narendra modi  himachal day
      PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
    • good news for indian students
      ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ 'ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6...
    • bihar new cm  samrat choudhary
      ਬਿਹਾਰ 'ਚ ਅੱਜ ਤੋਂ 'ਸਮਰਾਟ ਯੁੱਗ' ਸ਼ੁਰੂ, ਥੋੜੀ ਦੇਰ ਤੱਕ ਸਮਰਾਟ ਚੌਧਰੀ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +