Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    9:07:12 PM

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਲਵਾਯੂ ਪਰਿਵਰਤਨ ਨਾਲ ਨਜਿੱਠਣ 'ਚ ਤਰੱਕੀ ਕਰਨ ਵਾਲੇ ਦੇਸ਼ਾਂ ਦੀ ਸੂਚੀ 'ਚ ਭਾਰਤ 2 ਸਥਾਨ ਹੇਠਾਂ ਖਿਸਕਿਆ

NATIONAL News Punjabi(ਦੇਸ਼)

ਜਲਵਾਯੂ ਪਰਿਵਰਤਨ ਨਾਲ ਨਜਿੱਠਣ 'ਚ ਤਰੱਕੀ ਕਰਨ ਵਾਲੇ ਦੇਸ਼ਾਂ ਦੀ ਸੂਚੀ 'ਚ ਭਾਰਤ 2 ਸਥਾਨ ਹੇਠਾਂ ਖਿਸਕਿਆ

  • Edited By Cherry,
  • Updated: 20 Nov, 2024 06:21 PM
National
india drops two places but remains among top 10 climate performers
  • Share
    • Facebook
    • Tumblr
    • Linkedin
    • Twitter
  • Comment

ਬਾਕੂ/ਅਜ਼ਰਬੈਜਾਨ (ਏਜੰਸੀ)- ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵਿਚ ਤਰੱਕੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਭਾਰਤ ਪਿਛਲੇ ਸਾਲ ਦੇ ਮੁਕਾਬਲੇ 2 ਸਥਾਨ ਹੇਠਾਂ ਖਿਸਕ ਗਿਆ ਹੈ। ਹਾਲਾਂਕਿ, ਘੱਟ ਪ੍ਰਤੀ ਵਿਅਕਤੀ ਨਿਕਾਸ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਤੇਜ਼ੀ ਨਾਲ ਅਪਣਾਉਣ ਕਾਰਨ ਇਹ ਅਜੇ ਵੀ ਚੋਟੀ ਦੇ-10 ਵਿੱਚ ਬਣਿਆ ਹੋਇਆ ਹੈ। ਬੁੱਧਵਾਰ ਨੂੰ ਜਾਰੀ ਇਕ ਰਿਪੋਰਟ ਤੋਂ ਇਹ ਗੱਲ ਸਾਹਮਣੇ ਆਈ ਹੈ। ਥਿੰਕ ਟੈਂਕ 'ਜਰਮਨਵਾਚ', 'ਨਿਊ ਕਲਾਈਮੇਟ ਇੰਸਟੀਚਿਊਟ' ਅਤੇ 'ਕਲਾਈਮੇਟ ਐਕਸ਼ਨ ਨੈੱਟਵਰਕ ਇੰਟਰਨੈਸ਼ਨਲ' ਦੁਆਰਾ ਪ੍ਰਕਾਸ਼ਿਤ ਕਲਾਈਮੇਟ ਚੇਂਜ ਪਰਫਾਰਮੈਂਸ ਇੰਡੈਕਸ (ਸੀ.ਸੀ.ਪੀ.ਆਈ. 2025) ਵਿਚ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਵਿੱਚ ਕਮੀ, ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦੀ ਨੀਤੀ ਦੇ ਮਾਮਲੇ ਵਿਚ ਦੁਨੀਆ ਦੇ ਸਭ ਤੋਂ ਵੱਧ ਨਿਕਾਸ ਕਰਨ ਵਾਲੇ ਦੇਸ਼ਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੂਸ ਦਾ ਖੌਫ: ਅਮਰੀਕਾ ਤੋਂ ਬਾਅਦ ਇਟਲੀ, ਸਪੇਨ ਅਤੇ ਗ੍ਰੀਸ ਨੇ ਵੀ ਕੀਵ 'ਚ ਦੂਤਘਰ ਕੀਤੇ ਬੰਦ

CCPI-2025 ਵਿੱਚ ਯੂਰਪੀਅਨ ਯੂਨੀਅਨ (EU) ਸਮੇਤ ਜਿਨ੍ਹਾਂ 63 ਦੇਸ਼ਾਂ ਦੀ ਜਲਵਾਯੂ ਤਰੱਕੀ ਦਾ ਮੁਲਾਂਕਣ ਕੀਤਾ ਗਿਆ ਹੈ, ਉਹ 90 ਫ਼ੀਸਦੀ ਗਲੋਬਲ ਨਿਕਾਸ ਲਈ ਜ਼ਿੰਮੇਵਾਰ ਹਨ। ਇਸ ਸੂਚੀ 'ਚ ਭਾਰਤ ਨੂੰ 10ਵੇਂ ਸਥਾਨ 'ਤੇ ਰੱਖਿਆ ਗਿਆ ਹੈ। ਹਾਲਾਂਕਿ, CCPI-2025 ਕਹਿੰਦਾ ਹੈ ਕਿ ਭਾਰਤ ਦੀ ਜਲਵਾਯੂ ਨੀਤੀ ਵਿੱਚ ਮਹੱਤਵਪੂਰਨ ਤਬਦੀਲੀਆਂ ਦੀ ਸੰਭਾਵਨਾ ਨਹੀਂ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਦਯੋਗਾਂ ਲਈ ਊਰਜਾ ਦੀ ਵਧਦੀ ਮੰਗ ਅਤੇ ਆਬਾਦੀ ਵਿਚ ਵਾਧੇ ਕਾਰਨ ਜਲਵਾਯੂ ਕਾਰਵਾਈ ਨੂੰ ਲੈ ਕੇ ਵਿਕਾਸ-ਮੁਖੀ ਦ੍ਰਿਸ਼ਟੀਕੋਣ ਜਾਰੀ ਰਹਿਣ ਜਾਂ ਮਜ਼ਬੂਤ ਹੋਣ ਦੀ ਗੁੰਜਾਇਸ਼ ਹੈ। CCPI-2025 ਵਿੱਚ ਸਿਖਰਲੇ 3 ਸਥਾ ਖਾਲ੍ਹੀ ਰੱਖੇ ਗਏ ਹਨ, ਕਿਉਂਕਿ ਕਿਸੇ ਵੀ ਦੇਸ਼ ਨੇ ਸੂਚੀ ਦੇ ਸਾਰੇ ਮਾਪਦੰਡਾਂ 'ਤੇ ਇੰਨਾ ਵਧੀਆ ਪ੍ਰਦਰਸ਼ਨ ਨਹੀਂ ਕੀਤਾ ਕਿ ਉਸ ਨੂੰ ਕੁੱਲ ਮਿਲਾ ਕੇ "ਬਹੁਤ ਉੱਚ" ਰੇਟਿੰਗ ਦਿੱਤੀ ਜਾਵੇ।

ਇਹ ਵੀ ਪੜ੍ਹੋ: ਗੁਆਨਾ ਪੁੱਜੇ PM ਮੋਦੀ, ਏਅਰ ਪੋਰਟ 'ਤੇ ਰਿਸੀਵ ਕਰਨ ਆਏ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਪੂਰੀ ਕੈਬਨਿਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Climate Change
  • India
  • drops two places

ਗੋਲਗੱਪੇ ਅਤੇ ਕੌਫ਼ੀ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • the viral fever  s   sapne vs  everyone 2   secures no  1 spot on imdb
    TVF ਦੇ ਸ਼ੋਅ 'ਸਪਨੇ ਵਰਸਿਜ਼ ਐਵਰੀਵਨ 2' ਨੇ IMDb 'ਤੇ 'ਤੇ ਹਾਸਲ ਕੀਤਾ ਪਹਿਲਾ ਸਥਾਨ
  • major incident in punjab 2 boys shot dead
    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
  • kriti sanon seeks blessings at tirumala temple ahead of  cocktail 2   release
    'ਕਾਕਟੇਲ 2' ਦੀ ਰਿਲੀਜ਼ ਤੋਂ ਪਹਿਲਾਂ ਪਰਿਵਾਰ ਨਾਲ ਤਿਰੂਮਾਲਾ ਮੰਦਰ ਪਹੁੰਚੀ ਕ੍ਰਿਤੀ ਸੈਨਨ
  • investors lost 2 trillion why did the us stock market fall so fast
    ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ ਕਿਉਂ ਡਿੱਗੀ?
  • israeli and russian forces included in the un blacklist
    ਇਜ਼ਰਾਈਲੀ ਤੇ ਰੂਸੀ ਫੋਰਸਾਂ ਜਿਨਸੀ ਹਿੰਸਾ ਸਬੰਧੀ ਯੂ. ਐੱਨ. ਦੀ ਕਾਲੀ ਸੂਚੀ ’ਚ ਸ਼ਾਮਲ
  • new trend in gold and silver  what should investors do
    ਸੋਨਾ-ਚਾਂਦੀ ’ਚ ਨਵੀਂ ਚਾਲ , ਸਰਕਾਰੀ ਫੈਸਲਿਆਂ ਅਤੇ ਗਲੋਬਲ ਸੰਕੇਤਾਂ ਵਿਚਾਲੇ ਕੀ ਕਰਨ ਨਿਵੇਸ਼ਕ?
  • voter list correction camps to be held across punjab tomorrow
    ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • man arrested selling a two headed snake
      ਦੋ-ਮੂੰਹਾਂ ਸੱਪ ਵੇਚ ਕੇ ਲੱਖਾਂ ਦੀ ਠੱਗੀ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ
    • health of 150 students in wayanad suddenly deteriorated
      ਵਾਇਨਾਡ 'ਚ 150 ਵਿਦਿਆਰਥੀਆਂ ਦੀ ਅਚਾਨਕ ਵਿਗੜ ਗਈ ਸਿਹਤ, ਪ੍ਰਸ਼ਾਸਨ ਨੂੰ ਪੈ ਗਈਆਂ...
    • man did horrible thing
      ਮਾਮੂਲੀ ਝਗੜੇ ਮਗਰੋਂ ਜਵਾਨ ਪੁੱਤ ਨੇ ਮਾਂ 'ਤੇ ਚਾਕੂ ਨਾਲ ਕਰ'ਤਾ ਹਮਲਾ ! ਮਗਰੋਂ...
    • neet reexamtination maharashtra cm 21 june
      21 ਜੂਨ ਹੋਣ ਵਾਲੀ NEET ਪ੍ਰੀਖਿਆ ਨੂੰ ਲੈ ਕੇ ਮਹਾਰਾਸ਼ਟਰ ਦੇ CM ਦਾ ਵੱਡਾ ਬਿਆਨ
    • tarun chugh files nomination for rajya sabha
      BJP ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਲਈ ਨਾਮਜ਼ਦਗੀ ਕੀਤੀ ਦਾਖਲ
    • made in pakistan bedsheet
      ਪੁਣੇ 'ਚ Made In Pakistan ਦੀ ਚਾਦਰ ! ਵੀਡੀਓ ਵਾਇਰਲ ਹੋਣ ਮਗਰੋਂ ਹਰਕਤ 'ਚ...
    • ganja worth rs 2 1 crore seized at delhi airport  passenger arrested
      ਦਿੱਲੀ ਹਵਾਈ ਅੱਡੇ 'ਤੇ 2.1 ਕਰੋੜ ਰੁਪਏ ਦਾ ਗਾਂਜਾ ਜ਼ਬਤ, ਇਕ ਯਾਤਰੀ ਗ੍ਰਿਫਤਾਰ
    • sonam wangchuk reached jantar mantar
      ਸੋਨਮ ਵਾਂਗਚੁਕ ਜੰਤਰ-ਮੰਤਰ ਪਹੁੰਚੇ, ਨੌਜਵਾਨਾਂ ਨੂੰ ਦਿੱਤਾ ਇਹ ਸੁਨੇਹਾ
    • husband cannot evade duty towards child   court
      ਬੇਰੁਜ਼ਗਾਰੀ ਦਾ ਬਹਾਨਾ ਬਣਾ ਕੇ ਆਪਣੇ ਫਰਜ਼ ਤੋਂ ਬਚ ਨਹੀਂ ਸਕਦਾ ਪਤੀ : ਅਦਾਲਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +