Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    11:38:13 AM

  • three days of rain meteorological department

    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ...

  • landslide in china

    ਚੀਨ 'ਚ ਖਿਸਕੀ ਜ਼ਮੀਨ, ਮਲਬੇ ਹੇਠ ਦੱਬੇ ਗਏ 33 ਲੋਕ

  • will the channi faction meet with baghel

    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ...

  • earthquake in venezuela

    ਵੱਡੀ ਖ਼ਬਰ : ਵੈਨੇਜ਼ੁਏਲ਼ਾ ਭੂਚਾਲ 'ਚ ਮਰਨ ਵਾਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • '2026 'ਚ ਭਾਰਤ-ਪਾਕਿ ਵਿਚਾਲੇ ਮੁੜ ਲੱਗ ਸਕਦੀ ਐ ਜੰਗ..!' ਅਮਰੀਕੀ ਥਿੰਕ ਟੈਂਕ ਦੇ ਦਾਅਵੇ ਨੇ ਮਚਾਈ ਸਨਸਨੀ

NATIONAL News Punjabi(ਦੇਸ਼)

'2026 'ਚ ਭਾਰਤ-ਪਾਕਿ ਵਿਚਾਲੇ ਮੁੜ ਲੱਗ ਸਕਦੀ ਐ ਜੰਗ..!' ਅਮਰੀਕੀ ਥਿੰਕ ਟੈਂਕ ਦੇ ਦਾਅਵੇ ਨੇ ਮਚਾਈ ਸਨਸਨੀ

  • Edited By Harpreet Singh,
  • Updated: 31 Dec, 2025 09:33 AM
United States of America
india pakistan conflict
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਲ 2025 'ਚ ਭਿਆਨਕ ਫੌਜੀ ਟਕਰਾਅ ਤੋਂ ਬਾਅਦ ਆਖ਼ਿਰਕਾਰ ਭਾਰਤ ਤੇ ਪਾਕਿਸਤਾਨ ਵਿਚਾਲੇ ਕੁਝ ਹੱਦ ਤੱਕ ਸ਼ਾਂਤੀ ਹੈ। ਪਰ ਇਕ ਪ੍ਰਮੁੱਖ ਅਮਰੀਕੀ ਥਿੰਕ ਟੈਂਕ ‘ਦਿ ਕੌਂਸਲ ਆਨ ਫਾਰੇਨ ਰਿਲੇਸ਼ਨਜ਼’ (ਸੀ.ਐੱਫ.ਆਰ.) ਨੇ ਚਿਤਾਵਨੀ ਦਿੱਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸਾਲ 2026 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੁੜ ਜੰਗ ਛਿੜ ਸਕਦੀ ਹੈ। ਸੀ.ਐੱਫ.ਆਰ. ਦੀ ਰਿਪੋਰਟ ‘ਕਾਨਫਲਿਕਟਸ ਟੂ ਵਾਚ ਇਨ 2026’ ਅਨੁਸਾਰ ਕਸ਼ਮੀਰ ਵਿਚ ਅੱਤਵਾਦੀ ਗਤੀਵਿਧੀਆਂ ਵਧਣ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਟਕਰਾਅ ਦੀ ਸੰਭਾਵਨਾ ਹੈ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਹੁੰਦਾ ਹੈ ਤਾਂ ਇਹ ਅਮਰੀਕੀ ਹਿੱਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ ਜੰਮੂ ਅਤੇ ਕਸ਼ਮੀਰ ਵਿਚ ਕੋਈ ਵੱਡਾ ਅੱਤਵਾਦੀ ਹਮਲਾ ਨਹੀਂ ਹੋਇਆ ਹੈ ਪਰ ਖੁਫੀਆ ਏਜੰਸੀਆਂ ਅਨੁਸਾਰ ਇਨ੍ਹਾਂ ਸਰਦੀਆਂ 'ਚ ਜੰਮੂ ਖੇਤਰ ਵਿਚ 30 ਤੋਂ ਵੱਧ ਪਾਕਿਸਤਾਨੀ ਅੱਤਵਾਦੀ ਸਰਗਰਮ ਹਨ। 10 ਮਈ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਹਥਿਆਰਾਂ ਦੀ ਖਰੀਦ ਵਿਚ ਤੇਜ਼ੀ ਲਿਆਂਦੀ ਹੈ।

ਇਹ ਵੀ ਪੜ੍ਹੋ- ਹੋਰ ਸਖ਼ਤ ਹੋਏ ਅਮਰੀਕਾ ਦੇ ਇਮੀਗ੍ਰੇਸ਼ਨ ਨਿਯਮ ! ਸਿਰਫ਼ ਪ੍ਰਵਾਸੀ ਹੀ ਨਹੀਂ, ਗ੍ਰੀਨ ਕਾਰਡ ਹੋਲਡਰਾਂ ਨੂੰ ਵੀ...

ਭਾਰਤ ਵਿਚ ‘ਡਿਫੈਂਸ ਐਕਿਊਜ਼ੀਸ਼ਨ ਕਾਊਂਸਲ’ ਨੇ ਹਾਲ ਹੀ ਵਿਚ 79,000 ਕਰੋੜ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿਚ ਡਰੋਨ, ਹਵਾ ਤੋਂ ਹਵਾ ਵਿਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਅਤੇ ਗਾਈਡਿਡ ਬੰਬ ਸ਼ਾਮਲ ਹਨ। ਪਾਕਿਸਤਾਨ ਨੇ ਵੀ ਆਪ੍ਰੇਸ਼ਨ ‘ਸਿੰਧੂਰ’ ਦੌਰਾਨ ਸਾਹਮਣੇ ਆਈਆਂ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਨਵੇਂ ਡਰੋਨ ਅਤੇ ਹਵਾਈ ਰੱਖਿਆ ਪ੍ਰਣਾਲੀਆਂ ਖਰੀਦਣ ਲਈ ਤੁਰਕੀ ਅਤੇ ਚੀਨ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • Pakistan
  • Conflict
  • US Think Tank

ਦਿੱਲੀ ਹਵਾਈ ਅੱਡੇ 'ਤੇ ਸੰਘਣੀ ਧੁੰਦ ਕਾਰਨ 150 ਉਡਾਣਾਂ ਰੱਦ, 200 ਤੋਂ ਵੱਧ ਹੋਈਆਂ ਲੇਟ

NEXT STORY

Stories You May Like

  • indian americans in   great immigrants 2026   list
    ਮਾਣ ਦੀ ਗੱਲ, ਕਾਰਨੇਗੀ ਦੀ 'Great Immigrants 2026' ਦੀ ਸੂਚੀ 'ਚ ਚਾਰ ਭਾਰਤੀ-ਅਮਰੀਕੀ ਸ਼ਾਮਲ
  • auction of rare titanic items banned
    Titanic ਦੀਆਂ ਦੁਰਲੱਭ ਵਸਤੂਆਂ ਦੀ ਨਿਲਾਮੀ 'ਤੇ ਰੋਕ, ਅਮਰੀਕੀ ਸਰਕਾਰ ਤੇ ਕੰਪਨੀ ਵਿਚਾਲੇ ਛਿੜੀ ਕਾਨੂੰਨੀ ਜੰਗ
  • mlc 2026
    MLC 2026: ਪਹਿਲੇ 10 ਓਵਰਾਂ 'ਚ ਖਾਦੇ 138 ਰਨ, ਫਿਰ 53 ਦੌੜਾਂ 'ਤੇ ਚਟਕਾਈਆਂ 9 ਵਿਕਟਾਂ
  • women s t20 wc 2026
    T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ ਲਈ ਛੁੱਟੇ ਪਸੀਨੇ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • indian cricketers relationship broke up in 3 months
    ਭਾਰਤੀ ਕ੍ਰਿਕਟਰ ਦਾ 3 ਮਹੀਨਿਆਂ 'ਚ ਟੁੱਟ ਗਿਆ ਰਿਸ਼ਤਾ ! ਮੰਗੇਤਰ ਦੀ ਇੰਸਟਾਗ੍ਰਾਮ ਪੋਸਟ ਨੇ ਮਚਾਈ ਸਨਸਨੀ
  • neet pg 2026  exam date
    NEET-PG 2026 ਦੀ ਤਰੀਖ਼ ਦਾ ਐਲਾਨ, ਇਸ ਦਿਨ ਹੋਵੇਗੀ ਪ੍ਰੀਖਿਆ, ਜਾਣੋ ਪੂਰਾ ਸ਼ਡਿਊਲ
  • india  s befitting reply to pakistan
    ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi gymkhana club high court  notice
      ਦਿੱਲੀ ਜਿਮਖਾਨਾ ਕਲੱਬ ਮਾਮਲੇ ’ਚ ਕੇਂਦਰ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ, 28 ਤੱਕ...
    • shri amarnath yatra  pilgrims  jammu
      ਸ਼੍ਰੀ ਅਮਰਨਾਥ ਯਾਤਰਾ ਲਈ 8,815 ਤੀਰਥ ਯਾਤਰੀਆਂ ਦਾ 6ਵਾਂ ਜੱਥਾ ਜੰਮੂ ਤੋਂ ਰਵਾਨਾ
    • assam government  bangladesh  barbed wire fence  border
      ਆਸਾਮ ਸਰਹੱਦ ਦੇ 4.35 KM 'ਚ ਨਹੀਂ ਲੱਗ ਸਕੀ ਵਾੜ, ਬੰਗਲਾਦੇਸ਼ ਨੇ ਪ੍ਰਗਟਾਇਆ...
    • school college holidays closed
      ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...
    • shahzad bhatti  6 members  arrested
      ਦਿੱਲੀ ’ਚ ਸਰਕਾਰੀ ਇਮਾਰਤਾਂ 'ਤੇ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਨਾਕਾਮ,...
    • monsoon  next 3 days  rain  yellow alert
      ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ...
    • zodiac signs will be in a state of flux from july 20
      20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ...
    • isro headquarters mail search operation
      ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ ਰਾਹੀਂ ਮਿਲੀ ਧਮਕੀ ਨੇ ਪੁਆ...
    • only 4 days 90 melted amarnath shivling video
      ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ...
    • nature  s fury in mumbai
      ਅਸਮਾਨੀ ਆਫ਼ਤ ਨੇ ਰੋਕੀ ਮੁੰਬਈ ਦੀ ਰਫ਼ਤਾਰ: ਤਿੰਨ ਪਾਸਿਓਂ ਬਲਾਕ ਹੋਇਆ ਸ਼ਹਿਰ, ਰੇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +