Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    9:52:30 PM

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

  • cm mamata could not even save her assembly seat in west bengal

    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ...

  • thalapathy vijays political tsunami in tamil nadu

    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਨੇ 20 ਮਹੀਨਿਆਂ ਬਾਅਦ 99 ਦੇਸ਼ਾਂ ਲਈ ਖੋਲ੍ਹੇ ਆਪਣੇ ਦਰਵਾਜ਼ੇ, ਹਟਾਈ ਇਹ ਪਾਬੰਦੀ

NATIONAL News Punjabi(ਦੇਸ਼)

ਭਾਰਤ ਨੇ 20 ਮਹੀਨਿਆਂ ਬਾਅਦ 99 ਦੇਸ਼ਾਂ ਲਈ ਖੋਲ੍ਹੇ ਆਪਣੇ ਦਰਵਾਜ਼ੇ, ਹਟਾਈ ਇਹ ਪਾਬੰਦੀ

  • Edited By Tanu,
  • Updated: 16 Nov, 2021 12:16 PM
New Delhi
india restores segregation free entry for travelers from 99 countries
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਭਾਰਤ ਨੇ ਉਨ੍ਹਾਂ 99 ਦੇਸ਼ਾਂ ਦੇ ਯਾਤਰੀਆਂ ਲਈ ਇਕਾਂਤਵਾਸ ਮੁਕਤ ਐਂਟਰੀ ਨੂੰ ਮੁੜ ਤੋਂ ਸ਼ੁਰੂ ਕੀਤਾ, ਜਿਨ੍ਹਾਂ ਨੇ ਕੋਵਿਡ-19 ਟੀਕਾਕਰਨ ਸਰਟੀਫ਼ਿਕੇਟਾਂ ਦੀ ਆਪਸੀ ਮਾਨਤਾ ਦੇਣ ’ਤੇ ਸਹਿਮਤੀ ਜਤਾਈ ਹੈ। ਇਸ ਸਬੰਧ ਵਿਚ ਕੋਵਿਡ-19 ਮਹਾਮਾਰੀ ਦੇ ਚੱਲਦੇ ਕਰੀਬ 20 ਮਹੀਨੇ ਪਹਿਲਾਂ ਰੋਕ ਲਾਈ ਗਈ ਸੀ। ਕੌਮਾਂਤਰੀ ਆਵਾਜਾਈ ਲਈ ਕੇਂਦਰੀ ਸਿਹਤ ਮੰਤਰਾਲਾ ਵਲੋਂ 11 ਨਵੰਬਰ ਨੂੰ ਜਾਰੀ ਸੋਧ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ‘ਸ਼੍ਰੇਣੀ-ਏ’ ਤਹਿਤ ਸੂਚੀਬੱਧ ਇਨ੍ਹਾਂ 99 ਦੇਸ਼ਾਂ ’ਚ ਅਮਰੀਕਾ, ਫਰਾਂਸ, ਜਰਮਨੀ, ਆਸਟ੍ਰੇਲੀਆ, ਨੀਦਰਲੈਂਡ ਅਤੇ ਰੂਸ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਤੈਅ ਯਾਤਰਾ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ’ਤੇ ਨੈਗੇਟਿਵ ਕੋਵਿਡ-19 ਆਰ. ਟੀ-ਪੀ. ਸੀ. ਆਰ. ਰਿਪੋਰਟ ਤੋਂ ਇਲਾਵਾ ਸਵੈ-ਘੋਸ਼ਣਾ ਫਾਰਮ ਜਮਾਂ ਕਰਨਾ ਹੋਵੇਗਾ। ਆਰ. ਟੀ-ਪੀ. ਸੀ. ਆਰ. ਜਾਂਚ ਯਾਤਰਾ ਸ਼ੁਰੂ ਹੋਣ ਤੋਂ 72 ਘੰਟੇ ਦੇ ਅੰਦਰ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਭਾਰਤ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ

ਹਰੇਕ ਯਾਤਰੀ ਨੂੰ ਰਿਪੋਰਟ ਦੀ ਪ੍ਰਮਾਣਿਕਤਾ ਦੇ ਸਬੰਧ ’ਚ ਇਕ ਐਲਾਨ ਪੱਤਰ ਵੀ ਪੇਸ਼ ਕਰਨਾ ਹੋਵੇਗਾ ਅਤੇ ਇਹ ਗਲਤ ਪਾਏ ਜਾਣ ’ਤੇ ਉਨ੍ਹਾਂ ਖ਼ਿਲਾਫ਼ ਅਪਰਾਧਕ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ। ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਇਹ ਅਜਿਹੇ ਦੇਸ਼ ਹਨ, ਜਿਨ੍ਹਾਂ ਦਾ ਭਾਰਤ ਨਾਲ ਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਜਾਂ ਵਿਸ਼ਵ ਸਿਹਤ ਸੰਗਠਨ ਤੋਂ ਮਾਨਤਾ ਪ੍ਰਾਪਤ ਟੀਕਿਆਂ ਦੇ ਟੀਕਾਕਰਨ ਸਰਟੀਫ਼ਿਕੇਟਾਂ ਦੀ ਆਪਸੀ ਮਾਨਤਾ ’ਤੇ ਸਮਝੌਤਾ ਹੋਇਆ ਹੈ। ਇਸ ਤਰ੍ਹਾਂ ਅਜਿਹੇ ਦੇਸ਼ ਹਨ, ਜਿਨ੍ਹਾਂ ਦਾ ਭਾਰਤ ਨਾਲ ਅਜਿਹਾ ਕੋਈ ਸਮਝੌਤਾ ਨਹੀਂ ਹੋਇਆ ਹੈ ਪਰ ਉਹ ਉਨ੍ਹਾਂ ਭਾਰਤੀ ਨਾਗਰਿਕਾਂ ਨੂੰ ਛੋਟ ਦਿੰਦੇ ਹਨ, ਜਿਨ੍ਹਾਂ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਜਾਂ ਡਬਲਯੂ. ਐੱਚ. ਓ. ਤੋਂ ਮਾਨਤਾ ਪ੍ਰਾਪਤ ਕੋਵਿਡ-19 ਰੋਕੂ ਟੀਕਿਆਂ ਦੀਆਂ ਦੋਵੇਂ ਖ਼ੁਰਾਕਾਂ ਲਗਵਾਈਆਂ ਹਨ। 

ਇਹ ਵੀ ਪੜ੍ਹੋ : ਕੋਵੈਕਸੀਨ ਤੇ ਕੋਵਿਸ਼ੀਲਡ ਨੂੰ 96 ਦੇਸ਼ਾਂ 'ਚ ਮਿਲੀ ਮਾਨਤਾ, ਜਾਣੋ ਕਿਹੜੇ-ਕਿਹੜੇ ਦੇਸ਼ ਇਸ ਲਿਸਟ 'ਚ ਹਨ ਸ਼ਾਮਲ

ਕੇਂਦਰੀ ਸੈਰ-ਸਪਾਟਾ ਵਿਭਾਗ ਮੰਤਰਾਲਾ ਨੇ ਇਕ ਟਵੀਟ ਵਿਚ ਕਿਹਾ ਕਿ ਅਜਿਹੇ ’ਚ ਭਾਰਤ ਨੇ ਸੋਮਵਾਰ ਤੋਂ ਦੁਨੀਆ ਭਰ ਤੋਂ ਅਜਿਹੇ ਕੌਮਾਂਤਰੀ ਸੈਲਾਨੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ, ਜੋ ਕੋਰੋਨਾ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਹਨ। ਦਿਸ਼ਾ-ਨਿਰਦੇਸ਼ ਮੁਤਾਬਕ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਯਾਤਰੀ ਕਿਸੇ ਅਜਿਹੇ ਦੇਸ਼ ਤੋਂ ਆ ਰਹੇ ਹਨ, ਜਿਸ ਨਾਲ ਭਾਰਤ ਦੀ ਡਬਲਯੂ. ਐੱਚ. ਓ. ਵਲੋਂ ਮਨਜ਼ੂਰ ਕੋਵਿਡ-19 ਟੀਕਿਆਂ ਦੀ ਮਨਜ਼ੂਰੀ ਲਈ ਆਪਸੀ ਵਿਵਸਥਾ ਹੈ, ਤਾਂ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾਵੇਗੀ ਅਤੇ ਇਕਾਂਤਵਾਸ ਤੋਂ ਲੰਘਣ ਦੀ ਲੋੜ ਨਹੀਂ ਹੋਵੇਗੀ। ਉਹ ਭਾਰਤ ਆਉਣ ਮਗਰੋਂ 14 ਦਿਨਾਂ ਤੱਕ ਆਪਣੀ ਸਿਹਤ ਦੀ ਖ਼ੁਦ ਨਿਗਰਾਨੀ ਕਰਨਗੇ। ਕੁਝ ਅਜਿਹੇ ਦੇਸ਼ ਵੀ ਹਨ, ਜਿਨ੍ਹਾਂ ਨੂੰ ਭਾਰਤ ਵਲੋਂ ‘ਜ਼ੋਖਮ ਵਿਚ’ ਮੰਨਿਆ ਜਾਂਦਾ ਹੈ, ਜਿਸ ਦਾ ਮਤਲਬ ਹੈ ਕਿ ਉੱਥੋਂ ਦੇ ਯਾਤਰੀਆਂ ਨੂੰ ਜਾਂਚ ਸਮੇਤ ਹੋਰ ਵਾਧੂ ਉਪਾਵਾਂ ਦਾ ਪਾਲਣ ਕਰਨਾ ਹੋਵੇਗਾ। ਇਹ ਦੇਸ਼ ਹਨ- ਬਿ੍ਰਟੇਨ, ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਮਾਰੀਸ਼ਸ, ਨਿਊਜ਼ੀਲੈਂਡ, ਜਿੰਬਾਬਵੇ ਅਤੇ ਸਿੰਗਾਪੁਰ।

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • India
  • travelers
  • 99 countries
  • ਭਾਰਤ
  • ਟੀਕਾਕਰਨ ਸਰਟੀਫ਼ਿਕੇਟਾਂ
  • ਕੌਮਾਂਤਰੀ ਆਵਾਜਾਈ
  • ਐਂਟਰੀ

ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟੀ, ਜਾਣੋ ਕਿੰਨੇ ਲੋਕਾਂ ਨੂੰ ਲੱਗੀ ਵੈਕਸੀਨ

NEXT STORY

Stories You May Like

  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • these 7 places where the temperature is still below 20 c
    ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ ਵੀ ਹੈ 20°C ਤੋਂ ਘੱਟ!
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • pakistan opens 6 land trade routes to iran
    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ
  • inflation increased
    ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'! ਫਟਿਆ ਮਹਿੰਗਾਈ ਦਾ 'ਬੰਬ'
  • india advises citizens not to travel to iran
    ਇਰਾਨ 'ਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
  • 20 thousand fine for overcharging in the name of changing the engine
    ਇੰਜਣ ਬਦਲਣ ਦੇ ਨਾਂ ’ਤੇ ਓਵਰ ਚਾਰਜਿੰਗ ਕਰਨ ’ਤੇ 20 ਹਜ਼ਾਰ ਜੁਰਮਾਨਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chants of bole so nihal were heard at the bjp headquarters
      'ਬੰਗਾਲ ਜਿੱਤਿਆ, ਹੁਣ ਪੰਜਾਬ ਦੀ ਵਾਰੀ...', ਭਾਜਪਾ ਹੈੱਡਕੁਆਰਟਰ 'ਤੇ ਲੱਗੇ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • kerala election result
      ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ
    • lotus blooms in bengal pm modis first reaction
      ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ...
    • these railway board employees will also fulfill their dream of becoming officers
      ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ ਮੁਲਾਜ਼ਮਾਂ ਦਾ ਵੀ ਅਫਸਰ ਬਣਨ...
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • jairam ramesh thanked the people
      ਕੇਰਲ 'ਚ UDF ਦੀ ਵੱਡੀ ਬੜ੍ਹਤ 'ਤੇ ਜੈਰਾਮ ਰਮੇਸ਼ ਨੇ ਲੋਕਾਂ ਦਾ ਕੀਤਾ ਧੰਨਵਾਦ
    • faridabad  person  son  canal  police
      ਘਰਵਾਲੀ ਨਾਲ ਝਗੜੇ ਮਗਰੋਂ ਬੰਦੇ ਨੇ 2 ਬੇਟਿਆਂ ਸਣੇ ਨਹਿਰ 'ਚ ਮਾਰ ਦਿੱਤੀ ਛਾਲ
    • sunetra pawar wins baramati bypoll
      ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ...
    • mk stalin defeated kolathur election
      ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +