ਨਵੀਂ ਦਿੱਲੀ—ਭਾਰਤੀ ਡਾਕ ਵਿਭਾਗ (India Post) ਨੇ ਗ੍ਰਾਮੀਣ ਡਾਕ ਸੇਵਕ (ਜੀ. ਡੀ. ਐੱਸ.) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 10,666
ਆਖਰੀ ਤਾਰੀਕ- 5 ਅਗਸਤ 2019
ਅਹੁਦਿਆਂ ਦਾ ਵੇਰਵਾ- ਡਾਕ ਸੇਵਕ, ਬ੍ਰਾਂਚ ਪੋਸਟਮਾਸਟਰ, ਅਸਿਸਟੈਂਟ ਬ੍ਰਾਂਚ ਪੋਸਟਮਾਸਟਰ ਆਦਿ ਅਹੁਦੇ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਬੇਸਿਕ ਕੰਪਿਊਟਰ ਸਿੱਖਿਆ ਦਾ ਐਕਸਪੀਰੀਅੰਸ ਵੀ ਹੋਵੇ।
ਉਮਰ ਸੀਮਾ- 18 ਤੋਂ 40 ਸਾਲ ਤੱਕ
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://appost.in/ ਪੜ੍ਹੋ।
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਕੀਤਾ ਜੰਗਬੰਦੀ ਦਾ ਉਲੰਘਣ, ਫੌਜ ਨੇ ਦਿੱਤਾ ਮੂੰਹ ਤੋੜ ਜਵਾਬ
NEXT STORY