Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    9:44:23 AM

  • sit to question majithia and jagdish bhola today

    6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼...

  • student protests spiral out of control in france

    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ:...

  • sunny enclave  speeding car  vehicles

    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ,...

  • foreign liquor price 15 cheaper

    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Breaking : ਭਾਰਤ ਨੇ ਖਿੱਚ ਲਈ ਤਿਆਰੀ! ਦੇਵੇਗਾ ਪਹਿਲਗਾਮ ਹਮਲੇ ਦਾ ਜਵਾਬ, ਅਮਿਤ ਸ਼ਾਹ ਬੋਲੇ- ਛੱਡਾਂਗੇ ਨਹੀਂ

NATIONAL News Punjabi(ਦੇਸ਼)

Breaking : ਭਾਰਤ ਨੇ ਖਿੱਚ ਲਈ ਤਿਆਰੀ! ਦੇਵੇਗਾ ਪਹਿਲਗਾਮ ਹਮਲੇ ਦਾ ਜਵਾਬ, ਅਮਿਤ ਸ਼ਾਹ ਬੋਲੇ- ਛੱਡਾਂਗੇ ਨਹੀਂ

  • Edited By DILSHER,
  • Updated: 23 Apr, 2025 01:43 PM
National
india prepares for pullout  will respond to pahalgam attack
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ ਹੁਣ ਤਕ 28 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਹਾਲੇ ਵੀ ਕਈ ਲੋਕ ਹਸਪਤਾਲਾਂ 'ਚ ਜ਼ਿੰਦਗੀ ਤੇ ਮੌਤ ਵਿੱਚਾਲੇ ਜੰਗ ਲੜ ਰਹੇ ਹਨ। ਇਸੇ ਵਿਚਾਲੇ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਸਾਫ ਸ਼ਬਦਾ ਵਿਚ ਅੱਤਵਾਦੀਆਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਅਸੀਂ ਛਡਾਂਗੇ ਨਹੀਂ। ਅਸੀਂ ਅੱਤਵਾਦ ਦੇ ਅੱਗੇ ਝੁੱਕਣ ਵਾਲੇ ਨਹੀਂ ਹਾਂ।

ਇਸ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਟਵੀਟ ਕੀਤਾ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ''ਭਾਰੀ ਮਨ ਨਾਲ, ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।'' ਇਨ੍ਹਾਂ ਸਤਰ੍ਹਾਂ ਦੇ ਨਾਲ ਗ੍ਰਹਿ ਮੰਤਰੀ ਵਲੋਂ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਅਮਿਤ ਸ਼ਾਹ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਦਿਖਾਈ ਦੇ ਰਹੇ ਹਨ।

With a heavy heart, paid last respects to the deceased of the Pahalgam terror attack. Bharat will not bend to terror. The culprits of this dastardly terror attack will not be spared. pic.twitter.com/bFxb2nDT4H

— Amit Shah (@AmitShah) April 23, 2025

ਕੇਂਦਰੀ ਗ੍ਰਹਿ ਮੰਤਰੀ ਨੇ ਇਸ ਟਵੀਟ ਨਾਲ ਦੇਸ਼ ਦੇ ਇਰਾਦੇ ਸਾਫ ਕਰ ਦਿੱਤੇ ਹਨ। ਭਾਰਤ ਅੱਤਵਾਦੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਹੈ।

ਇਸ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਬਿਆਨ ਸਾਹਮਣੇ ਆਇਆ। ਸਾਊਦੀ ਅਰਬ ਦੇ ਦੌਰੇ ਨੂੰ ਅੱਤਵਾਦੀ ਹਮਲੇ ਕਾਰਨ ਵਿਚਾਲੇ ਛੱਡ ਦੇਸ਼ ਪਰਤੇ ਪ੍ਰਧਾਨ ਮੰਤਰੀ ਨੇ ਵੀ ਅੱਤਵਾਦ ਖਿਲਾਫ ਸਖ਼ਤ ਕਾਰਵਾਈ ਦਾ ਆਪਣਾ ਇਰਾਦਾ ਸਾਫ ਕਰ ਦਿੱਤਾ। ਉਨ੍ਹਾਂ ਨੇ ਆਪਣੇ ਬਿਆਨ 'ਚ ਆਖਿਆ, "ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਘਿਨਾਉਣੇ ਹਮਲੇ ਪਿੱਛੇ ਜੋ ਵੀ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦੇ ਨਾਪਾਕ ਇਰਾਦੇ ਕਦੇ ਸਫਲ ਨਹੀਂ ਹੋਣਗੇ। ਅੱਤਵਾਦ ਨਾਲ ਲੜਨ ਦੀ ਸਾਡੀ ਵਚਨਬੱਧਤਾ ਅਟੱਲ ਹੈ ਅਤੇ ਹੋਰ ਵੀ ਮਜ਼ਬੂਤ ​​ਹੋਵੇਗੀ।"  ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਤੋਂ ਵਾਪਸ ਆਉਂਦੇ ਸਾਰ ਏਅਰਪੋਰਟ 'ਤੇ ਹੀ ਕਈ ਵੱਡੇ ਅਧਿਕਾਰੀਆਂ ਨਾਲ ਬੈਠਕ ਕੀਤੀ। ਜਿਸ ਦੌਰਾਨ ਐੱਨ.ਐੱਸ.ਏ. ਸਲਾਹਕਾਰ ਅਜੀਤ ਡੋਭਾਲ ਤੇ ਵਿਦੇਸ਼ ਮੰਤਰੀ ਐੱਸ. ਜੇ. ਸ਼ੰਕਰ ਵੀ ਮੌਜੂਦ ਰਹੇ। 
PunjabKesari

ਪ੍ਰਧਾਨ ਮੰਤਰੀ ਇਸ ਸਮੇਂ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀ. ਸੀ. ਐੱਸ.) ਦੀ ਪ੍ਰਧਾਨਗੀ ਕੀਤੀ, ਜੋ ਕਿ ਸੁਰੱਖਿਆ ਮਾਮਲਿਆਂ 'ਤੇ ਦੇਸ਼ ਦੀ ਸਭ ਤੋਂ ਉੱਚੀ ਫੈਸਲਾ ਲੈਣ ਵਾਲੀ ਸੰਸਥਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਸ਼ਾਮ ਨੂੰ ਇਕ ਹਾਈਲੈਵਲ ਸੀਸੀਐੱਸ ਦੀ ਬੈਠਕ ਵੀ ਸੱਦ ਲਈ ਗਈ ਹੈ। ਸ਼ਾਮ ਨੂੰ 6 ਵਜੇ ਇਹ ਬੈਠਕ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਵਾਪਸੀ ਤੋਂ ਬਾਅਦ, ਸੁਰੱਖਿਆ ਮਾਮਲਿਆਂ ਦੀ ਕਮੇਟੀ ਸ਼ਾਮ 6 ਵਜੇ ਮੀਟਿੰਗ ਕਰੇਗੀ। ਅਮਿਤ ਸ਼ਾਹ ਸੀਸੀਐਸ ਨੂੰ ਵੀ ਜਾਣਕਾਰੀ ਦੇਣਗੇ। ਗ੍ਰਹਿ ਮੰਤਰੀ ਤੋਂ ਇਲਾਵਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਜੈਸ਼ੰਕਰ, ਐੱਨ.ਐੱਸ.ਏ. ਅਜੀਤ ਡੋਭਾਲ ਅਤੇ ਪੀ. ਐੱਮ. ਓ. ਦੇ ਪ੍ਰਿੰਸੀਪਲ ਸਕੱਤਰ ਮੀਟਿੰਗ ਵਿੱਚ ਮੌਜੂਦ ਰਹਿਣਗੇ। ਹਾਲਾਂਕਿ, ਸੀ. ਸੀ. ਐੱਸ. ਮੈਂਬਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਦੇਸ਼ ਦੌਰੇ ਤੋਂ ਰਾਤ 10 ਵਜੇ ਦੇ ਕਰੀਬ ਦਿੱਲੀ ਪਹੁੰਚਣਗੇ, ਇਸ ਲਈ ਉਨ੍ਹਾਂ ਦੇ ਸ਼ਾਮਲ ਹੋਣ ਦੀ ਉਮੀਦ ਨਹੀਂ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪਹਿਲਗਾਮ ਹਮਲੇ ਦੇ ਜਵਾਬ ਲਈ ਇੱਕ ਬਲੂਪ੍ਰਿੰਟ ਤਿਆਰ ਕੀਤਾ ਜਾਵੇਗਾ।

ਇਸੇ ਵਿਚਾਲੇ ਪਾਕਿਸਤਾਨ ਨੂੰ ਹੁਣ ਜਵਾਬੀ ਕਾਰਵਾਈ ਦਾ ਡਰ ਸਤਾਉਣ ਲੱਗਾ ਹੈ। ਪਾਕਿਸਤਾਨੀ ਅੱਤਵਾਦੀਆਂ ਵਲੋਂ ਪਹਿਲਗਾਮ ਵਿੱਚ ਮਾਰੇ ਗਏ ਬੇਕਸੂਰ ਲੋਕਾਂ ਦੀ ਮੌਤ ਦਾ ਬਦਲਾ ਲੈਣ ਲਈ ਜਿਵੇਂ-ਜਿਵੇਂ ਭਾਰਤ ਵਲੋਂ ਰਣਨਿਤੀ ਤਿਆਰ ਕੀਤੀ ਜਾ ਰਹੀ ਹੈ, ਉਵੇਂ-ਉਵੇਂ ਹੀ ਪਾਕਿਸਤਾਨ ਡਰ ਦੇ ਮਾਰ ਕੰਬਣ ਲੱਗਾ ਹੈ। ਇਸ ਸੰਬੰਧੀ ਪਾਕਿਸਾਤਨ ਦਾ ਡਰ ਵੀ ਸਾਫ ਨਜ਼ਰ ਆਉਣ ਲੱਗ ਪਿਆ ਹੈ। 

 ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਚੌਧਰੀ ਨੇ ਭਾਰਤ ਦੀ ਸੰਭਾਵਿਤ ਕਾਰਵਾਈ 'ਤੇ ਗੱਲ ਕੀਤੀ। ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਚੌਧਰੀ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸੰਭਾਵਿਤ ਬਦਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਹਾ, "ਪਾਕਿਸਤਾਨ ਰਾਜਨੀਤਿਕ ਤੌਰ 'ਤੇ ਵੰਡਿਆ ਹੋ ਸਕਦਾ ਹੈ, ਪਰ ਅਸੀਂ ਇੱਕ ਰਾਸ਼ਟਰ ਵਜੋਂ ਇੱਕਜੁੱਟ ਹਾਂ। ਜੇਕਰ ਭਾਰਤ ਵੱਲੋਂ ਕੋਈ ਹਮਲਾ ਜਾਂ ਖ਼ਤਰਾ ਹੁੰਦਾ ਹੈ, ਤਾਂ ਸਾਰੇ ਸਮੂਹ (ਪੀ. ਐੱਮ. ਐੱਲ.-ਐੱਨ., ਪੀ. ਪੀ. ਪੀ., ਪੀ. ਟੀ. ਆਈ., ਜੇ. ਯੂ. ਆਈ. ਅਤੇ ਹੋਰ) ਆਪਣੀ ਮਾਤ ਭੂਮੀ ਦੀ ਰੱਖਿਆ ਲਈ ਪਾਕਿਸਤਾਨੀ ਝੰਡੇ ਹੇਠ ਇੱਕਜੁੱਟ ਹੋਣਗੇ।"

Pakistan is politically divided , but we stand united as a nation. If attacked or threatened by India, all groups—PML-N, PPP, PTI, JUI, and others—will rally together under the Pakistani flag to defend our homeland. #Pakistan

— Ch Fawad Hussain (@fawadchaudhry) April 23, 2025

 

ਇਸੇ ਵਿਚਾਲੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਦੀ ਸੀ. ਸੀ. ਐੱਸ. ਮੀਟਿੰਗ ਤੋਂ ਪਹਿਲਾਂ ਹੀ ਪਾਕਿਸਤਾਨ ਦੀ ਫੌਜ ਚੌਕਸ ਹੋ ਗਈ ਹੈ। ਪਾਕਿਸਤਾਨੀ ਫੌਜ ਅਤੇ ਹਵਾਈ ਸੈਨਾ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਐਲਓਸੀ 'ਤੇ ਤਾਇਨਾਤ ਫੌਜੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ, ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵੀ ਬੇਸ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।

 

 

 

  • Amit shah
  • pehlgam
  • pakistan
  • border
  • NSA
  • CCS
  • PMModi
  • India
  • Jammu Kashmir

Pahalgam Attack: ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

NEXT STORY

Stories You May Like

  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ ਸੰਕੇਤ
  • turkey to india notorious drug smuggler navpreet singh
    ਤੁਰਕੀ ਤੋਂ ਭਾਰਤ ਲਿਆਂਦਾ ਬਦਨਾਮ ਡਰੱਗ ਤਸਕਰ ਨਵਪ੍ਰੀਤ ਸਿੰਘ, ਭੇਜਿਆ ਜੇਲ੍ਹ, ਅਮਿਤ ਸ਼ਾਹ ਦਾ ਵੱਡਾ ਬਿਆਨ
  • amit shah  mahanadi water dispute  odisha  chhattisgarh
    ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ
  • amit shah punjab post
    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ
  • kewal singh dhillon statement
    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lawyers announce strike for tomorrow
      ਵਕੀਲਾਂ ਵੱਲੋਂ ਭਲਕੇ ਹੜਤਾਲ ਦਾ ਐਲਾਨ ! ਰੋਹਿਣੀ ਕੋਰਟ ਬਾਰ ਐਸੋਸੀਏਸ਼ਨ ਵੱਲੋਂ...
    • friend murdered over dispute involving accused arrested
      1000 ਰੁਪਏ ਦੇ ਵਿਵਾਦ ’ਚ ਦੋਸਤ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ
    • himachal speeding car collides with truck on yamuna bridge
      ਹਿਮਾਚਲ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, 3 ਮੌਤਾਂ
    • sample of cumin powder of this company failed
      ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ,...
    • school manager arrested
      ਸਕੂਲ ਮੈਨੇਜਰ ਨੇ ਅਧਿਆਪਕਾ ਨਾਲ ਕੀਤੀ ਸ਼ਰਮਨਾਕ ਕਰਤੂਤ ! ਪੁਲਸ ਨੇ ਕੀਤਾ ਗ੍ਰਿਫ਼ਤਾਰ
    • bjp in punjab
      ਭਾਜਪਾ ਨੂੰ ਪੰਜਾਬ ’ਚ ਇਕ ਚਿਹਰੇ ਦੀ ਭਾਲ
    • india on pakistan  in un
      ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !
    • same family drowned after the boat capsized
      ਅਸਾਮ 'ਚ ਵਾਪਰਿਆ ਭਾਣਾ! ਕਿਸ਼ਤੀ ਪਲਟਣ ਕਾਰਨ 3 ਲੋਕਾਂ ਨੇ ਤੋੜਿਆ ਦਮ
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • rajya sabha elections  bjp candidates
      ਰਾਜ ਸਭਾ ਚੋਣਾਂ: ਭਾਜਪਾ ਨੇ ਉੱਤਰਾਖੰਡ ਤੋਂ ਦਿਨੇਸ਼ ਆਰੀਆ, ਪੱਛਮੀ ਬੰਗਾਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +