Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:15:02 PM

  • australia deportation

    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ...

  • revelation by client sent to dubai  network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਰੋਨਾ ਖ਼ਿਲਾਫ਼ ਜੰਗ 'ਚ 100 ਕਰੋੜ ਟੀਕਾਕਰਨ, ਦੁਨੀਆ ਦੇ ਵੱਡੇ ਨੇਤਾਵਾਂ ਨੇ ਭਾਰਤ ਨੂੰ ਦਿੱਤੀਆਂ ਵਧਾਈਆਂ

NATIONAL News Punjabi(ਦੇਸ਼)

ਕੋਰੋਨਾ ਖ਼ਿਲਾਫ਼ ਜੰਗ 'ਚ 100 ਕਰੋੜ ਟੀਕਾਕਰਨ, ਦੁਨੀਆ ਦੇ ਵੱਡੇ ਨੇਤਾਵਾਂ ਨੇ ਭਾਰਤ ਨੂੰ ਦਿੱਤੀਆਂ ਵਧਾਈਆਂ

  • Edited By Cherry,
  • Updated: 22 Oct, 2021 10:41 AM
National
india crosses 100 crore vaccination
  • Share
    • Facebook
    • Tumblr
    • Linkedin
    • Twitter
  • Comment

ਜੇਨੇਵਾ/ਯੇਰੂਸ਼ਲਮ (ਭਾਸ਼ਾ)- ਕੋਵਿਡ-19 ਰੋਕੂ ਟੀਕਿਆਂ ਦੀਆਂ ਹੁਣ ਤੱਕ ਦਿੱਤੀਆਂ ਗਈਆਂ ਖੁਰਾਕਾਂ ਦੀ ਗਿਣਤੀ 100 ਕਰੋੜ ਨੂੰ ਪਾਰ ਕਰ ਗਈ ਹੈ ਅਤੇ ਅਜਿਹਾ ਕਰਕੇ ਭਾਰਤ ਦੇ ਇਤਿਹਾਸ ਰਚਣ ਦੇ ਬਾਅਦ ਵੀਰਵਾਰ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੇ ਮੁਖੀ ਅਤੇ ਇਜ਼ਰਾਈਲ, ਅਮਰੀਕਾ ਅਤੇ ਸ਼੍ਰੀਲੰਕਾ ਦੀ ਲੀਡਰਸ਼ਿਪ ਨੇ ਵਧਾਈ ਦਿੱਤੀ। ਡਬਲਯੂ.ਐੱਚ.ਓ. ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਗੇਬਰੇਅਸਸ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਗਿਆਨੀਆਂ, ਸਿਹਤ ਕਰਮਚਾਰੀਆਂ ਅਤੇ ਭਾਰਤ ਦੇ ਲੋਕਾਂ ਨੂੰ ਕੋਵਿਡ-19 ਤੋਂ ਸੰਵੇਦਨਸ਼ੀਲ ਆਬਾਦੀ ਨੂੰ ਬਚਾਉਣ ਅਤੇ ਟੀਕਿਆਂ ਦੀ ਬਰਾਬਰ ਵੰਡ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਵਧਾਈ।"

ਇਹ ਵੀ ਪੜ੍ਹੋ : ਮੌਸਮ ਦਾ ਮਿਜਾਜ਼ ਦੱਸਦੀ ਰਹੀ ਐਂਕਰ, ਸਕ੍ਰੀਨ ’ਤੇ ਚੱਲਣ ਲੱਗ ਪਈ ਅਸ਼ਲੀਲ ਫ਼ਿਲਮ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਵੀਰਵਾਰ ਨੂੰ ਟਵੀਟ ਕੀਤਾ, 'ਭਾਰਤੀਆਂ ਨੂੰ ਹੁਣ ਤੱਕ 1 ਅਰਬ ਤੋਂ ਵੱਧ ਖੁਰਾਕਾਂ ਦੇਣ ਸਬੰਧੀ ਸਫ਼ਲ ਕੋਵਿਡ-19 ਟੀਕਾਕਰਨ ਮੁਹਿੰਮ ਦੀ ਲੀਡਰਸ਼ਿਪ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ। ਉਨ੍ਹਾਂ ਕਿਹਾ, 'ਇਹ ਜੀਵਨ ਬਚਾਉਣ ਵਾਲੇ ਟੀਕੇ ਵਿਸ਼ਵਵਿਆਪੀ ਮਹਾਮਾਰੀ ਨੂੰ ਹਰਾਉਣ ਵਿਚ ਸਾਡੀ ਸਾਰਿਆਂ ਦੀ ਸਹਾਇਤਾ ਕਰ ਰਹੇ ਹਨ।' ਅਮਰੀਕੀ ਉਪ ਵਿਦੇਸ਼ ਮੰਤਰੀ ਵੈਂਡੀ ਸ਼ਰਮਨ ਨੇ ਵੀ ਭਾਰਤ ਨੂੰ ਵਧਾਈ ਦਿੱਤੀ ਅਤੇ ਨਿਰਯਾਤ ਅਤੇ ਦੁਨੀਆ ਭਰ ਵਿਚ ਇਸਦੀ ਵਰਤੋਂ ਲਈ ਟੀਕੇ ਦੇ ਉਤਪਾਦਨ ਵਿਚ ਤੇਜ਼ੀ ਲਿਆਉਣ ਦੀ ਉਸਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 'ਭਾਰਤ ਨੂੰ ਕੋਵਿਡ-19 ਟੀਕੇ ਦੀਆਂ ਇਕ ਅਰਬ ਤੋਂ ਵੱਧ ਖੁਰਾਕਾਂ ਦੇਣ ਲਈ ਵਧਾਈ ਦਿੱਤੀ! ਅਸੀਂ ਨਿਰਯਾਤ ਅਤੇ ਵਿਸ਼ਵਵਿਆਪੀ ਵਰਤੋਂ ਲਈ ਟੀਕੇ ਦੇ ਉਤਪਾਦਨ ਵਿਚ ਤੇਜ਼ੀ ਲਿਆਉਣ ਲਈ ਭਾਰਤ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹਾਂ।'

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਭੂਟਾਨ ਦੇ ਪ੍ਰਧਾਨ ਮੰਤਰੀ ਡਾ. ਲੋਟੇ ਸ਼ੇਰਿੰਗ ਨੇ ਕਿਹਾ ਕਿ ਇਹ ਨਾ ਸਿਰਫ਼ ਭਾਰਤ ਲਈ, ਸਗੋਂ ਵਿਸ਼ਵ ਲਈ ਵੀ ਇਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਟਵੀਟ ਕੀਤਾ, 'ਭੂਟਾਨ ਦੇ ਲੋਕਾਂ ਦੀ ਤਰਫੋਂ, ਮੈਂ ਭਾਰਤ ਨੂੰ ਵਧਾਈ ਦਿੰਦਾ ਹਾਂ।' ਵਿਦੇਸ਼ ਮੰਤਰਾਲੇ ਨੇ ਸ਼ੇਰਿੰਗ ਨੂੰ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਅਤੇ 'ਵੈਕਸੀਨ ਫਰੈਂਡਸ਼ਿਪ' ਪਹਿਲਕਦਮੀ ਦੀ ਸ਼ਲਾਘਾ ਕਰਨ ਲਈ ਉਨ੍ਹਾਂ ਦੀ ਧੰਨਵਾਦ ਕੀਤਾ। ਇਹ ਭਾਰਤ ਸਰਕਾਰ ਦੁਆਰਾ ਵਿਸ਼ਵ ਭਰ ਦੇ ਦੇਸ਼ਾਂ ਨੂੰ ਕੋਵਿਡ-19 ਟੀਕਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਕ ਮਨੁੱਖਤਾਵਾਦੀ ਪਹਿਲ ਹੈ। ਸਰਕਾਰ ਨੇ 20 ਜਨਵਰੀ ਤੋਂ ਟੀਕਾ ਮੁਹੱਈਆ ਕਰਵਾਉਣਾ ਸ਼ੁਰੂ ਕੀਤਾ ਹੈ। ਭਾਰਤ ਨੇ ਹੁਣ ਤੱਕ 95 ਦੇਸ਼ਾਂ ਨੂੰ ਟੀਕੇ ਦੀਆਂ 6.63 ਕਰੋੜ ਖੁਰਾਕਾਂ ਉਪਲੱਬਧ ਕਰਾਈਆਂ ਹਨ, ਜਿਨ੍ਹਾਂ ਵਿਚ ਕੈਨੇਡਾ, ਯੂਕੇ, ਭੂਟਾਨ, ਬੰਗਲਾਦੇਸ਼, ਸ੍ਰੀਲੰਕਾ, ਬ੍ਰਾਜ਼ੀਲ, ਨੇਪਾਲ, ਦੱਖਣੀ ਅਫਰੀਕਾ, ਯੂਕਰੇਨ ਅਤੇ ਬਹਿਰੀਨ ਸ਼ਾਮਲ ਹਨ।

ਇਹ ਵੀ ਪੜ੍ਹੋ : ਨਰਸ ਦਾ ਕਾਰਾ, ਮਰੀਜ਼ਾਂ ਨੂੰ ਲਗਾਏ ਹਵਾ ਨਾਲ ਭਰੇ ਇੰਜੈਕਸ਼ਨ, ਤੜਫ-ਤੜਫ ਕੇ 4 ਦੀ ਹੋਈ ਮੌਤ

ਭੂਟਾਨ ਦੇ ਵਿਦੇਸ਼ ਮੰਤਰੀ ਤਾਂਦੀ ਦੋਰਜੀ ਨੇ ਵੀ ਭਾਰਤ ਨੂੰ ਇਕ ਅਰਬ ਕੋਵਿਡ ਟੀਕਾਕਰਨ ਕਰਨ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, 'ਇਕ ਇਤਿਹਾਸਕ ਉਪਲੱਬਧੀ।' ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਇਸ ਵੱਡੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ, ਡਾਕਟਰੀ ਭਾਈਚਾਰੇ ਅਤੇ ਭਾਰਤ ਦੇ ਫਰੰਟਲਾਈਨ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ, 'ਅੱਗੇ ਦਾ ਰਸਤਾ ਅਤੇ ਸੁਰੱਖਿਅਤ ਰਹਿਣਾ, ਸਫ਼ਲ ਟੀਕਾਕਰਣ 'ਤੇ ਨਿਰਭਰ ਕਰਦਾ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ 'ਤੇ ਵਧਾਈ।' ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ, 'ਸਾਨੂੰ ਉਮੀਦ ਹੈ ਕਿ ਦੋਵਾਂ ਦੇਸ਼ਾਂ ਵਿਚ ਟੀਕਾਕਰਨ ਮੁਹਿੰਮ ਦੋਵਾਂ ਦਿਸ਼ਾਵਾਂ ਵਿਚ ਯਾਤਰਾ ਨੂੰ ਉਤਸ਼ਾਹਤ ਕਰੇਗੀ।' ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਸਰਕਾਰ ਨੂੰ ਕੋਵਿਡ-19 ਟੀਕੇ ਦੀਆਂ ਇਕ ਅਰਬ ਖੁਰਾਕਾਂ ਦੇਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ, '...ਮਾਲਦੀਵ ਦੇ ਕੋਵਿਡ -19 ਤੋਂ ਉਭਰਨ ਅਤੇ ਟੀਕਾਕਰਨ ਦੇ ਯਤਨਾਂ ਵਿਚ ਸਹਾਇਤਾ ਲਈ ਭਾਰਤ ਦਾ ਵੀ ਧੰਨਵਾਦ।' ਸੇਸ਼ੇਲਸ ਦੇ ਰਾਸ਼ਟਰਪਤੀ ਵਾਵੇਲ ਰਾਮਕਲਾਵਨ ਅਤੇ ਮਲਾਵੀ ਦੇ ਰਾਸ਼ਟਰਪਤੀ ਡਾ. ਲਾਜ਼ਰਸ ਚਾਕਵੇਰਾ ਨੇ ਵੀ ਭਾਰਤ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਨਿਰਸਵਾਰਥ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਜੈਸ਼ੰਕਰ ਇਜ਼ਰਾਈਲ ਦੇ ਪੰਜ ਦਿਨਾਂ ਦੌਰੇ 'ਤੇ ਹਨ।

ਇਹ ਵੀ ਪੜ੍ਹੋ : ਇਮਰਾਨ ਖ਼ਾਨ ਨੇ ਦੇਸ਼ ਦੇ ਸਰਕਾਰੀ ਖਜ਼ਾਨੇ ਨੂੰ ਲਾਇਆ ਚੂਨਾ, ਤੋਹਫ਼ੇ ’ਚ ਮਿਲੀ 10 ਲੱਖ ਡਾਲਰ ਦੀ ਘੜੀ ਵੇਚੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • India
  • Covid vaccine
  • 100 crore doses
  • history
  • World Health Organization
  • congratulations
  • ਭਾਰਤ
  • ਕੋਵਿਡ ਟੀਕੇ
  • 100 ਕਰੋੜ ਖ਼ੁਰਾਕਾਂ
  • ਇਤਿਹਾਸ
  • ਵਿਸ਼ਵ ਸਿਹਤ ਸੰਗਠਨ
  • ਵਧਾਈ

ਰੇਪ ਮਾਮਲੇ ’ਚ ਕੇਰਲ ਹਾਈ ਕੋਰਟ ਦੀ ਟਿੱਪਣੀ- ਜਨਾਨੀ ਨੂੰ ਸੈਕਸ ਦੀ ਆਦਤ ਦਾ ਤਰਕ ਦੇ ਕੇ ਸਜ਼ਾ ਤੋਂ ਨਹੀਂ ਬਚ ਸਕਦੇ

NEXT STORY

Stories You May Like

  • india dominates asia  s best companies  34 indian companies in top 100
    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ ਕੰਪਨੀਆਂ ਸ਼ਾਮਲ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • pixxel raises 100 million in funding round
    'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ ਟੈਕਨਾਲੋਜੀ ਦੇ ਇਤਿਹਾਸ 'ਚ ਵੱਡਾ ਨਿਵੇਸ਼
  • rahul gandhi  mallikarjun kharge  pm modi  birthday
    ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • hanuman ansh   earns rs 100 crore at box office
    ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lalbaugcha raja cash donations ganesh utsav gold and silver
      ਗਣੇਸ਼ ਉਤਸਵ ਦੀ ਧੂਮ ; 'ਲਾਲਬਾਗਚਾ ਰਾਜਾ' ਦੇ ਦਰਬਾਰ 'ਚ 3 ਦਿਨਾਂ 'ਚ ਆਇਆ 2 ਕਰੋੜ...
    • imprisoned sikhs  release jagdish singh jhinda
      ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ...
    • dusu elections  vote counting
      DUSU ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਲਈ ਤਾਇਨਾਤ ਕੀਤੇ 2000 ਤੋਂ...
    • ngo  foreign  donation  ministry of home affairs
      10 ਸਾਲਾਂ 'ਚ ਅੱਧੀ ਰਹਿ ਗਈ ਰਜਿਸਟਰਡ NGOs ਦੀ ਗਿਣਤੀ ! ਵਿਦੇਸ਼ਾਂ ਤੋਂ ਆਇਆ ਦਾਨ...
    • sugar prices have dropped by 25 percent
      ਖੰਡ ਦੇ ਭਾਅ 25 ਫੀਸਦੀ ਹੋਏ ਘੱਟ, ਹੁਣ 30 ਦਿਨਾਂ ਤੱਕ ਰੱਖਿਆ ਜਾ ਸਕਦੈ ਸਟਾਕ
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • nithari case  surinder koli  haridwar police
      ਨਿਠਾਰੀ ਕਾਂਡ ਨਾਲ ਜੁੜੇ ਸੁਰਿੰਦਰ ਕੋਲੀ ਦੀ ਭੇਤਭਰੀ ਹਾਲਤ ’ਚ ਮੌਤ, ਚਾਹ ਦੀ ਦੁਕਾਨ...
    • putin brics
      ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
    • school students chicken biryani
      ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ...
    • indian air force  2 tejas trainer aircraft
      ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +