Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:10:01 AM

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

  • bathinda  drug addict  father daughter

    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ...

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਮਰੀਕੀ ਪਾਬੰਦੀਆਂ ਵਿਚਾਲੇ ਇਸ ਦੇਸ਼ ਨੇ ਭਾਰਤ ਤੋਂ ਮੰਗੀ ਮਦਦ ! ਖੇਤੀ ਲਈ ਜ਼ਮੀਨ ਦੇਣ ਤੱਕ ਦਾ ਦਿੱਤਾ Offer

NATIONAL News Punjabi(ਦੇਸ਼)

ਅਮਰੀਕੀ ਪਾਬੰਦੀਆਂ ਵਿਚਾਲੇ ਇਸ ਦੇਸ਼ ਨੇ ਭਾਰਤ ਤੋਂ ਮੰਗੀ ਮਦਦ ! ਖੇਤੀ ਲਈ ਜ਼ਮੀਨ ਦੇਣ ਤੱਕ ਦਾ ਦਿੱਤਾ Offer

  • Edited By Harpreet Singh,
  • Updated: 05 Oct, 2026 11:40 AM
National
india cuba trade
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਪਾਬੰਦੀਆਂ ਤੇ ਤੇਲ ਨਾਕਾਬੰਦੀ ਕਾਰਨ ਗੰਭੀਰ ਭੋਜਨ ਅਤੇ ਊਰਜਾ ਸੰਕਟ ਨਾਲ ਜੂਝ ਰਹੇ ਕਿਊਬਾ ਨੇ ਭਾਰਤ ਵੱਲ ਮਦਦ ਅਤੇ ਸਾਂਝੇਦਾਰੀ ਦਾ ਹੱਥ ਵਧਾਇਆ ਹੈ। ਭਾਰਤ 'ਚ ਕਿਊਬਾ ਦੇ ਰਾਜਦੂਤ ਹੁਆਨ ਕਾਰਲੋਸ ਮਾਰਸਾਨ ਅਗੁਈਲੇਰਾ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਕਿਊਬਾ ਭਾਰਤੀ ਕੰਪਨੀਆਂ ਨੂੰ ਖੇਤੀਬਾੜੀ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਤਿਆਰ ਹੈ, ਤਾਂ ਜੋ ਉੱਥੇ ਮਿਲ ਕੇ ਅਨਾਜ ਦਾ ਉਤਪਾਦਨ ਕੀਤਾ ਜਾ ਸਕੇ।

ਕਿਊਬਾ ਦੇ ਰਾਜਦੂਤ ਨੇ ਕਿਹਾ ਕਿ ਜੇਕਰ ਕਿਊਬਾ ਕੋਲ ਭਾਰਤ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਖ਼ਰੀਦਣ ਲਈ ਵਿੱਤੀ ਸਮਰੱਥਾ ਘੱਟ ਹੈ, ਤਾਂ ਦੋਵੇਂ ਦੇਸ਼ ਸਾਂਝੇ ਉਤਪਾਦਨ ਦਾ ਰਸਤਾ ਅਪਣਾ ਸਕਦੇ ਹਨ। ਕਿਊਬਾ ਭਾਰਤੀ ਕੰਪਨੀਆਂ ਨੂੰ ਚੌਲ, ਦਾਲਾਂ ਅਤੇ ਗੰਨੇ ਦੀ ਖੇਤੀ ਲਈ ਜ਼ਮੀਨ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ। ਇਸ ਨਾਲ ਤਿਆਰ ਫ਼ਸਲ ਦੀ ਵਰਤੋਂ ਕਿਊਬਾ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਹੋਰਾਂ ਦੇਸ਼ਾਂ ਨੂੰ ਨਿਰਯਾਤ ਕਰਨ ਲਈ ਵੀ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਜਨਵਰੀ 2026 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਲਗਾਈਆਂ ਗਈਆਂ ਨਵੀਆਂ ਪਾਬੰਦੀਆਂ ਤੋਂ ਬਾਅਦ ਵੈਨੇਜ਼ੁਏਲਾ ਅਤੇ ਮੈਕਸੀਕੋ ਤੋਂ ਕਿਊਬਾ ਨੂੰ ਹੋਣ ਵਾਲੀ ਤੇਲ ਦੀ ਸਪਲਾਈ ਬੰਦ ਹੋ ਗਈ ਹੈ। ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 81ਵੇਂ ਸੈਸ਼ਨ ਦੌਰਾਨ ਟਰੰਪ ਨੇ ਕਿਊਬਾ ਨੂੰ ਇੱਕ ਨਾਕਾਮ ਦੇਸ਼ ਕਰਾਰ ਦਿੱਤਾ ਸੀ। ਰਾਜਦੂਤ ਅਗੁਈਲੇਰਾ ਅਨੁਸਾਰ, ਪਾਬੰਦੀਆਂ ਤੋਂ ਪਹਿਲਾਂ ਕਿਊਬਾ ਵਿੱਚ ਨਵਜੰਮੇ ਬੱਚਿਆਂ ਦੀ ਮੌਤ ਦਰ ਪ੍ਰਤੀ 100 ਜਨਮਾਂ 'ਤੇ 4 ਸੀ, ਜੋ ਹੁਣ ਵਧ ਕੇ 10 ਤੱਕ ਪਹੁੰਚ ਗਈ ਹੈ। ਦਵਾਈਆਂ ਅਤੇ ਡਾਕਟਰੀ ਉਪਕਰਣਾਂ ਦੀ ਘਾਟ ਕਾਰਨ ਲੋਕ ਜਾਨਾਂ ਗੁਆ ਰਹੇ ਹਨ।

ਇਹ ਵੀ ਪੜ੍ਹੋ- 'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174 ਲੋਕਾਂ ਦੀ ਜਾਨ ਬਚਾਉਣ ਵਾਲੇ ਸਮਿਤ ਮਛਾਰ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਕਿਊਬਾ, ਜੋ ਕਿ ਪਹਿਲਾਂ ਆਪਣੀਆਂ 80 ਫ਼ੀਸਦੀ ਤੋਂ ਵੱਧ ਊਰਜਾ ਲੋੜਾਂ ਲਈ ਦਰਾਮਦ ਕੀਤੇ ਤੇਲ 'ਤੇ ਨਿਰਭਰ ਸੀ, ਹੁਣ 2030 ਤੱਕ ਆਪਣੀ 30 ਫ਼ੀਸਦੀ ਊਰਜਾ ਗ੍ਰੀਨ ਐਨਰਜੀ ਤੋਂ ਪ੍ਰਾਪਤ ਕਰਨ ਦਾ ਟੀਚਾ ਰੱਖ ਰਿਹਾ ਹੈ। ਕਿਊਬਾ 'ਇੰਟਰਨੈਸ਼ਨਲ ਸੋਲਰ ਅਲਾਇੰਸ' ਦਾ ਮੈਂਬਰ ਹੈ। ਭਾਰਤੀ ਕੰਪਨੀ NTPC ਲਿਮਟਿਡ ਵੀ ਕਿਊਬਾ ਵਿੱਚ 900 ਮੈਗਾਵਾਟ ਦੇ ਸੋਲਰ ਪ੍ਰੋਜੈਕਟਾਂ 'ਤੇ ਕੰਮ ਕਰ ਰਹੀ ਹੈ। ਕਿਊਬਾ ਹੁਣ ਭਾਰਤ ਤੋਂ ਸੂਰਜੀ, ਪੌਣ ਅਤੇ ਹਾਈਡ੍ਰੋਜਨ ਊਰਜਾ ਦੇ ਖੇਤਰ ਵਿੱਚ ਵਧੇਰੇ ਨਿਵੇਸ਼ ਦੀ ਮੰਗ ਕਰ ਰਿਹਾ ਹੈ।

ਵਿੱਤੀ ਸਾਲ 2025-26 'ਚ ਭਾਰਤ ਅਤੇ ਕਿਊਬਾ ਵਿਚਾਲੇ ਦੁਵੱਲਾ ਵਪਾਰ 31 ਫ਼ੀਸਦੀ ਵਧ ਕੇ 24.31 ਮਿਲੀਅਨ ਡਾਲਰ ਤੱਕ ਪਹੁੰਚ ਗਿਆ ਹੈ, ਜੋ ਕਿ ਪਿਛਲੇ ਸਾਲ 18.46 ਮਿਲੀਅਨ ਡਾਲਰ ਸੀ। ਮਾਹਿਰਾਂ ਅਨੁਸਾਰ, ਅਮਰੀਕੀ ਨਾਕਾਬੰਦੀ ਦੇ ਵਿਚਕਾਰ ਭਾਰਤ ਨਾਲ ਇਹ ਸਾਂਝੇਦਾਰੀ ਦੋਵਾਂ ਦੇਸ਼ਾਂ ਲਈ ਨਵੇਂ ਰਾਹ ਖੋਲ੍ਹ ਸਕਦੀ ਹੈ ਅਤੇ 'ਗਲੋਬਲ ਸਾਊਥ' 'ਚ ਭਾਰਤ ਦੇ ਕੂਟਨੀਤਕ ਪ੍ਰਭਾਵ ਨੂੰ ਹੋਰ ਮਜ਼ਬੂਤ ਕਰੇਗੀ।

ਇਹ ਵੀ ਪੜ੍ਹੋ- ਹੁਣ ਫਰਾਂਸ ਦੀਆਂ ਸੜਕਾਂ 'ਤੇ ਉਤਰੇ GenZ ! ਪ੍ਰਦਰਸ਼ਨਕਾਰੀਆਂ ਨੇ ਕਈ ਥਾਂਂਈਂ ਲਾਈ ਅੱਗ, ਸਕੂਲ ਵੀ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India Cuba
  • Trade
  • Agriculture
  • US Sanctions

ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ ਵੀ ਠੇਕਾ ! CM ਮੋਹਨ ਯਾਦਵ ਨੇ ਕੀਤਾ ਵੱਡਾ ਐਲਾਨ

NEXT STORY

Stories You May Like

  • piyush goyal invites american manufacturers to invest in india
    ਪਿਊਸ਼ ਗੋਇਲ ਨੇ ਅਮਰੀਕੀ ਨਿਰਮਾਤਾਵਾਂ ਨੂੰ ਭਾਰਤ ’ਚ ਨਿਵੇਸ਼ ਲਈ ਦਿੱਤਾ ਸੱਦਾ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • india us trade deal
    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ ! ਅਮਰੀਕੀ ਵਪਾਰ ਪ੍ਰਤੀਨਿਧ ਦਾ ਵੱਡਾ ਬਿਆਨ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • maharashtra government  s major decision amid drought threat
      ਸੋਕੇ ਦੇ ਖ਼ਤਰੇ ਵਿਚਕਾਰ ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ, 10% ਹੋਵੇਗੀ ਪਾਣੀ...
    • ias officer tukaram mundhe makes waves in us media
      ਅਮਰੀਕੀ ਮੀਡੀਆ 'ਚ ਛਾਏ IAS ਅਧਿਕਾਰੀ ਤੁਕਾਰਾਮ ਮੁੰਢੇ, 'ਨਿਊਯਾਰਕ ਟਾਈਮਜ਼' ਨੇ...
    • rajasthan board to conduct class 10 exams twice a year
      ਰਾਜਸਥਾਨ ਬੋਰਡ ਸਾਲ 'ਚ ਦੋ ਵਾਰ ਕਰਵਾਏਗਾ 10ਵੀਂ ਦੀ ਪ੍ਰੀਖਿਆ, ਹੁਕਮ ਜਾਰੀ
    • gold jewellery stolen from hyderabad showroom
      ਹੈਦਰਾਬਾਦ ’ਚ ਗਹਿਣਿਆਂ ਦੇ ਸ਼ੋਅਰੂਮ ਤੋਂ 1.4 ਕਿਲੋ ਸੋਨੇ ਦੇ ਗਹਿਣੇ ਚੋਰੀ
    • 8 grams of gold and a silk saree to be gifted at weddings
      ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ...
    • massive fire at firecracker warehouse
      ਮਹਾਰਾਸ਼ਟਰ: ਪਟਾਕਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ; ਧਮਾਕੇ 'ਚ 2 ਲੋਕਾਂ ਦੀ...
    • congress launches save vote save country campaign
      ਕਾਂਗਰਸ ਨੇ ਦਿੱਤਾ "ਵੋਟ ਬਚਾਓ, ਦੇਸ਼ ਬਚਾਓ" ਦਾ ਨਾਅਰਾ, 13.5 ਕਰੋੜ ਵੋਟਰਾਂ ਦੇ...
    • panchkula police warns motorists
      ਪੰਚਕੂਲਾ ਪੁਲਸ ਦੀ ਵਾਹਨ ਚਾਲਕਾਂ ਨੂੰ ਚਿਤਾਵਨੀ ! ਕਿਹਾ-ਫਰਜ਼ੀ ਈ-ਚਲਾਨ ਮੈਸੇਜਾਂ...
    • government hospital doctor in kanpur takes drastic step
      ਕਾਨਪੁਰ ’ਚ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਚੁੱਕਿਆ ਖੌਫਨਾਕ ਕਦਮ, ਗੋਲੀ ਮਾਰ ਕੇ...
    • appointment of 3 new judges to the supreme court
      ਸੁਪਰੀਮ ਕੋਰਟ ’ਚ 3 ਨਵੇਂ ਜੱਜਾਂ ਦੀ ਨਿਯੁਕਤੀ, ਮੌਜੂਦਾ ਜੱਜਾਂ ਦੀ ਗਿਣਤੀ 37 ਹੋਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +