Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    4:46:58 PM

  • union minister ravneet singh bittu apologized for controversial statement

    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

  • money falling from sky

    ਅਚਾਨਕ ਹੋਣ ਲੱਗ ਪਈ 'ਪੈਸਿਆਂ ਦੀ ਬਰਸਾਤ' ! ਕੋਰਟ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਾਈਕੋਰਟ: ਭਾਰਤ 'ਚ 16 ਸਾਲਾਂ ਤੋਂ ਘੱਟ ਉਮਰ ਦੇ ਨਿਆਣੇ ਨਾ ਚਲਾਉਣ FB, INSTA, ਲੱਗੇ ਸੋਸ਼ਲ ਮੀਡੀਆ 'ਤੇ ਪਾਬੰਦੀ

NATIONAL News Punjabi(ਦੇਸ਼)

ਹਾਈਕੋਰਟ: ਭਾਰਤ 'ਚ 16 ਸਾਲਾਂ ਤੋਂ ਘੱਟ ਉਮਰ ਦੇ ਨਿਆਣੇ ਨਾ ਚਲਾਉਣ FB, INSTA, ਲੱਗੇ ਸੋਸ਼ਲ ਮੀਡੀਆ 'ਤੇ ਪਾਬੰਦੀ

  • Edited By Rajwinder Kaur,
  • Updated: 26 Dec, 2025 02:22 PM
National
india children fb insta social media ban
  • Share
    • Facebook
    • Tumblr
    • Linkedin
    • Twitter
  • Comment

ਮਦੁਰਾਈ : ਮਦਰਾਸ ਹਾਈ ਕੋਰਟ ਦੇ ਮਦੁਰਾਈ ਬੈਂਚ ਨੇ ਫ਼ੈਸਲਾ ਸੁਣਾਇਆ ਹੈ ਕਿ ਕੇਂਦਰ ਸਰਕਾਰ ਬੱਚਿਆਂ ਵਲੋਂ ਇੰਟਰਨੈੱਟ ਦੀ ਵਰਤੋਂ ਨਿਯਮਤ ਕੀਤੇ ਜਾਣ ਨੂੰ ਲੈ ਕੇ ਇੱਕ ਅਜਿਹਾ ਕਾਨੂੰਨ ਬਣਾਉਣ 'ਤੇ ਵਿਚਾਰ ਕਰ ਸਕਦੀ ਹੈ, ਜਿਵੇਂ ਆਸਟ੍ਰੇਲੀਆ ਵਿੱਚ ਲਾਗੂ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਅਜਿਹਾ ਕਾਨੂੰਨ ਨਹੀਂ ਲਾਗੂ ਨਹੀਂ ਹੋ ਜਾਂਦਾ, ਉਦੋਂ ਤੱਕ ਰਾਜ ਅਤੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਬੱਚਿਆਂ ਵਿੱਚ ਬਾਲ ਅਧਿਕਾਰਾਂ ਅਤੇ ਸੁਰੱਖਿਅਤ ਇੰਟਰਨੈੱਟ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਕਾਰਜ ਯੋਜਨਾ ਵਿਕਸਤ ਕਰ ਸਕਦੇ ਹਨ।

ਪੜ੍ਹੋ ਇਹ ਵੀ - ਅਗਲੇ 48 ਘੰਟੇ ਅਹਿਮ! ਭਾਰੀ ਮੀਂਹ ਦੇ ਨਾਲ-ਨਾਲ ਪਵੇਗੀ ਹੰਢ ਚੀਰਵੀਂ ਠੰਡ, ਅਲਰਟ 'ਤੇ ਇਹ ਸੂਬੇ

ਅਦਾਲਤ ਵੱਲੋਂ ਸੁਝਾਏ ਗਏ ਢਾਂਚੇ ਦਾ ਉਦੇਸ਼ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਅਕਾਊਂਟ ਰੱਖਣ ਤੋਂ ਰੋਕਣਾ ਹੈ, ਕਿਉਂਕਿ ਨਾਬਾਲਗਾਂ ਦੇ ਨੁਕਸਾਨਦੇਹ ਆਨਲਾਈਨ ਸਮੱਗਰੀ ਦੇ ਸੰਪਰਕ ਵਿੱਚ ਆਉਣ ਦਾ ਜੋਖਮ ਹੁੰਦਾ ਹੈ। ਜਸਟਿਸ ਜੀ ਜੈਚੰਦਰਨ ਅਤੇ ਜਸਟਿਸ ਕੇ ਕੇ ਰਾਮਕ੍ਰਿਸ਼ਨਨ ਦੀ ਡਿਵੀਜ਼ਨ ਬੈਂਚ ਨੇ ਹਾਲ ਹੀ ਵਿੱਚ ਇਹ ਟਿੱਪਣੀਆਂ ਉਦੋਂ ਕੀਤੀਆਂ, ਜਦੋਂ ਪਟੀਸ਼ਨਰ ਐੱਸ ਵਿਜੇਕੁਮਾਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਕੇ ਪੀ ਐੱਸ ਪਲਾਨੀਵੇਲ ਰਾਜਨ ਨੇ ਇੱਕ ਨਵੇਂ ਆਸਟ੍ਰੇਲੀਆਈ ਕਾਨੂੰਨ ਦਾ ਹਵਾਲਾ ਦਿੱਤਾ, ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਂਦਾ ਹੈ।

ਪੜ੍ਹੋ ਇਹ ਵੀ - 24 ਘੰਟਿਆਂ ਲਈ ਮੋਬਾਇਲ ਇੰਟਰਨੈਟ ਬੰਦ! ਚੋਮੂ ਹਿੰਸਾ ਭੜਕਣ ਪਿੱਛੋਂ ਪਾਬੰਦੀਆਂ ਲਾਗੂ

ਬੈਂਚ ਨੇ ਇਹ ਵੀ ਕਿਹਾ ਕਿ ਭਾਰਤ ਵੀ ਇਸੇ ਤਰ੍ਹਾਂ ਦਾ ਕਾਨੂੰਨ ਬਣਾਉਣ 'ਤੇ ਵਿਚਾਰ ਕਰ ਸਕਦਾ ਹੈ। ਵਿਜੇਕੁਮਾਰ ਨੇ ਇੱਕ ਜਨਹਿਤ ਪਟੀਸ਼ਨ ਦਾਇਰ ਕਰਕੇ ਇੰਟਰਨੈੱਟ ਸੇਵਾ ਪ੍ਰਦਾਤਾਵਾਂ (ISPs) ਨੂੰ "ਪੇਰੈਂਟਲ ਵਿੰਡੋ" ਸੇਵਾ ਪ੍ਰਦਾਨ ਕਰਨ ਅਤੇ ਅਧਿਕਾਰੀਆਂ ਰਾਹੀਂ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ। ਰਾਜਨ ਨੇ ਦਲੀਲ ਦਿੱਤੀ ਸੀ ਕਿ ਪਟੀਸ਼ਨਕਰਤਾ ਨੇ ਉਪਰੋਕਤ ਰਾਹਤ ਦੀ ਮੰਗ ਕੀਤੀ ਹੈ, ਕਿਉਂਕਿ ਅਸ਼ਲੀਲ ਸਮੱਗਰੀ ਔਨਲਾਈਨ ਆਸਾਨੀ ਨਾਲ ਉਪਲਬਧ ਹੈ।

ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ

  • India
  • Children
  • FB
  • INSTA
  • Social Media
  • Ban
  • Madras High Court
  • ਹਾਈਕੋਰਟ
  • ਭਾਰਤ
  • ਬੱਚਿਆਂ
  • ਸੋਸ਼ਲ ਮੀਡੀਆ
  • ਪਾਬੰਦੀ

BSNL ਜਲਦ ਹੀ ਬੰਦ ਕਰੇਗੀ ਆਪਣੀ ਇਹ ਸੇਵਾ, ਕਰੋੜਾਂ ਯੂਜ਼ਰਸ 'ਤੇ ਪਵੇਗਾ ਅਸਰ

NEXT STORY

Stories You May Like

  • now you will have to pay to use whatsapp fb insta
    ਹੁਣ Whatsapp, FB-Insta ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਜਾਰੀ ਕੀਤੇ ਪਲਾਨ
  • cricket coach sentenced to 16 years in prison
    ਕ੍ਰਿਕਟ ਕੋਚ ਨੇ ਕੋਚਿੰਗ ਦੇ ਬਹਾਨੇ ਰੋਲ਼ੀ ਕੁੜੀ ਦੀ ਪੱਤ, ਹੋਈ 16 ਸਾਲਾਂ ਦੀ ਜੇਲ
  • social media activists arrested
    ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
  • these vehicle drivers should be careful ban orders issued
    ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
  • trump  s map paints iran in american colours
    ਟਰੰਪ ਨੇ ਲਿਆ 'ਨਵਾਂ ਪੰਗਾ'! ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਈਰਾਨ ਦਾ ਅਮਰੀਕੀ ਰੰਗ ਦਾ ਨਕਸ਼ਾ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • uae to launch 16 new indian passport and visa centres
    UAE 'ਚ ਭਾਰਤੀਆਂ ਲਈ ਵੱਡੀ ਖ਼ਬਰ: 1 ਜੁਲਾਈ ਤੋਂ ਖੁੱਲ੍ਹਣਗੇ 16 ਨਵੇਂ ਪਾਸਪੋਰਟ ਤੇ ਵੀਜ਼ਾ ਕੇਂਦਰ
  • siberian husky cold weather india  45 degrees heat
    45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • badrinath kedarnath hemkund sahib yatra temporarily halted
      ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ...
    • pm modi mentions social work of people of up and goa
      PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ...
    • 30 medicines made cheaper price fixed
      ਮਹਿੰਗਾਈ ਦੇ ਦੌਰ 'ਚ ਰਾਹਤ ਭਰੀ ਖ਼ਬਰ ! ਸਸਤੀਆਂ ਹੋਈਆਂ 30 ਦਵਾਈਆਂ, ਤੈਅ ਹੋਈ...
    • cbse data leak students privacy jairam ramesh
      CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼
    • himachal pradesh municipal corporation elections
      ਹਿਮਾਚਲ ਨਗਰ ਨਿਗਮ ਚੋਣਾਂ: ਮੰਡੀ ਤੇ ਧਰਮਸ਼ਾਲਾ 'ਚ ਭਾਜਪਾ ਅੱਗੇ, ਪਾਲਮਪੁਰ ਵਿੱਚ...
    • bjp leaders across the country unite for the 134th episode of mann ki baat
      ਪ੍ਰਧਾਨ ਮੰਤਰੀ ਮੋਦੀ ਦੇ 'ਮਨ ਕੀ ਬਾਤ' ਦੇ 134ਵੇਂ ਐਪੀਸੋਡ ਲਈ ਦੇਸ਼ ਭਰ 'ਚ...
    • now tmc mp kalyan banerjee is under attack
      ਹੁਣ TMC ਸੰਸਦ ਮੈਂਬਰ ਕਲਿਆਣ ਬੈਨਰਜੀ 'ਤੇ ਹਮਲਾ ! ਸਿਰ 'ਚ ਲੱਗੀ ਗੰਭੀਰ ਸੱਟ,...
    • pm modi praises country  s fastest runner gurinderveer singh
      'ਮਨ ਕੀ ਬਾਤ' ਪ੍ਰੋਗਰਾਮ 'ਚ PM ਮੋਦੀ ਨੇ ਕੀਤੀ ਦੇਸ਼ ਦੇ ਸਭ ਤੋਂ ਤੇਜ਼ ਦੌੜਾਕ...
    • pm modi praised kerala  s decorated valasheril
      PM ਮੋਦੀ ਨੇ ਕੇਰਲ ਦੇ ਸਜੀ ਵਲਾਸ਼ੇਰਿਲ ਦੀ ਕੀਤੀ ਸ਼ਲਾਘਾ, ਨਦੀ 'ਚ ਚੱਲਦੀ 'ਮੌਤ...
    • tension in west bengal after attack on abhishek banerjee
      ਅਭਿਸ਼ੇਕ ਬਨਰਜੀ 'ਤੇ ਹਮਲੇ ਤੋਂ ਬਾਅਦ ਪੱਛਮੀ ਬੰਗਾਲ 'ਚ ਤਣਾਅ: 5 ਗ੍ਰਿਫ਼ਤਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +