Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:49:22 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਨੇ ਚਲਾਇਆ 'ਆਪਰੇਸ਼ਨ Amistad' ! ਵੇਨੇਜ਼ੁਏਲਾ ਭੇਜ'ਤੀਆਂ ਰੈਸਕਿਊ ਟੀਮਾਂ ਤੇ 'ਹਸਪਤਾਲ'

NATIONAL News Punjabi(ਦੇਸ਼)

ਭਾਰਤ ਨੇ ਚਲਾਇਆ 'ਆਪਰੇਸ਼ਨ Amistad' ! ਵੇਨੇਜ਼ੁਏਲਾ ਭੇਜ'ਤੀਆਂ ਰੈਸਕਿਊ ਟੀਮਾਂ ਤੇ 'ਹਸਪਤਾਲ'

  • Edited By Harpreet Singh,
  • Updated: 26 Jun, 2026 05:14 PM
New Delhi
india operation amistad
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਵੇਨੇਜ਼ੁਏਲਾ 'ਚ ਬੁੱਧਵਾਰ ਨੂੰ ਆਏ ਭਿਆਨਕ ਭੂਚਾਲ ਦੇ ਝਟਕਿਆਂ ਕਾਰਨ ਦੇਸ਼ 'ਚ ਤਬਾਹੀ ਮਚੀ ਹੋਈ ਹੈ। ਭੂਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ ਵੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ, ਜੋ ਹੁਣ 235 ਤੋਂ ਪਾਰ ਹੋ ਗਈ ਹੈ, ਜਦਕਿ 4,300 ਤੋਂ ਵੱਧ ਲੋਕ ਜ਼ਖ਼ਮੀ ਹਨ। ਇਸ ਭਿਆਨਕ ਤ੍ਰਾਸਦੀ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ 'ਆਪ੍ਰੇਸ਼ਨ ਅਮਿਸਤਾਦ' ਸ਼ੁਰੂ ਕੀਤਾ ਹੈ। ਅਮਿਸਤਾਦ ਦਾ ਮਤਲਬ ਦੋਸਤੀ ਹੈ। ਭਾਰਤ ਨੇ ਵੇਨੇਜ਼ੁਏਲਾ 'ਚ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਲਈ ਭਾਰਤੀ ਫ਼ੌਜ ਦੀ ਇੱਕ ਸਪੈਸ਼ਲ ਮੈਡੀਕਲ ਟੀਮ ਭੇਜੀ ਹੈ।

ਭਾਰਤ ਨੇ ਆਪਣੇ '60 ਪੈਰਾ ਫੀਲਡ ਹਾਸਪਿਟਲ' ਦੀ 41 ਮੈਂਬਰੀ ਮੈਡੀਕਲ ਟੀਮ ਨੂੰ ਭੇਜਿਆ ਹੈ। ਇਸ ਟੀਮ 'ਚ 9 ਮੈਡੀਕਲ ਅਫ਼ਸਰ ਅਤੇ ਮਾਹਿਰ ਸਪੋਰਟ ਸਟਾਫ਼ ਸ਼ਾਮਲ ਹਨ। ਇਹ ਟੀਮ ਭਾਰਤੀ ਹਵਾਈ ਫ਼ੌਜ ਦੇ ਦੋ ਵੱਡੇ C-17 ਗਲੋਬਮਾਸਟਰ ਜਹਾਜ਼ਾਂ ਰਾਹੀਂ ਰਵਾਨਾ ਹੋਈ ਹੈ, ਜੋ ਆਪਣੇ ਨਾਲ ਲਗਭਗ 6 ਟਨ ਮੈਡੀਕਲ ਸਪਲਾਈ ਅਤੇ ਰਾਹਤ ਸਮੱਗਰੀ ਲੈ ਕੇ ਗਏ ਹਨ। 

ਇਸ ਤੋਂ ਇਲਾਵਾ ਭਾਰਤ ਨੇ ਆਪਣੀ 'ਆਰੋਗਿਆ ਮੈਤਰੀ' ਮੁਹਿੰਮ ਤਹਿਤ ਸਵਦੇਸ਼ੀ ਤੌਰ 'ਤੇ ਵਿਕਸਿਤ ਕੀਤਾ 'ਭੀਸ਼ਮ ਕਿਊਬ' ਵੀ ਭੇਜਿਆ ਹੈ। ਇਹ ਇੱਕ ਅਜਿਹਾ ਮਾਡੂਲਰ ਫੀਲਡ ਹਸਪਤਾਲ ਹੈ ਜੋ ਬਹੁਤ ਜਲਦੀ ਤਾਇਨਾਤ ਹੋ ਕੇ ਇੱਕੋ ਸਮੇਂ 200 ਮਰੀਜ਼ਾਂ ਦਾ ਇਲਾਜ, ਐਮਰਜੈਂਸੀ ਸਰਜਰੀ, ਟਰੌਮਾ ਕੇਅਰ ਅਤੇ ਆਈ.ਸੀ.ਯੂ. ਵਰਗੀਆਂ ਸਹੂਲਤਾਂ ਪ੍ਰਦਾਨ ਕਰ ਸਕਦਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੇਨੇਜ਼ੁਏਲਾ ਦੇ ਲੋਕਾਂ ਨਾਲ ਹਮਦਰਦੀ ਜਤਾਉਂਦਿਆਂ ਕਿਹਾ, "ਅਸੀਂ ਤੁਹਾਡਾ ਦੁੱਖ ਸਮਝਦੇ ਹਾਂ ਤੇ ਤੁਹਾਡੇ ਨਾਲ ਖੜ੍ਹੇ ਹਾਂ।" ਇਹ ਕਦਮ ਭਾਰਤ ਦੇ 'ਵਸੁਧੈਵ ਕੁਟੁੰਬਕਮ' ਦੇ ਸਿਧਾਂਤ ਨੂੰ ਦਰਸਾਉਂਦਾ ਹੈ।

ਵੇਨੇਜ਼ੁਏਲਾ ਦੇ ਸਿਹਤ ਮੰਤਰੀ ਕਾਰਲੋਸ ਅਲਵਾਰਾਡੋ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਹੁਣ ਤੱਕ 235 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੀਆਂ ਲਾਸ਼ਾਂ ਹਸਪਤਾਲਾਂ ਵਿੱਚ ਪਹੁੰਚ ਚੁੱਕੀਆਂ ਹਨ, ਜਦਕਿ ਹਜ਼ਾਰਾਂ ਲੋਕ ਬੇਘਰ ਹੋ ਕੇ ਪਾਰਕਾਂ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਰਹਿ ਰਹੇ ਹਨ।

Operation Amistad underway!

Two @IAF_MCC C17s took-off today for Venezuela with urgent assistance to support their post-earthquake relief efforts.

The assistance contains an Indian Army @adgpi Field Hospital Unit and over 35 tons of relief supplies, medicines and medical… pic.twitter.com/Dcq8P065tp

— Dr. S. Jaishankar (@DrSJaishankar) June 26, 2026

ਇਹ ਵੀ ਪੜ੍ਹੋ- ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ ਕਾਰਿਆਂ ਮਗਰੋਂ ਹੋ ਰਹੀ ਭਾਲ

ਜ਼ਿਕਰਯੋਗ ਹੈ ਕਿ ਬੁੱਧਵਾਰ ਰਾਤ ਨੂੰ ਆਏ 7.2 ਅਤੇ 7.5 ਤੀਬਰਤਾ ਦੇ ਭੂਚਾਲ ਕਾਰਨ ਰਾਜਧਾਨੀ ਕਾਰਾਕਾਸ ਦੇ ਪੱਛਮੀ ਇਲਾਕੇ 'ਚਪੂਰੇ ਦੇ ਪੂਰੇ ਰਿਹਾਇਸ਼ੀ ਬਲਾਕ ਤਬਾਹ ਹੋ ਗਏ ਤੇ ਕਈ ਇਮਾਰਤਾਂ ਪਲਾਂ 'ਚ ਢਹਿ-ਢੇਰੀ ਹੋ ਗਈਆਂ। ਮਲਬੇ ਹੇਠ ਸੈਂਕੜੇ ਲੋਕ ਦੱਬ ਗਏ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 

ਭਾਰਤ ਤੋਂ ਇਲਾਵਾ ਰਾਹਤ ਕਾਰਜਾਂ ਲਈ ਵੇਨੇਜ਼ੁਏਲਾ ਦੀ ਮਦਦ ਵਾਸਤੇ ਅਮਰੀਕਾ ਨੇ ਆਪਣੇ ਮਰੀਨ ਕਾਰਪਸ ਦੀ ਅਗਵਾਈ ਲਈ ਇੱਕ ਮੇਜਰ ਜਨਰਲ ਭੇਜਿਆ ਹੈ, ਜਦਕਿ ਗੁਆਂਢੀ ਦੇਸ਼ ਮੈਕਸੀਕੋ ਨੇ ਵੀ ਇੱਥੇ ਆਪਣੀ ਇਕ ਰੈਸਕਿਊ ਟੀਮ ਤਾਇਨਾਤ ਕੀਤੀ ਹੈ।

ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਭਾਰਤ ਨੇ ਲੋੜਵੰਦ ਦੇਸ਼ ਦੀ ਮਦਦ ਕੀਤੀ ਹੋਵੇ। ਇਸ ਤੋਂ ਪਹਿਲਾਂ ਭਾਰਤ ਨੇ ਪਿਛਲੇ ਸਾਲ 28 ਮਾਰਚ 2025 ਨੂੰ ਮਿਆਂਮਾਰ ਵਿੱਚ ਆਏ ਭੂਚਾਲ ਦੌਰਾਨ 'ਆਪ੍ਰੇਸ਼ਨ ਬ੍ਰਹਮਾ' ਚਲਾ ਕੇ 750 ਟਨ ਤੋਂ ਵੱਧ ਰਾਹਤ ਸਮੱਗਰੀ ਭੇਜੀ ਸੀ ਅਤੇ ਉੱਥੇ 2,500 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਸੀ। ਇਸ ਤੋਂ ਇਲਾਵਾ ਤੁਰਕੀ ਅਤੇ ਨੇਪਾਲ ਵਰਗੇ ਦੇਸ਼ਾਂ 'ਚ ਵੀ ਭਾਰਤ ਸੰਕਟ ਦੇ ਸਮੇਂ ਸਭ ਤੋਂ ਪਹਿਲਾਂ ਮਦਦ ਪਹੁੰਚਾਉਣ ਵਾਲਾ ਦੇਸ਼ ਰਿਹਾ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ 2 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਹੈਰਾਨ ਕਰੇਗਾ ਕਾਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Operation Amistad
  • India
  • Venezuela
  • Resuce Teams

ਮੁੰਡਕਾ 'ਚ ਸੈਪਟਿਕ ਟੈਂਕ ਬਣਿਆ ਮੌਤ ਦਾ ਖੂਹ ! ਜ਼ਹਿਰੀਲੀ ਗੈਸ ਸਾਹ ਲੈਣ ਨਾਲ 3 ਲੋਕਾਂ ਦੀ ਮੌਤ

NEXT STORY

Stories You May Like

  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • hospital  doctor  pregnant woman  operation
    ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
  • delhi building accident  students  rescue teams
    ਦਿੱਲੀ ਇਮਾਰਤ ਹਾਦਸਾ : ਵਿਦਿਆਰਥੀਆਂ ਨੇ ਬਚਾਅ ਟੀਮਾਂ ਲਈ ਇਕੱਠਾ ਕੀਤਾ ਭੋਜਨ ਤੇ ਹੋਰ ਜ਼ਰੂਰੀ ਸਮਾਨ
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • indian hockey teams to wear blue jerseys at asian games
    ਏਸ਼ੀਅਨ ਖੇਡਾਂ ਵਿੱਚ ਨੀਲੀ ਜਰਸੀ ਵਿੱਚ ਖੇਡਣਗੀਆਂ ਭਾਰਤੀ ਹਾਕੀ ਟੀਮਾਂ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ ਨੇ ਚਲਾਇਆ ਸਰਚ ਆਪ੍ਰੇਸ਼ਨ
  • tunnel rescue operation
    ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi  stand up comedian  devendra fadnavis  narendra modi
      ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM...
    • husband  woman  well  police  mangaluru
      ਪਤੀ ਨਾਲ ਝਗੜੇ ਮਗਰੋਂ ਔਰਤ ਨੇ ਖੂਹ 'ਚ ਸੁੱਟੇ 2 ਬੱਚੇ, ਇਕ ਦੀ ਹੋਈ ਮੌਤ
    • india  cyber threats  ashwini vaishnaw  semiconductor
      ਭਾਰਤ ਨੂੰ ਸਾਈਬਰ ਖਤਰਿਆਂ ਤੋਂ ਚੌਕਸ ਰਹਿਣ ਦੀ ਲੋੜ: ਅਸ਼ਵਨੀ ਵੈਸ਼ਨਵ
    • india  japan  japanese fighter jets  air force  joint exercise
      ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ...
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • wb politics
      WB ; ਮਮਤਾ ਦੇ ਉਮੀਦਵਾਰ ਨੇ ਫ਼ਿਰ ਮਾਰੀ ਪਲਟੀ ! ਸਵੇਰੇ ਕਿਹਾ 'ਲੜਾਂਗਾ',...
    • ex serviceman masters degree haryana
      ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼...
    • telangana doctor dies after car catches fire following collision with divider
      ਤੇਲੰਗਾਨਾ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਡਾਕਟਰ ਦੀ...
    • students going to tuition
      ਟਿਊਸ਼ਨ ਜਾਂਦੇ ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ! 2 ਨੇ ਹਾਦਸੇ 'ਚ ਗੁਆਈ ਜਾਨ
    • child run over by car while crossing road in hyderabad
      ਹੈਦਰਾਬਾਦ ਵਿੱਚ ਸੜਕ ਪਾਰ ਕਰ ਰਹੇ 4 ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +