Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    2:38:29 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਲਾਲ ਕਿਲ੍ਹੇ ਤੋਂ ਸਮਾਰੋਹ ਦੀ ਅਗਵਾਈ ਕਰਨਗੇ PM ਮੋਦੀ

NATIONAL News Punjabi(ਦੇਸ਼)

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਮੁਕੰਮਲ, ਲਾਲ ਕਿਲ੍ਹੇ ਤੋਂ ਸਮਾਰੋਹ ਦੀ ਅਗਵਾਈ ਕਰਨਗੇ PM ਮੋਦੀ

  • Edited By Cherry,
  • Updated: 14 Aug, 2023 10:02 AM
New Delhi
independence day  pm modi to lead celebrations from red fort
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਤੋਂ 77ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਦੇਸ਼ ਦੀ ਅਗਵਾਈ ਕਰਨਗੇ। ਰੱਖਿਆ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਲਾਲ ਕਿਲ੍ਹੇ 'ਤੇ ਸਮਾਰੋਹ ਦਾ ਹਿੱਸਾ ਬਣਨ ਲਈ ਦੇਸ਼ ਭਰ ਤੋਂ ਵੱਖ-ਵੱਖ ਖੇਤਰਾਂ ਦੇ 1,800 ਲੋਕਾਂ ਨੂੰ ਉਨ੍ਹਾਂ ਦੇ ਜੀਵਨ ਸਾਥੀਆਂ ਨਾਲ "ਵਿਸ਼ੇਸ਼ ਮਹਿਮਾਨ" ਵਜੋਂ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਇਸ ਇਤਿਹਾਸਕ ਸਮਾਰਕ ਦੀ ਪਰਿਕਰਮਾ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਦਾ ਸੁਤੰਤਰਤਾ ਦਿਵਸ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦੇ ਸਮਾਰੋਹ ਦੀ ਸਮਾਪਤੀ ਹੋਵੇਗੀ ਅਤੇ 2047 ਤੱਕ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਦੇਸ਼ ਨਵੇਂ ਉਤਸ਼ਾਹ ਨਾਲ 'ਅੰਮ੍ਰਿਤ ਕਾਲ' ਵਿੱਚ ਪ੍ਰਵੇਸ਼ ਕਰੇਗਾ। 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨੇ 12 ਮਾਰਚ, 2021 ਨੂੰ ਗੁਜਰਾਤ ਦੇ ਅਹਿਮਦਾਬਾਦ ਸਥਿਤ ਸਾਬਰਮਤੀ ਆਸ਼ਰਮ ਤੋਂ ਕੀਤੀ ਸੀ। ਮੰਤਰਾਲਾ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਵੱਡੀ ਗਿਣਤੀ 'ਚ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਲਗਭਗ 1,800 ਲੋਕਾਂ ਨੂੰ ਉਨ੍ਹਾਂ ਦੇ ਜੀਵਨ ਸਾਥੀਆਂ ਸਮੇਤ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਇਹ ਪਹਿਲਕਦਮੀ ਸਰਕਾਰ ਦੀ 'ਜਨ ਭਾਗੀਦਾਰੀ' ਪਹੁੰਚ ਅਨੁਸਾਰ ਕੀਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਸ਼ੇਸ਼ ਮਹਿਮਾਨਾਂ ਵਿੱਚ 660 ਤੋਂ ਵੱਧ 'ਵਾਈਬ੍ਰੇਂਟ ਵਿਲੇਜ' ਦੇ 400 ਤੋਂ ਵੱਧ ਸਰਪੰਚ, ਕਿਸਾਨ ਉਤਪਾਦਕ ਸੰਗਠਨ ਯੋਜਨਾ ਨਾਲ ਜੁੜੇ 250 ਲੋਕ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ 50-50 ਭਾਗੀਦਾਰ, ਨਵੇਂ ਸੰਸਦ ਭਵਨ ਸਮੇਤ ਕੇਂਦਰੀ ਵਿਸਟਾ ਪ੍ਰੋਜੈਕਟ ਨਾਲ ਜੁੜੇ 50 ਸ਼੍ਰਮ ਯੋਗੀ (ਨਿਰਮਾਣ ਮਜ਼ਦੂਰ) ਸ਼ਾਮਲ ਹਨ। ਇਸ ਤੋਂ ਇਲਾਵਾ ਖਾਦੀ ਵਰਕਰ, ਸਰਹੱਦੀ ਸੜਕਾਂ ਦੇ ਨਿਰਮਾਣ, ਅੰਮ੍ਰਿਤ ਸਰੋਵਰ ਅਤੇ ਹਰ ਘਰ ਜਲ ਯੋਜਨਾ ਨਾਲ ਜੁੜੇ ਲੋਕਾਂ ਦੇ ਨਾਲ-ਨਾਲ ਹੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ, ਨਰਸਾਂ ਅਤੇ ਮਛੇਰੇ ਵੀ ਸ਼ਾਮਲ ਹਨ। ਇਹਨਾਂ ਵਿੱਚੋਂ ਕੁਝ ਵਿਸ਼ੇਸ਼ ਮਹਿਮਾਨਾਂ ਦਾ ਦਿੱਲੀ ਵਿੱਚ ਆਪਣੇ ਠਹਿਰਾਅ ਦੌਰਾਨ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕਰਨ ਅਤੇ ਰੱਖਿਆ ਰਾਜ ਮੰਤਰੀ ਸ਼੍ਰੀ ਅਜੈ ਭੱਟ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ।

ਇਹ ਵੀ ਪੜ੍ਹੋ: ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

PunjabKesari

ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ 75 ਜੋੜਿਆਂ ਨੂੰ ਵੀ ਉਨ੍ਹਾਂ ਦੇ ਰਵਾਇਤੀ ਪਹਿਰਾਵੇ ਵਿੱਚ ਲਾਲ ਕਿਲ੍ਹੇ ਵਿੱਚ ਆਯੋਜਿਤ ਸਮਾਰੋਹ ਨੂੰ ਦੇਖਣ ਲਈ ਸੱਦਾ ਦਿੱਤਾ ਗਿਆ ਹੈ। ਮੰਤਰਾਲਾ ਨੇ ਕਿਹਾ ਕਿ ਨੈਸ਼ਨਲ ਵਾਰ ਮੈਮੋਰੀਅਲ, ਇੰਡੀਆ ਗੇਟ, ਵਿਜੇ ਚੌਕ, ਨਵੀਂ ਦਿੱਲੀ ਰੇਲਵੇ ਸਟੇਸ਼ਨ, ਪ੍ਰਗਤੀ ਮੈਦਾਨ, ਰਾਜ ਘਾਟ, ਜਾਮਾ ਮਸਜਿਦ ਮੈਟਰੋ ਸਟੇਸ਼ਨ, ਰਾਜੀਵ ਚੌਕ ਮੈਟਰੋ ਸਟੇਸ਼ਨ, ਦਿੱਲੀ ਗੇਟ ਮੈਟਰੋ ਸਟੇਸ਼ਨ, ਆਈਟੀਓ ਮੈਟਰੋ ਗੇਟ, ਨੌਬਤ ਖਾਨਾ ਅਤੇ ਸ਼ੀਸ਼ ਗੰਜ ਗੁਰਦਾਆਰਾ ਸਮੇਤ 12 ਥਾਵਾਂ 'ਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪਹਿਲਕਦਮੀਆਂ ਨੂੰ ਸਮਰਪਿਤ 'ਸੈਲਫੀ ਪੁਆਇੰਟ'  ਬਣਾਏ ਗਏ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਮਾਰੋਹ ਦੇ ਹਿੱਸੇ ਵਜੋਂ, ਰੱਖਿਆ ਮੰਤਰਾਲੇ ਵੱਲੋਂ 15-20 ਅਗਸਤ ਤੱਕ MyGov ਪੋਰਟਲ 'ਤੇ ਇੱਕ ਆਨਲਾਈਨ ਸੈਲਫੀ ਮੁਕਾਬਲਾ ਆਯੋਜਿਤ ਕੀਤਾ ਜਾਵੇਗਾ। ਸਾਰੇ ਅਧਿਕਾਰਤ ਸੱਦੇ ਸੱਦਾ ਪੋਰਟਲ ਰਾਹੀਂ ਆਨਲਾਈਨ ਭੇਜੇ ਗਏ ਹਨ। ਇਸ ਪੋਰਟਲ ਰਾਹੀਂ 17,000 ਈ-ਇਨਵੀਟੇਸ਼ਨ ਕਾਰਡ ਜਾਰੀ ਕੀਤੇ ਗਏ ਹਨ। ਮੰਤਰਾਲਾ ਨੇ ਕਿਹਾ ਕਿ ਲਾਲ ਕਿਲ੍ਹੇ 'ਤੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ ਅਤੇ ਰੱਖਿਆ ਸਕੱਤਰ ਗਿਰਿਧਰ ਅਰਮਾਨੇ ਸਵਾਗਤ ਕਰਨਗੇ। ਇਸ ਤੋਂ ਬਾਅਦ, ਜਨਰਲ ਆਫੀਸਰ ਕਮਾਂਡਿੰਗ (ਜੀਓਸੀ), ਦਿੱਲੀ ਏਰੀਆ ਲੈਫਟੀਨੈਂਟ ਜਨਰਲ ਧੀਰਜ ਸੇਠ ਪ੍ਰਧਾਨ ਮੰਤਰੀ ਨੂੰ ਸਲਾਮੀ ਵਾਲੀ ਥਾਂ 'ਤੇ ਲੈ ਕੇ ਜਾਣਗੇ। ਉੱਥੇ ਇੱਕ ਸੰਯੁਕਤ ਇੰਟਰ-ਸਰਵੀਸੇਜ਼ ਅਤੇ ਦਿੱਲੀ ਪੁਲਸ ਗਾਰਡ ਪ੍ਰਧਾਨ ਮੰਤਰੀ ਨੂੰ ਸਲਾਮੀ ਦੇਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ 'ਗਾਰਡ ਆਫ ਆਨਰ' ਦਲ ਵਿੱਚ ਫੌਜ, ਹਵਾਈ ਸੈਨਾ ਅਤੇ ਦਿੱਲੀ ਪੁਲਸ ਦੇ ਇੱਕ-ਇੱਕ ਅਧਿਕਾਰੀ ਅਤੇ 25 ਕਰਮਚਾਰੀ ਅਤੇ ਜਲ ਸੈਨਾ ਦੇ ਇੱਕ ਅਧਿਕਾਰੀ ਅਤੇ 24 ਕਰਮਚਾਰੀ ਸ਼ਾਮਲ ਹੋਣਗੇ। ਭਾਰਤੀ ਫੌਜ ਇਸ ਸਾਲ ਲਈ ਤਾਲਮੇਲ ਸੇਵਾ ਦੀ ਭੂਮਿਕਾ ਵਿੱਚ ਹੈ। 'ਗਾਰਡ ਆਫ਼ ਆਨਰ' ਦੀ ਕਮਾਨ ਮੇਜਰ ਵਿਕਾਸ ਸਾਂਗਵਾਨ ਸੰਭਾਲਣਗੇ। ਮੰਤਰਾਲਾ ਨੇ ਕਿਹਾ ਕਿ 'ਗਾਰਡ ਆਫ਼ ਆਨਰ' ਤੋਂ ਬਾਅਦ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਦੀ ਪਰਿਕਰਮਾ ਵੱਲ ਰਵਾਨਾ ਹੋਣਗੇ, ਜਿੱਥੇ ਰੱਖਿਆ ਮੰਤਰੀ, ਰੱਖਿਆ ਰਾਜ ਮੰਤਰੀ, ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐੱਸ,) ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਅਤੇ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਉਨ੍ਹਾਂ ਦਾ ਸਵਾਗਤ ਕਰਨਗੇ। 

ਇਹ ਵੀ ਪੜ੍ਹੋ: ਕੀ ਪੰਜਾਬ 'ਚ ਅੱਜ ਤੋਂ 3 ਦਿਨਾਂ ਲਈ ਹੋਵੇਗਾ ਬੱਸਾਂ ਦਾ ਚੱਕਾ ਜਾਮ? ਜਾਣਨ ਲਈ ਪੜ੍ਹੋ ਪੂਰੀ ਖ਼ਬਰ

PunjabKesari

ਬਿਆਨ 'ਚ ਕਿਹਾ ਗਿਆ ਹੈ ਕਿ ਦਿੱਲੀ ਖੇਤਰ ਦੇ ਜੀ.ਓ.ਸੀ. ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਲਈ ਮੰਚ 'ਤੇ ਲੈ ਕੇ ਜਾਣਗੇ। ਝੰਡਾ ਲਹਿਰਾਉਣ ਤੋਂ ਬਾਅਦ ਤਿਰੰਗੇ ਨੂੰ 'ਰਾਸ਼ਟਰੀ ਸਲਾਮੀ' ਦਿੱਤੀ ਜਾਵੇਗੀ। ਆਰਮੀ ਬੈਂਡ, ਜਿਸ ਵਿੱਚ ਇੱਕ ਜੇਸੀਓ ਅਤੇ 20 ਹੋਰ ਫੌਜੀ ਕਰਮਚਾਰੀ ਸ਼ਾਮਲ ਹੋਣਗੇ, ਰਾਸ਼ਟਰੀ ਝੰਡਾ ਲਹਿਰਾਉਣ ਅਤੇ 'ਰਾਸ਼ਟਰੀ ਸਲਾਮੀ' ਦੀ ਪੇਸ਼ਕਾਰੀ ਦੌਰਾਨ ਰਾਸ਼ਟਰੀ ਗੀਤ ਵਜਾਏਗਾ। ਬੈਂਡ ਦਾ ਸੰਚਾਲਨ ਨਾਇਬ ਸੂਬੇਦਾਰ ਜਤਿੰਦਰ ਸਿੰਘ ਕਰਨਗੇ। ਮੰਤਰਾਲਾ ਨੇ ਕਿਹਾ ਕਿ ਮੇਜਰ ਨਿਕਿਤਾ ਨਾਇਰ ਅਤੇ ਮੇਜਰ ਜੈਸਮੀਨ ਕੌਰ ਰਾਸ਼ਟਰੀ ਝੰਡਾ ਲਹਿਰਾਉਣ ਵਿੱਚ ਪ੍ਰਧਾਨ ਮੰਤਰੀ ਦੀ ਮਦਦ ਕਰਨਗੇ। 8711 ਫੀਲਡ ਬੈਟਰੀ (ਰਸਮੀ) ਦੇ ਬਹਾਦਰ ਬੰਦੂਕਧਾਰੀਆਂ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਲੈਫਟੀਨੈਂਟ ਕਰਨਲ ਵਿਕਾਸ ਕੁਮਾਰ ਸੈਰੇਮੋਨੀਅਲ ਬੈਟਰੀ ਦੀ ਕਮਾਨ ਸੰਭਾਲਣਗੇ ਅਤੇ ਨਾਇਬ ਸੂਬੇਦਾਰ (ਏਆਈਜੀ) ਅਨੂਪ ਸਿੰਘ ਗਨ ਪੋਜੀਸ਼ਨ ਅਫਸਰ ਹੋਣਗੇ। ਜਿਵੇਂ ਹੀ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ, ਭਾਰਤੀ ਹਵਾਈ ਸੈਨਾ ਦੇ ਦੋ ਐਡਵਾਂਸਡ ਲਾਈਟ ਹੈਲੀਕਾਪਟਰ ਮਾਰਕ-III ਧਰੁਵ ਸਾਈਡ ਰੋਅ ਸੰਰਚਨਾ ਵਾਲੀ ਥਾਂ 'ਤੇ ਫੁੱਲਾਂ ਦੀ ਵਰਖਾ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਰਾਸ਼ਟਰ ਨੂੰ ਸੰਬੋਧਨ ਕਰਨਗੇ। ਬਿਆਨ ਦੇ ਅਨੁਸਾਰ, ਪ੍ਰਧਾਨ ਮੰਤਰੀ ਦੇ ਭਾਸ਼ਣ ਦੀ ਸਮਾਪਤੀ 'ਤੇ, ਨੈਸ਼ਨਲ ਕੈਡੇਟ ਕੋਰ (ਐੱਨ.ਸੀ.ਸੀ.) ਦੇ ਕੈਡੇਟ ਰਾਸ਼ਟਰੀ ਗੀਤ ਗਾਉਣਗੇ। 

ਇਹ ਵੀ ਪੜ੍ਹੋ: WHO ਵੱਲੋਂ ਕੋਰੋਨਾ ਨੂੰ ਲੈ ਕੇ ਚਿਤਾਵਨੀ ਜਾਰੀ, ਨਵੇਂ ਮਾਮਲਿਆਂ 'ਚ 80 ਫ਼ੀਸਦੀ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Independence Day
  • Preparations
  • Red Fort
  • Ceremony
  • Leadership
  • PM Modi
  • ਸੁਤੰਤਰਤਾ ਦਿਵਸ
  • ਤਿਆਰੀਆਂ
  • ਲਾਲ ਕਿਲ੍ਹਾ
  • ਸਮਾਰੋਹ
  • ਅਗਵਾਈ
  • ਪੀ ਐੱਮ ਮੋਦੀ

ਭਗੌੜਿਆਂ ਦੀ ਲੁਕਣਗਾਹ ਬਣਨ ਦਾ ਬ੍ਰਿਟੇਨ ਦਾ ਕੋਈ ਇਰਾਦਾ ਨਹੀਂ : ਬਰਤਾਨਵੀ ਮੰਤਰੀ

NEXT STORY

Stories You May Like

  • pm modis big announcement for reforms in the examination
    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ ਵੱਡਾ ਐਲਾਨ, ਨੰਦਨ ਨੀਲੇਕਣੀ ਦੀ ਅਗਵਾਈ ਬਣਾਈ ਟਾਸਕ ਫੋਰਸ
  • dnt communities under the leadership of pm modi satnam singh sandhu
    ਹੁਣ PM ਮੋਦੀ ਦੀ ਅਗਵਾਈ ਹੇਠ ਡੀਐੱਨਟੀ ਭਾਈਚਾਰਿਆਂ ਦੀ ਤਰੱਕੀ ਦਾ ਆ ਗਿਆ ਹੈ ਸਮਾਂ :  ਸਤਨਾਮ ਸਿੰਘ ਸੰਧੂ
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • greetings on independence day
    ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • narendra modi  kargil vijay diwas  martyrs  salute
    ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india big stand on sheikh hasina statement
      ਸ਼ੇਖ ਹਸੀਨਾ ਦੇ ਬਿਆਨ 'ਤੇ ਭਾਰਤ ਦਾ ਵੱਡਾ ਸਟੈਂਡ! ਬੰਗਲਾਦੇਸ਼ ਦੇ ਇਤਰਾਜ਼ 'ਤੇ...
    • another tragedy occurred in the midst of grief
      ਗਮੀ ਦੇ ਮਾਹੌਲ 'ਚ ਵਾਪਰ ਗਿਆ ਇੱਕ ਹੋਰ ਭਾਣਾ ! ਦਾਦੇ ਦੀ ਸ਼ੋਕ ਸਭਾ ਦੌਰਾਨ ਉਬਲਦੀ...
    • heavy rains will occur in many areas including punjab and haryana
      ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...
    • major police action in odisha
      ਓਡਿਸ਼ਾ 'ਚ ਪੁਲਸ ਦੀ ਵੱਡੀ ਕਾਰਵਾਈ ! 1 ਕਰੋੜ ਰੁਪਏ ਦੀ ਕੀਮਤ ਦਾ ਪਾਬੰਦੀਸ਼ੁਦਾ...
    • principal  student  mobile  game  video viral  school
      ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ...
    • fugitive offenders  india  government  ministry of home affairs
      ਪਿਛਲੇ 7 ਸਾਲਾਂ 'ਚ 36 ਦੇਸ਼ਾਂ ਤੋਂ ਵਾਪਸ ਲਿਆਂਦੇ ਗਏ 274 ਭਗੌੜੇ ਅਪਰਾਧੀ
    • nayab singh saini  charanjit singh channi  congress  haryana
      ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ...
    • summons to meta head in case of removal of pm  s post
      PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ
    • vaishno devi  fake silver  jammu  investigation report
      ਵੈਸ਼ਨੋ ਦੇਵੀ 'ਨਕਲੀ ਚਾਂਦੀ' ਵਿਵਾਦ : ਜੰਮੂ ਦੀ ਕੋਰਟ ਨੇ ਜਾਂਚ ਰਿਪੋਰਟ ਕੀਤੀ ਤਲਬ
    • student  killed  police  arrest
      10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +