Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:05:48 AM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਰਮਨੀ ਦੌਰੇ 'ਤੇ ਬੋਲੇ PM ਮੋਦੀ- ਰੂਸ-ਯੂਕ੍ਰੇਨ ਯੁੱਧ ਨੂੰ ਲੈ ਕੇ ਚਿੰਤਤ ਹੈ ਭਾਰਤ

NATIONAL News Punjabi(ਦੇਸ਼)

ਜਰਮਨੀ ਦੌਰੇ 'ਤੇ ਬੋਲੇ PM ਮੋਦੀ- ਰੂਸ-ਯੂਕ੍ਰੇਨ ਯੁੱਧ ਨੂੰ ਲੈ ਕੇ ਚਿੰਤਤ ਹੈ ਭਾਰਤ

  • Updated: 02 May, 2022 10:36 PM
National
india concerned over russia ukraine war
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨਾਲ ਦੁਵੱਲੇ ਸਬੰਧਾਂ ਦੇ ਸਮੁੱਚੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਯੂਕ੍ਰੇਨ ਸੰਕਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੰਗ 'ਚ ਕਿਸੇ ਦੀ ਜਿੱਤ ਨਹੀਂ ਹੋਵੇਗੀ, ਸਭ ਨੂੰ ਨੁਕਸਾਨ ਹੋਵੇਗਾ, ਇਸ ਲਈ ਭਾਰਤ ਸ਼ਾਂਤੀ ਦੇ ਪੱਖ 'ਚ ਹੈ। ਇਸ ਦੇ ਨਾਲ ਹੀ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਰਮਨੀ 'ਚ ਹੋਣ ਵਾਲੇ ਜੀ-7 ਸੰਮੇਲਨ ਲਈ ਸੱਦਾ ਦਿੱਤਾ। ਸਕੋਲਜ਼ ਨੇ ਕਿਹਾ ਕਿ ਗਲੋਬਲ ਅਰਥਵਿਵਸਥਾ ਤੇ ਜਲਵਾਯੂ ਪਰਿਵਰਤਨ ਗੱਲਬਾਤ 'ਚ ਭਾਰਤ ਦੀ ਭੂਮਿਕਾ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੋਹਾਂ ਪੱਖਾਂ ਵਿਚਾਲੇ ਬੈਠਕ ਤੋਂ ਬਾਅਦ ਸਾਂਝੀ ਪ੍ਰੈੱਸ ਬ੍ਰੀਫਿੰਗ 'ਚ ਕਿਹਾ ਕਿ ਯੂਕ੍ਰੇਨ ਦੇ ਸੰਕਟ ਦੀ ਸ਼ੁਰੂਆਤ ਤੋਂ ਹੀ ਅਸੀਂ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਸੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਵਿਵਾਦ ਨੂੰ ਸੁਲਝਾਉਣ ਲਈ ਗੱਲਬਾਤ ਹੀ ਇਕੋ-ਇਕ ਰਸਤਾ ਹੈ। ਉਨ੍ਹਾਂ ਕਿਹਾ, ''ਸਾਡਾ ਮੰਨਣਾ ਹੈ ਕਿ ਇਸ ਜੰਗ 'ਚ ਕਿਸੇ ਦੀ ਜਿੱਤ ਨਹੀਂ ਹੋਵੇਗੀ, ਸਾਰਿਆਂ ਨੂੰ ਦੁੱਖ ਝੱਲਣਾ ਪਵੇਗਾ, ਇਸ ਲਈ ਅਸੀਂ ਸ਼ਾਂਤੀ ਦੇ ਪੱਖ 'ਚ ਹਾਂ।''

ਇਹ ਵੀ ਪੜ੍ਹੋ : ਤੋਮਰ ਤੇ ਮਾਂਡਵੀਆ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਮੰਤਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਮੋਦੀ ਨੇ ਕਿਹਾ ਕਿ ਯੂਕ੍ਰੇਨ ਟਕਰਾਅ ਤੋਂ ਪੈਦਾ ਹੋਈ ਉਥਲ-ਪੁਥਲ ਕਾਰਨ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਜਿਸ ਨਾਲ ਦੁਨੀਆ ਨੂੰ ਭੋਜਨ ਅਤੇ ਖਾਦਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੁਨੀਆ ਦੇ ਹਰ ਪਰਿਵਾਰ 'ਤੇ ਬੋਝ ਪਿਆ ਹੈ ਪਰ ਵਿਕਾਸਸ਼ੀਲ ਅਤੇ ਗਰੀਬ ਮੁਲਕਾਂ 'ਤੇ ਇਸ ਦਾ ਹੋਰ ਵੀ ਗੰਭੀਰ ਅਸਰ ਪੈ ਰਿਹਾ ਹੈ। ਜਰਮਨੀ ਨਾਲ ਸਬੰਧਾਂ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਲੋਕਤੰਤਰ ਹੋਣ ਦੇ ਨਾਤੇ ਭਾਰਤ ਅਤੇ ਜਰਮਨੀ ਬਹੁਤ ਸਾਰੀਆਂ ਕਦਰਾਂ-ਕੀਮਤਾਂ ਨੂੰ ਸਾਂਝਾ ਕਰਦੇ ਹਨ ਤੇ ਇਨ੍ਹਾਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਸਾਂਝੇ ਹਿੱਤਾਂ ਦੇ ਆਧਾਰ 'ਤੇ ਸਾਡੇ ਦੁਵੱਲੇ ਸਬੰਧਾਂ ਨੇ ਪਿਛਲੇ ਕੁਝ ਸਾਲਾਂ 'ਚ ਜ਼ਿਕਰਯੋਗ ਤਰੱਕੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੋਵਿਡ ਤੋਂ ਬਾਅਦ ਦੀ ਮਿਆਦ ਵਿੱਚ ਹੋਰ ਵੱਡੀਆਂ ਅਰਥਵਿਵਸਥਾਵਾਂ ਦੇ ਮੁਕਾਬਲੇ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। "ਸਾਨੂੰ ਭਰੋਸਾ ਹੈ ਕਿ ਭਾਰਤ ਵਿਸ਼ਵਵਿਆਪੀ ਸੁਧਾਰ ਦਾ ਇਕ ਮਹੱਤਵਪੂਰਨ ਥੰਮ੍ਹ ਬਣ ਜਾਵੇਗਾ।" ਉਨ੍ਹਾਂ ਕਿਹਾ ਕਿ ਭਾਰਤ ਯੂਰਪੀ ਸੰਘ ਨਾਲ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਬਿਜਲੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ PSPCL ਪੂਰੀ ਤਰ੍ਹਾਂ ਤਿਆਰ : ਹਰਭਜਨ ਸਿੰਘ

ਬਰਲਿਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਵਫ਼ਦ ਪੱਧਰੀ ਗੱਲਬਾਤ ਕੀਤੀ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਵੀ ਹਿੱਸਾ ਲਿਆ। ਬਾਅਦ ਵਿੱਚ ਮੋਦੀ ਅਤੇ ਓਲਾਫ ਨੇ 6ਵੇਂ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰੇ (IGC) ਸਮਾਗਮ ਦੀ ਸਹਿ-ਪ੍ਰਧਾਨਗੀ ਕੀਤੀ। ਆਈ. ਜੀ. ਸੀ. ਦੀ ਸ਼ੁਰੂਆਤ 2011 ਵਿੱਚ ਹੋਈ ਸੀ। ਇਹ ਇਕ ਨਿਵੇਕਲੀ ਦੁਵੱਲੀ ਵਿਧੀ ਹੈ, ਜੋ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਦੁਵੱਲੇ ਮੁੱਦਿਆਂ ਦੀ ਇਕ ਵਿਸ਼ਾਲ ਸ਼੍ਰੇਣੀ 'ਤੇ ਤਾਲਮੇਲ ਕਰਨ ਦੀ ਮਨਜ਼ੂਰੀ ਦਿੰਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸਾਡੀ ਪਿਛਲੀ ਆਈ. ਜੀ. ਸੀ. 2019 ਵਿੱਚ ਹੋਈ ਸੀ, ਉਦੋਂ ਤੋਂ ਵਿਸ਼ਵ ਵਿੱਚ ਮਹੱਤਵਪੂਰਨ ਬਦਲਾਅ ਹੋਏ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦਾ ਵਿਸ਼ਵ ਅਰਥਚਾਰੇ 'ਤੇ ਵਿਨਾਸ਼ਕਾਰੀ ਪ੍ਰਭਾਵ ਪਿਆ ਹੈ। ਮੋਦੀ ਨੇ ਕਿਹਾ ਕਿ ਹਾਲੀਆ ਭੂ-ਰਾਜਨੀਤਿਕ ਘਟਨਾਵਾਂ ਨੇ ਇਹ ਵੀ ਦਰਸਾਇਆ ਹੈ ਕਿ ਵਿਸ਼ਵ ਸ਼ਾਂਤੀ ਅਤੇ ਸਥਿਰਤਾ ਕਿੰਨੀ ਨਾਜ਼ੁਕ ਹੈ ਤੇ ਸਾਰੇ ਦੇਸ਼ ਕਿੰਨੇ ਆਪਸ ਵਿੱਚ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Visit to Germany
  • Prime Minister Modi
  • Russia Ukraine War
  • Concerned India
  • ਜਰਮਨੀ ਦੌਰਾ
  • ਪ੍ਰਧਾਨ ਮੰਤਰੀ ਮੋਦੀ
  • ਰੂਸ ਯੂਕ੍ਰੇਨ ਯੁੱਧ
  • ਚਿੰਤਤ ਭਾਰਤ

ਤੋਮਰ ਤੇ ਮਾਂਡਵੀਆ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖੇਤੀਬਾੜੀ ਮੰਤਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

NEXT STORY

Stories You May Like

  • pm modi and putin
    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
  • ayushman bharat  8 years  pm modi  health scheme
    ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ
  • pm modi and xi jinping offered help to russia
    ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ ਮਦਦ ਦੀ ਪੇਸ਼ਕਸ਼
  • pm modi advises putin to end the war
    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ ਹਥਿਆਰਾਂ ਲਈ ਦਿੱਤੇ 67,575 ਕਰੋੜ ਰੁਪਏ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • pm narendra modi brics summit 2026
    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
  • xi jinping says india is not our enemy but a partner
    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ ਜਿਨਪਿੰਗ ਬੋਲੇ- 'ਭਾਰਤ ਸਾਡਾ ਦੁਸ਼ਮਣ ਨਹੀਂ, ਸਾਥੀ ਹੈ'
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • girl found crying beside woman halfburnt body in bijnor
      ਬਿਜਨੌਰ ’ਚ ਔਰਤ ਦੀ ਅੱਧ-ਸੜੀ ਲਾਸ਼ ਕੋਲ ਰੋਂਦੀ ਮਿਲੀ ਡੇਢ ਸਾਲ ਦੀ ਬੱਚੀ
    • constable in bihar commits suicide after shooting his sister
      ਬਿਹਾਰ ’ਚ ਸਿਪਾਹੀ ਨੇ ਭੈਣ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ, ਹੈਰਾਨ...
    • domestic air passenger traffic down 6 34  to 121 26 lakh in august
      ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
    • waqf board to take initiative to provide housing
      ਉੱਤਰਾਖੰਡ ’ਚ ‘ਤਿੰਨ ਤਲਾਕ’ ਪੀੜਤਾਂ ਨੂੰ ਘਰ ਦੇਣ ਦੀ ਪਹਿਲ ਕਰੇਗਾ ਵਕਫ਼ ਬੋਰਡ
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • cash recovery justice yashwant varma fir petition
      ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ FIR ਲਈ ਪਟੀਸ਼ਨ ਦਾਇਰ
    • big incident
      ਟੋਇਆਂ ਤੋਂ ਬਚਣ ਦੀ ਕੋਸ਼ਿਸ਼ 'ਚ ਪਲਟ ਗਏ ਵਾਹਨ, ਨੌਜਵਾਨ ਦੀ ਨਿਕਲੀ ਜਾਨ
    • tukaram mundhe warns film stars
      'ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ', ਫਿਲਮੀ ਸਿਤਾਰਿਆਂ ਨੂੰ ਤੁਕਾਰਾਮ ਮੁੰਡੇ ਨੇ...
    • paneer  festive season  food department
      4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...
    • national highway incident
      ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ ! 2 ਲੋਕਾਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +