Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:28:38 AM

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਆਪਰੇਸ਼ਨ ਸਿੰਦੂਰ' 'ਤੇ ਬਣੀ TV ਸੀਰੀਜ਼ ! NSA ਅਜੀਤ ਡੋਵਾਲ ਨੇ ਪਹਿਲੀ ਵਾਰ ਕੀਤੇ ਵੱਡੇ ਖੁਲਾਸੇ

NATIONAL News Punjabi(ਦੇਸ਼)

'ਆਪਰੇਸ਼ਨ ਸਿੰਦੂਰ' 'ਤੇ ਬਣੀ TV ਸੀਰੀਜ਼ ! NSA ਅਜੀਤ ਡੋਵਾਲ ਨੇ ਪਹਿਲੀ ਵਾਰ ਕੀਤੇ ਵੱਡੇ ਖੁਲਾਸੇ

  • Edited By Cherry,
  • Updated: 15 Aug, 2026 01:45 PM
National
india  s tolerance should not be mistaken for weakness  nsa ajit doval
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)– ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਨੇ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਆਪਣੀ ਪਹਿਲੇ ਇੰਟਰਵਿਊ ’ਚ ਕਿਹਾ ਕਿ ਭਾਰਤ ਦੀ ਉਦਾਰਤਾ ਅਤੇ ਸਹਿਣਸ਼ੀਲਤਾ ਨੂੰ ਉਸ ਦੀ ਕਮਜ਼ੋਰੀ ਨਹੀਂ ਸਮਝਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੇਸ਼ ਜੋਖਮ ਉਠਾ ਸਕਦਾ ਹੈ ਅਤੇ ਕਰਾਰਾ ਵਾਰ ਕਰ ਸਕਦਾ ਹੈ, ਭਾਵੇਂ ਨਤੀਜੇ ਕੁਝ ਵੀ ਹੋਣ। ਡਿਸਕਵਰੀ ਦੀ ਆਉਣ ਵਾਲੀ ਡਾਕੂਮੈਂਟਰੀ ਸੀਰੀਜ਼ ‘ਡੀਕਲਾਸੀਫਾਈਡ: ਆਪ੍ਰੇਸ਼ਨ ਸਿੰਧੂਰ’ ਵਿਚ ਡੋਭਾਲ ਨੇ ਕਿਹਾ ਕਿ 88 ਘੰਟੇ ਚੱਲੇ ਇਸ ਫ਼ੌਜੀ ਅਭਿਆਨ ਦਾ ਮਕਸਦ ਦੁਸ਼ਮਣ ਦੇ ਟਿਕਾਣਿਆਂ ਨੂੰ ਤਬਾਹ ਕਰਨਾ ਸੀ, ਖ਼ਾਸਕਰ ਉਨ੍ਹਾਂ ਟਿਕਾਣਿਆਂ ਨੂੰ ਜੋ ਪਹਿਲਗਾਮ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਸਨ।

ਡਿਸਕਵਰੀ ਨੇ ਇਕ ਬਿਆਨ ਵਿਚ ਕਿਹਾ ਕਿ ਦੋ ਭਾਗਾਂ ਵਾਲੀ ਇਹ ਸੀਰੀਜ਼ ਭਾਰਤ ਦੇ ਫ਼ੌਜੀ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਲੀਡਰਸ਼ਿਪ ਨੂੰ ਇਕੱਠਿਆਂ ਲਿਆਉਂਦੀ ਹੈ ਤਾਂ ਜੋ ਆਪ੍ਰੇਸ਼ਨ ਸਿੰਦੂਰ ਨਾਲ ਜੁੜੇ ਫ਼ੈਸਲਿਆਂ ਅਤੇ ਘਟਨਾਵਾਂ ਬਾਰੇ ਦੱਸਿਆ ਜਾ ਸਕੇ। ਇਸ ਵਿਚ ਉਨ੍ਹਾਂ ਲੋਕਾਂ ਦੇ ਸਿੱਧੇ ਤਜਰਬੇ ਸ਼ਾਮਲ ਹਨ ਜਿਨ੍ਹਾਂ ਨੇ ਭਾਰਤ ਦੀ ਜਵਾਬੀ ਕਾਰਵਾਈ ਦੀ ਦੇਖਰੇਖ ਕੀਤੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਸ਼ੋਅ ਵਿਚ ਡੋਭਾਲ ਫ਼ੌਜੀ ਜਵਾਬੀ ਕਾਰਵਾਈ ਦੇ ਪਿੱਛੇ ਲਏ ਗਏ ਫ਼ੈਸਲਿਆਂ ਅਤੇ ਦ੍ਰਿੜ੍ਹ ਸੰਕਲਪ ਬਾਰੇ ਦੱਸਦੇ ਹਨ।

‘ਡੀਕਲਾਸੀਫਾਈਡ : ਆਪ੍ਰੇਸ਼ਨ ਸਿੰਧੂਰ’ ਦਾ ਪ੍ਰੀਮੀਅਰ ਸ਼ਨੀਵਾਰ ਰਾਤ 9 ਵਜੇ ਡਿਸਕਵਰੀ ਅਤੇ ਉਸ ਦੀ ਇੰਟਰਨੈੱਟ ਸਟ੍ਰੀਮਿੰਗ ਸੇਵਾ ਡਿਸਕਵਰੀ ’ਤੇ ਹੋਵੇਗਾ। ਪਿਛਲੇ ਸਾਲ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਛੇ-ਸੱਤ ਮਈ ਦੀ ਰਾਤ ਨੂੰ ‘ਆਪ੍ਰੇਸ਼ਨ ਸਿੰਧੂ’ ਸ਼ੁਰੂ ਕੀਤਾ ਗਿਆ ਸੀ। ਇਸ ਦੇ ਤਹਿਤ ਭਾਰਤੀ ਫ਼ੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਕਈ ਅੱਤਵਾਦੀ ਟਿਕਾਣਿਆਂ ’ਤੇ ਸਟੀਕ ਹਮਲੇ ਕੀਤੇ। 

  • India
  • tolerance
  • weakness
  • Operation Sindoor
  • NSA Ajit Doval
  • docuseries
  • Declassified Operation Sindoor

ਭਾਜਪਾ ਨੇ ਸੋਨੀਆ 'ਤੇ 'ਵੰਦੇ ਮਾਤਰਮ' 'ਤੇ ਇਤਰਾਜ਼ ਕਰਨ ਦਾ ਲਾਇਆ ਦੋਸ਼, ਕਾਂਗਰਸ ਨੇ ਕੀਤਾ ਖੰਡਨ

NEXT STORY

Stories You May Like

  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • iffjk 2026 film stars festival to be held in jammu and kashmir
    IFFJK 2026: ਜੰਮੂ-ਕਸ਼ਮੀਰ 'ਚ ਫਿਲਮੀ ਸਿਤਾਰਿਆਂ ਦਾ ਲੱਗੇਗਾ ਮੇਲਾ, ਵੱਡੇ ਖੁਲਾਸੇ ਦੀ ਤਿਆਰੀ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • pseb exams
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
  • banke bihari temple  mangala aarti
    ਬਾਂਕੇ ਬਿਹਾਰੀ ਮੰਦਰ 'ਚ ਸਾਲ 'ਚ ਇੱਕ ਵਾਰ ਹੋਣ ਵਾਲੀ ਮੰਗਲਾ ਆਰਤੀ ਦਾ ਪਹਿਲੀ ਵਾਰ ਹੋਵੇਗਾ ਸਿੱਧਾ ਪ੍ਰਸਾਰਣ
  • good news for team india ahead of the series against afg
    AFG ਵਿਰੁੱਧ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਲਈ ਖੁਸ਼ਖਬਰੀ, ਧਾਕੜ ਆਲਰਾਊਂਡਰ ਨੇ ਹਾਸਲ ਕੀਤੀ ਫਿਟਨੈੱਸ
  • sikh course in french
    ਇਤਿਹਾਸਕ ਕਦਮ ; ਕੈਨੇਡਾ 'ਚ ਪਹਿਲੀ ਵਾਰ ਫ੍ਰੈਂਚ 'ਚ ਪੜ੍ਹਾਇਆ ਜਾਵੇਗਾ ਸਿੱਖ ਧਰਮ ਦਾ ਕੋਰਸ
  • lord krishna  husband  meera  idol  murlidhar ji
    ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ration cards of these people will be closed from october 1
      1 ਅਕਤੂਬਰ ਤੋਂ ਬੰਦ ਹੋ ਜਾਣਗੇ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ! 21 ਸਤੰਬਰ ਹੈ...
    • former delhi chief secretary commits suicide
      ਦਿੱਲੀ ਦੇ ਸਾਬਕਾ ਮੁੱਖ ਸਕੱਤਰ ਨੇ ਕੀਤੀ ਖ਼ੁਦਕੁਸ਼ੀ, ਫਲੈਟ 'ਚ ਫਾਹੇ ਨਾਲ ਲਟਕਦੀ...
    • air india flight lands safely in second attempt
      Air India ਦੀ ਫਲਾਈਟ ਦੀ ਦੂਜੀ ਕੋਸ਼ਿਸ਼ 'ਚ ਹੋਈ ਸੁਰੱਖਿਅਤ ਲੈਂਡਿੰਗ, ਰਾਹੁਲ...
    • judge sentences 23 to death in 5 months
      'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ...
    • national nutrition month 2026 will start from september 9
      9 ਸਤੰਬਰ ਤੋਂ ਸ਼ੁਰੂ ਹੋਵੇਗਾ 'ਰਾਸ਼ਟਰੀ ਪੋਸ਼ਣ ਮਾਹ-2026', ਕੇਂਦਰੀ ਮੰਤਰੀ...
    • forest rights act congress raises questions on tribal affairs ministry letter
      ਜੰਗਲਾਤ ਅਧਿਕਾਰ ਕਾਨੂੰਨ: ਜਨਜਾਤੀ ਮੰਤਰਾਲੇ ਦੇ ਪੱਤਰ 'ਤੇ ਕਾਂਗਰਸ ਨੇ ਚੁੱਕੇ ਸਵਾਲ
    • 2 suspects spotted in jammu and kashmir
      ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
    • raids on dark stores of swiggy  instamart and amazon  food and medicines seized
      Swiggy, Instamart ਤੇ Amazon ਦੇ ਡਾਰਕ ਸਟੋਰ 'ਤੇ ਛਾਪੇਮਾਰੀ, ਕਰੋੜਾਂ ਦਾ...
    • himachal pradesh  boarding school  sikh student  rp singh
      ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP...
    • ed writes to dg says   fir should be registered against former cm
      ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +