ਨਵੀਂ ਦਿੱਲੀ (ਏਜੰਸੀ)- ਭਾਰਤ ਅਤੇ ਚੀਨ ਵਿਚਾਲੇ ਅਸਲ ਕੰਟਰੋਲ ਰੇਖਾ ’ਤੇ ਆਮ ਵਰਗੀ ਸਥਿਤੀ ਦੀ ਬਹਾਲੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਿੱਧੀਆਂ ਉਡਾਣਾਂ ਅਤੇ ਅਗਲੇ ਸਾਲ ਤੋਂ ਕੈਲਾਸ਼ ਮਾਨਸਰੋਵਰ ਯਾਤਰਾ ਸ਼ੁਰੂ ਕਰਨ ’ਤੇ ਸਿਧਾਂਤਕ ਸਹਿਮਤੀ ਬਣੀ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਚੀਨ ਦੀ ਕਮਿਊਨਿਸਟ ਪਾਰਟੀ (ਸੀ. ਪੀ. ਸੀ.) ਦੇ ਰਾਜਨੀਤਕ ਬਿਊਰੋ ਦੇ ਮੈਂਬਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਵਿਚਾਲੇ ਜੀ-20 ਸਿਖਰ ਸੰਮੇਲਨ ਦੇ ਮੌਕੇ ਬ੍ਰਾਜ਼ੀਲ ਦੇ ਰਿਓ ਡਿ ਜੇਨੇਰਿਓ ਸ਼ਹਿਰ ’ਚ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਆਮ ਵਰਗੇ ਬਣਾਉਣ ਲਈ ਵੱਖ-ਵੱਖ ਮੁੱਦਿਆਂ ’ਤੇ ਸਾਰਥਕ ਚਰਚਾ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਮੈਟਰੋ ਨੇ ਸਭ ਤੋਂ ਵੱਧ ਲੋਕਾਂ ਦੀ ਯਾਤਰਾ ਦਾ ਤੋੜਿਆ ਰਿਕਾਰਡ
NEXT STORY