Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    4:03:28 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰੱਖਿਆ ਉਤਪਾਦਨ ’ਚ ਭਾਰਤ ਨੇ ਤੋੜੇ ਸਾਰੇ ਰਿਕਾਰਡ : PM ਮੋਦੀ

NATIONAL News Punjabi(ਦੇਸ਼)

ਰੱਖਿਆ ਉਤਪਾਦਨ ’ਚ ਭਾਰਤ ਨੇ ਤੋੜੇ ਸਾਰੇ ਰਿਕਾਰਡ : PM ਮੋਦੀ

  • Edited By Tanu,
  • Updated: 06 Jul, 2024 10:43 AM
New Delhi
india has broken all records in defense production  pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਭਾਰਤ ਨੂੰ ਇਕ ਪ੍ਰਮੁੱਖ ਕੌਮਾਂਤਰੀ ਰੱਖਿਆ ਵਿਨਿਰਮਾਨ ਕੇਂਦਰ ਵਜੋਂ ਸਥਾਪਤ ਕਰਨ ਲਈ ਸਹਿਯੋਗੀ ਮਾਹੌਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਨਾਲ ਨਾ ਸਿਰਫ਼ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕੀਤਾ ਜਾਵੇਗਾ, ਸਗੋਂ ਇਹ ਦੇਸ਼ ਨੂੰ ਸਵੈ-ਨਿਰਭਰ ਵੀ ਬਣਾਏਗਾ। ਪ੍ਰਧਾਨ ਮੰਤਰੀ ਨੇ ਇਹ ਗੱਲ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ‘ਐਕਸ’ ’ਤੇ ਪੋਸਟ ਕੀਤੀ ਗਈ ਜਾਣਕਾਰੀ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਭਾਰਤ ਨੇ 2023-24 ’ਚ ਰੱਖਿਆ ਉਤਪਾਦਨ ’ਚ ਸਾਰੇ ਰਿਕਾਰ਼ਡ ਤੋੜ ਦਿੱਤੇ ਹਨ।

ਰਾਜਨਾਥ ਸਿੰਘ ਨੇ ਕਿਹਾ ਸੀ ਕਿ 2023-24 ’ਚ ਰੱਖਿਆ ਉਤਪਾਦਨ ਦਾ ਮੁੱਲ 1,26,887 ਕਰੋੜ ਰੁਪਏ ਤੱਕ ਪਹੁੰਚ ਗਿਆ, ਜੋ ਪਿਛਲੇ ਵਿੱਤੀ ਸਾਲ ਦੇ ਉਤਪਾਦਨ ਮੁੱਲ ਨਾਲੋਂ 16.8 ਫੀਸਦੀ ਵੱਧ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਉਤਸ਼ਾਹਜਨਕ ਵਿਕਾਸ ਹੋਇਅਾ ਹੈ। ਇਸ ਪ੍ਰਾਪਤੀ ’ਚ ਯੋਗਦਾਨ ਪਾਉਣ ਵਾਲੇ ਸਾਰਿਆਂ ਨੂੰ ਵਧਾਈ। ਅਸੀਂ ਆਪਣੀਆਂ ਸਮਰੱਥਾਵਾਂ ਨੂੰ ਹੋਰ ਵਧਾਉਣ ਅਤੇ ਭਾਰਤ ਨੂੰ ਇਕ ਪ੍ਰਮੁੱਖ ਕੌਮਾਂਤਰੀ ਰੱਖਿਆ ਵਿਨਿਰਮਾਨ ਕੇਂਦਰ ਵਜੋਂ ਸਥਾਪਤ ਕਰਨ ਲਈ ਇਕ ਸਹਾਇਕ ਮਾਹੌਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਹ ਸਾਡੇ ਸੁਰੱਖਿਆ ਉਪਕਰਨਾਂ ਨੂੰ ਵਧਾਏਗਾ ਤੇ ਸਾਨੂੰ ਸਵੈ-ਨਿਰਭਰ ਬਣਾਵੇਗਾ!

ਇਸ ਤੋਂ ਪਹਿਲਾਂ ਰੱਖਿਆ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ‘ਮੇਕ ਇਨ ਇੰਡੀਆ’ ਪ੍ਰੋਗਰਾਮ ਹਰ ਸਾਲ ਨਵੇਂ ਮੀਲ ਪੱਥਰ ਸਥਾਪਤ ਕਰ ਰਿਹਾ ਹੈ। ਇਸ ਉਪਲੱਬਧੀ ਲਈ ਰੱਖਿਆ ਖੇਤਰ ਦੇ ਸਾਂਝੇ ਅਦਾਰਿਆਂ ਤੇ ਉਦਯੋਗ ਨੂੰ ਵਧਾਈ ਦਿੰਦੇ ਹੋਏ ਰਾਜਨਾਥ ਨੇ ਕਿਹਾ ਕਿ ਸਰਕਾਰ ਭਾਰਤ ਨੂੰ ਇਕ ਪ੍ਰਮੁੱਖ ਵਿਸ਼ਵ ਰੱਖਿਆ ਵਿਨਿਰਮਾਣ ਕੇਂਦਰ ਬਣਾਉਣ ਲਈ ਹੋਰ ਢੁਕਵੇਂ ਪ੍ਰਬੰਧਾਂ ਦੀ ਭਾਲ ਕਰ ਰਹੀ ਹੈ।

  • Narendra Modi
  • manufacturing center
  • security system
  • defense production
  • ਨਰਿੰਦਰ ਮੋਦੀ
  • ਵਿਨਿਰਮਾਨ ਕੇਂਦਰ
  • ਸੁਰੱਖਿਆ ਪ੍ਰਣਾਲੀ
  • ਰੱਖਿਆ ਉਤਪਾਦਨ

ਖ਼ਤਰਾ: ਦੇਸ਼ 'ਚ ਵਧਿਆ ਦਿਮਾਗ ਖਾਣ ਵਾਲੇ ਅਮੀਬਾ ਦਾ ਇਨਫੈਕਸ਼ਨ, ਹੁਣ ਤੱਕ 22 ਲੋਕਾਂ ਦੀ ਮੌਤ

NEXT STORY

Stories You May Like

  • pm narendra modi brics summit 2026
    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • world record set in ujjain on pm modi  s 76th birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਉਜੈਨ 'ਚ ਬਣਿਆ ਵਿਸ਼ਵ ਰਿਕਾਰਡ, ਸ਼ਿਪਰਾ ਕੰਢੇ ਇੱਕੋ ਸਮੇਂ ਜਗੇ 33.27 ਲੱਖ ਦੀਵੇ
  • pm modi  s new record
    PM ਮੋਦੀ ਦਾ ਨਵਾਂ ਰਿਕਾਰਡ: 'BookMyShow' 'ਤੇ 1 ਘੰਟੇ 'ਚ ਹਾਊਸਫੁਲ ਹੋਇਆ ਪ੍ਰੋਗਰਾਮ, 42,000 ਵੇਟਿੰਗ ਲਿਸਟ 'ਚ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajouri  module  investigation  accused
      ਰਾਜੌਰੀ ’ਚ ਅੱਤਵਾਦੀ ਮਾਡਿਊਲ ਦੀ ਜਾਂਚ ਦੌਰਾਨ ਵੱਡਾ ਖੁਲਾਸਾ; ਅੱਤਵਾਦੀਆਂ ਦੇ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • baglamukhi temple  car  people  police  devotees
      ਮਾਂ ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ 'ਚ ਜਾ ਡਿੱਗੀ ਕਾਰ, 8 ਲੋਕਾਂ...
    • car  motorcycle  family  3 members
      ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ...
    • next 6 months 1 lakh youths government jobs
      ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM...
    • narendra modi  job fair  free trade agreement  youth
      'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ...
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • madrasa  students  cold drink  health
      ਮਦਰੱਸੇ ਦੀਆਂ ਵਿਦਿਆਰਥਣਾਂ ਦੀ ਕੋਲਡ ਡਰਿੰਕ ਪੀਣ ਨਾਲ ਵਿਗੜ ਗਈ ਸਿਹਤ
    • narendra modi  carbon  developed countries  india
      ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ
    • poonch district hospital  fire
      ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +