Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:35:19 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 1947 ਦੀ ਵੰਡ ਨੇ ਸਭ ਕੁਝ ਖੋਹ ਲਿਆ, ਦੇਸ਼ ਦੇ ਹੋਏ ਦੋ ਟੋਟੇ, ਵੇਖੋ ਬਟਵਾਰੇ ਨੂੰ ਬਿਆਨ ਕਰਦੀਆਂ ਤਸਵੀਰਾਂ

NATIONAL News Punjabi(ਦੇਸ਼)

1947 ਦੀ ਵੰਡ ਨੇ ਸਭ ਕੁਝ ਖੋਹ ਲਿਆ, ਦੇਸ਼ ਦੇ ਹੋਏ ਦੋ ਟੋਟੇ, ਵੇਖੋ ਬਟਵਾਰੇ ਨੂੰ ਬਿਆਨ ਕਰਦੀਆਂ ਤਸਵੀਰਾਂ

  • Edited By Tanu,
  • Updated: 14 Aug, 2024 11:18 AM
New Delhi
independence day country was divided into two parts see pics
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ਦੇ ਇਤਿਹਾਸ 'ਚ 14 ਅਗਸਤ ਦੀ ਤਾਰੀਖ਼ ਹੰਝੂਆਂ ਨਾਲ ਲਿਖੀ ਗਈ ਹੈ। ਇਹੀ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਅਤੇ 14 ਅਗਸਤ 1947 ਨੂੰ ਪਾਕਿਸਤਾਨ ਅਤੇ 15 ਅਗਸਤ 1947 ਨੂੰ ਭਾਰਤ ਇਕ ਵੱਖਰਾ ਰਾਸ਼ਟਰ ਐਲਾਨ ਕਰ ਦਿੱਤਾ ਗਿਆ। ਇਸ ਵੰਡ 'ਚ ਨਾ ਸਿਰਫ ਭਾਰਤੀ ਉਪ-ਮਹਾਂਦੀਪ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ, ਸਗੋਂ ਬੰਗਾਲ ਵੀ ਵੰਡਿਆ ਗਿਆ। ਬੰਗਾਲ ਦੇ ਪੂਰਬੀ ਹਿੱਸੇ ਨੂੰ ਭਾਰਤ ਤੋਂ ਵੱਖ ਕਰਕੇ ਪੂਰਬੀ ਪਾਕਿਸਤਾਨ ਬਣਾਇਆ ਗਿਆ, ਜੋ 1971 ਦੀ ਜੰਗ ਤੋਂ ਬਾਅਦ ਬੰਗਲਾਦੇਸ਼ ਬਣ ਗਿਆ।

PunjabKesari

ਕਹਿਣ ਨੂੰ ਤਾਂ ਇਹ ਦੇਸ਼ ਦੀ ਵੰਡ ਸੀ, ਪਰ ਅਸਲ ਵਿਚ ਇਹ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਅਤੇ ਜਜ਼ਬਾਤਾਂ ਦੀ ਵੰਡ ਸੀ। ਵੰਡ ਦਾ ਇਹ ਜ਼ਖਮ ਭਾਰਤ ਮਾਤਾ ਦੇ ਸੀਨੇ 'ਤੇ ਸਦੀਆਂ ਤੱਕ ਰਗੜਦਾ ਰਹੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਤਿਹਾਸ ਦੇ ਇਸ ਸਭ ਤੋਂ ਦਰਦਨਾਕ ਅਤੇ ਖੂਨ ਭਿੱਜੇ ਦਿਨ ਦੀਆਂ ਪੀੜਾਂ ਨੂੰ ਮਹਿਸੂਸ ਕਰਦੀਆਂ ਰਹਿਣਗੀਆਂ।

PunjabKesari

ਦੱਸ ਦੇਈਏ ਕਿ 1947 ’ਚ ਵੰਡ ਦੌਰਾਨ ਹੋਏ ਫਿਰਕੂ ਦੰਗਿਆਂ ’ਚ ਲੱਖਾਂ ਲੋਕ ਬੇਘਰ ਹੋਏ ਸਨ ਅਤੇ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਸਨ। 1947 ਜਿੱਥੇ ਸਾਡੇ ਲਈ ਆਜ਼ਾਦੀ ਦਾ ਜਸ਼ਨ ਸੀ, ਉੱਥੇ ਖੂਨੀ ਵਾਰਦਾਤਾਂ ਨਾਲ ਲੱਥ-ਪਥ ਪੀੜਾਂ ਦੀ ਦਾਸਤਾਨ ਵੀ ਹੈ। 78 ਸਾਲਾਂ ਬਾਅਦ ਵੀ ਇਹ ਦਰਦ ਦਿਲਾਂ ਤੋਂ ਵਿਸਰਿਆ ਨਹੀਂ ਹੈ।

PunjabKesari

1947 ਦੀ ਵੰਡ ਕਾਰਨ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੇ ਘਰ ਛੱਡ ਦਿੱਤੇ ਸਨ, ਜਦੋਂ ਬਸਤੀਵਾਦੀ ਬ੍ਰਿਟਿਸ਼ ਪ੍ਰਸ਼ਾਸਕਾਂ ਨੇ ਦੱਖਣੀ ਏਸ਼ੀਆ ਵਿਚ ਸਾਮਰਾਜ ਨੂੰ ਖਤਮ ਕਰਨਾ ਸ਼ੁਰੂ ਕੀਤਾ ਸੀ। ਅੰਗਰੇਜ਼ਾਂ ਵੱਲੋਂ ਵੰਡ ਦੇ ਐਲਾਨ ਤੋਂ ਤੁਰੰਤ ਬਾਅਦ ਕਤਲੇਆਮ ਸ਼ੁਰੂ ਹੋ ਗਿਆ। ਬਚਪਨ ਦੇ ਦੋਸਤ ਦੁਸ਼ਮਣ ਬਣ ਗਏ। ਲੋਕ ਆਪਣੇ ਮਾਂ ਭੂਮੀ ਤੋਂ ਬੇਘਰ ਹੋਏ।

PunjabKesari

ਵੱਡੀ ਗਿਣਤੀ ’ਚ ਲੋਕ ਪੈਦਲ, ਬੈਲਗੱਡੀਆਂ ਅਤੇ ਰੇਲਗੱਡੀਆਂ ਰਾਹੀਂ ਆਪਣੇ ਨਵੇਂ ਘਰ ਲਈ ਸਫ਼ਰ ’ਤੇ ਤੁਰ ਪਏ। ਭਾਵੇਂ ਹੀ ਅਸੀਂ ਅੱਜ ਆਜ਼ਾਦ ਮੁਲਕ ’ਚ ਜੀ ਰਹੇ ਹਨ ਪਰ ਸਦੀਆਂ ਪੁਰਾਣੇ ਵੰਡ ਦੇ ਉਹ ਜ਼ਖ਼ਮ ਸਾਡੇ ਦਿਲਾਂ ’ਚ ਹਮੇਸ਼ਾ ਰਿਸਦੇ ਰਹਿਣਗੇ। 
 

  • independence day
  • India
  • Pakistan
  • 1947 ਦੀ ਵੰਡ
  • ਭਾਰਤ
  • ਪਾਕਿਸਤਾਨ
  • ਆਜ਼ਾਦੀ

ਦਿੱਲੀ-NCR ਸਮੇਤ 17 ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਹੁੰਮਸ ਤੇ ਪਾਣੀ ਭਰਨ ਦੀ ਸਥਿਤੀ ਗੰਭੀਰ

NEXT STORY

Stories You May Like

  • film batwara 1947  humanity sunny deol
    ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ ਮਹੱਤਵਪੂਰਨ ਨਹੀਂ ਹੈ: ਸੰਨੀ ਦਿਓਲ
  • promotional campaign for  batwara 1947  kicks off in jaipur
    ਜੈਪੁਰ ਤੋਂ ਸ਼ੁਰੂ ਹੋਈ 'ਬਟਵਾਰਾ 1947' ਦੀ ਪ੍ਰਮੋਸ਼ਨ ਮੁਹਿੰਮ
  • batwara 1947  s romantic track   tabassum   released
    'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
  • sunny deol promotes  batwara 1947  in patna with son karan deol
    ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ ਪ੍ਰਮੋਸ਼ਨ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • sunny deol trailer of the film batwara 1947 was launched
    'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ, ਰਾਜਕੁਮਾਰ ਸੰਤੋਸ਼ੀ ਨੇ ਕੀਤਾ ਖੁਲਾਸਾ
  • sunny deol to visit patna for the first time to promote  batwara 1947
    'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major train accident in jharkhand
      ਝਾਰਖੰਡ 'ਚ ਵੱਡਾ ਰੇਲ ਹਾਦਸਾ: ਮਾਲਗੱਡੀ ਦੇ 11 ਡੱਬੇ ਲੀਹੋਂ ਲੱਥੇ, ਰੇਲ ਆਵਾਜਾਈ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • actress trisha  rb udayakumar  deputy cm  cm vijay
      'ਤ੍ਰਿਸ਼ਾ ਨੂੰ ਡਿਪਟੀ CM ਕਦੋਂ ਕੀਤਾ ਜਾਵੇਗਾ ਨਿਯੁਕਤ', ਹੁਣ AIADMK ਆਗੂ ਦੇ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • devendra fadnavis  snake  girl students  death  school license
      ਸੱਪ ਦੇ ਡੱਸਣ ਨਾਲ ਵਿਦਿਆਰਥਣਾਂ ਦੀ ਮੌਤ, CM ਫੜਨਵੀਸ ਨੇ ਸਕੂਲ ਦਾ ਲਾਇਸੈਂਸ ਰੱਦ...
    • isro to launch 300 satellite
      6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • ed  liquor scam  congress leader  arrested
      ED ਨੇ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ ! ਸ਼ਰਾਬ ਘਪਲਾ ਮਾਮਲੇ 'ਚ ਹੋਈ ਕਾਰਵਾਈ
    • lok sabha  cooperative development corporation  bill passed
      ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +