Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:26:26 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਕੋਵਿਡ-19 ਦੇ ਮਾਮਲੇ 95 ਲੱਖ ਦੇ ਪਾਰ

NATIONAL News Punjabi(ਦੇਸ਼)

ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਕੋਵਿਡ-19 ਦੇ ਮਾਮਲੇ 95 ਲੱਖ ਦੇ ਪਾਰ

  • Edited By Disha,
  • Updated: 03 Dec, 2020 11:14 AM
New Delhi
india coronavirus covid 19 95 lakh patients
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ 'ਚ ਕੋਵਿਡ-19 ਦੇ ਮਾਮਲੇ ਵੀਰਵਾਰ ਨੂੰ 95 ਲੱਖ ਦੇ ਪਾਰ ਪਹੁੰਚ ਗਏ। ਜਿਨ੍ਹਾਂ 'ਚੋਂ 89.73 ਲੱਖ ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.11 ਫੀਸਦੀ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਕੋਵਿਡ-19 ਦੇ 35,551 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 95,34,964 ਹੋ ਗਏ। ਉੱਥੇ ਹੀ 526 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,38,648 ਹੋ ਗਈ। ਅੰਕੜਿਆਂ ਅਨੁਸਾਰ ਦੇਸ਼ 'ਚ 89,73,373 ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.11 ਫੀਸਦੀ ਹੋ ਗਈ।

ਇਹ ਵੀ ਪੜ੍ਹੋ : ਪ੍ਰੇਮੀ ਦੇ ਵਿਆਹ ਤੋਂ ਨਾਰਾਜ਼ ਪ੍ਰੇਮਿਕਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਲਾੜੀ ਦੀਆਂ ਅੱਖਾਂ 'ਚ ਪਾਇਆ ਫੈਵੀਕੁਇਕ

ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.45 ਫੀਸਦੀ ਹੈ। ਦੇਸ਼ 'ਚ ਹੁਣ ਵੀ ਇਲਾਜ ਅਧੀਨ ਲੋਕਾਂ ਦੀ ਗਿਣਤੀ 5 ਲੱਖ ਤੋਂ ਘੱਟ ਹੈ। ਦੇਸ਼ 'ਚ ਹੁਣ 4,22,943 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 4.44 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ 2 ਦਸੰਬਰ ਤੱਕ 14,35,57,647 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 11,11,698 ਨਮੂਨਿਆਂ ਦਾ ਪ੍ਰੀਖਣ ਬੁੱਧਵਾਰ ਨੂੰ ਕੀਤਾ ਗਿਆ।

ਇਹ ਵੀ ਪੜ੍ਹੋ : NRI ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ 'ਚ ਮੋਦੀ ਸਰਕਾਰ, ਚੋਣਾਂ 'ਚ ਸਿੱਧੇ ਕਰ ਸਕਣਗੇ ਵੋਟ

  • india
  • coronavirus
  • covid 19
  • 95 lakh
  • patients
  • ਭਾਰਤ
  • ਕੋਰੋਨਾ ਵਾਇਰਸ
  • ਕੋਵਿਡ-19
  • 95 ਲੱਖ
  • ਮਰੀਜ਼

ਜਾਣੋ ਮਹਾਸ਼ਯ ਧਰਮਪਾਲ ਦਾ ਫ਼ਰਸ਼ ਤੋਂ ਅਰਸ਼ ਤੱਕ ਦੇ ਸਫ਼ਰ ਦੀ ਕਹਾਣੀ ਅਤੇ ਲੰਬੀ ਉਮਰ ਦਾ ਰਾਜ਼

NEXT STORY

Stories You May Like

  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • delhi luxury hotel room rent crosses 2 lakhs
    ਇਕ ਰਾਤ ਹੋਟਲ ਦੇ ਕਮਰੇ ਦਾ ਕਿਰਾਇਆ 2 ਲੱਖ ਤੋਂ ਪਾਰ ! BRICS ਕਾਰਨ ਅਸਮਾਨੀਂ ਚੜ੍ਹੀਆਂ ਕੀਮਤਾਂ
  •  equity mutual fund  surges 19 percent  hits 4 month high
    ‘ਇਕੁਇਟੀ ਮਿਊਚੁਅਲ ਫੰਡ’ ’ਚ 19 ਫੀਸਦੀ ਦਾ ਉਛਾਲ, 4 ਮਹੀਨਿਆਂ ਦੇ ਉੱਚੇ ਪੱਧਰ ’ਤੇ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • swine flu is spreading in punjab
    ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
  • gold will cross 1 70 lakh  experts in the gold market
    ... ਤਾਂ ਫਿਰ 1.70 ਲੱਖ ਦੇ ਪਾਰ ਜਾਏਗਾ ਸੋਨਾ, ਮਾਹਰਾਂ ਨੇ ਵਧਾਈ ਗੋਲਡ ਮਾਰਕਿਟ 'ਚ ਹਲਚਲ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • indian women  s hockey team defeated pakistan 19 0
    19-0 ਦੀ ਸ਼ਾਨਦਾਰ ਜਿੱਤ! ਪਾਕਿ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਪੁੱਜੀ ਸੈਮੀਫਾਈਨਲ 'ਚ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  brics summit  new delhi  global governance
      'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • xi welcome
      'ਚਰਚਾ ਲਈ Excited ਹਾਂ..!' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • now you will be able to port fastag like a mobile sim
      ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ...
    • auto overturned
      ਪਲਟ ਗਿਆ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਆਟੋ ! 4 ਹੋਏ ਜ਼ਖ਼ਮੀ
    • brics leaders  family photo  posing  plants  bharat mandapam
      ਬ੍ਰਿਕਸ ਨੇਤਾਵਾਂ ਨੇ 'ਫੈਮਿਲੀ ਫੋਟੋ' ਲਈ ਦਿੱਤਾ ਪੋਜ਼, ਭਾਰਤ ਮੰਡਪਮ 'ਚ ਬੂਟੇ...
    • old man on devotional yatra
      ਪੈਦਲ ਯਾਤਰਾ ਕਰਨ ਨਿਕਲੇ ਬਜ਼ੁਰਗ ਸ਼ਰਧਾਲੂ ਦੀ ਹੋ ਗਈ ਮੌਤ ! ਸੁੱਤੇ ਪਏ ਨਿਕਲ ਗਈ ਜਾਨ
    • the entire of land registration will change
      ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ...
    • brics summit new delhi declaration consensus narendra modi
      BRICS ਨੇ 'ਨਵੀਂ ਦਿੱਲੀ ਘੋਸ਼ਣਾ ਪੱਤਰ' ਦਿੱਤੀ ਮਨਜ਼ੂਰੀ ! ਇਰਾਨ-UAE ਸਣੇ ਸਾਰੇ...
    • jail  prajwal revanna  mobile phone  video
      ਜੇਲ੍ਹ 'ਚ ਪ੍ਰਜਵਲ ਰੇਵੰਨਾ ਦੀ ਸੈੱਲ ਤੋਂ ਜ਼ਬਤ ਮੋਬਾਈਲ ਫੋਨ 'ਚ ਮਿਲੇ ਅਸ਼ਲੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +