Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:52:47 AM

  • big warning for rain and thunderstorm in punjab

    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ...

  • stock market sensex jumps 400 points after 3 days know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

  • iran us escalation

    ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ...

  • pezeshkian resignation

    ਲੋਕ ਸੇਵਾ ਤੋਂ ਪਿੱਛੇ ਨਹੀਂ ਹਟਣਗੇ ਪੇਜ਼ੇਸ਼ਕੀਅਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਦਾ GSAT-24 ਸੈਟੇਲਾਈਟ ਸਫ਼ਲਤਾਪੂਰਵਕ ਲਾਂਚ, ‘DTH’ ਜ਼ਰੂਰਤਾਂ ਹੋਣਗੀਆਂ ਪੂਰੀਆਂ

NATIONAL News Punjabi(ਦੇਸ਼)

ਭਾਰਤ ਦਾ GSAT-24 ਸੈਟੇਲਾਈਟ ਸਫ਼ਲਤਾਪੂਰਵਕ ਲਾਂਚ, ‘DTH’ ਜ਼ਰੂਰਤਾਂ ਹੋਣਗੀਆਂ ਪੂਰੀਆਂ

  • Edited By Tanu,
  • Updated: 23 Jun, 2022 12:27 PM
National
india s new communication satellite gsat 24 successfully launched
  • Share
    • Facebook
    • Tumblr
    • Linkedin
    • Twitter
  • Comment

ਬੇਂਗਲੁਰੂ– ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਆਪਣੀ ਵਪਾਰਕ ਸ਼ਾਖਾ ਨਿਊਸਪੇਸ ਇੰਡੀਆ ਲਿਮਟਿਡ (NSIL) ਲਈ ਬਣਾਏ ਗਏ ਸੰਚਾਰ ਸੈਟੇਲਾਈਟ ਜੀਸੈੱਟ-24 ਦਾ ਫਰੈਂਚ ਗੁਆਨਾ (ਦੱਖਣੀ ਅਮਰੀਕਾ) ਦੇ ਕੌਰੋਊ ਤੋਂ ਵੀਰਵਾਰ ਨੂੰ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ ਹੈ। ਜੀਸੈੱਟ-24 ਇਕ 24-Ku ਬੈਂਡ ਵਾਲਾ ਸੰਚਾਰ ਸੈਟੇਲਾਈਟ ਹੈ, ਜਿਸ ਦਾ ਵਜ਼ਨ 4,180 ਕਿਲੋਗ੍ਰਾਮ ਹੈ। ਇਹ ‘DTH’ ਨਾਲ ਸਬੰਧਤ ਲੋੜਾਂ ਨੂੰ ਪੂਰਾ ਕਰਨ ਲਈ ਅਖਿਲ ਭਾਰਤੀ ਕਵਰੇਜ਼ ਮੁਹੱਈਆ ਕਰਵਾਏਗਾ। 

ਇਹ ਵੀ ਪੜ੍ਹੋ- ਭਿਆਨਕ ਹਾਦਸਾ; ਬੈਰੀਕੇਡਜ਼ ਨਾਲ ਟਕਰਾਉਣ ਮਗਰੋਂ ਕਾਰ ’ਚ ਲੱਗੀ ਅੱਗ, ਜ਼ਿੰਦਾ ਸੜੇ MBBS ਦੇ 3 ਵਿਦਿਆਰਥੀ

NSIL ਨੇ ਸੈਟੇਲਾਈਟ ਦੀ ਪੂਰੀ ਸਮਰੱਥਾ ‘ਟਾਟਾ ਪਲੇਅ’ ਨੂੰ ਲੀਜ਼ ਦੇ ਦਿੱਤਾ ਹੈ। ਹੁਣ ਦੇਸ਼ ’ਚ ‘DTH’ ਜ਼ਰੂਰਤਾਂ ਨੂੰ ਪੂਰਾ ਕਰਨ ’ਚ ਇਹ ਸੈਟੇਲਾਈਟ ਅਖਿਲ ਭਾਰਤੀ ਕਵਰੇਜ਼ ਮੁਹੱਈਆ ਕਰਵਾਏਗਾ। ਇਸ ਸੈਟੇਲਾਈਟ ਅਤੇ ਉਸ ਦੇ ਸਾਰੇ ਯੰਤਰਾਂ ਨੂੰ 18 ਮਈ 2022 ਨੂੰ ਕਾਰਗੋ ਜਹਾਜ਼ ਗਲੋਬਮਾਸਟਰ ਸੀ-17 ਜ਼ਰੀਏ ਕੌਰੋਊ ਭੇਜਿਆ ਗਿਆ ਸੀ। ਇਸ ਦੀ ਲਾਂਚਿੰਗ ਫਰਾਂਸ ਦੇ ਫਰੈਂਚ ਗੁਆਨਾ ਸਥਿਤ ਕੌਰੋਊ ਸਪੇਸ ਸੈਂਟਰ ਤੋਂ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ: 3 ਲੋਕ ਸਭਾ ਅਤੇ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ, ਇਸ ਦਿਨ ਆਉਣਗੇ ਨਤੀਜੇ

GSAT-24 ਸੈਟੇਲਾਈਟ 15 ਸਾਲਾਂ ਤੱਕ ਕੰਮ ਕਰੇਗਾ। ਇਹ DTH ਸੇਵਾ ਪ੍ਰਦਾਤਾ ਟਾਟਾ ਪਲੇਅ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ। ਇਸ ਸੈਟੇਲਾਈਟ ਦੀ ਮਦਦ ਨਾਲ ਟਾਟਾ ਪਲੇਅ ਭਾਰਤ ਭਰ ’ਚ ਬਿਹਤਰ ਅਤੇ ਸੁਚਾਰੂ DTH ਸੇਵਾਵਾਂ ਪ੍ਰਦਾਨ ਕਰ ਸਕੇਗਾ। ਏਰੀਅਨ ਸਪੇਸ ( Arianespace) ਤੋਂ ਲਾਂਚ ਕੀਤਾ ਗਿਆ ਇਹ 25ਵਾਂ ਭਾਰਤੀ ਸੈਟੇਲਾਈਟ ਹੈ। ਏਰੀਅਨ ਸਪੇਸ ਨੇ ਹੁਣ ਤੱਕ 11 ਜੀਸੈੱਟ-24 ਸੈਟੇਲਾਈਟ ਲਾਂਚ ਕੀਤੇ ਹਨ। ਇਸਰੋ ਅਤੇ ਏਰੀਅਨ ਸਪੇਸ ਦਾ ਸਬੰਧ 1981 ਤੋਂ ਲਗਾਤਾਰ ਬਣੇ ਹੋਏ ਹਨ। ਇਸ ਦੀ ਸ਼ੁਰੂਆਤ ਐਪਲ ਸੈਟੇਲਾਈਟ ਦੇ ਲਾਂਚ ਨਾਲ ਹੋਈ ਸੀ।

ਇਹ ਵੀ ਪੜ੍ਹੋ- ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲੇ 83 ਹਜ਼ਾਰ ਦੇ ਪਾਰ, 24 ਘੰਟਿਆਂ ’ਚ 38 ਲੋਕਾਂ ਦੀ ਮੌਤ

  • India
  • new communication satellite
  • GSAT-24
  • successfully
  • launched
  • ਭਾਰਤ
  • ਸੈਟੇਲਾਈਟ
  • ਜੀਸੈੱਟ 24
  • ਲਾਂਚ

ਸ਼ਿਵ ਸੈਨਾ ’ਚ 56 ਸਾਲਾਂ ’ਚ ਚੌਥੀ ਵਾਰ ਬਗਾਵਤ

NEXT STORY

Stories You May Like

  • government offices  24 degrees  ac temperature
    ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ
  • bjp has no advantage in the elections for 24 rajya sabha seats
    ਰਾਜ ਸਭਾ ਦੀਆਂ 24 ਸੀਟਾਂ ਲਈ ਹੋਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਕੋਈ ਫਾਇਦਾ ਨਹੀਂ
  • bjp eyes 24 rajya sabha seats in biennial elections
    ਭਾਜਪਾ ਦੀ ਨਜ਼ਰ ਜੂਨ ’ਚ ਹੋਣ ਵਾਲੀਆਂ ਦੋ-ਸਾਲਾ ਚੋਣਾਂ ’ਚ 24 ਰਾਜਸਭਾ ਸੀਟਾਂ ’ਤੇ
  • 24 additional trains will run from monday
    ਸੋਮਵਾਰ ਤੋਂ ਚੱਲਣਗੀਆਂ 24 ਵਾਧੂ ਟ੍ਰੇਨਾਂ ! PM ਮੋਦੀ ਦੀ ਅਪੀਲ ਮਗਰੋਂ ਦਿੱਲੀ ਮੈਟਰੋ ਦਾ ਵੱਡਾ ਫੈਸਲਾ
  • 2 digga plans  difference of only rs 24
    2 ਦਿੱਗਜ ਪਲਾਨ, ਸਿਰਫ਼ 24 ਰੁਪਏ ਦਾ ਫ਼ਰਕ, ਜਾਣੋ ਤੁਹਾਡੇ ਲਈ ਕਿਹੜਾ ਹੈ Best
  • uttar da puttar   starring annu kapoor to release on july 24
    ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
  • body of boy who jumped into canal recovered after 24 hours
    24 ਘੰਟਿਆਂ ਬਾਅਦ ਬਰਾਮਦ ਹੋਈ ਨਹਿਰ 'ਚ ਛਾਲ ਮਾਰਨ ਮੁੰਡੇ ਦੀ ਲਾਸ਼, ਪਿਓ ਦੀ ਭਾਲ ਜਾਰੀ
  • now ac will run for 24 hours and the bill will be less than half
    ਹੁਣ 24 ਘੰਟੇ ਚੱਲੇਗਾ AC ਤੇ ਬਿੱਲ ਆਵੇਗਾ ਅੱਧੇ ਤੋਂ ਵੀ ਘੱਟ ! ਬਸ ਜਾਣ ਲਓ ਇਹ ਟ੍ਰਿਕ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • medical student mbbs course 10 years complete
      ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ...
    • bjp president nitin nabin state unit presidents  meeting
      ਦਿੱਲੀ : BJP ਹੈੱਡਕੁਆਰਟਰ 'ਚ ਸੂਬਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਅੱਜ, ਨਿਤਿਨ...
    • hospital 6 months child kidnapped
      ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...
    • man cut off own private part
      42 ਸਾਲਾ ਵਿਅਕਤੀ ਨੇ ਕੁਹਾੜੀ ਨਾਲ ਵੱਢ ਦਿੱਤਾ ਆਪਣਾ ਗੁਪਤ ਅੰਗ, ਕਾਰਨ ਜਾਣ ਉੱਡਣਗੇ...
    • 6 big rules will change from today
      ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ ਬੈਂਕਿੰਗ ਸਣੇ ਆਮ ਆਦਮੀ ਦੀ ਜੇਬ...
    • cm vijay responsible for my miscarriage
      'ਮੇਰੇ ਮਿਸਕੈਰੇਜ ਲਈ CM ਵਿਜੇ ਜ਼ਿੰਮੇਵਾਰ': ਬਿੱਗ ਬੌਸ ਫੇਮ ਅਦਾਕਾਰਾ ਨੇ ਲਗਾਏ...
    • zodiac signs
      2 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਣਗੇ ਮਾਲਾਮਾਲ
    • there will be heavy rain and a storm tomorrow
      ਭਲਕੇ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • massive fire breaks out at hyundai factory
      ਹੁੰਡਈ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ: ਦੋ ਯੂਨਿਟ ਸੜ ਕੇ ਸੁਆਹ, ਆਸਮਾਨ 'ਚ...
    • kolkata trinamool legislative party meeting cancelled
      ਕੋਲਕਾਤਾ: ਤ੍ਰਿਣਮੂਲ ਵਿਧਾਇਕ ਦਲ ਦੀ ਬੈਠਕ ਰੱਦ; 80 ਵਿੱਚੋਂ ਪਹੁੰਚੇ ਸਿਰਫ਼ 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +