Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:37:30 PM

  • exit poll 2026 who is the first choice for cm in bengal and assam

    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ...

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਿੰਦੁਸਤਾਨ ਕਦੇ ਵੀ ਹਿੰਦੂ ਰਾਸ਼ਟਰ ਨਹੀਂ ਹੋ ਸਕਦਾ : ਆਰਪੀ ਸਿੰਘ

NATIONAL News Punjabi(ਦੇਸ਼)

ਹਿੰਦੁਸਤਾਨ ਕਦੇ ਵੀ ਹਿੰਦੂ ਰਾਸ਼ਟਰ ਨਹੀਂ ਹੋ ਸਕਦਾ : ਆਰਪੀ ਸਿੰਘ

  • Edited By Baljit Singh,
  • Updated: 20 Feb, 2025 07:01 PM
National
india can never be a hindu rashtra rp singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਹਿੰਦੁਸਤਾਨ ਕਦੇ ਵੀ ਹਿੰਦੂ ਰਾਸ਼ਟਰ ਨਹੀਂ ਹੋ ਸਕਦਾ। ਇਸ ਗੱਲ ਦਾ ਪ੍ਰਗਟਾਵਾ ਅੱਜ ਭਾਜਪਾ ਆਗੂ ਆਰਪੀ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵਿਚ ਵੱਖ-ਵੱਖ ਧਰਮਾਂ ਦੇ ਲੋਕ ਵੱਸਦੇ ਹਨ। ਇਹੀ ਦੇਸ਼ ਦੀ ਖੂਬਸੂਰਤੀ ਹੈ ਕਿ ਹਰ ਧਰਮ ਦੇ ਲੋਕਾਂ ਨੂੰ ਪੂਰਨ ਆਜ਼ਾਦੀ ਹੈ। ਹਰ ਕੋਈ ਆਪਣੇ ਵਿਚਾਰਾਂ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕਦਾ ਹੈ। ਪਰ ਬੀਤੇ ਕੁਝ ਦਿਨਾਂ ਤੋਂ ਜੋ ਉਨ੍ਹਾਂ ਦੇ ਨਾਂ ਉੱਤੇ ਪ੍ਰਚਾਰਿਆ ਜਾ ਰਿਹਾ ਹੈ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਸਭ ਧਰਮਾਂ ਦੇ ਲੋਕਾਂ ਦਾ ਹੈ। ਜਿਸ ਕਾਰਨ ਭਾਰਤ ਕਦੇ ਵੀ ਪੂਰਨ ਹਿੰਦੂ ਰਾਸ਼ਟਰ ਨਹੀਂ ਹੋ ਸਕਦਾ। 

ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨ ਭਾਜਪਾ ਆਗੂ ਆਰਪੀ ਸਿੰਘ ਦਾ ਨਾਂ ਲੈ ਕਿ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਕਿਹਾ ਗਿਆ ਸੀ। ਇਸ ਪੋਸਟ ਦੀ ਭਾਜਪਾ ਆਗੂ ਨੇ ਨਿਖੇਧੀ ਕੀਤੀ ਤੇ ਹੀ ਉਨ੍ਹਾਂ ਦਾ ਨਾਂ ਲੈ ਕੇ ਗਲਤ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਨ ਨੂੰ ਲੈ ਕੇ ਦਿੱਲੀ ਦੇ ਸਾਈਬਰ ਸੈਲ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਦਰਅਸਲ ਸੋਸ਼ਲ ਮੀਡੀਆ ਉੱਤੇ ਝੁਝਾਰ ਸਿੰਘ ਤੇ SISGANSAHIB SEWAKJATHA ਨਾਂ ਦੀਆਂ ਫੇਸਬੁੱਕ ਪ੍ਰੋਫਾਈਲਾਂ ਉੱਤੇ ਭਾਜਪਾ ਆਗੂ ਦਾ ਨਾਂ ਲੈ ਕੇ ਲਿਖਿਆ ਗਿਆ ਕਿ 'ਹਰ ਸਿੱਖ ਕੇਸਾਧਾਰੀ ਹਿੰਦੂ ਹੈ ਤੇ ਆਪਣੇ ਹਿੰਦੂ ਹੋਣ 'ਤੇ ਮਾਣ ਹੋਣਾ ਚਾਹੀਦਾ ਹੈ। ਦਿੱਲੀ ਦੀ ਜਿੱਤ ਤੋਂ ਬਾਅਦ ਹੁਣ ਭਾਜਪਾ ਨੂੰ ਭਾਰਤ ਹਿੰਦੂ ਰਾਸ਼ਟਰ ਐਲਾਨ ਕਰ ਦੇਣਾ ਚਾਹੀਦਾ ਹੈ। ਸਾਡਾ ਸੰਕਲਪ ਭਾਰਤ ਹਿੰਦੂ ਰਾਸ਼ਟਰ ਸੀ ਤੇ ਰਹੇਗਾ।' 

ਇਹ ਪੋਸਟ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਪੋਸਟ ਤੋਂ ਬਾਅਦ ਜਿੱਥੇ ਆਰਪੀ ਸਿੰਘ ਨੇ ਖੁਦ ਨੂੰ ਇਸ ਬਿਆਨ ਤੋਂ ਵੱਖ ਕਰ ਲਿਆ ਉੱਥੇ ਹੀ ਉਨ੍ਹਾਂ ਖਿਲਾਫ ਗਲਤ ਤੇ ਗੁਮਰਾਕੁੰਨ ਜਾਣਕਾਰੀ ਫੈਲਾਉਣ ਲਈ ਦਿੱਲੀ ਦੀ ਸਾਈਬਰ ਸੈੱਲ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸ਼ਿਕਾਇਤ ਵਿਚ ਉਨ੍ਹਾਂ ਨੇ ਇਨ੍ਹਾਂ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਸਾਂਝੀ ਕੀਤੀ ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਵੀ ਗੱਲ ਕਹੀ। ਦੱਸ ਦਈਏ ਕਿ ਬੀਤੇ ਦਿਨ ਇਕ ਹਿੰਦੀ ਚੈਨਲ ਨੂੰ ਦਿੱਤੇ ਆਪਣੇ ਇੰਟਰਵਿਊ ਵਿਚ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ ਇਹੀ ਬਿਆਨ ਦਿੱਤਾ ਸੀ ਕਿ ਭਾਜਪਾ ਭਾਰਤ ਵਿਚ ਹਿੰਦੂ ਰਾਸ਼ਟਰ ਨਹੀਂ ਦੇਖਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BJP
  • Hindustan
  • Hindu Rashtra
  • RP Singh
  • ਭਾਜਪਾ
  • ਹਿੰਦੁਸਤਾਨ
  • ਹਿੰਦੂ ਰਾਸ਼ਟਰ
  • ਆਰਪੀ ਸਿੰਘ

PNB ਨੇ ਹੋਮ ਲੋਨ ਸਮੇਤ ਕਈ ਕਰਜ਼ੇ ਕੀਤੇ ਸਸਤੇ, ਹੁਣ ਘਰ ਬੈਠੇ ਮਿਲੇਗਾ 20 ਲੱਖ ਰੁਪਏ ਦਾ LOAN

NEXT STORY

Stories You May Like

  • no one will ever be able to surpass ranveer singh as a co star  sara arjun
    ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ ਅਰਜੁਨ
  • rp singh expresses concern over prolonged power cuts in punjab
    ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ 'ਤੇ ਆਰਪੀ ਸਿੰਘ ਨੇ ਜਤਾਈ ਚਿੰਤਾ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • fat loss study
    ਦਵਾਈਆਂ ਨਾਲ ਵੀ ਮੋਟਾਪਾ ਘੱਟ ਨਹੀਂ ਹੋ ਰਿਹਾ? ਕਾਰਨ ਤੁਹਾਡੇ ਜੀਨਸ ਹੋ ਸਕਦੇ ਹਨ
  • rahul gandhi women reservation bill
    'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ
  • iran s rs 56 000 crore stuck in india can t get it back
    ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ! ਚਾਹੁੰਦੇ ਹੋਏ ਵੀ ਨਹੀਂ ਲੈ ਸਕਦਾ ਵਾਪਸ, ਜਾਣੋ ਵਜ੍ਹਾ
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • bjp  parvesh wahi  mcd  mayor
      ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
    • bombay high court  mumbai attack  acquittal  faheem ansari  pcc
      ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ...
    • 23 cases of liquor and beer recovered from crashed car
      ਹਾਦਸਾਗ੍ਰਸਤ ਕਾਰ 'ਚੋਂ 23 ਪੇਟੀਆਂ ਸ਼ਰਾਬ ਤੇ ਬੀਅਰ ਬਰਾਮਦ, ਪੁਲਸ ਨੇ ਚਾਲਕ ਦੀ...
    • karnataka  fire breaks out at a hospital in bidar  patients safely evacuated
      ਬੀਦਰ 'ਚ ਗੁਰੂ ਨਾਨਕ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ...
    • landlord brutally murdered tenant
      ਮਕਾਨ ਮਾਲਕ ਨੇ ਕਿਰਾਏਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ, ਪਤਨੀ ਨਾਲ ਨਜਾਇਜ਼ ਸਬੰਧਾਂ...
    • crpf job  recruitment
      CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • rbi launches mission saksham  training
      RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ...
    • now male tailors will not be able to take girls measurements
      ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਕੁੜੀਆਂ ਦਾ ਨਾਪ! ਡਾਂਸ ਤੇ GYM ਸੈਂਟਰਾਂ ਲਈ ਵੀ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +