Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    8:01:13 PM

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਭਾਰਤ-ਪਾਕਿ ਤਣਾਅ: ਰੋਡਵੇਜ਼ ਦਾ ਵੱਡਾ ਫ਼ੈਸਲਾ, ਇਨ੍ਹਾਂ ਇਲਾਕਿਆਂ 'ਚ ਜਾਣ ਵਾਲੀਆਂ ਬੱਸਾਂ ਕੀਤੀਆਂ ਬੰਦ

NATIONAL News Punjabi(ਦੇਸ਼)

ਭਾਰਤ-ਪਾਕਿ ਤਣਾਅ: ਰੋਡਵੇਜ਼ ਦਾ ਵੱਡਾ ਫ਼ੈਸਲਾ, ਇਨ੍ਹਾਂ ਇਲਾਕਿਆਂ 'ਚ ਜਾਣ ਵਾਲੀਆਂ ਬੱਸਾਂ ਕੀਤੀਆਂ ਬੰਦ

  • Edited By Tanu,
  • Updated: 10 May, 2025 01:31 PM
Haryana
india pakistan tensions roadways suspends buses
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਵਿਚਾਲੇ ਵੱਧਦੇ ਤਣਾਅ ਕਾਰਨ ਹਰਿਆਣਾ ਰੋਡਵੇਜ਼ ਨੇ ਵੱਡਾ ਫ਼ੈਸਲਾ ਲਿਆ ਹੈ। ਰੋਡਵੇਜ਼ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਕੈਥਲ ਤੋਂ ਜੰਮੂ-ਕਸ਼ਮੀਰ ਦੇ ਕਟੜਾ ਅਤੇ ਪੰਜਾਬ ਦੇ ਬਾਰਡਰ ਇਲਾਕਿਆਂ ਵਿਚ ਜਾਣ ਵਾਲੀਆਂ ਬੱਸਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਕ ਦਿਨ ਪਹਿਲਾਂ ਹੀ ਉੱਥੇ ਗਈਆਂ ਬੱਸਾਂ ਵੀ ਵਾਪਸ ਪਰਤ ਚੁੱਕੀਆਂ ਹਨ।

ਇਹ ਵੀ ਪੜ੍ਹੋ- ਬਾਰਡਰ ''ਤੇ ਮੂੰਹ ਦੀ ਖਾਣ ਮਗਰੋਂ ਹੁਣ ਭਾਰਤ ਖ਼ਿਲਾਫ਼ ਜ਼ਹਿਰ ਉਗਲਣ ਲੱਗਾ ਪਾਕਿਸਤਾਨ

ਦਰਅਸਲ ਭਾਰਤ-ਪਾਕਿਸਤਾਨ ਵਿਚਾਲੇ ਫ਼ੌਜ ਕਾਰਵਾਈ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਥਿਤ ਸੰਵੇਦਨਾਸ਼ੀਲ ਬਣੀ ਹੋਈ ਹੈ। ਰੋਡਵੇਜ਼ ਵਲੋਂ ਕੈਥਲ ਤੋਂ ਪਠਾਨਕੋਟ, ਅੰਮ੍ਰਿਤਸਰ ਅਤੇ ਕਟੜਾ ਲਈ ਇਕ-ਇਕ ਬੱਸ ਜਾਂਦੀ ਹੈ। ਹੁਣ ਇਨ੍ਹਾਂ ਬੱਸਾਂ ਦਾ ਸੰਚਾਲਨ ਵਿਭਾਗ ਦੇ ਹੈੱਡਕੁਆਰਟਰ ਦੇ ਹੁਕਮਾਂ ਤੱਕ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿਚ ਯਾਤਰੀਆਂ ਦੀ ਪਰੇਸ਼ਾਨੀ ਵਧ ਗਈ ਹੈ।

ਇਹ ਵੀ ਪੜ੍ਹੋ- ਪਾਕਿ ਦੀ ਨਾ'ਪਾਕ' ਸਾਜ਼ਿਸ਼ ! ਰਿਹਾਇਸ਼ੀ ਇਮਾਰਤਾਂ ਤੇ ਧਾਰਮਿਕ ਅਸਥਾਨਾਂ ਨੂੰ ਪਹੁੰਚਾ ਰਿਹੈ ਨੁਕਸਾਨ

ਕੈਥਲ ਰੋਡਵੇਜ਼ ਦੇ ਜਨਰਲ ਮੈਨੇਜਰ ਕਮਲਜੀਤ ਚਾਹਲ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਕੈਥਲ ਤੋਂ ਪੰਜਾਬ ਵਿਚ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਕਟੜਾ ਨੂੰ ਜਾਣ ਵਾਲੀਆਂ ਬੱਸਾਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਹਾਲਾਂਕਿ ਪੰਜਾਬ ਦੇ ਹੋਰ ਜ਼ਿਲ੍ਹਿਆਂ ਨੂੰ ਜਾਣ ਵਾਲੀਆਂ ਬੱਸਾਂ ਆਮ ਵਾਂਗ ਚਲਾਈਆਂ ਜਾ ਰਹੀਆਂ ਹਨ। ਅਜੇ ਤੱਕ ਇਨ੍ਹਾਂ ਰੂਟਾਂ 'ਤੇ ਬੱਸਾਂ ਨੂੰ ਰੋਕਣ ਦਾ ਕੋਈ ਹੁਕਮ ਨਹੀਂ ਹੈ।


 

  • India Pakistan tensions
  • Roadway buses
  • suspends
  • ਭਾਰਤ ਪਾਕਿਸਤਾਨ ਤਣਾਅ
  • ਰੋਡਵੇਜ਼ ਬੱਸਾਂ
  • ਬੰਦ

ਹੁਣ ਮਾਤਾ ਚਿੰਤਪੁਰਨੀ ਮੰਦਰ 'ਤੇ ਹਮਲੇ ਦੀ ਕੋਸ਼ਿਸ਼ ! ਜ਼ਬਦਰਸਤ ਧਮਾਕੇ ਨਾਲ ਕੰਬ ਗਿਆ ਇਲਾਕਾ

NEXT STORY

Stories You May Like

  • manipur violence  affected areas
    ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ’ਚ ਤਣਾਅ ਬਰਕਰਾਰ
  • major decision by air india amidst tension in saudi arabia
    ਸਾਊਦੀ 'ਚ ਤਣਾਅ ਦਰਮਿਆਨ Air India ਦਾ ਵੱਡਾ ਫ਼ੈਸਲਾ: ਰਿਆਦ ਦੀਆਂ ਉਡਾਣਾਂ ਰੱਦ ਕਰਨ ਦੀ ਮਿਆਦ ਵਧਾਈ
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • major impact of   punjab bandh   in gurdaspur  markets remained closed
    ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • long power cut on saturday in punjab
    ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ POWER CUT
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • prime minister modi will inaugurate the brics parliamentary forum
      ਬ੍ਰਿਕਸ ਸੰਸਦੀ ਮੰਚ ਦਾ ਉਦਘਾਟਨ ਕਰਨਗੇ ਮੋਦੀ
    • btech student
      BTech ਦੇ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਕਿਰਾਏ ਦੇ ਕਮਰੇ 'ਚ...
    • illegal arms factory unearthed in kolkata
      ਕੋਲਕਾਤਾ ’ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼
    • canara bank  recruitment  candidate  apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +