Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    12:29:51 PM

  • australia fell victim to a major accident

    ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ...

  • canada gym sikh influencer

    ਕਿਰਪਾਨ ਪਹਿਨਣ ਕਾਰਨ ਅੰਮ੍ਰਿਤਧਾਰੀ Influencer ਨੂੰ...

  • canada america punjabi

    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ...

  • amritsar girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇੰਗਲੈਂਡ ਦੀ ਸੰਸਦ ’ਚ ਇਸ ਤਰ੍ਹਾਂ ਤੈਅ ਹੋਈ ਸੀ ਭਾਰਤ ਦੀ ਆਜ਼ਾਦੀ

NATIONAL News Punjabi(ਦੇਸ਼)

ਇੰਗਲੈਂਡ ਦੀ ਸੰਸਦ ’ਚ ਇਸ ਤਰ੍ਹਾਂ ਤੈਅ ਹੋਈ ਸੀ ਭਾਰਤ ਦੀ ਆਜ਼ਾਦੀ

  • Updated: 15 Aug, 2020 09:17 AM
National
india independence parliament of england
  • Share
    • Facebook
    • Tumblr
    • Linkedin
    • Twitter
  • Comment

ਬ੍ਰਿਟੇਨ ਦੇ ਸ਼ਾਸਨ ਤੋਂ ਆਜ਼ਾਦ ਹੋਣ ਤੋਂ ਬਾਅਦ ਭਾਰਤ ਦਾ ਸਰੂਪ ਤੈਅ ਕਰਨ ਲਈ ਬ੍ਰਿਟੇਨ ਦੀ ਸੰਸਦ ’ਚ 4 ਜੁਲਾਈ 1947 ਨੂੰ ‘ਦਿ ਇੰਡੀਅਨ ਇੰਡੀਪੈਂਡੈਂਟਸ ਐਕਟ’ ਪੇਸ਼ ਹੋਇਆ ਸੀ। ਇਸ ਬਿੱਲ ’ਚ ਭਾਰਤ ਦੀ ਵੰਡ ਅਤੇ ਇਕ ਵੱਖਰੇ ਦੇਸ਼ ਪਾਕਿਸਤਾਨ ਦੇ ਬਣਾਏ ਜਾਣ ਦਾ ਮਤਾ ਰੱਖਿਆ ਗਿਆ ਸੀ। ਇਹ ਬਿੱਲ 18 ਜੁਲਾਈ ਨੂੰ ਪਾਸ ਹੋਇਆ। ਇਸ ਦੇ ਤਹਿਤ ਬ੍ਰਿਤਾਨਵੀ ਹਕੂਮਤ ਦੇ ਭਾਰਤ ਛੱਡਣ ਦੀ ਤਰੀਕ 15 ਅਗਸਤ 1947 ਤੈਅ ਕੀਤੀ ਸੀ।

ਇਸ ਦੇ ਤਹਿਤ ਬੰਗਾਲ ਸੂਬੇ ਦੀ ਵੰਡ ਪੂਰਬੀ ਬੰਗਾਲ ਅਤੇ ਪੱਛਮੀ ਬੰਗਾਲ ’ਚ ਅਤੇ ਪੰਜਾਬ ਸੂਬੇ ਦੀ ਵੰਡ ਪੂਰਬੀ ਪੰਜਾਬ ਅਤੇ ਪੱਛਮੀ ਪੰਜਾਬ ’ਚ ਕਰ ਦਿੱਤੀ ਗਈ। ਇਸੇ ਕਾਨੂੰਨ ਦੇ ਤਹਿਤ ਭਾਰਤ ਅਤੇ ਪਾਕਿਸਤਾਨ ਦੀਆਂ ਹੱਦਾਂ ਤੈਅ ਕਰਨ ਲਈ ਇਕ ‘ਸਰਹੱਦ ਕਮਿਸ਼ਨ’ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਕਮਿਸ਼ਨ ਦੀ ਪ੍ਰਧਾਨਗੀ ਸਰ ਰੈੱਡਕਲਿਫ ਨੇ ਕੀਤੀ ਸੀ। ਇਸ ਲਈ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਨੂੰ ਰੈੱਡਕਲਿਫ ਲਾਈਨ ਵੀ ਕਿਹਾ ਜਾਂਦਾ ਹੈ। ‘ਦਿ ਇੰਡੀਅਨ ਇੰਡੀਪੈਂਡੈਂਸ ਐਕਟ’ ਦੇ ਤਹਿਤ ਬ੍ਰਿਟੇਨ ਦੇ ਰਾਜਾ ਨੂੰ ਭਾਰਤ ਦੇ ਸਮਰਾਟ ਦਾ ਅਹੁਦਾ ਛੱਡਣਾ ਪਿਆ ਸੀ। ਬਟਵਾਰੇ ਦੇ ਸਮੇਂ ਪਾਕਿਸਤਾਨ ’ਚ ਲਗਭਗ 23 ਫੀਸਦੀ ਹਿੰਦੂ ਆਬਾਦੀ ਸੀ। ਬੰਗਲਾਦੇਸ਼ ਬਣਨ ਤੋਂ ਬਾਅਦ ਇਹ ਆਬਾਦੀ ਸਿਰਫ 13 ਫੀਸਦੀ ਰਹਿ ਗਈ ਸੀ।ਇਤਿਹਾਸਕਾਰਾਂ ਅਨੁਸਾਰ 1947 ’ਚ ਦਿੱਲੀ ਆਉਣ ਵਾਲੇ ਸ਼ਰਨਾਰਥੀਆਂ ਨੂੰ ਇਕ ਜਾਇਜ਼ ਪਨਾਹ ਦਿੱਤੀ ਗਈ, ਉੱਧਰ 1955 ਤੋਂ ਬਾਅਦ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਪ੍ਰਵਾਸੀਆਂ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਕੁਝ ਲੇਖਕ ਅਤੇ ਸਿਆਸੀ ਮਾਹਿਰ ਮੰਨਦੇ ਹਨ ਕਿ ਬ੍ਰਿਟਿਸ਼ ਸਰਕਾਰ ਨੇ ਜੋ ਸਰਹੱਦ ਇੰਨੀ ਜ਼ਲਦਬਾਜ਼ੀ ’ਚ ਖਿੱਚੀ, ਉਸ ਦਾ ਖਮਿਆਜ਼ਾ ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ਾਂ ਨੇ ਭੁਗਤਿਆ ਅਤੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦਾ ਇਹ ਇਕ ਵੱਡਾ ਕਾਰਣ ਹੈ। 

ਪਹਿਲੀ ਲਕੀਰ 17 ਅਗਸਤ ਨੂੰ ਖਿੱਚੀ ਗਈ...

ਦੇਸ਼ ਤਾਂ 15 ਅਗਸਤ ਨੂੰ ਆਜ਼ਾਦ ਹੋ ਗਿਆ ਪਰ ਸਰਹੱਦਾਂ ਦਾ ਤੈਅ ਹੋਣਾ ਬਾਕੀ ਸੀ। 17 ਅਗਸਤ ਨੂੰ ਸਰਹੱਦਾਂ ਤੈਅ ਕੀਤੀਆਂ ਗਈਆਂ। ਜਾਣਕਾਰਾਂ ਅਨੁਸਾਰ ਇਹ ਤਸਵੀਰ ਵਾਹਗਾ ਬਾਰਡਰ ਦੀ ਹੈ। ਉਦੋਂ ਬਾਰਡਰ ਬਿਨਾਂ ਬੈਰੀਅਰ ਦੇ ਹੋਇਆ ਕਰਦੇ ਸਨ। ਬਾਰਡਰਸ ’ਤੇ ਡਰੱਮ ਪੇਂਟ ਕਰਕੇ ਰੱਖੇ ਗਏ ਸਨ। ਭਾਰਤ ਅਤੇ ਪਾਕਿਸਤਾਨ ਦੇ ਭੌਗੋਲਿਕ ਹਾਲਾਤ ਅਜਿਹੇ ਸਨ ਕਿ ਸਰਹੱਦਾਂ ਤੈਅ ਕਰ ਪਾਉਣੀਆਂ ਮੁਸ਼ਕਿਲ ਕੰਮ ਸੀ ਕਿਉਂਕਿ ਵੰਡ ਤੋਂ ਪਹਿਲਾਂ ਦੇਸ਼ ’ਚ ਮਾਰੂਸਥਲ, ਗਲੇਸ਼ੀਅਰਸ ਅਤੇ ਪਰਬਤ ਲੜੀਆਂ ਸਨ। ਅਜਿਹੇ ’ਚ ਕੁਝ ਚੁਣਿੰਦਾ ਸਥਾਨਾਂ ’ਤੇ ਬੋਰਡ ਲਾਏ ਗਏ ਸਨ, ਜਿਨ੍ਹਾਂ ’ਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਕਿ ਬਿਨਾਂ ਪਾਸਪੋਰਟ ਦੇ ਤੁਸੀਂ ਅੱਗੇ ਨਹੀਂ ਜਾ ਸਕਦੇ।

ਹੁਮਾਯੂੰ ਦਾ ਮਕਬਰਾ, ਜਿਥੇ ਰਾਤੋਂ-ਰਾਤ ਰਫਿਊਜ਼ੀ ਕੈਂਪ ਲੱਗ ਗਏ

ਇਹ ਤਸਵੀਰ ਦਿੱਲੀ ਸਥਿਤ ਹੁਮਾਯੂੰ ਦੇ ਮਕਬਰੇ ਦੇ ਬਾਹਰ ਦੀ ਹੈ, ਜਿਥੇ ਟੈਂਟ ਦਿਖਾਈ ਦੇ ਰਹੇ ਹਨ। ਪੂਰੇ ਦੇਸ਼ ਦੇ ਕਈ ਮਕਬਰਿਆਂ, ਮੰਦਿਰਾਂ ਅਤੇ ਖੁਲ੍ਹੇ ਸਥਾਨਾਂ ’ਤੇ ਰਫਿਊਜ਼ੀ ਕੈਂਪਸ ਲਾਏ ਗਏ ਸਨ।
 

ਫੌਜ ਦਾ ਵੀ ਹੋਇਆ ਸੀ ਬਟਵਾਰਾ, ਰਾਬਰਟ ਲਾਕਹਾਰਟ ਬਣੇ ਭਾਰਤ ਦੇ ਪਹਿਲੇ ਆਰਮੀ ਚੀਫ
ਬ੍ਰਿਟਿਸ਼ ਰਾਜ ਖਤਮ ਹੋਣ ਤੋਂ ਬਾਅਦ ਦੇਸ਼ ਤਾਂ ਵੰਡਿਆ ਹੀ ਫੌਜ ਦਾ ਵੀ ਬਟਵਾਰਾ ਹੋ ਗਿਆ। ਇਕ ਰਿਪੋਰਟ ਦੇ ਅਨੁਸਾਰ ਲਗਭਗ 2,60,000 ਹਿੰਦੂ ਅਤੇ ਸਿੱਖ ਭਾਰਤ ਆਏ ਅਤੇ ਲਗਭਗ 1,40,000 ਮੁਸਲਿਮ ਫੌਜੀ ਪਾਕਿਸਤਾਨ ਗਏ। ਗੋਰਖਾ ਬ੍ਰਿਗੇਡ ਭਾਰਤ ਅਤੇ ਬ੍ਰਿਟੇਨ ’ਚ ਵੰਡੀ ਗਈ। ਕਈ ਬ੍ਰਿਟਿਸ਼ ਅਧਿਕਾਰੀ ਭਾਰਤ ਹੀ ਰੁਕੇ ਤਾਂ ਕਿ ਸਾਰੇ ਇੰਤਜ਼ਾਮ ਪੂਰੇ ਹੋ ਸਕਣ, ਜਿਨ੍ਹਾਂ ’ਚ ਜਨਰਲ ਸਰ ਰਾਬਰਟ ਲਾਕਹਾਰਟ, ਜੋ ਭਾਰਤ ਦੇ ਪਹਿਲੇ ਥਲ ਸੈਨਾ ਮੁਖੀ ਸਨ ਅਤੇ ਜਨਰਲ ਸਰ ਫ੍ਰੈਂਕ ਮੇਸਰਵੀ ਸ਼ਾਮਲ ਸਨ, ਜੋ ਕਿ ਪਾਕਿਸਤਾਨ ਦੇ ਪਹਿਲੇ ਥਲ ਸੈਨਾ ਮੁਖੀ ਬਣੇ।

ਰਫਿਊਜ਼ੀ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ

ਪਾਕਿਸਤਾਨ ਤੋਂ ਉੱਜੜ ਕੇ ਭਾਰਤ ਆਏ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਭਾਰਤੀ ਸਰਕਾਰ ਨੇ ਚੰਗੇ ਕਦਮ ਉਠਾਏ। ਆਪਣਾ ਸਭ ਕੁਝ ਗੁਆ ਚੁੱਕੇ ਰਫਿਊਜ਼ੀ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਗਏ। ਹਾਲਾਂਕਿ ਸਰਕਾਰ ਇਸ ’ਚ ਪੂਰੀ ਤਰ੍ਹਾਂ ਸਫਲ ਨਹੀਂ ਹੋਈ। ਕੁਝ ਲੋਕ ਅਜਿਹੇ ਵੀ ਰਹੇ ਜੋ ਸਰਕਾਰ ਲਈ ਸਥਾਈ ਤੌਰ ’ਤੇ ਜ਼ਿੰਮੇਵਾਰੀ ਬਣ ਗਏ।

(ਸੋਰਸ : ਨੈਸ਼ਨਲ ਆਰਮੀ ਮਿਊਜ਼ੀਅਮ ਸਟੱਡੀ ਕੁਲੈਕਸ਼ਨ, ਸੈਂਟਰ ਆਫ ਸਾਊਥ ਏਸ਼ੀਅਨ ਸਟੱਡੀਜ਼ ਐਂਡ ਦਿ ਪਾਰਟੀਸ਼ੀਅਨ ਮਿਊਜ਼ੀਅਮ ਅੰਮ੍ਰਿਤਸਰ, ਯੂਨੀਵਰਸਿਟੀ ਆਫ ਕੈਂਬ੍ਰਿਜ)
 

  • India independence
  • Parliament of England
  • ਇੰਗਲੈਂਡ ਸੰਸਦ
  • ਭਾਰਤ
  • ਆਜ਼ਾਦੀ

74ਵਾਂ ਆਜ਼ਾਦੀ ਦਿਹਾੜਾ : ਪੀ. ਐੱਮ. ਮੋਦੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਝੰਡਾ

NEXT STORY

Stories You May Like

  • england team is completely united  harry kane
    ਇੰਗਲੈਂਡ ਦੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੈ : ਹੈਰੀ ਕੇਨ
  • india s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
  • india will face england in the fourth t20i match today
    ਚੌਥੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਖਾਸ ਗੱਲਾਂ 'ਤੇ ਮਾਰੋ ਇਕ ਝਾਤ
  • india faces england in the first odi today
    ਪਹਿਲੇ ਵਨਡੇ 'ਚ ਭਾਰਤ ਦਾ ਸਾਹਮਣਾ ਅੱਜ ਇੰਗਲੈਂਡ ਨਾਲ, ਖਾਸ ਗੱਲਾਂ 'ਤੇ ਮਾਰੋ ਇਕ ਝਾਤ
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india will face england in the third t20i match today
    ਤੀਜੇ T20I ਮੈਚ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • amarnath cave  baba barfani  shivling  devotees
    ਪੂਰੀ ਤਰ੍ਹਾਂ ਅੰਤਰਧਿਆਨ ਹੋਏ ਬਾਬਾ ਬਰਫ਼ਾਨੀ, ਅਜੇ 5 ਦਿਨ ਪਹਿਲਾਂ ਹੀ ਸ਼ੁਰੂ ਹੋਈ ਸੀ ਯਾਤਰਾ
  • why did ishan kishan get a chance in the second odi against eng
    ਇੰਗਲੈਂਡ ਵਿਰੁੱਧ ਦੂਜੇ ਵਨਡੇ 'ਚ ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਕਿਉਂ ਮਿਲਿਆ ਮੌਕਾ? ਗਿੱਲ ਨੇ ਦੱਸੀ ਵਜ੍ਹਾ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir security internet shut down
      ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...
    • serum institute  tb vaccine  100 years  treatment
      100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
    • supreme court allows release of   mahaprabhu jagannath   film
      ਸੁਪਰੀਮ ਕੋਰਟ ਨੇ ਦਿੱਤੀ ‘ਮਹਾਪ੍ਰਭੂ ਜਗਨਨਾਥ’ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ
    • skyroot ready for india s first private orbital rocket launch
      ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ ਲਾਂਚ ਲਈ ਤਿਆਰ
    • cjp abhijit deepke  delhi police  beaten
      ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ...
    • neet exam  failed student
      NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sonam wangchuk hunger strike hospital delhi police
      20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • meteorological department issues heavy rains alert
      18-19 ਜੁਲਾਈ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +