ਨਵੀਂ ਦਿੱਲੀ (ਏਜੰਸੀ)- ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਜਲਦੀ ਹਵਾਲਗੀ ਲਈ ਅਮਰੀਕੀ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ: ਈਰਾਨ 'ਚ ਲਾਪਤਾ ਹੋਏ 3 ਭਾਰਤੀ
ਅਮਰੀਕੀ ਸੁਪਰੀਮ ਕੋਰਟ ਨੇ 21 ਜਨਵਰੀ ਨੂੰ ਰਾਣਾ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਨਾਲ ਉਸਦੀ ਭਾਰਤ ਹਵਾਲਗੀ ਦਾ ਰਾਹ ਪੱਧਰਾ ਹੋ ਗਿਆ ਸੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਅਸੀਂ ਹੁਣ ਮੁੰਬਈ ਅੱਤਵਾਦੀ ਹਮਲੇ ਦੇ ਮੁਲਜ਼ਮ ਨੂੰ ਜਲਦ ਭਾਰਤ ਲਿਆਉਣ ਲਈ ਪ੍ਰਕਿਰਿਆਤਮਕ ਮੁੱਦਿਆਂ 'ਤੇ ਅਮਰੀਕੀ ਪੱਖ ਨਾਲ ਕੰਮ ਕਰ ਰਹੇ ਹਾਂ।"
ਇਹ ਵੀ ਪੜ੍ਹੋ: ਸੁਨੀਤਾ ਵਿਲੀਅਮਜ਼ ਨੇ ਬਣਾਇਆ ਰਿਕਾਰਡ, ਸਪੇਸ ਸਟੇਸ਼ਨ ਤੋਂ ਬਾਹਰ ਬਿਤਾਏ 62 ਘੰਟੇ 6 ਮਿੰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ
NEXT STORY