Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:59:52 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • market timings reshuffle

    ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ...

  • now pension will increase automatically with age  know update

    ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ 'ਚ ਕੋਵਿਡ-19 ਦੇ ਮਾਮਲੇ 83 ਲੱਖ ਦੇ ਪਾਰ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 92 ਫੀਸਦੀ ਤੋਂ ਵੱਧ

NATIONAL News Punjabi(ਦੇਸ਼)

ਭਾਰਤ 'ਚ ਕੋਵਿਡ-19 ਦੇ ਮਾਮਲੇ 83 ਲੱਖ ਦੇ ਪਾਰ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 92 ਫੀਸਦੀ ਤੋਂ ਵੱਧ

  • Edited By Disha,
  • Updated: 04 Nov, 2020 11:22 AM
New Delhi
india covid 19 83 lakh patients coronavirus
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ 46,253 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ 83 ਲੱਖ ਦੇ ਪਾਰ ਚੱਲੇ ਗਏ ਹਨ। ਉੱਥੇ ਹੀ 76.56 ਲੱਖ ਲੋਕਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਮਰੀਜ਼ਾਂ ਦੇ ਠੀਕ ਹੋਣ ਦੀ ਦਰ 92 ਫੀਸਦੀ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ ਕੋਵਿਡ-19 ਦੇ ਕੁੱਲ 83,13,876 ਮਾਮਲੇ ਸਾਹਮਣੇ ਆ ਚੁਕੇ ਹਨ। ਉੱਥੇ ਹੀ 514 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,23,611 ਹੋ ਗਈ। ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 76,56,478 ਲੋਕਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 92.09 ਫੀਸਦੀ ਹੋ ਗਈ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.49 ਫੀਸਦੀ ਹੈ। ਦੇਸ਼ 'ਚ ਲਗਾਤਾਰ 6ਵੇਂ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ 6 ਲੱਖ ਤੋਂ ਘੱਟ ਰਹੀ। ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ 5,33,787 ਲੋਕਾਂ ਦਾ ਕੋਵਿਡ-19 ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 6.42 ਫੀਸਦੀ ਹੈ।

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਨੂੰ ਮਸ਼ਹੂਰ ਕਰਨ ਵਾਲੇ ਨੌਜਵਾਨ ਵਿਰੁੱਧ ਮਾਲਕ ਪੁੱਜਾ ਥਾਣੇ, ਜਾਣੋ ਕੀ ਹੈ ਵਜ੍ਹਾ

ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 3 ਨਵੰਬਰ ਤੱਕ ਕੁੱਲ 11,29,98,959 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 12,09,609 ਨਮੂਨਿਆਂ ਦਾ ਪ੍ਰੀਖਣ ਮੰਗਲਵਾਰ ਨੂੰ ਹੀ ਕੀਤਾ ਗਿਆ।

ਇਹ ਵੀ ਪੜ੍ਹੋ : ਅਣਖ ਖਾਤਰ ਕਤਲ, ਅਣਵਿਆਹੀ ਗਰਭਵਤੀ ਧੀ ਨੂੰ ਕੁਹਾੜੀ ਮਾਰ-ਮਾਰ ਵੱਢਿਆ,ਦੋਸ਼ੀ ਮਾਂ-ਪਿਓ ਗ੍ਰਿਫ਼ਤਾਰ

  • India
  • covid 19
  • 83 Lakh
  • patients
  • coronavirus
  • ਭਾਰਤ
  • ਕੋਵਿਡ 19
  • 83 ਲੱਖ
  • ਮਰੀਜ਼
  • ਕੋਰੋਨਾ ਵਾਇਰਸ

ਸਿਰਫ਼ 4 ਮਹੀਨਿਆਂ 'ਚ ਪਤੰਜਲੀ ਨੇ ਵੇਚੀਆਂ 25 ਲੱਖ ਕੋਰੋਨਿਲ ਕਿੱਟਾਂ, ਹੋਈ 250 ਕਰੋੜ ਦੀ ਕਮਾਈ

NEXT STORY

Stories You May Like

  • order to pay compensation of rs 19 lakh in security guard  s death case
    ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • birth rates plunge to 50 year low
    50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ ਦੇ 40 ਫੀਸਦੀ ਬੱਚੇ
  • delivery costs in asia pacific region rise 19 percent report
    ਏਸ਼ੀਆ ਪ੍ਰਸ਼ਾਂਤ ਖੇਤਰ ’ਚ ਡਲਿਵਰੀ ਲਾਗਤ 19 ਫੀਸਦੀ ਵਧੀ : ਰਿਪੋਰਟ
  • vinesh says after exiting asian games trials    i didn  t fail
    ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ ਨਹੀਂ ਹੋਈ"
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • transfer of 19 ias and 9 pcs officers in uttarakhand
    ਉੱਤਰਾਖੰਡ 'ਚ 19 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ List
  • municipal council elections  voting arrangements
    ਬਜ਼ੁਰਗਾਂ ਲਈ ਵੀਲਚੇਅਰ ਨਾ ਹੋਣ ਕਾਰਨ ਵੱਡੀ ਪ੍ਰੇਸ਼ਾਨੀ, 12 ਵਜੇ ਤੱਕ 32.55 ਫੀਸਦੀ ਪੋਲਿੰਗ ਹੋਈ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi education office ito spa campus fire
      ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ...
    • today expensive bus auto rickshaw fare
      ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...
    • rahul gandhi  cbse  pickpockets
      CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • cricket camp  player  death  pitch roller
      ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ ਖਿਡਾਰੀ ਦੀ ਹੋਈ ਦਰਦਨਾਕ ਮੌਤ
    • muzaffarpur  criminal cases  accused
      ਮੁਜ਼ੱਫਰਪੁਰ 'ਚ ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਦੋਸ਼ੀ ਦਾ ਗੋਲੀਆਂ ਮਾਰ ਕੇ...
    • supreme court  judge appointment  37 judges  union law ministry
      ਸੁਪਰੀਮ ਕੋਰਟ 'ਚ 5 ਨਵੇਂ ਜੱਜਾਂ ਦੀ ਨਿਯੁਕਤੀ ! ਕੁੱਲ 37 ਹੋਈ ਗਿਣਤੀ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • girlfriend  youth  loc  pok  army  arrested
      ਪ੍ਰੇਮਿਕਾ ਨੂੰ ਮਿਲਣ LoC ਪਾਰ ਕਰ ਆਇਆ PoK ਦਾ ਨੌਜਵਾਨ ! ਫੜਿਆ ਗਿਆ ਤਾਂ...
    • ipl final gujarat titans team bus fire
      IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +