Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:27:41 AM

  • youth dies due to electrocution in patiala

    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ,...

  • flights cancelled in britain

    ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !...

  • decision to keep industries closed for a week in punjab

    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ...

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Pakistan
  • ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ 'ਟੈਕਨੀਕਲ' ਹਮਲੇ ਦਾ ਪਲਾਨ

NATIONAL News Punjabi(ਦੇਸ਼)

ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ 'ਟੈਕਨੀਕਲ' ਹਮਲੇ ਦਾ ਪਲਾਨ

  • Edited By Harpreet Singh,
  • Updated: 09 Sep, 2026 09:30 AM
Pakistan
india pakistan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭਾਰਤ ਖਿਲਾਫ ਪਾਕਿਸਤਾਨ ਦੀ ਜ਼ਮੀਨ ਤੋਂ ਰਚੀਆਂ ਜਾ ਰਹੀਆਂ ਅੱਤਵਾਦੀ ਸਾਜ਼ਿਸ਼ਾਂ ਨੇ ਹੁਣ ਖ਼ਤਰਨਾਕ ਤਕਨੀਕੀ ਰੂਪ ਲੈ ਲਿਆ ਹੈ। ਇਕ ਰਿਪੋਰਟ ਮੁਤਾਬਕ ਬਹਾਵਲਪੁਰ 'ਚ ਜੈਸ਼-ਏ-ਮੁਹੰਮਦ ਨਾਲ ਜੁੜੇ ਕੰਪਲੈਕਸ ’ਚ ਦੁਬਾਰਾ ਅੱਤਵਾਦੀ ਗਤੀਵਿਧੀਆਂ ਸ਼ੁਰੂ ਹੋਣ ਦੇ ਸੰਕੇਤ ਮਿਲੇ ਹਨ। ਇਸ ਦੇ ਨਾਲ ਹੀ ਲਸ਼ਕਰ-ਏ-ਤੋਇਬਾ ਦੇ ਹੈਂਡਲਰਾਂ ਤੱਕ ਫੰਡਿੰਗ ਪਹੁੰਚਾਉਣ ਦੀ ਕੋਸ਼ਿਸ਼ ਅਤੇ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਆਲੇ-ਦੁਆਲੇ ਨਵੇਂ ਛੋਟੇ ਅੱਤਵਾਦੀ ਟਿਕਾਣੇ ਬਣਨ ਦੀ ਜਾਣਕਾਰੀ ਵੀ ਸੁਰੱਖਿਆ ਏਜੰਸੀਆਂ ਲਈ ਚਿੰਤਾ ਵਧਾ ਰਹੀ ਹੈ।

ਖੁਫੀਆ ਇਨਪੁੱਟ ’ਚ ਖਦਸ਼ਾ ਪ੍ਰਗਟਾਇਆ ਗਿਆ ਹੈ ਕਿ ਪਾਕਿਸਤਾਨ ਸਥਿਤ ਲਸ਼ਕਰ ਅਤੇ ਜੈਸ਼ ਭਾਰਤ ’ਚ ਵੱਡੀ ਗਿਣਤੀ ’ਚ ਡਰੋਨ ਭੇਜ ਕੇ ‘ਡਰੋਨ ਸਵਾਰਮ ਅਟੈਕ’ ਦੀ ਸਾਜ਼ਿਸ਼ ਰਚ ਰਹੇ ਹਨ। ਸੂਤਰਾਂ ਮੁਤਾਬਕ ਨਵੰਬਰ ਤੱਕ ਇਨ੍ਹਾਂ ਅੱਤਵਾਦੀ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਸਰਗਰਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਜੰਮੂ-ਕਸ਼ਮੀਰ ’ਚ ਕਿਸੇ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਹੋ ਸਕਦੀ ਹੈ।

‘ਡਰੋਨ ਸਵਾਰਮ’ ਨਾਲ ਸੁਰੱਖਿਆ ਏਜੰਸੀਆਂ ਦੀ ਵਧੇਗੀ ਪ੍ਰੇਸ਼ਾਨੀ
ਖੁਫੀਆ ਏਜੰਸੀਆਂ ਮੁਤਾਬਕ ਅੱਤਵਾਦੀ ਸੰਗਠਨ ਹੁਣ ਇਕੱਲੇ ਡਰੋਨ ਦੀ ਬਜਾਏ ਵੱਡੀ ਗਿਣਤੀ ’ਚ ਡਰੋਨ ਵਰਤਣ ਦੀ ਰਣਨੀਤੀ ’ਤੇ ਕੰਮ ਕਰ ਰਹੇ ਹਨ। ‘ਡਰੋਨ ਸਵਾਰਮ’ ’ਚ ਕਈ ਡਰੋਨ ਇਕੋ ਵੇਲੇ ਨਿਸ਼ਾਨੇ ਵੱਲ ਭੇਜੇ ਜਾ ਸਕਦੇ ਹਨ। ਇਸ ਨਾਲ ਸੁਰੱਖਿਆ ਏਜੰਸੀਆਂ ਦੇ ਸਾਹਮਣੇ ਇਕੋ ਵੇਲੇ ਕਈ ਹਵਾਈ ਨਿਸ਼ਾਨਿਆਂ ਦੀ ਪਛਾਣ ਅਤੇ ਨਿਗਰਾਨੀ ਦੀ ਚੁਣੌਤੀ ਪੈਦਾ ਹੁੰਦੀ ਹੈ। ਖਦਸ਼ਾ ਹੈ ਕਿ ਡਰੋਨ ਦੀ ਵਰਤੋਂ ਰੇਕੀ ਤੋਂ ਇਲਾਵਾ ਪਾਬੰਦੀਸ਼ੁਦਾ ਸਾਮਾਨ ਜਾਂ ਧਮਾਕਾਖੇਜ਼ ਸਮੱਗਰੀ ਪਹੁੰਚਾਉਣ ਲਈ ਵੀ ਕੀਤੀ ਜਾ ਸਕਦੀ ਹੈ।

ਬਹਾਵਲਪੁਰ ’ਚ ‘ਡਰੋਨ ਸੇਫ ਹਾਊਸ’ ਹੋਣ ਦਾ ਦਾਅਵਾ
ਸੂਤਰਾਂ ਅਨੁਸਾਰ ਬਹਾਵਲਪੁਰ ਸਥਿਤ ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰ ‘ਮਰਕਜ਼ ਸੁਭਾਨ ਅੱਲ੍ਹਾ’ ਨਾਲ ਜੁੜੇ ਕੰਪਲੈਕਸ ’ਚ ਡਰੋਨ ਗਤੀਵਿਧੀਆਂ ਲਈ ਸਿਖਲਾਈ ਦੇ ਪ੍ਰਬੰਧ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਹਾ ਹੈ ਕਿ ਇੱਥੇ ਵਪਾਰਕ (ਕਮਰਸ਼ੀਅਲ) ਡਰੋਨਾਂ ਦੇ ਸੰਚਾਲਨ, ਨਿਗਰਾਨੀ ਅਤੇ ਸ਼ੱਕੀ ਸਾਮਾਨ ਪਹੁੰਚਾਉਣ ਵਰਗੀਆਂ ਗਤੀਵਿਧੀਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਏਜੰਸੀਆਂ ਇਸ ਇਨਪੁੱਟ ਦੀ ਵੱਖ-ਵੱਖ ਪੱਧਰਾਂ ’ਤੇ ਜਾਂਚ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਘਰ ਰਹਿ ਕੇ ਆਪਣੇ ਬੱਚੇ ਸਾਂਭੋ, ਮਿਲਣਗੇ 8.5 ਲੱਖ ਰੁਪਏ ! ਖ਼ਾਸ ਸਕੀਮ ਲਿਆਉਣ ਦੀ ਤਿਆਰੀ 'ਚ ਟਰੰਪ ਸਰਕਾਰ

‘ਵਰਚੁਅਲ ਹੈਂਡਲਰਜ਼’ ਦੇ ਇਸ਼ਾਰੇ ’ਤੇ ਮਾਡਿਊਲ ਤਿਆਰ ਕਰਨ ਦੀ ਕੋਸ਼ਿਸ਼
ਅੱਤਵਾਦੀ ਨੈੱਟਵਰਕ ਨੇ ਸੰਚਾਰ ਦੇ ਤਰੀਕੇ ’ਚ ਵੀ ਬਦਲਾਅ ਕੀਤਾ ਹੈ। ਜਾਂਚ ਏਜੰਸੀਆਂ ਦੀ ਨਜ਼ਰ ਟੈਲੀਗ੍ਰਾਮ, ਸਿਗਨਲ, ਥ੍ਰੀਮਾ ਅਤੇ ਸੈਸ਼ਨਜ਼ ਵਰਗੇ ਐਨਕ੍ਰਿਪਟਡ ਮੈਸੇਜਿੰਗ ਪਲੇਟਫਾਰਮਾਂ ’ਤੇ ਹੈ। ਦੋਸ਼ ਹੈ ਕਿ ਵਿਦੇਸ਼ਾਂ ’ਚ ਬੈਠੇ ਹੈਂਡਲਰ ਇਨ੍ਹਾਂ ਮਾਧਿਅਮਾਂ ਰਾਹੀਂ ਭਾਰਤ ’ਚ ਮੌਜੂਦ ਸੰਪਰਕਾਂ ਨੂੰ ਨਿਰਦੇਸ਼ ਦੇ ਕੇ ਸਥਾਨਕ ਪੱਧਰ ’ਤੇ ਮਾਡਿਊਲ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਆਨਲਾਈਨ ਕੱਟੜਪੰਥ ਤੋਂ ਹਮਲੇ ਤੱਕ ਨੈੱਟਵਰਕ
ਸੁਰੱਖਿਆ ਏਜੰਸੀਆਂ ਮੁਤਾਬਕ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਅਤੇ ਉਨ੍ਹਾਂ ਨੂੰ ਅੱਤਵਾਦੀ ਨੈੱਟਵਰਕ ਨਾਲ ਜੋੜਨ ਲਈ ਕੀਤੀ ਜਾ ਰਹੀ ਹੈ। ਏਜੰਸੀਆਂ ਅਜਿਹੇ ਆਨਲਾਈਨ ਨੈੱਟਵਰਕਾਂ ਦੀ ਨਿਗਰਾਨੀ ਕਰ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਭੜਕਾਊ ਸਮੱਗਰੀ ਫੈਲਾਉਣ ਅਤੇ ਸੰਭਾਵਿਤ ਅੱਤਵਾਦੀ ਗਤੀਵਿਧੀਆਂ ਲਈ ਸੰਪਰਕ ਕਾਇਮ ਕਰਨ ਲਈ ਕੀਤੀ ਜਾ ਸਕਦੀ ਹੈ।

ਕ੍ਰਿਪਟੋ ਫੰਡਿੰਗ ਦੀਆਂ ਕੜੀਆਂ ਵੀ ਫਰੋਲੀਆਂ ਜਾ ਰਹੀਆਂ ਹਨ
ਅੱਤਵਾਦੀ ਨੈੱਟਵਰਕ ਦੀ ਫੰਡਿੰਗ ਲਈ ਡਿਜੀਟਲ ਮਾਧਿਅਮਾਂ ਦੀ ਵਰਤੋਂ ਦਾ ਖਦਸ਼ਾ ਵੀ ਲਗਾਤਾਰ ਵਧ ਰਿਹਾ ਹੈ। ਜਾਂਚ ਏਜੰਸੀਆਂ ਸ਼ੱਕੀ ਕ੍ਰਿਪਟੋ ਲੈਣ-ਦੇਣ, ਡਿਜੀਟਲ ਵਾਲੇਟ ਅਤੇ ਵਿਦੇਸ਼ ਤੋਂ ਆਉਣ ਵਾਲੀ ਰਕਮ ਦੀਆਂ ਕੜੀਆਂ ਦੀ ਪੜਤਾਲ ਕਰ ਰਹੀਆਂ ਹਨ, ਜਿਸ ਦਾ ਮਕਸਦ ਫੰਡਿੰਗ ਦੇ ਸਰੋਤ ਅਤੇ ਉਸ ਦੇ ਅੰਤਿਮ ਲਾਭਪਾਤਰੀਆਂ ਤੱਕ ਪਹੁੰਚਣਾ ਹੈ।

ਪੰਜਾਬ ਬਾਰਡਰ ’ਤੇ ‘ਨਾਰਕੋ-ਡਰੋਨ’ ਦੀ ਚੁਣੌਤੀ
ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ’ਚ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜੇ ਜਾਣ ਦੀਆਂ ਘਟਨਾਵਾਂ ਪਹਿਲਾਂ ਤੋਂ ਹੀ ਸੁਰੱਖਿਆ ਏਜੰਸੀਆਂ ਲਈ ਚੁਣੌਤੀ ਬਣੀਆਂ ਹੋਈਆਂ ਹਨ। ਹੁਣ ਖਦਸ਼ਾ ਹੈ ਕਿ ਇਸੇ ਨੈੱਟਵਰਕ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਲਈ ਵੀ ਕੀਤੀ ਜਾ ਸਕਦੀ ਹੈ। ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਨਾਲ ਦਿੱਲੀ ਸਮੇਤ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਵੀ ਸੁਰੱਖਿਆ ਏਜੰਸੀਆਂ ਡਰੋਨ ਅਤੇ ਡਿਜੀਟਲ ਨੈੱਟਵਰਕ ’ਤੇ ਨਿਗਰਾਨੀ ਵਧਾ ਰਹੀਆਂ ਹਨ।

ਸੋਸ਼ਲ ਮੀਡੀਆ ਬਣਿਆ ਪ੍ਰਾਪੇਗੰਡਾ ਦਾ ਹਥਿਆਰ : ‘ਟੀ.ਆਰ.ਐੱਫ.’ ਅਤੇ ‘ਕਸ਼ਮੀਰ ਟਾਈਗਰਜ਼’ ਵਰਗੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਆਨਲਾਈਨ ਨੈੱਟਵਰਕ ਦੀਆਂ ਗਤੀਵਿਧੀਆਂ ’ਤੇ ਵੀ ਸੁਰੱਖਿਆ ਏਜੰਸੀਆਂ ਦੀ ਨਜ਼ਰ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਥਿਤ ਤੌਰ ’ਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ, ਭੜਕਾਊ ਸਮੱਗਰੀ ਫੈਲਾਉਣ ਅਤੇ ਹਮਲਿਆਂ ਤੋਂ ਬਾਅਦ ਪ੍ਰਚਾਰ ਹਾਸਲ ਕਰਨ ਲਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India Pakistan
  • LeT
  • Technical Plan
  • Big Conspiracy

ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ

NEXT STORY

Stories You May Like

  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • laxman to replace gambhir with big responsibility in team india
    ਗੰਭੀਰ ਦੀ ਜਗ੍ਹਾ ਲਕਸ਼ਮਣ ਨੂੰ ਟੀਮ ਇੰਡੀਆ ਦੀ ਵੱਡੀ ਜ਼ਿੰਮੇਵਾਰੀ, ਜਾਣੋ BCCI ਦਾ ਨਵਾਂ ਪਲਾਨ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • pakistan  future  anil chauhan  india
    ਪਾਕਿਸਤਾਨ ਭਵਿੱਖ ’ਚ ਵੀ ਸੁਰੱਖਿਆ ਲਈ ਵੱਡੀ ਚਿੰਤਾ : ਅਨਿਲ ਚੌਹਾਨ
  • the company launched a 1 year plan
    ਵਾਰ-ਵਾਰ ਰਿਚਾਰਜ ਦੇ ਝੰਜਟ ਤੋਂ ਮਿਲੇਗਾ ਛੁਟਕਾਰਾ ! ਇਸ ਕੰਪਨੀ ਨੇ ਲਾਂਚ ਕੀਤਾ 1 ਸਾਲ ਦਾ ਪਲਾਨ
  • russia ukraine conflict
    ਰੂਸ-ਯੂਕ੍ਰੇਨ ਦੀ ਜੰਗ ਹੋਵੇਗੀ ਖ਼ਤਮ ! ਪੁਤਿਨ ਮਗਰੋਂ ਜ਼ੈਲੇਂਸਕੀ ਨੇ ਵੀ ਕੀਤਾ ਹਮਲੇ ਰੋਕਣ ਦਾ ਐਲਾਨ
  • israel strikes southern lebanon
    ਹਿਜ਼ਬੁੱਲਾ ਡਰੋਨ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਤੇ ਕਰ'ਤਾ ਹਮਲਾ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • army  crpf  2100 soldiers deployed
      21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
    • trinamool congress  mp ed raid
      ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED...
    • schools and colleges to remain closed
      ਅੱਜ ਸਕੂਲ-ਕਾਲਜ ਰਹਿਣਗੇ ਬੰਦ, ਨੋਇਡਾ 'ਚ ਸਰਕਾਰੀ ਛੁੱਟੀ ਦਾ ਐਲਾਨ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • pnb branch manager arrested in saharanpur
      17.29 ਕਰੋੜ ਦੀ ਜਾਅਲੀ ਕਰੰਸੀ ਦਾ ਮਾਮਲਾ, ਸਹਾਰਨਪੁਰ ’ਚ PNB ਦਾ ਬ੍ਰਾਂਚ ਮੈਨੇਜਰ...
    • now government doctors will serve till the age of 70
      ਹੁਣ 70 ਸਾਲ ਦੀ ਉਮਰ ਤੱਕ ਸੇਵਾਵਾਂ ਦੇਣਗੇ ਸਰਕਾਰੀ ਡਾਕਟਰ, ਡਿਪਟੀ CM ਬ੍ਰਜੇਸ਼...
    • ration cards of these people will be closed from october 1
      1 ਅਕਤੂਬਰ ਤੋਂ ਬੰਦ ਹੋ ਜਾਣਗੇ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ! 21 ਸਤੰਬਰ ਹੈ...
    • former delhi chief secretary commits suicide
      ਦਿੱਲੀ ਦੇ ਸਾਬਕਾ ਮੁੱਖ ਸਕੱਤਰ ਨੇ ਕੀਤੀ ਖ਼ੁਦਕੁਸ਼ੀ, ਫਲੈਟ 'ਚ ਫਾਹੇ ਨਾਲ ਲਟਕਦੀ...
    • air india flight lands safely in second attempt
      Air India ਦੀ ਫਲਾਈਟ ਦੀ ਦੂਜੀ ਕੋਸ਼ਿਸ਼ 'ਚ ਹੋਈ ਸੁਰੱਖਿਅਤ ਲੈਂਡਿੰਗ, ਰਾਹੁਲ...
    • judge sentences 23 to death in 5 months
      'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +