Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    3:28:11 PM

  • changes will be implemented in income tax form from april 1

    ਨਵੇਂ IT ਫਾਰਮ ’ਚ ਸਰਕਾਰ ਨੇ ਕਰ ਦਿੱਤੇ ਕਈ ਵੱਡੇ...

  • main accused in sarpanch s murder conspiracy arrested from airport

    ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ...

  • khamenei headquarters 100 mek fighters

    ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ...

  • navjot kaur sidhu s message to punjab police

    ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ 'ਚ 2 ਦਿਨ ਫਸੇ ਟਰੂਡੋ ਨੇ ਠੁਕਰਾਈ India ਦੀ ਪੇਸ਼ਕਸ਼, ਇੰਤਜ਼ਾਰ ਨੂੰ ਦਿੱਤੀ ਤਵੱਜੋ, ਜਾਣੋ ਪੂਰਾ ਮਾਮਲਾ

NATIONAL News Punjabi(ਦੇਸ਼)

ਭਾਰਤ 'ਚ 2 ਦਿਨ ਫਸੇ ਟਰੂਡੋ ਨੇ ਠੁਕਰਾਈ India ਦੀ ਪੇਸ਼ਕਸ਼, ਇੰਤਜ਼ਾਰ ਨੂੰ ਦਿੱਤੀ ਤਵੱਜੋ, ਜਾਣੋ ਪੂਰਾ ਮਾਮਲਾ

  • Edited By Cherry,
  • Updated: 13 Sep, 2023 05:07 PM
New Delhi
india offered services of air india one to pm trudeau after snag in aircraft
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ): ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜੀ-20 ਸੰਮੇਲਨ ਤੋਂ ਬਾਅਦ ਨਵੀਂ ਦਿੱਲੀ ਤੋਂ ਰਵਾਨਾ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਉਨ੍ਹਾਂ ਦੇ ਵਿਸ਼ੇਸ਼ ਜਹਾਜ਼ ਵਿੱਚ ਤਕਨੀਕੀ ਖਰਾਬੀ ਪੈਦਾ ਹੋਣ ਤੋਂ ਬਾਅਦ ਭਾਰਤ ਦੇ 'ਏਅਰ ਇੰਡੀਆ ਵਨ' ਜਹਾਜ਼ ਦੀ ਸੇਵਾ ਦੀ ਪੇਸ਼ਕਸ਼ ਕੀਤੀ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਨੇ ਦੱਸਿਆ ਕਿ ਹਾਲਾਂਕਿ ਕੈਨੇਡੀਅਨ ਪੱਖ ਨੇ ਪੇਸ਼ਕਸ਼ ਨੂੰ ਠੁਕਰਾ ਦਿੱਤਾ ਅਤੇ ਬੈਕਅਪ ਏਅਰਕ੍ਰਾਫਟ ਦੀ ਉਡੀਕ ਕਰਨ ਦੀ ਚੋਣ ਕੀਤੀ।

ਇਹ ਵੀ ਪੜ੍ਹੋ: ਲੀਬੀਆ 'ਚ ਤੂਫਾਨ 'ਡੈਨੀਅਲ' ਨੇ ਮਚਾਈ ਤਬਾਹੀ, 5000 ਤੋਂ ਵੱਧ ਲੋਕਾਂ ਦੀ ਮੌਤ, 10,000 ਲਾਪਤਾ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਅਤੇ ਉਨ੍ਹਾਂ ਦਾ ਵਫ਼ਦ ਇੱਥੇ 2 ਦਿਨ ਫਸੇ ਰਹਿਣ ਤੋਂ ਬਾਅਦ ਮੰਗਲਵਾਰ ਦੁਪਹਿਰ ਨੂੰ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਇਆ। ਸ਼ੁੱਕਰਵਾਰ ਨੂੰ ਜੀ-20 ਸੰਮੇਲਨ ਲਈ ਭਾਰਤ ਪਹੁੰਚੇ ਟਰੂਡੋ ਨੂੰ ਐਤਵਾਰ ਰਾਤ ਨੂੰ ਏਅਰਬੱਸ ਜਹਾਜ਼ 'ਚ ਤਕਨੀਕੀ ਖਰਾਬੀ ਕਾਰਨ ਰਾਸ਼ਟਰੀ ਰਾਜਧਾਨੀ 'ਚ ਆਪਣਾ ਠਹਿਰਾਅ ਵਧਾਉਣਾ ਪਿਆ। ਇਸ ਘਟਨਾਕ੍ਰਮ ਨੇ ਕੈਨੇਡੀਅਨ ਪੱਖ ਨੂੰ ਪ੍ਰਧਾਨ ਮੰਤਰੀ ਟਰੂਡੋ ਅਤੇ ਉਨ੍ਹਾਂ ਦੇ ਡੈਲੀਗੇਟ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲਿਜਾਣ ਲਈ ਇੱਕ ਬਦਲਵੇਂ ਜਹਾਜ਼ ਦੀ ਮੰਗ ਕਰਨ ਲਈ ਪ੍ਰੇਰਿਆ। ਬਦਲਵੇਂ ਜਹਾਜ਼, ਜਿਸ ਦੇ ਸੋਮਵਾਰ ਰਾਤ ਨੂੰ ਨਵੀਂ ਦਿੱਲੀ ਪਹੁੰਚਣ ਦੀ ਉਮੀਦ ਸੀ, ਨੇ ਵੀ ਲੰਡਨ ਵੱਲ ਇੱਕ ਅਨਿਸ਼ਚਿਤ ਮੋੜ ਲਿਆ, ਜਿਸ ਨਾਲ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਭਾਰਤ ਤੋਂ ਰਵਾਨਗੀ ਵਿੱਚ ਹੋਰ ਦੇਰੀ ਹੋ ਗਈ।

ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਨੇ ਮੰਗਿਆ ਪੁਲਸ ਵਾਲਿਆਂ ਦੇ ਰਿਸ਼ਤੇਦਾਰਾਂ ਦਾ ਵੇਰਵਾ, ਰੱਖਿਆ 1 ਲੱਖ ਰੁਪਏ ਦਾ ਇਨਾਮ

ਸੂਤਰਾਂ ਅਨੁਸਾਰ ਕੈਨੇਡੀਅਨ ਪੀ.ਐੱਮ. ਟਰੂਡੋ ਅਤੇ ਉਨ੍ਹਾਂ ਦੇ ਵਫ਼ਦ ਨੂੰ ਵਾਪਸੀ ਲਈ ਉਡਾਣ ਭਰਨ ਲਈ ਭਾਰਤੀ ਪੱਖ ਨੇ ‘ਏਅਰ ਇੰਡੀਆ ਵਨ’ ਜਹਾਜ਼ ਦੀ ਸੇਵਾ ਦੀ ਪੇਸ਼ਕਸ਼ ਕੀਤੀ ਸੀ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਨਾਲ ਆਏ ਵਫ਼ਦ ਦੇ ਵਿਸ਼ੇਸ਼ ਜਹਾਜ਼ ਵਿਚ ਖ਼ਰਾਬੀ ਕਾਰਨ ਰਵਾਨਗੀ ਵਿੱਚ ਦੇਰੀ ਹੋ ਰਹੀ ਹੈ। ਹਾਲਾਂਕਿ, ਕੈਨੇਡੀਅਨ ਪੱਖ ਨੇ ਪੇਸ਼ਕਸ਼ ਨੂੰ ਠੁਕਰਾ ਦਿੱਤਾ ਅਤੇ ਇਸ ਦੀ ਬਜਾਏ ਬੈਕਅਪ ਏਅਰਕ੍ਰਾਫਟ ਦੀ ਉਡੀਕ ਕਰਨ ਦੀ ਚੋਣ ਕੀਤੀ।  ਇਸ ਤੋਂ ਪਹਿਲਾਂ ਦਿਨ ਵਿੱਚ ਕੇਂਦਰੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਜੀ-20 ਸੰਮੇਲਨ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ ਟਰੂਡੋ ਦਾ ਧੰਨਵਾਦ ਕੀਤਾ। ਕੈਨੇਡਾ ਸਥਿਤ ਸੀਬੀਸੀ ਨਿਊਜ਼ ਨੇ ਦੱਸਿਆ ਕਿ ਟਰੂਡੋ ਨੇ ਨਵੀਂ ਦਿੱਲੀ ਸਥਿਤ ਆਪਣੇ ਹੋਟਲ ਤੋਂ ਕੰਮ ਕਰਨਾ ਜਾਰੀ ਰੱਖਿਆ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਵੀ ਭਾਰਤੀਆਂ ਦਾ ਡੰਕਾ, ਥਰਮਨ ਸ਼ਨਮੁਗਾਰਤਨਮ ਭਲਕੇ ਚੁੱਕਣਗੇ 9ਵੇਂ ਰਾਸ਼ਟਰਪਤੀ ਵਜੋਂ ਸਹੁੰ

ਇੱਥੇ ਦੱਸ ਦੇਈਏ ਕਿ ਜੀ-20 ਸੰਮੇਲਨ 'ਚ ਸ਼ਿਰਕਤ ਕਰਨ ਤੋਂ ਇਲਾਵਾ ਟਰੂਡੋ ਨੇ ਨਵੀਂ ਦਿੱਲੀ 'ਚ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਪੀ.ਐੱਮ. ਮੋਦੀ ਨੇ ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਲਗਾਤਾਰ "ਭਾਰਤ-ਵਿਰੋਧੀ ਗਤੀਵਿਧੀਆਂ" ਬਾਰੇ "ਸਖ਼ਤ ਚਿੰਤਾ" ਜ਼ਾਹਰ ਕੀਤੀ ਅਤੇ ਕਿਹਾ ਕਿ ਅਜਿਹੇ ਖਤਰਿਆਂ ਨਾਲ ਨਜਿੱਠਣ ਲਈ ਦੋਵਾਂ ਦੇਸ਼ਾਂ ਲਈ ਸਹਿਯੋਗ ਕਰਨਾ ਜ਼ਰੂਰੀ ਹੈ। ਟਰੂਡੋ ਨੇ ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮੀਡੀਆ ਨੂੰ ਕਿਹਾ ਕਿ ਕੈਨੇਡਾ ਹਮੇਸ਼ਾ "ਪ੍ਰਗਟਾਵੇ ਦੀ ਆਜ਼ਾਦੀ" ਦੀ ਰੱਖਿਆ ਕਰੇਗਾ ਅਤੇ ਇਸ ਦੇ ਨਾਲ ਹੀ "ਹਿੰਸਾ ਨੂੰ ਰੋਕਣ" ਲਈ ਹਮੇਸ਼ਾ ਮੌਜੂਦ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • India
  • offered services
  • Air India One
  • PM Trudeau
  • aircraft
  • Canadian side
  • chose
  • wait

ਸ਼ਰਾਬ ਪੀਣ ਲਈ ਪਤੀ ਨੇ ਮੰਗੇ 100 ਰੁਪਏ ਤਾਂ ਪਤਨੀ ਨੇ ਪੈਟਰੋਲ ਛਿੜਕ ਲਗਾ ਦਿੱਤੀ ਅੱਗ

NEXT STORY

Stories You May Like

  • india beat australia by 17 runs to win the series 2 1
    ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ
  • rain will give india a ticket to the semi finals
    ਮੀਂਹ ਦਿਵਾਏਗਾ ਭਾਰਤ ਨੂੰ ਸੈਮੀਫਾਈਨਲ ਦੀ ਟਿਕਟ ! WI-SA ਦੀ ਟੱਕਰ ਖੋਲ੍ਹੇਗੀ Team India ਦੀ ਕਿਸਮਤ
  • danger bell for team india
    Team India ਲਈ 'ਖ਼ਤਰੇ ਦੀ ਘੰਟੀ'! ਟੀ-20 ਵਿਸ਼ਵ ਕੱਪ 'ਚ 17 ਸਾਲ ਬਾਅਦ 'ਗਰੁੱਪ ਆਫ ਡੈੱਥ' 'ਚ ਫਸਿਆ ਭਾਰਤ
  • bmc seeks blacklisting of aditya dhar s production house over violations
    ਸ਼ੂਟਿੰਗ ਦੌਰਾਨ ਵੱਡੀ ਲਾਪਰਵਾਹੀ; 'ਧੁਰੰਦਰ 2' ਦੇ ਸੈੱਟ 'ਤੇ ਪਹੁੰਚੀ ਪੁਲਸ, ਸਾਮਾਨ ਕੀਤਾ ਜ਼ਬਤ, ਜਾਣੋ ਪੂਰਾ ਮਾਮਲਾ
  • kerala hc stays release of   kerala story 2   for 15 days
    ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ ਹਾਈਕੋਰਟ ਨੇ ਲਾਈ ਰੋਕ
  • rbi  s big action  fine of lakhs of rupees imposed on many banks nbfcs
    RBI ਦੀ ਵੱਡੀ ਕਾਰਵਾਈ, ਕਈ ਬੈਂਕ-NBFCs 'ਤੇ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • team india will change in the match against zimbabwe
    ਜ਼ਿੰਬਾਬਵੇ ਖ਼ਿਲਾਫ਼ ਮੈਚ 'ਚ ਬਦਲ ਜਾਵੇਗੀ Team India!, ਇਨ੍ਹਾਂ 2 ਖਿਡਾਰੀਆਂ ਦਾ ਕੱਟਿਆ ਜਾ ਸਕਦੈ 'ਪੱਤਾ'?
  • india become champion
    TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
Trending
Ek Nazar
45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • road accident  car fire  woman constable  son  death
      ਡੰਪਰ ਨੇ ਕਾਰ ਨੂੰ ਮਾਰੀ ਟੱਕਰ, ਅੱਗ ਲੱਗਣ ਕਾਰਨ ਮਾਸੂਮ ਪੁੱਤ ਸਣੇ ਜ਼ਿੰਦਾ ਸੜੀ...
    • maharashtra  rajya sabha
      ਮਹਾਰਾਸ਼ਟਰ ’ਚ ਰਾਜ ਸਭਾ ਦੀਆਂ 7 ਸੀਟਾਂ ਲਈ ਚੋਣ ਨੋਟੀਫਿਕੇਸ਼ਨ ਜਾਰੀ, 16 ਮਾਰਚ...
    • indian army puts pakistan on notice
      'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ...
    • pm modi pays tribute at yad vashem israel s holocaust memorial
      PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...
    • earthquake
      ਸਿੱਕਮ 'ਚ ਵਾਰ-ਵਾਰ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ਤੋਂ ਨਿਕਲ ਬਾਹਰ ਨੂੰ...
    • manjit singh gk dehdhari guru event cancelled singh sabha
      ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...
    • yogi adityanath  kotaro nagasaki  meeting  japan
      ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ...
    • bus driver cardiac arrest
      ਸਵਾਰੀਆਂ ਨਾਲ ਭਰੀ ਚੱਲਦੀ ਬੱਸ ਦੇ ਡਰਾਈਵਰ ਨੂੰ ਆ ਗਿਆ ਹਾਰਟ ਅਟੈਕ ! ਬੇਕਾਬੂ ਹੋਣ...
    • west bengal amit shah
      ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ...
    • government announces 300 units of free electricity
      300 ਯੂਨਿਟ ਮੁਫ਼ਤ ਬਿਜਲੀ ਨਾਲ ਕੇਂਦਰ ਸਰਕਾਰ ਖਾਤਿਆਂ 'ਚ ਪਾਵੇਗੀ 78-78 ਹਜ਼ਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +