Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:03:37 PM

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

  • power outage in many areas of punjab on sunday

    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ...

  • big related to punjab weather

    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਆਫ਼ਤ: ਇਕ ਦਿਨ 'ਚ ਆਏ 40,425 ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 11 ਲੱਖ ਦੇ ਪਾਰ

NATIONAL News Punjabi(ਦੇਸ਼)

ਕੋਰੋਨਾ ਆਫ਼ਤ: ਇਕ ਦਿਨ 'ਚ ਆਏ 40,425 ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 11 ਲੱਖ ਦੇ ਪਾਰ

  • Edited By Tanu,
  • Updated: 20 Jul, 2020 11:43 AM
New Delhi
india covid19 case tally crosses 11 lakh mark
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਭਾਰਤ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 40,425 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਦੇਸ਼ 'ਚ ਪੀੜਤਾਂ ਦੀ ਕੁੱਲ ਗਿਣਤੀ 11 ਲੱਖ ਦੇ ਪਾਰ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ 681 ਹੋਰ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 27,497 ਹੋ ਗਈ ਹੈ। ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਦੇ ਕੁੱਲ 11,18,043 ਮਾਮਲੇ ਹੋ ਚੁੱਕੇ ਹਨ।

PunjabKesari

ਭਾਰਤ 'ਚ ਮਹਿਜ ਤਿੰਨ ਦਿਨਾਂ 'ਚ ਹੀ ਕੋਰੋਨਾ ਦੇ ਮਾਮਲੇ 10 ਲੱਖ ਤੋਂ 11 ਲੱਖ ਦੇ ਪਾਰ ਪਹੁੰਚ ਗਏ ਹਨ। ਦੇਸ਼ 'ਚ ਅਜੇ ਵੀ 3,90,459 ਮਰੀਜ਼ਾਂ ਦਾ ਇਲਾਜ ਜਾਰੀ ਹੈ। ਚੰਗੀ ਖ਼ਬਰ ਇਹ ਵੀ ਹੈ ਕਿ ਹੁਣ ਤੱਕ 7,00,086 ਲੋਕ ਠੀਕ ਹੋ ਚੁੱਕੇ ਹਨ। ਕੁੱਲ ਮਾਮਲਿਆਂ ਵਿਚ ਦੇਸ਼ ਵਿਚ ਪੀੜਤ ਪਾਏ ਗਏ ਵਿਦੇਸ਼ ਨਾਗਰਿਕ ਵੀ ਸ਼ਾਮਲ ਹਨ। ਅੰਕੜਿਆਂ ਮੁਤਾਬਕ ਦੇਸ਼ 'ਚ ਲਗਾਤਾਰ 5ਵੇਂ ਦਿਨ ਕੋਰੋਨਾ ਦੇ 30 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਪਹਿਲੀ ਵਾਰ ਇਕ ਦਿਨ 'ਚ 40 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ।

PunjabKesari

ਕੋਰੋਨਾ ਟੈਸਟਿੰਗ ਦੀ ਗੱਲ ਕੀਤੀ ਜਾਵੇ ਤਾਂ ਟੈਸਟਿੰਗ ਦੀ ਰਫ਼ਤਾਰ ਵੀ ਵਧਾ ਦਿੱਤੀ ਗਈ ਹੈ। 19 ਜੁਲਾਈ ਤੱਕ ਕੁੱਲ 1,40,47,908 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਕੱਲੇ 19 ਜੁਲਾਈ ਨੂੰ 2,56,039 ਨਮੂਨਿਆਂ ਦੀ ਜਾਂਚ ਕੀਤੀ ਗਈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਆਫ਼ਤ ਦੇਸ਼ 'ਚ ਲਗਾਤਾਰ ਵਧਦੀ ਜਾ ਰਹੀ ਹੈ, ਇਸ ਲਈ ਜ਼ਰੂਰੀ ਹੈ ਕਿ ਖ਼ੁਦ ਨੂੰ ਬਚਾ ਕੇ ਰੱਖੋ। ਜ਼ਰੂਰੀ ਹੋਵੇ ਤਾਂ ਹੀ ਘਰਾਂ 'ਚੋਂ ਬਾਹਰ ਜਾਓ, ਮਾਸਕ ਪਹਿਨ ਕੇ ਰੱਖੋ। ਸਮਾਜਿਕ ਦੂਰੀ ਦਾ ਪਾਲਣ ਕਰੋ। ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ ਜਾਂ ਸੈਨੇਟਾਈਜ਼ ਕਰੋ।

  • covid19
  • cases
  • india
  • coronavirus fight
  • ਕੋਰੋਨਾ ਵਾਇਰਸ ਮਹਾਮਾਰੀ
  • ਪੀੜਤ
  • ਸਿਹਤ ਮੰਤਰਾਲਾ

ਕੋਰੋਨਾ ਤੋਂ ਜੰਗ ਜਿੱਤ ਘਰ ਆਈ ਵੱਡੀ ਭੈਣ, ਛੋਟੀ ਨੇ ਸੜਕ 'ਤੇ ਕੀਤਾ ਡਾਂਸ, ਵੀਡੀਓ ਵਾਇਰਲ

NEXT STORY

Stories You May Like

  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • people fell after their scooters from this company broke down
    ਇਸ ਕੰਪਨੀ ਦੀ ਸਕੂਟਰੀ ਨੂੰ ਟੁੱਟ ਕੇ ਪੈ ਗਏ ਲੋਕ ! ਹਰ ਦਿਨ ਵਿਕ ਰਹੇ 4 ਹਜ਼ਾਰ ਸਕੂਟਰ, 90 ਲੱਖ ਦਾ ਅੰਕੜਾ ਕੀਤਾ ਪਾਰ
  • indian currency falls 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
  • dengue outbreak increases
    ਲੁਧਿਆਣਾ 'ਚ ਡੇਂਗੂ ਦਾ ਡੰਗ: ਹਸਪਤਾਲਾਂ 'ਚ 350 ਤੋਂ ਪਾਰ ਮਰੀਜ਼, ਪਰ ਸਿਹਤ ਵਿਭਾਗ ਦੀਆਂ ਫਾਈਲਾਂ 'ਚ ਸਿਰਫ਼ 1!
  • dell launches 2 new powerful laptops in india
    Dell ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਦਮਦਾਰ ਲੈਪਟਾਪ, ਕੀਮਤ 2 ਲੱਖ ਰੁਪਏ ਤੋਂ ਪਾਰ; ਜਾਣੋ ਫੀਚਰਸ
  • rupee opens 11 paise lower against usd
    ਅਮਰੀਕੀ ਡਾਲਰ ਮੁਕਾਬਲੇ ਰੁਪਿਆ 11 ਪੈਸੇ ਡਿੱਗ ਕੇ ਖੁੱਲ੍ਹਿਆ
  • 11 injured as bus catches fire in hansi
    ਹਾਂਸੀ ’ਚ ਬੱਸ ਨੂੰ ਅੱਗ ਲੱਗਣ ਨਾਲ 2 ਲੋਕ ਸੜੇ 11 ਹੋਏ ਜ਼ਖਮੀ
  • another accused named in bhabhi kamal kaur murder case
    ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
Trending
Ek Nazar
new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • man arrested for raping two minor granddaughters
      ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...
    • medical college  hostel  mbbs students   police
      ਮੈਡੀਕਲ ਕਾਲਜ ਦੇ ਹੋਸਟਲ 'ਚ MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਅੱਜ ਸੀ ਪੇਪਰ
    • two active members of kala jathedi gang arrested
      ਦਿੱਲੀ ਪੁਲਸ ਦੀ ਵੱਡੀ ਕਾਰਵਾਈ: ਕਾਲਾ ਜਠੇੜੀ ਗੈਂਗ ਦੇ ਦੋ ਸਰਗਰਮ ਮੈਂਬਰ...
    • car used in the incident was found for sale on olx
      ਸ਼ੁਭੇਂਦੂ ਅਧਿਕਾਰੀ ਦੇ PA ਕਤਲ ਕੇਸ 'ਚ ਵੱਡਾ ਖੁਲਾਸਾ! OLX 'ਤੇ ਵਿਕਣ ਲਈ ਪਾਈ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • jammu kashmir  police  chandigarh property  seized
      ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ...
    • up canal girl dies
      ਇਟਾਵਾ 'ਚ ਨਹਿਰ 'ਚ ਡੁੱਬਣ ਕਾਰਨ ਲੜਕੀ ਦੀ ਮੌਤ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • woman constable  yogi adityanath  threatened  arrested
      ਮਹਿਲਾ ਕਾਂਸਟੇਬਲ ਨਾਲ ਸਗਾਈ ਟੁੱਟਣ ਤੋਂ ਨਾਰਾਜ਼ ਨੌਜਵਾਨ ਨੇ CM ਯੋਗੀ ਨੇ ਦਿੱਤੀ...
    • children  cyber   crime cases ncrb report
      ਬੱਚਿਆਂ ਵਿਰੁੱਧ 10 'ਚੋਂ 9 ਮਾਮਲੇ ਸਾਈਬਰ ਅਪਰਾਧਾਂ 'ਚ ਅਸ਼ਲੀਲ ਸਮੱਗਰੀ ਵਾਲੇ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +