Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    4:56:45 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦੀ ਡੌਂਕੀ ਲਾਉਣ ਲੱਗੇ ਗੋਰੇ ! ਨੇਪਾਲ ਸਰਹੱਦ ਰਾਹੀਂ ਦਾਖਲ ਹੋਏ 2 ਬ੍ਰਿਟਿਸ਼ ਨਾਗਰਿਕਾਂ ਨੂੰ ਹੋਈ ਕੈਦ

NATIONAL News Punjabi(ਦੇਸ਼)

ਭਾਰਤ ਦੀ ਡੌਂਕੀ ਲਾਉਣ ਲੱਗੇ ਗੋਰੇ ! ਨੇਪਾਲ ਸਰਹੱਦ ਰਾਹੀਂ ਦਾਖਲ ਹੋਏ 2 ਬ੍ਰਿਟਿਸ਼ ਨਾਗਰਿਕਾਂ ਨੂੰ ਹੋਈ ਕੈਦ

  • Edited By Disha,
  • Updated: 07 Apr, 2026 02:54 PM
National
india donkey route  nepal  british citizen  court  imprisonment
  • Share
    • Facebook
    • Tumblr
    • Linkedin
    • Twitter
  • Comment

ਬਹਿਰਾਈਚ- ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦੀ ਇਕ ਅਦਾਲਤ ਨੇ ਨੇਪਾਲ ਤੋਂ ਗੈਰ-ਕਾਨੂੰਨੀ ਰੂਪ ਨਾਲ ਭਾਰਤ 'ਚ ਦਾਖ਼ਲ ਹੋਣ ਦੇ ਦੋਸ਼ੀ 2 ਬ੍ਰਿਟਿਸ਼ ਨਾਗਰਿਕਾਂ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰੀ ਵਕੀਲ ਨਿਰਮਲ ਯਾਦਵ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਬਹਿਰਾਈਚ ਦੀ ਮੁੱਖ ਨਿਆਂਇਕ ਮੈਜਿਸਟ੍ਰੇਟ ਪ੍ਰਤਿਭਾ ਚੌਧਰੀ ਨੇ ਬ੍ਰਿਟਿਸ਼ ਨਾਗਰਿਕ ਹਸਨ ਅੰਮਾਨ ਸਲੀਮ (35) ਅਤੇ ਸੁਮਿਤਰਾ ਸ਼ਕੀਲ ਓਲੀਵੀਆ (61) ਨੂੰ 6-6 ਮਹੀਨੇ ਦੀ ਕੈਦ ਅਤੇ 50-50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਪਿਛਲੇ ਸਾਲ ਨਵੰਬਰ 'ਚ ਭਾਰਤ-ਨੇਪਾਲ ਸਰਹੱਦ 'ਤੇ ਰੂਪਈਡੀਹਾ ਤੋਂ ਉਨ੍ਹਾਂ ਨੂੰ ਜਾਇਜ਼ ਦਸਤਾਵੇਜ਼ਾਂ ਦੇ ਬਿਨਾਂ ਭਾਰਤ 'ਚ ਦਾਖ਼ਲ ਹੋਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਅਪੀਲ ਦੀ ਮਿਆਦ ਤੱਕ ਲਈ ਦੇਸ਼ ਨਾ ਛੱਡਣ ਦੀ ਸ਼ਰਤ 'ਤੇ ਜ਼ਮਾਨਤ ਦੇ ਦਿੱਤੀ ਹੈ। 

ਯਾਦਵ ਨੇ ਦੱਸਿਆ ਕਿ ਸਲੀਮ ਦਾ ਪੁਸ਼ਤੈਨੀ ਘਰ ਪਾਕਿਸਤਾਨ ਦੇ ਗੁਜਰਾਂਵਾਲਾ 'ਚ ਹੈ ਅਤੇ ਮੌਜੂਦਾ ਸਮੇਂ ਉਹ ਬ੍ਰਿਟੇਨ ਦੇ ਮੈਨਚੇਸਟਰ ਦਾ ਨਾਗਰਿਕ ਹੈ ਅਤੇ ਉੱਥੇ ਦੀ ਡੀ ਮੋਂਟਫੋਰਟ ਯੂਨੀਵਰਸਿਟੀ 'ਚ ਆਡਿਓਲੋਜੀ 'ਚ ਲੈਕਚਰਾਰ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਸਹਿਯੋਗੀ ਸੁਮਿਤਰਾ ਸ਼ਕੀਲ ਓਲੀਵੀਆ ਮੂਲ ਰੂਪ ਨਾਲ ਕਰਨਾਟਕ 'ਚ ਉਡੁਪੀ ਦੀ ਰਹਿਣ ਵਾਲੀ ਹੈ ਪਰ ਬਾਅਦ 'ਚ ਉਸ ਨੇ ਬ੍ਰਿਟਿਸ਼ ਨਾਗਰਿਕਤਾ ਲੈ ਲਈ ਸੀ। ਯਾਦਵ ਨੇ ਦੱਸਿਆ ਕਿ ਪਿਛਲੇ ਸਾਲ ਨਵੰਬਰ 'ਚ ਦੋਵੇਂ ਬ੍ਰਿਟੇਨ ਤੋਂ ਨੇਪਾਲਗੰਜ ਦੇ ਇਕ ਮੈਡੀਕਲ ਕਾਲਜ 'ਚ ਸੁਣਨ 'ਚ ਅਸਮਰੱਥ ਬੱਚਿਆਂ ਲਈ ਆਯੋਜਿਤ ਇਕ ਚੈਰਿਟੀ ਪ੍ਰੋਗਰਾਮ 'ਚ ਹਿੱਸਾ ਲੈਣ ਆਏ ਸਨ ਅਤੇ ਉਨ੍ਹਾਂ ਕੋਲ ਨੇਪਾਲ ਦਾ ਵੀਜ਼ਾ ਸੀ।

ਉਨ੍ਹਾਂ ਦੱਸਿਆ ਕਿ 15 ਨਵੰਬਰ 2025 ਨੂੰ ਸਸ਼ਸਤਰ ਸੀਮਾ ਬਲ ਦੇ ਜਵਾਨਾਂ ਅਤੇ ਪੁਲਸ ਨੇ ਭਾਰਤ-ਨੇਪਾਲ ਅੰਤਰਰਾਸ਼ਟਰੀ ਸਰਹੱਦ 'ਤੇ ਜਾਂਚ ਦੌਰਾਨ ਨੇਪਾਲ ਤੋਂ ਭਾਰਤ 'ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਦੋਵਾਂ ਨੂੰ ਰੋਕਿਆ ਸੀ, ਉਨ੍ਹਾਂ ਕੋਲ ਭਾਰਤ 'ਚ ਦਾਖ਼ਲ ਹੋਣ ਦੇ ਜਾਇਜ਼ ਦਸਤਾਵੇਜ਼ ਨਹੀਂ ਮਿਲੇ ਸਨ। ਯਾਦਵ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਪੁੱਛ-ਗਿੱਛ ਤੋਂ ਬਾਅਦ ਉਨ੍ਹਾਂ ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ ਦੀ ਧਾਰਾ 21 ਦੇ ਅਧੀਨ ਗ੍ਰਿਫ਼ਤਾਰ ਕਰ ਲਿਆ ਸੀ ਪਰ ਕੁਝ ਦਿਨ ਜੇਲ੍ਹ 'ਚ ਰਹਿਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਦੇਸ਼ ਨਾ ਛੱਡਣ ਦੀ ਸ਼ਰਤ 'ਤੇ ਜ਼ਮਾਨਤ 'ਤੇ ਰਿਹਾਅ ਕੀਤਾ ਸੀ ਅਤੇ ਉਦੋਂ ਤੋਂ ਦੋਵੇਂ ਭਾਰਤ 'ਚ ਰਹਿ ਕੇ ਲਗਾਤਾਰ ਅਦਾਲਤ ਦੀਆਂ ਤਰੀਕਾਂ 'ਤੇ ਹਾਜ਼ਰ ਹੋ ਰਹੇ ਸਨ। ਉਨ੍ਹਾਂ ਦੱਸਿਆ ਕਿ ਅਦਾਲਤ 'ਚ ਹਰ ਦਿਨ ਫਾਸਟ ਟਰੈਕ ਨਾਲ ਸੁਣਾਈ ਹੋ ਰਹੀ ਸੀ, ਇਸ ਲਈ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਜ਼ਿਆਦਾਤਰ ਸਮੇਂ ਉਹ ਬਹਿਰਾਈਚ ਦੇ ਹੋਟਲਾਂ 'ਚ ਰਹਿ ਰਹੇ ਸਨ। ਯਾਦਵ ਨੇ ਦੱਸਿਆ ਕਿ ਮੁੱਖ ਨਿਆਇਕ ਮੈਜਿਸਟ੍ਰੇਟ ਪ੍ਰਤਿਭਾ ਚੌਧਰੀ ਦੀ ਅਦਾਲਤ ਨੇ ਉਪਲੱਬਧ ਸਬੂਤਾਂ ਅਤੇ ਸਥਿਤੀਆਂ ਦੇ ਆਧਾਰ 'ਤੇ ਦੋਵਾਂ ਨੂੰ ਦੋਸ਼ੀ ਮੰਨਦੇ ਹੋਏ ਇਹ ਸਜ਼ਾ ਸੁਣਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • India Donkey Route
  • Nepal
  • British citizen
  • court
  • imprisonment
  • Uttar Pradesh
  • ਭਾਰਤ ਡੌਂਕੀ
  • ਨੇਪਾਲ
  • ਬ੍ਰਿਟਿਸ਼ ਨਾਗਰਿਕ
  • ਅਦਾਲਤ
  • ਕੈਦ
  • ਉੱਤਰ ਪ੍ਰਦੇਸ਼

ਭਿਲਾਈ ਸਟੀਲ ਪਲਾਂਟ ਦੀ ਯੂਨਿਟ 'ਚ ਮਚੇ ਅੱਗ ਦੇ ਭਾਂਬੜ, ਝੁਲਸੇ 7 ਮਜ਼ਦੂਰ, ਪਈਆਂ ਭਾਜੜਾਂ

NEXT STORY

Stories You May Like

  • devotees from pakistan return to india through attari border
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ
  • imprisonment case
    2 ਕਿੱਲੋ ਗਾਂਜੇ ਸਮੇਤ ਫੜ੍ਹੇ ਗਏ ਦੋਸ਼ੀ ਨੂੰ 1 ਸਾਲ 3 ਮਹੀਨੇ ਦੀ ਕੈਦ
  • sunita ahuja gets emotional in   lockup 2
    ‘ਲੌਕਅਪ 2’ ’ਚ ਭਾਵੁਕ ਹੋਈ ਸੁਨੀਤਾ ਆਹੂਜਾ, ਖਾਣੇ ਦੀ ਵਿਵਸਥਾ ’ਤੇ ਜਤਾਈ ਨਾਰਾਜ਼ਗੀ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • cctv footage ludhiana
    ਮਸਜਿਦ ਨੇੜੇ ਧਾਰਮਿਕ ਕਿਤਾਬਾਂ ਦੀ ਦੁਕਾਨ ਨੂੰ ਲਾਈ ਅੱਗ! CCTV 'ਚ ਕੈਦ ਹੋਏ 3 ਮੁਲਜ਼ਮ
  • ekam dhillon murder case
    ਏਕਮ ਢਿੱਲੋਂ ਕਤਲਕਾਂਡ 'ਚ ਵੱਡਾ ਫ਼ੈਸਲਾ, ਮ੍ਰਿਤਕ ਦੀ ਪਤਨੀ ਨੂੰ ਹੋਈ ਉਮਰ ਕੈਦ
  • big action against drug smuggling in nepal
    ਨੇਪਾਲ 'ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ! 2 ਭਾਰਤੀਆਂ ਸਮੇਤ 3 ਤਸਕਰ ਗ੍ਰਿਫ਼ਤਾਰ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi expresses grief over boat accident in vietnam
      ਵਿਅਤਨਾਮ 'ਚ ਕਿਸ਼ਤੀ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
    • fssai tough on complaints   9 notices to swiggy instamart
      ਖ਼ਰਾਬ ਤੇ ਐਕਸਪਾਇਰੀ ਭੋਜਨ ਉਤਪਾਦਾਂ ਦੀਆਂ ਸ਼ਿਕਾਇਤਾਂ 'ਤੇ FSSAI ਸਖ਼ਤ ,...
    • big relief for bp diabetes and heart patients
      BP, ਸ਼ੂਗਰ ਤੇ ਦਿਲ ਦੇ ਮਰੀਜ਼ਾਂ ਨੂੰ ਵੱਡੀ ਰਾਹਤ ! ਦਵਾਈਆਂ 40% ਤੱਕ ਹੋਈਆਂ...
    • bjp cm
      ਭਾਜਪਾ ਦੇ ਮੁੱਖ ਮੰਤਰੀਆਂ ’ਚ ਵੀ ਹੋ ਸਕਦਾ ਹੈ ਬਦਲਾਅ
    • sheikh hasina surrender
      ''ਮੇਰਾ ਕਤਲ ਵੀ ਕੀਤਾ ਜਾ ਸਕਦੈ ਪਰ..!'', ਦਸੰਬਰ 'ਚ ਸਰੰਡਰ ਕਰੇਗੀ ਸ਼ੇਖ਼...
    • luxon india fan
      ''ਮੈਂ ਭਾਰਤ ਦਾ ਬਹੁਤ ਵੱਡਾ ਫ਼ੈਨ ਹਾਂ..!'' ਨਿਊਜ਼ੀਲੈਂਡ ਦੇ PM ਲਕਸਨ ਨੇ...
    • bullet train  recruitment  candidate  apply  job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਨਿਕਲੀਆਂ ਭਰਤੀਆਂ, 1.25 ਲੱਖ ਤੱਕ ਮਿਲੇਗੀ ਤਨਖਾਹ
    • ugandan woman arrested in delhi
      ਦਿੱਲੀ 'ਚ ਯੂਗਾਂਡਾ ਦੀ ਔਰਤ ਗ੍ਰਿਫ਼ਤਾਰ, 70 ਲੱਖ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ
    • gurugram police  criminals  encounter  60 rounds fired
      ਗੁਰੂਗ੍ਰਾਮ 'ਚ ਪੁਲਸ ਨੇ ਅੱਧੀ ਰਾਤੀਂ ਕਰ'ਤਾ ਬਦਮਾਸ਼ਾਂ ਦਾ ਐਨਕਾਊਂਟਰ ! ਦੋਵਾਂ...
    • amarnath yatra  passenger  cab  cash  bag  police
      ਕੈਬ 'ਚ ਰਹਿ ਗਿਆ ਅਮਰਨਾਥ ਯਾਤਰੀਆਂ ਦਾ ਪੈਸਿਆਂ ਨਾਲ ਭਰਿਆ ਬੈਗ, ਪੁਲਸ ਦੀ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +