Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:07:03 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ ਮੁਸ਼ਕਲਾਂ, ਕਈ ਅੰਤਰਰਾਸ਼ਟਰੀ ਏਅਰਲਾਈਨਜ਼ ਨੇ ਉਡਾਣਾਂ ਰੋਕੀਆਂ

NATIONAL News Punjabi(ਦੇਸ਼)

ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ ਮੁਸ਼ਕਲਾਂ, ਕਈ ਅੰਤਰਰਾਸ਼ਟਰੀ ਏਅਰਲਾਈਨਜ਼ ਨੇ ਉਡਾਣਾਂ ਰੋਕੀਆਂ

  • Edited By Harinder Kaur,
  • Updated: 20 Jul, 2026 01:05 PM
National
increase problems for passengers  many international airlines stop flights
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਅਮਰੀਕਾ-ਈਰਾਨ ਤਣਾਅ ਅਤੇ ਖਾੜੀ ਖੇਤਰ ਵਿਚ ਵਧਦੀਆਂ ਸੁਰੱਖਿਆ ਚਿੰਤਾਵਾਂ ਦਾ ਅਸਰ ਹੁਣ ਹਵਾਈ ਸੇਵਾਵਾਂ ’ਤੇ ਵੀ ਦਿਖਾਈ ਦੇਣ ਲੱਗਾ ਹੈ। ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਹਵਾਈ ਅੱਡੇ ਆਮ ਵਾਂਗ ਚੱਲ ਰਹੇ ਹਨ ਪਰ ਕਈ ਏਅਰਲਾਈਨਜ਼ ਨੇ ਕੁਝ ਰੂਟਾਂ ’ਤੇ ਉਡਾਣਾਂ ਦਾ ਸਮਾਂ ਬਦਲ ਦਿੱਤਾ ਹੈ ਜਾਂ ਉਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਏਅਰਪੋਰਟ ਪਹੁੰਚਣ ਤੋਂ ਪਹਿਲਾਂ ਆਪਣੀ ਫਲਾਈਟ ਦੀ ਸਥਿਤੀ ਜ਼ਰੂਰ ਚੈੱਕ ਕਰ ਲੈਣ ਕਿਉਂਕਿ ਸ਼ੈਡਿਊਲ ਵਿਚ ਆਖਰੀ ਸਮੇਂ ’ਤੇ ਵੀ ਬਦਲਾਅ ਹੋ ਸਕਦਾ ਹੈ।

ਇਹ ਵੀ ਪੜ੍ਹੋ :    ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ? ਇਹ 3 ਫੈਕਟਰ ਨਿਰਧਾਰਤ ਕਰਨਗੇ ਗੋਲਡ ਦੀ ਚਾਲ

ਕੁਵੈਤ ਅਤੇ ਸਾਊਦੀ ਲਈ ਸਭ ਤੋਂ ਵੱਧ ਅਸਰ

ਸਭ ਤੋਂ ਵੱਧ ਪ੍ਰਭਾਵਿਤ ਉਡਾਣਾਂ ਯੂ. ਏ. ਈ. ਅਤੇ ਕੁਵੈਤ ਵਿਚਾਲੇ ਚੱਲ ਰਹੀਆਂ ਹਨ। ਇਤਿਹਾਦ ਏਅਰਵੇਅਜ਼ ਨੇ 19 ਅਤੇ 20 ਜੁਲਾਈ ਦੀਆਂ ਅਾਬੂ ਧਾਬੀ-ਕੁਵੈਤ ਉਡਾਣਾਂ ਰੱਦ ਕਰ ਦਿੱਤੀਆਂ ਹਨ। ਅਮੀਰਾਤਸ ਅਤੇ ਏਅਰ ਅਰੇਬੀਆ ਨੇ ਵੀ ਇਸ ਰੂਟ ’ਤੇ ਕਈ ਸੇਵਾਵਾਂ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਹਨ। ਸਾਊਦੀ ਅਰਬ ਦੇ ਅਭਹਾ ਸ਼ਹਿਰ ਲਈ ਵੀ ਕੁਝ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਹਾਲਾਂਕਿ, ਸਾਊਦੀ ਅਰਬ ਦੇ ਜ਼ਿਆਦਾਤਰ ਹੋਰ ਘਰੇਲੂ ਅਤੇ ਅੰਤਰਰਾਸ਼ਟਰੀ ਰੂਟ ਆਮ ਵਾਂਗ ਚੱਲ ਰਹੇ ਹਨ।

ਇਹ ਵੀ ਪੜ੍ਹੋ : ਸਾਈਬਰ ਧੋਖਾਧੜੀ ਦੇ ਅਜੀਬ ਤਰੀਕੇ ਨੇ ਉਡਾਏ ਹੋਸ਼, ਬੈਂਕ ਮੈਨੇਜਰ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ

UAE ਦੀਆਂ ਏਅਰਲਾਈਨਜ਼ ਦਾ ਜ਼ਿਆਦਾਤਰ ਨੈੱਟਵਰਕ ਚਾਲੂ

ਇਤਿਹਾਦ ਏਅਰਵੇਅਜ਼ ਨੇ ਕਿਹਾ ਹੈ ਕਿ ਉਸ ਦਾ ਜ਼ਿਆਦਾਤਰ ਉਡਾਣ ਨੈੱਟਵਰਕ ਆਮ ਵਾਂਗ ਚੱਲ ਰਿਹਾ ਹੈ, ਹਾਲਾਂਕਿ ਕੁਝ ਸੇਵਾਵਾਂ ਵਿਚ ਦੇਰੀ ਹੋ ਸਕਦੀ ਹੈ। ਅਮੀਰਾਤਸ ਨੇ ਵੀ ਜ਼ਿਆਦਾਤਰ ਨਿਰਧਾਰਿਤ ਉਡਾਣਾਂ ਜਾਰੀ ਰੱਖੀਆਂ ਹਨ ਅਤੇ ਪ੍ਰਭਾਵਿਤ ਮੁਸਾਫ਼ਰਾਂ ਨੂੰ ਰੀ-ਬੁਕਿੰਗ ਜਾਂ ਰਿਫੰਡ ਦੀ ਸਹੂਲਤ ਦੇਣ ਦੀ ਗੱਲ ਕਹੀ ਹੈ। ਫਲਾਈ ਦੁਬਈ ਨੇ ਮੁਸਾਫ਼ਰਾਂ ਨੂੰ ਗਰਮੀਆਂ ਦੇ ਵਿਅਸਤ ਸੀਜ਼ਨ ਨੂੰ ਦੇਖਦੇ ਹੋਏ ਉਡਾਣ ਤੋਂ ਘੱਟੋ-ਘੱਟ ਚਾਰ ਘੰਟੇ ਪਹਿਲਾਂ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਦੀ ਸਲਾਹ ਦਿੱਤੀ ਹੈ। ਉੱਥੇ ਹੀ ਏਅਰ ਅਰੇਬੀਆ ਨੇ ਕਿਹਾ ਕਿ ਉਸ ਦੇ ਸ਼ਾਰਜਾਹ, ਅਾਬੂ ਧਾਬੀ ਅਤੇ ਰਸ-ਅਲ-ਖ਼ੈਮਾਹ ਤੋਂ ਸੰਚਾਲਨ ਆਮ ਵਾਂਗ ਹਨ ਅਤੇ ਵਿਘਨ ਸਿਰਫ ਕੁਝ ਚੋਣਵੀਆਂ ਉਡਾਣਾਂ ਤੱਕ ਹੀ ਸੀਮਤ ਹੈ।

ਇਹ ਵੀ ਪੜ੍ਹੋ :  ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ

ਵਿਦੇਸ਼ੀ ਏਅਰਲਾਈਨਜ਼ ਨੇ ਵੀ ਬਦਲਿਆ ਸ਼ੈਡਿਊਲ

ਖੇਤਰੀ ਤਣਾਅ ਨੂੰ ਦੇਖਦੇ ਹੋਏ ਕਈ ਅੰਤਰਰਾਸ਼ਟਰੀ ਏਅਰਲਾਈਨਜ਼ ਨੇ ਵੀ ਆਪਣੇ ਉਡਾਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਹੈ। ਸਿੰਗਾਪੁਰ ਏਅਰਲਾਈਨਜ਼, ਬ੍ਰਿਟਿਸ਼ ਏਅਰਵੇਅਜ਼, ਏਅਰ ਕੈਨੇਡਾ, ਲੁਫਥਾਂਸਾ ਗਰੁੱਪ, ਸਵਿਸ, ਕੈਥੇ ਪੈਸੀਫਿਕ, ਕੇ.ਐੱਲ.ਐੱਮ., ਏਅਰ ਫਰਾਂਸ, ਆਈ.ਟੀ.ਏ. ਏਅਰਵੇਜ਼ ਅਤੇ ਵਿਜ਼ ਏਅਰ ਨੇ ਦੁਬਈ ਅਤੇ ਖਾੜੀ ਖੇਤਰ ਦੇ ਕੁਝ ਟਿਕਾਣਿਆਂ ਲਈ ਉਡਾਣਾਂ ਆਰਜ਼ੀ ਤੌਰ ’ਤੇ ਮੁਅੱਤਲ ਜਾਂ ਸੋਧੀਆਂ ਕਰ ਦਿੱਤੀਆਂ ਹਨ। ਕਈ ਏਅਰਲਾਈਨਜ਼ ਪ੍ਰਭਾਵਿਤ ਮੁਸਾਫ਼ਰਾਂ ਨੂੰ ਰੀ-ਬੁਕਿੰਗ ਅਤੇ ਰਿਫੰਡ ਦਾ ਬਦਲ ਵੀ ਦੇ ਰਹੀਆਂ ਹਨ।

ਇਹ ਵੀ ਪੜ੍ਹੋ : UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ ਪ੍ਰਭਾਵ

ਲੰਬਾ ਹੋ ਸਕਦਾ ਹੈ ਸਫ਼ਰ

ਮਿਡਲ ਈਸਟ ਦੇ ਕਈ ਹਿੱਸਿਆਂ ਵਿਚ ਹਵਾਈ ਖੇਤਰ ’ਤੇ ਪਾਬੰਦੀਆਂ ਕਾਰਨ ਜਹਾਜ਼ ਬਦਲਵੇਂ ਰੂਟਾਂ ਤੋਂ ਉਡਾਣ ਭਰ ਰਹੇ ਹਨ। ਇਸ ਨਾਲ ਯਾਤਰਾ ਦਾ ਸਮਾਂ ਵਧ ਸਕਦਾ ਹੈ। ਨਾਲ ਹੀ ਟ੍ਰਾਂਜ਼ਿਟ ਵਿਚ ਦੇਰੀ, ਸਾਮਾਨ ਪਹੁੰਚਣ ’ਚ ਦੇਰੀ ਅਤੇ ਆਖਰੀ ਸਮੇਂ ’ਤੇ ਉਡਾਣਾਂ ਦੇ ਸਮੇਂ ਵਿਚ ਬਦਲਾਅ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆ ਸਕਦੀਆਂ ਹਨ।

ਇਹ ਵੀ ਪੜ੍ਹੋ : ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ ਖੁੱਲ੍ਹਿਆ ਭੇਤ

ਯਾਤਰੀਆਂ ਲਈ ਏਅਰਲਾਈਨਜ਼ ਦੀ ਸਲਾਹ

ਏਅਰਲਾਈਨਜ਼ ਨੇ ਯਾਤਰੀਆਂ ਨੂੰ ਕਿਹਾ ਹੈ ਕਿ ਉਹ ਯਾਤਰਾ ਤੋਂ ਪਹਿਲਾਂ ਏਅਰਲਾਈਨ ਦੀ ਵੈੱਬਸਾਈਟ ਜਾਂ ਮੋਬਾਈਲ ਐਪ ’ਤੇ ਫਲਾਈਟ ਸਟੇਟਸ ਜ਼ਰੂਰ ਚੈੱਕ ਕਰਨ। ਇਸ ਦੇ ਨਾਲ ਹੀ ਆਪਣਾ ਮੋਬਾਈਲ ਨੰਬਰ ਅਤੇ ਈ-ਮੇਲ ਅਪਡੇਟ ਰੱਖਣ ਤਾਂ ਜੋ ਕਿਸੇ ਵੀ ਬਦਲਾਅ ਦੀ ਸੂਚਨਾ ਤੁਰੰਤ ਮਿਲ ਸਕੇ। ਵਿਅਸਤ ਸਮਰ ਸੀਜ਼ਨ ਅਤੇ ਸੁਰੱਖਿਆ ਕਾਰਨਾਂ ਨੂੰ ਦੇਖਦੇ ਹੋਏ ਆਮ ਸਮੇਂ ਤੋਂ ਪਹਿਲਾਂ ਏਅਰਪੋਰਟ ਪਹੁੰਚਣ ਦੀ ਵੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'

ਸਫ਼ਰ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਉਡਾਣ ਦਾ ਸਟੇਟਸ ਏਅਰਲਾਈਨ ਦੀ ਵੈੱਬਸਾਈਟ ਜਾਂ ਐਪ ’ਤੇ ਜ਼ਰੂਰ ਚੈੱਕ ਕਰੋ

ਏਅਰਪੋਰਟ ਆਮ ਸਮੇਂ ਤੋਂ ਪਹਿਲਾਂ ਪਹੁੰਚੋ

ਰੀ-ਬੁਕਿੰਗ ਅਤੇ ਰਿਫੰਡ ਦੀਆਂ ਸ਼ਰਤਾਂ ਪਹਿਲਾਂ ਪੜ੍ਹ ਲਓ

ਮੋਬਾਈਲ ਨੰਬਰ ਅਤੇ ਈ-ਮੇਲ ਅਪਡੇਟ ਰੱਖੋ

ਲੰਬੀ ਯਾਤਰਾ ਅਤੇ ਟ੍ਰਾਂਜ਼ਿਟ ਵਿਚ ਦੇਰੀ ਲਈ ਤਿਆਰ ਰਹੋ

ਆਖਰੀ ਸਮੇਂ ਵਿਚ ਸ਼ੈਡਿਊਲ ਬਦਲਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖ ਕੇ ਯਾਤਰਾ ਦੀ ਯੋਜਨਾ ਬਣਾਓ

ਇਹ ਵੀ ਪੜ੍ਹੋ :  ਹੁਣ ਜ਼ਿਆਦਾ ਮਹਿੰਗਾ ਨਹੀਂ ਹੋਵੇਗਾ ਸੋਨਾ, ਰਿਪੋਰਟ 'ਚ ਸਾਹਮਣੇ ਆਈ ਵੱਡੀ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Passengers
  • International
  • Airlines
  • Flights
  • Stopped
  • ਯਾਤਰੀ
  • ਅੰਤਰਰਾਸ਼ਟਰੀ
  • ਏਅਰਲਾਈਨਜ਼
  • ਉਡਾਣਾਂ
  • ਰੋਕੀਆਂ

ਜੰਤਰ-ਮੰਤਰ 'ਤੇ ਆਈਸਾ ਨੇਤਾਵਾਂ ਨੇ 23 ਦਿਨਾਂ ਦੀ ਭੁੱਖ-ਹੜਤਾਲ ਕੀਤੀ ਖ਼ਤਮ

NEXT STORY

Stories You May Like

  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • uss abraham lincoln
    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ ਥਕੇਂਵਾਂ ਲਾਹੁਣਗੇ 5000 ਜਵਾਨ
  • middle east
    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ ਸਣੇ ਘੱਟੋ-ਘੱਟ 117 ਦੀ ਗਈ ਜਾਨ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • gold silver prices picked up pace   international market
    Gold-Silver ਦੀਆਂ ਕੀਮਤਾਂ ਨੇ ਫੜੀ ਰਫ਼ਤਾਰ, ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਚੜ੍ਹੇ ਭਾਅ
  • singer ankit balyan case
    ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ ਦੀਆਂ ਮੁਸ਼ਕਲਾਂ
  • amritsar airport 7 flights diverted
    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
  • prize money important to bring international golfers to india  ajitesh sandhu
    ਭਾਰਤ ’ਚ ਅੰਤਰਰਾਸ਼ਟਰੀ ਗੋਲਫਰਾਂ ਨੂੰ ਲਿਆਉਣ ਲਈ ਇਨਾਮੀ ਰਾਸ਼ੀ ਅਹਿਮ : ਅਜੀਤੇਸ਼ ਸੰਧੂ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prajwal revanna sent to 2 day police remand
      ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • himachal pradesh  red meat  smoking  cancer  cases
      ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • big news 2 suspects arrested before pm modi event
      ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ...
    • bageshwar baba  police  complaint filed
      ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
    • uttarakhand nikahnama
      ਉੱਤਰਾਖੰਡ 'ਚ ਆਵੇਗਾ ਨਵਾਂ ਨਿਕਾਹਨਾਮਾ ! ਹੁਣ ਸਿਰਫ਼ ਰਜਿਸਟਰਡ ਕਾਜ਼ੀ ਹੀ ਪੜ੍ਹਾ...
    • major road accident in maharashtra
      ਮਹਾਰਾਸ਼ਟਰ 'ਚ ਵੱਡਾ ਸੜਕ ਹਾਦਸਾ ! ਟਰੱਕ ਦੀ ਟੱਕਰ ਨਾਲ ਗੱਡੀ ਦੇ ਉੱਡੇ ਪਰਖੱਚੇ, 6...
    • supreme court
      ਅਰਾਵਲੀ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ ! 30 ਨਵੰਬਰ ਤੱਕ ਰਿਪੋਰਟ ਪੇਸ਼ ਕਰਨ ਦੇ...
    • jairam ramesh  punjab  aam aadmi party  harpal cheema
      ਸਵਾਲ ਪੁੱਛਣ ਵਾਲੇ ਨੂੰ ਜਾਨ ਦੇਣ ਲਈ ਕੀਤਾ ਗਿਆ ਮਜ਼ਬੂਰ, ਮੰਤਰੀ ਚੀਮਾ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +