Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    10:33:46 AM

  • petrol tanker catches fire in us

    ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ; ਡਰਾਈਵਰ...

  • gold became cheaper  silver also fell  latest prices of 24 22 18k

    ਬਾਜ਼ਾਰ ਖੁੱਲ੍ਹਦੇ ਹੀ ਸੋਨਾ ਹੋਇਆ ਸਸਤਾ, ਚਾਂਦੀ ਵੀ...

  • there will be a big change in punjab  s weather

    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ...

  • village of amritsar panchayat member

    ਅੰਮ੍ਰਿਤਸਰ ਦੇ ਇਸ ਪਿੰਡ ਵਿਚ ਪੈ ਗਏ ਅਨੋਖੇ ਮਤੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਭਾਰਤ ਦੀ ਤਾਲਿਬਾਨ ਨੂੰ ਹਿਦਾਇਤ, ਅੱਤਵਾਦੀ ਕਾਰਵਾਈਆਂ ਲਈ ਨਾ ਵਰਤੀ ਜਾਏ ਅਫ਼ਗਾਨਿਸਤਾਨ ਦੀ ਧਰਤੀ

NATIONAL News Punjabi(ਦੇਸ਼)

ਭਾਰਤ ਦੀ ਤਾਲਿਬਾਨ ਨੂੰ ਹਿਦਾਇਤ, ਅੱਤਵਾਦੀ ਕਾਰਵਾਈਆਂ ਲਈ ਨਾ ਵਰਤੀ ਜਾਏ ਅਫ਼ਗਾਨਿਸਤਾਨ ਦੀ ਧਰਤੀ

  • Edited By Cherry,
  • Updated: 10 Sep, 2021 04:18 PM
United States of America
india demands taliban keep commitments to not harbour terrorists
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਭਾਸ਼ਾ)- ਅਫ਼ਗਾਨਿਸਤਾਨ ਦੀ ਸਥਿਤੀ ਨੂੰ 'ਬੇਹੱਦ ਨਾਜ਼ੁਕ' ਦੱਸਦਿਆਂ ਭਾਰਤ ਨੇ ਕਿਹਾ ਹੈ ਕਿ ਇਹ ਜ਼ਰੂਰੀ ਹੈ ਕਿ ਤਾਲਿਬਾਨ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਸਮੇਤ ਹੋਰ ਅੱਤਵਾਦੀ ਸੰਗਠਨਾਂ ਨੂੰ ਅਫ਼ਗਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦੀ ਗਤੀਵਿਧੀਆਂ ਲਈ ਨਾ ਕਰਨ ਦੇਣ ਦੇ ਆਪਣੇ ਵਾਅਦੇ 'ਤੇ ਖਰਾ ਉਤਰੇ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੂਮੂਰਤੀ ਨੇ ਵੀਰਵਾਰ ਨੂੰ ਅਫ਼ਗਾਨਿਸਤਾਨ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਇਕ ਚਰਚਾ ਵਿਚ ਕਿਹਾ ਕਿ ਅਫ਼ਗਾਨਿਸਤਾਨ ਦਾ ਗੁਆਂਢੀ ਹੋਣ ਦੇ ਨਾਤੇ  ਭਾਰਤ ਨੂੰ ਪਿਛਲੇ ਮਹੀਨੇ 15 ਮੈਂਬਰੀ ਸੁਰੱਖਿਆ ਪ੍ਰੀਸ਼ਦ ਦੀ ਆਪਣੀ ਪ੍ਰਧਾਨਗੀ ਦੌਰਾਨ ਪ੍ਰੀਸ਼ਦ ਵਿਚ ਠੋਸ ਅਤੇ ਦੂਰਦਰਸ਼ੀ ਪ੍ਰਸਤਾਵ ਪਾਸ ਕਰਨ ਦਾ ਮੌਕਾ ਮਿਲਿਆ।

ਇਹ ਵੀ ਪੜ੍ਹੋ: ਕੰਪਨੀ ਨੇ ਔਰਤ ਨੂੰ 1 ਘੰਟੇ ਦੀ ਛੁੱਟੀ ਦੇਣ ਤੋਂ ਕੀਤਾ ਇਨਕਾਰ, ਹੁਣ ਦੇਣਾ ਪਵੇਗਾ 2 ਕਰੋੜ ਦਾ ਮੁਆਵਜ਼ਾ

ਤਿਰੂਮੂਰਤੀ ਨੇ ਕਿਹਾ, 'ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਅਫ਼ਗਾਨ ਖ਼ੇਤਰ ਦੀ ਵਰਤੋਂ ਕਿਸੇ ਵੀ ਦੇਸ਼ ਨੂੰ ਧਮਕੀ ਦੇਣ ਜਾਂ ਹਮਲਾ ਕਰਨ ਜਾਂ ਅੱਤਵਾਦੀਆਂ ਨੂੰ ਪਨਾਹ ਦੇਣ ਜਾਂ ਸਿਖਲਾਈ ਦੇਣ ਜਾਂ ਵਿੱਤ ਦੇਣ ਲਈ ਨਹੀਂ ਹੋਣੀ ਚਾਹੀਦੀ। ਜਿਵੇਂ ਕਿ ਪਿਛਲੇ ਮਹੀਨੇ ਕਾਬੁਲ ਹਵਾਈ ਅੱਡੇ 'ਤੇ ਹੋਏ ਅੱਤਵਾਦੀ ਹਮਲੇ ਵਿਚ ਵੇਖਿਆ ਗਿਆ ਤਾਂ ਅੱਤਵਾਦ ਅਫ਼ਗਾਨਿਸਤਾਨ ਲਈ ਇਕ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਇਸ ਲਈ, ਇਹ ਮਹੱਤਵਪੂਰਨ ਹੈ ਕਿ ਇਸ ਸਬੰਧ ਵਿਚ ਕੀਤੀਆਂ ਗਈਆਂ ਵਚਨਬੱਧਤਾਵਾਂ ਦਾ ਸਨਮਾਨ ਕੀਤਾ ਜਾਵੇ ਅਤੇ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।' ਸੁਰੱਖਿਆ ਪ੍ਰੀਸ਼ਦ ਦੇ 1267 ਪ੍ਰਸਤਾਵ ਦੇ ਤਹਿਤ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਨਾਲ ਹੀ ਹੱਕਾਨੀ ਨੈੱਟਵਰਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹੈ। ਜੈਸ਼ ਦੇ ਸੰਸਥਾਪਕ ਮਸੂਦ ਅਜ਼ਹਰ ਅਤੇ ਲਸ਼ਕਰ ਦਾ ਨੇਤਾ ਹਾਫਿਜ਼ ਸਈਦ ਵੀ ਗਲੋਬਲ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਹਨ। ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਨ 2593 ਵਿਚ ਤਾਲਿਬਾਨ ਦੇ ਉਸ ਬਿਆਨ 'ਤੇ ਧਿਆਨ ਦਿੱਤਾ ਗਿਆ ਹੈ ਕਿ ਅਫ਼ਗਾਨ ਨਾਗਰਿਕ ਬਿਨਾਂ ਕਿਸੇ ਰੁਕਾਵਟ ਦੇ ਵਿਦੇਸ਼ ਯਾਤਰਾ ਕਰ ਸਕਣਗੇ। ਤਿਰੂਮੂਰਤੀ ਨੇ ਕਿਹਾ, 'ਅਸੀਂ ਉਮੀਦ ਕਰਦੇ ਹਾਂ ਕਿ ਅਫਗਾਨਾਂ ਅਤੇ ਅਫ਼ਗਾਨਿਸਤਾਨ ਤੋਂ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਮੇਤ ਇਨ੍ਹਾਂ ਸਾਰੀਆਂ ਵਚਨਬੱਧਤਾਵਾਂ ਦੀ ਪਾਲਣਾ ਕੀਤੀ ਜਾਵੇਗੀ।'

ਇਹ ਵੀ ਪੜ੍ਹੋ: ਤਾਲਿਬਾਨੀ ਲੜਾਕਿਆਂ ਨੇ ਅਮਰੀਕੀ ਫ਼ੌਜ ਦੇ ਜਹਾਜ਼ ’ਤੇ ਪਾਈ ਪੀਂਘ, ਝੂਟੇ ਲੈਂਦਿਆਂ ਦੀ ਵੀਡੀਓ ਵਾਇਰਲ

ਤਿਰੂਮੂਰਤੀ ਨੇ ਕਿਹਾ, 'ਅਫ਼ਗਾਨਿਸਤਾਨ ਦੀ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ। ਅਫ਼ਗਾਨਿਸਤਾਨ ਦੇ ਨਜ਼ਦੀਕੀ ਗੁਆਂਢੀ ਅਤੇ ਉਸ ਦੇ ਲੋਕਾਂ ਦਾ ਦੋਸਤ ਹੋਣ ਦੇ ਨਾਤੇ ਮੌਜੂਦਾ ਸਥਿਤੀ ਦਾ ਸਾਡੇ ਨਾਲ ਸਿੱਧਾ ਸੰਬੰਧ ਹੈ।' ਉਨ੍ਹਾਂ ਕਿਹਾ ਕਿ ਅਫ਼ਗਾਨ ਲੋਕਾਂ ਦੇ ਭਵਿੱਖ ਦੇ ਨਾਲ ਹੀ ਪਿਛਲੇ 2 ਦਹਾਕਿਆਂ ਤੋਂ ਹਾਸਲ ਕੀਤੀ ਗਈ ਬੜ੍ਹਤ ਦੇ ਬਣੇ ਰਹਿਣ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਉਨ੍ਹਾਂ ਕਿਹਾ, 'ਇਸ ਸੰਦਰਭ ਵਿਚ ਸਾਡਾ ਮੰਨਣਾ ਹੈ ਕਿ ਅਫ਼ਗਾਨ ਔਰਤਾਂ ਦੀ ਆਵਾਜ਼ ਸੁਣੀ ਜਾਏ, ਅਫ਼ਗਾਨ ਬੱਚਿਆਂ ਦੀਆਂ ਇੱਛਾਵਾਂ ਪੂਰੀਆਂ ਕੀਤੀਆਂ ਜਾਣ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਏ। ਅਸੀਂ ਸੰਯੁਕਤ ਰਾਸ਼ਟਰ ਅਤੇ ਇਸ ਸਬੰਧ ਵਿੱਚ ਹੋਰ ਏਜੰਸੀਆਂ ਨੂੰ ਤੁਰੰਤ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਅਤੇ ਬਿਨਾਂ ਕਿਸੇ ਰੁਕਾਵਟ ਦੇ ਲੋਕਾਂ ਤੱਕ ਪਹੁੰਚ ਕਰਨ ਦੀ ਅਪੀਲ ਕਰਦੇ ਹਾਂ।'

ਇਹ ਵੀ ਪੜ੍ਹੋ: ਸਾਨੂੰ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਕਾਹਲੀ ਨਹੀਂ : ਅਮਰੀਕਾ

ਭਾਰਤੀ ਰਾਜਦੂਤ ਨੇ ਕਿਹਾ ਕਿ ਅਫ਼ਗਾਨਿਸਤਾਨ ਨੇ ਹਾਲ ਦੇ ਸਾਲਾਂ ਵਿਚ ਬਹੁਤ ਖ਼ੂਨ-ਖ਼ਰਾਬਾ ਦੇਖਿਆ ਹੈ। ਉਨ੍ਹਾਂ ਕਿਹਾ ਕਿ ਭਾਰਤ 'ਅੰਤਰਰਾਸ਼ਟਰੀ ਭਾਈਚਾਰੇ ਨੂੰ ਇਕੱਠੇ ਅੱਗੇ ਆਉਣ, ਨਿੱਜੀ ਹਿੱਤਾਂ ਤੋਂ ਉੱਪਰ ਉੱਠਣ ਅਤੇ ਦੇਸ਼ ਵਿਚ ਸ਼ਾਂਤੀ, ਸਥਿਰਤਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਅਫ਼ਗਾਨਿਸਤਾਨ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦਾ ਸੱਦਾ ਦਿੰਦਾ ਹੈ। ਸਾਨੂੰ ਇਹ ਯਕੀਨੀ ਕਰਨ ਦੀ ਜ਼ਰੂਰਤ ਹੈ ਕਿ ਔਰਤਾਂ, ਬੱਚਿਆਂ ਅਤੇ ਘੱਟ ਗਿਣਤੀਆਂ ਸਮੇਤ ਸਾਰੇ ਅਫ਼ਗਾਨ ਨਾਗਰਿਕ ਸ਼ਾਂਤੀ ਅਤੇ ਸਨਮਾਨ ਨਾਲ ਰਹਿਣ।' ਤਿਰੂਮੂਰਤੀ ਨੇ ਕਿਹਾ ਕਿ ਭਾਰਤ, ਅਫ਼ਗਾਨਿਸਤਾਨ ਵਿਚ ਇਕ ਸਮਾਵੇਸ਼ੀ ਸਰਕਾਰ ਦੀ ਮੰਗ ਕਰਦਾ ਹੈ, ਜਿਸ ਵਿਚ ਅਫ਼ਗਾਨ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਹੋਵੇ। ਸੁਰੱਖਿਆ ਪਰਿਸ਼ਦ ਨੂੰ ਸੰਬੋਧਿਤ ਕਰਦੇ ਹੋਏ ਅਫ਼ਗਾਨਿਸਤਾਨ ਲਈ ਜਨਰਲ ਸਕੱਤਰ ਦੀ ਵਿਸ਼ੇਸ਼ ਪ੍ਰਤੀਨਿਧੀ ਡੇਬਰਾ ਲਿਓਨਸ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਨਵੀਂ ਹਕੀਕਤ ਇਹ ਹੈ ਕਿ ਲੱਖਾਂ ਅਫ਼ਗਾਨ ਨਾਗਰਿਕਾਂ ਦੀ ਜ਼ਿੰਦਗੀ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਤਾਲਿਬਾਨ ਕਿਵੇਂ ਰਾਜ ਕਰਦਾ ਹੈ।

ਇਹ ਵੀ ਪੜ੍ਹੋ: ਭਾਰਤ ਦੀ ਤਬਾਹੀ ਲਈ 200 ਪ੍ਰਮਾਣੂ ਬੰਬ, ਮਿਜ਼ਾਈਲਾਂ ਬਣਾਉਣ ’ਚ ਜੁਟਿਆ ਪਾਕਿਸਤਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • United Nations
  • Afghanistan
  • Earth
  • Terrorism
  • Usage
  • Taliban
  • India
  • ਸੰਯੁਕਤ ਰਾਸ਼ਟਰ
  • ਅਫ਼ਗਾਨਿਸਤਾਨ
  • ਧਰਤੀ
  • ਅੱਤਵਾਦ
  • ਇਸਤੇਮਾਲ
  • ਤਾਲਿਬਾਨ
  • ਭਾਰਤ

ਕਰਨਾਟਕ ’ਚ ਇਕ ਸ਼ਰਧਾਲੂ ਨੇ 6.5 ਲੱਖ ’ਚ ਖ਼ਰੀਦਿਆ ਨਾਰੀਅਲ, ਵਜ੍ਹਾ ਹੈ ਖ਼ਾਸ

NEXT STORY

Stories You May Like

  • supreme court  chief justice  legal rights  indian army
    ਜਵਾਨਾਂ ਨੂੰ ਇਕੋ ਸਮੇਂ 2 ਲੜਾਈਆਂ ਲੜਨ ਲਈ ਮਜ਼ਬੂਰ ਨਾ ਕੀਤਾ ਜਾਏ : ਚੀਫ਼ ਜਸਟਿਸ
  • amazing pictures of earth taken from space
    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ ਖੂਬਸੂਰਤੀ, Nasa ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
  • read this news before booking a cylinder
    ਸਿਲੰਡਰ ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਕਿਤੇ ਤੁਹਾਡਾ ਵੀ ਖਾਤਾ ਨਾ ਹੋ ਜਾਏ 'ਖਾਲੀ'
  • telangana  salary will be deducted for not taking care of parents
    ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ ਲਈ ਰਾਹਤ!
  • iran opens strait of hormuz for india
    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ ਵਿਚਾਲੇ ਕਰ 'ਤਾ ਵੱਡਾ ਐਲਾਨ
  • jammu kashmir  lashkar e taiba  terrorists  property attachment
    ਜੰਮੂ ਕਸ਼ਮੀਰ : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਜਾਇਦਾਦ ਕੁਰਕ
  • nurpur jatts  dr  ambedkar
    ਨੂਰਪੁਰ ਜੱਟਾਂ 'ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ ਕੀਤੀ ਵੀਡੀਓ
  • nimisha mehta statement
    5 ਦਿਨਾਂ 'ਚ ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲਿਆਂ ਨੂੰ ਨਾ ਫੜਿਆ ਤਾਂ ਹੋਵੇਗਾ ਸੰਘਰਸ਼: ਨਿਮਿਸ਼ਾ ਮਹਿਤਾ
  • there will be a big change in punjab  s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • qatar and iran s jaishankar telephone call
      ਈਰਾਨ ਤੇ ਕਤਰ ਦੇ ਵਿਦੇਸ਼ ਮੰਤਰੀਆਂ ਨੇ ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲਬਾਤ
    • terrorists arrested
      ਦਿੱਲੀ ਤੇ ਮੁੰਬਈ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 2 ਅੱਤਵਾਦੀ ਗ੍ਰਿਫਤਾਰ
    • lpg crisis delhi govt banned gas cylinders warehouses
      ਹੁਣ ਗੋਦਾਮਾਂ 'ਚ ਨਹੀਂ ਮਿਲੇਗਾ LPG ਸਿਲੰਡਰ! ਇਸ ਸੂਬੇ ਦੀ ਸਰਕਾਰ ਨੇ ਲਾ'ਤੀ...
    • bjp 40 star campaigners list pm modi cm yogi
      PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ...
    • pm narendra modi addresses public meeting cooch behar west bengal
      ਚੋਣਾਂ ਤੋਂ ਬਾਅਦ TMC ਦੇ ਪਾਪਾਂ ਦਾ ਹੋਵੇਗਾ ਹਿਸਾਬ, ਕੂਚਬਿਹਾਰ 'ਚ ਬੋਲੇ PM ਮੋਦੀ
    • us iran israel war will intensify for the next 45 days
      ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
    • delhi crime branch government free medicines
      ਦਿੱਲੀ ਪੁਲਸ ਵੱਲੋਂ ਵੱਡੀ ਕਾਰਵਾਈ! 70 ਲੱਖ ਦੀਆਂ ਸਰਕਾਰੀ ਦਵਾਈਆਂ ਦੇ ਰੈਕੇਟ ਦਾ...
    • shameful a mother and brother sold their married daughter
      ਸ਼ਰਮਨਾਕ! ਪੈਸਿਆਂ ਦੇ ਲਾਲਚ 'ਚ ਮਾਂ ਤੇ ਭਰਾ ਨੇ ਆਪਣੀ ਹੀ ਵਿਆਹੁਤਾ ਧੀ ਨੂੰ 1.38...
    • good news amidst gas shortage
      ਗੈਸ ਦੀ ਕਿੱਲਤ ਵਿਚਾਲੇ Good News ! LPG ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ...
    • students opportunities
      IT ਸੈਕਟਰ 'ਚ ਨੌਕਰੀਆਂ ਦੀ ਕਮੀ ਵਿਚਾਲੇ ਵਿਦਿਆਰਥੀਆਂ ਦੇ ਭਵਿੱਖ ਲਈ ਇੰਜੀਨੀਅਰਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +