Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:28:18 PM

  • new zealand moga youth

    ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ...

  • storm wreaks havoc in punjab

    ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ...

  • sbi gives a shock to customers loans become expensive

    SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ...

  • parvinder jhota punjab bandh

    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿ 'ਤੇ ਭਾਰਤ ਦਾ ਜਵਾਬੀ ਹਮਲਾ, ਕਿਹਾ- 26/11 ਦੇ ਹਮਲਾਵਰਾਂ ਨੂੰ ਪਨਾਹ ਦੇ ਕੇ ਸ਼ਾਂਤੀ ਦਾ ਦਾਅਵਾ ਫੋਕਾ

INTERNATIONAL News Punjabi(ਵਿਦੇਸ਼)

ਪਾਕਿ 'ਤੇ ਭਾਰਤ ਦਾ ਜਵਾਬੀ ਹਮਲਾ, ਕਿਹਾ- 26/11 ਦੇ ਹਮਲਾਵਰਾਂ ਨੂੰ ਪਨਾਹ ਦੇ ਕੇ ਸ਼ਾਂਤੀ ਦਾ ਦਾਅਵਾ ਫੋਕਾ

  • Edited By Cherry,
  • Updated: 24 Sep, 2022 01:45 PM
International
india s counterattack on pakistan
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਏਜੰਸੀ)- ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੰਦੇ ਹੋਏ ਭਾਰਤ ਨੇ ਕਿਹਾ ਕਿ ਜੋ ਦੇਸ਼ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦਾ ਦਾਅਵਾ ਕਰਦਾ ਹੈ, ਉਹ ਕਦੇ ਵੀ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਹੀਂ ਕਰੇਗਾ ਅਤੇ ਮੁੰਬਈ ਵਿੱਚ 26/11 ਨੂੰ ਹੋਏ ਭਿਆਨਕ ਹਮਲਿਆਂ ਦੇ ਸਾਜਿਸ਼ਕਰਤਾਵਾਂ ਨੂੰ ਪਨਾਹ ਨਹੀਂ ਦੇਵੇਗਾ। ਭਾਰਤ ਨੇ ਕਿਹਾ ਕਿ ਪਾਕਿਸਤਾਨ ਨੇ 26/11 ਦੇ ਹਮਲਾਵਰਾਂ ਦੇ ਦੇਸ਼ ਵਿੱਚ ਹੋਣ ਦੀ ਜਾਣਕਾਰੀ ਵਿਸ਼ਵ ਭਾਈਚਾਰੇ ਦੇ ਦਬਾਅ ਤੋਂ ਬਾਅਦ ਦਿੱਤੀ। ਭਾਰਤ ਨੇ ਜਵਾਬ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਸੰਯੁਕਤ ਰਾਸ਼ਟਰ ਮਹਾਸਭਾ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਭਾਸ਼ਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸ਼ਰੀਫ ਨੇ ਮਹਾਸਭਾ ਨੂੰ ਸੰਬੋਧਨ ਕਰਦੇ ਹੋਏ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਿਆ ਸੀ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਦੇ ਪਹਿਲੇ ਸਕੱਤਰ ਮਿਜੀਤੋ ਵਿਨੀਟੋ ਨੇ ਕਿਹਾ, "ਇਹ ਅਫਸੋਸਨਾਕ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਸ ਮਹਾਸਭਾ ਦੇ ਮੰਚ ਦੀ ਵਰਤੋਂ ਭਾਰਤ 'ਤੇ ਝੂਠੇ ਦੋਸ਼ ਲਗਾਉਣ ਲਈ ਕੀਤੀ ਹੈ।"

ਇਹ ਵੀ ਪੜ੍ਹੋ: ਦੁਨੀਆ ਦੀ ਸਭ ਤੋਂ ਬਜ਼ੁਰਗ ਏਅਰ ਹੋਸਟੈੱਸ, 65 ਸਾਲ ਦੀ ਨੌਕਰੀ ਨਾਲ ਬਣਾਇਆ ਵਰਲਡ ਰਿਕਾਰਡ

ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ ਸ਼ਰੀਫ ਨੇ ਦੁਹਰਾਇਆ ਸੀ ਕਿ ਪਾਕਿਸਤਾਨ ਭਾਰਤ ਨਾਲ ਸ਼ਾਂਤੀ ਚਾਹੁੰਦਾ ਹੈ, ਪਰ ਸ਼ਾਂਤੀ ਉਦੋਂ ਹੀ ਯਕੀਨੀ ਹੋ ਸਕਦੀ ਹੈ, ਜਦੋਂ ਸੰਯੁਕਤ ਰਾਸ਼ਟਰ ਘੋਸ਼ਣਾ ਪੱਤਰ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਤਹਿਤ ਕਸ਼ਮੀਰ ਮੁੱਦੇ ਦਾ ਹੱਲ ਹੋਵੇ। ਭਾਰਤ ਨੇ ਸ਼ਰੀਫ ਦੇ ਇਸ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, 'ਇਕ ਅਜਿਹਾ ਦੇਸ਼ ਜੋ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਬਣਾਉਣ ਦਾ ਦਾਅਵਾ ਕਰਦਾ ਹੈ, ਉਹ ਕਦੇ ਵੀ ਸਰਹੱਦ ਪਾਰ ਅੱਤਵਾਦ ਨੂੰ ਸਪਾਂਸਰ ਨਹੀਂ ਕਰੇਗਾ ਅਤੇ ਨਾ ਹੀ ਮੁੰਬਈ ਦੇ ਭਿਆਨਕ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਵੇਗਾ। ਉਸ ਨੇ ਵਿਸ਼ਵ ਭਾਈਚਾਰੇ ਦੇ ਦਬਾਅ ਤੋਂ ਬਾਅਦ ਹੀ ਹਮਲਾਵਰਾਂ ਦੇ ਦੇਸ਼ ਵਿੱਚ ਹੋਣ ਦੀ ਜਾਣਕਾਰੀ ਜਨਤਕ ਕੀਤੀ ਹੈ।'

ਇਹ ਵੀ ਪੜ੍ਹੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਟਰੂਡੋ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • United Nations General Assembly
  • Pakistan
  • India
  • India on Pak
  • PM Sharif
  • remark
  • UNGA
  • ਸੰਯੁਕਤ ਰਾਸ਼ਟਰ ਮਹਾਸਭਾ
  • ਪਾਕਿਸਤਾਨ
  • ਭਾਰਤ

ਅਮਰੀਕਾ 'ਚ ਪੁਲਸ ਮੁਲਾਜ਼ਮ ਦੀ ਕਰਤੂਤ, ਕਿਰਪਾਨ ਪਾਈ ਵੇਖ ਸਿੱਖ ਨੌਜਵਾਨ ਨੂੰ ਲਾਈ ਹੱਥਕੜੀ (ਵੀਡੀਓ)

NEXT STORY

Stories You May Like

  • demand to keep liquor vends and meat shops closed on october 26 and 27
    ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • external affairs minister jaishankar
    ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ ਭਾਰਤ ਨਾਲ ਰੂਸ ਸੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • 11 lakh rupees each for the indian women  s hockey team
    ਓਡੀਸ਼ਾ ਸਰਕਾਰ ਦਾ ਸੋਨ ਤਗਮਾ ਜੇਤੂ ਭਾਰਤੀ ਮਹਿਲਾ ਹਾਕੀ ਟੀਮ ਲਈ 11-11 ਲੱਖ ਰੁਪਏ ਦੇਣ ਦਾ ਐਲਾਨ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • asian games 2026  india defeats pakistan 4 3 to secure a spot in the final
    ਏਸ਼ੀਆਈ ਖੇਡਾਂ 2026 : ਭਾਰਤ ਨੇ ਪਾਕਿ ਨੂੰ 4-3 ਨਾਲ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • ukraine russia conflict
      ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ...
    • maduro in us court
      ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • stability along the lac is essential for normal relations with china  jaishankar
      ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
    • voter list in india
      ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ  ! ਅਮਰੀਕੀ ਸੰਸਦ ਮੈਂਬਰ ਨੇ...
    • imran khan protests
      ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +