Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    6:30:14 PM

  • kewal singh dhillon bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

  • accident in punjab  driver dies  katra bus

    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ...

  • punjab employees election duty

    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ...

  • sunil jakhar first reaction

    ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਨੁਮਾਇੰਦਗੀ ਮਿਲਣੀ ਚਾਹੀਦੀ : ਰੂਸ

INTERNATIONAL News Punjabi(ਵਿਦੇਸ਼)

ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਨੁਮਾਇੰਦਗੀ ਮਿਲਣੀ ਚਾਹੀਦੀ : ਰੂਸ

  • Edited By Cherry,
  • Updated: 21 Oct, 2024 10:12 AM
International
india should become permanent member of unsc russian fm
  • Share
    • Facebook
    • Tumblr
    • Linkedin
    • Twitter
  • Comment

ਮਾਸਕੋ (ਏਜੰਸੀ)- ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਰੂਸ ਦਾ ਮੰਨਣਾ ਹੈ ਕਿ ਭਾਰਤ, ਬ੍ਰਾਜ਼ੀਲ ਅਤੇ ਅਫਰੀਕੀ ਦੇਸ਼ਾਂ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਸਥਾਈ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਲਾਵਰੋਵ ਨੇ ਕਿਹਾ ਕਿ ਭਾਰਤ, ਬ੍ਰਾਜ਼ੀਲ ਦੇ ਨਾਲ-ਨਾਲ ਅਫਰੀਕੀ ਦੇਸ਼ਾਂ ਨੂੰ ਸੁਰੱਖਿਆ ਪ੍ਰੀਸ਼ਦ ’ਚ ਸਥਈ ਨੁਮਾਇੰਦਗੀ ਕਾਫੀ ਸਮਾਂ ਪਹਿਲਾਂ ਮਿਲ ਜਾਣੀ ਚਾਹੀਦੀ ਸੀ। ਇਨ੍ਹਾਂ ਦੇਸ਼ਾਂ ’ਚ ਦੁਨੀਆ ਦੀ ਵੱਡੀ ਆਬਾਦੀ ਰਹਿੰਦੀ ਹੈ, ਜਿਨ੍ਹਾਂ ਦੀ ਨੁਮਾਇੰਦਗੀ ਯਕੀਨੀ ਬਣਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ

ਭਾਰਤ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਅਤੇ ਗੈਰ-ਸਥਾਈ ਮੈਂਬਰਾਂ ਦੀ ਗਿਣਤੀ ਵਧਾਉਣ ਸਮੇਤ ਵੱਖ-ਵੱਖ ਸੁਧਾਰਾਂ ਲਈ ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਵਿਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਦਾ ਕਹਿਣਾ ਹੈ ਕਿ 1945 ਵਿਚ ਸਥਾਪਿਤ 15 ਦੇਸ਼ਾਂ ਦੀ ਸੁਰੱਖਿਆ ਪ੍ਰੀਸ਼ਦ 21ਵੀਂ ਸਦੀ ਦੇ ਉਦੇਸ਼ਾਂ ਲਈ ਅਨੁਕੂਲ ਨਹੀਂ ਹੈ ਅਤੇ ਸਮਕਾਲੀ ਭੂ-ਸਿਆਸੀ ਹਕੀਕਤਾਂ ਨੂੰ ਦਰਸਾਉਂਦੀ ਨਹੀਂ ਹੈ। ਭਾਰਤ ਦਾ ਕਹਿਣਾ ਹੈ ਕਿ ਉਹ ਵੀ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਦਾ ਹੱਕਦਾਰ ਹੈ। ਪਿਛਲੇ ਮਹੀਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ. ਐੱਨ. ਐੱਸ. ਸੀ.) ਵਿਚ ਸਥਾਈ ਮੈਂਬਰਸ਼ਿਪ ਲਈ ਭਾਰਤ ਦੇ ਦਾਅਵੇ ਦਾ ਸਮਰਥਨ ਕੀਤਾ ਸੀ।

ਇਹ ਵੀ ਪੜ੍ਹੋ: ਭਾਰਤ ਦੇ ਬਾਕੀ ਡਿਪਲੋਮੈਟ ਵੀ ‘ਸਪੱਸ਼ਟ ਤੌਰ ’ਤੇ ਨੋਟਿਸ ’ਤੇ’ ਹਨ : ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀ ਜੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • India
  • become permanent member
  • UNSC
  • Russian FM

ਪਾਕਿ ਸੰਸਦ ਨੇ ਚੀਫ਼ ਜਸਟਿਸ ਦੇ ਕਾਰਜਕਾਲ ਸਬੰਧੀ ਸੰਵਿਧਾਨ ਸੋਧ ਬਿੱਲ ਕੀਤਾ ਪਾਸ

NEXT STORY

Stories You May Like

  • india statement at united nations
    ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ ਦੀ ਦੋ-ਟੂਕ
  • head of britain  s intelligence agency warned
    ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ
  • temperature increase over next five years
    ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ
  • bihar legislative council elections 9 seats june 18
    ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ
  • joint operation by 20 countries in the americas
    ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ ਨਸ਼ੀਲੇ ਪਦਾਰਥ ਜ਼ਬਤ
  • dr  ravjot singh  s meeting with nris appreciated abroad
    ਡਾ. ਰਵਜੋਤ ਸਿੰਘ ਵੱਲੋਂ ਐਨ.ਆਰ.ਆਈ. ਲੋਕਾਂ ਨਾਲ ਕੀਤੀ ਮਿਲਣੀ ਦੀ ਵਿਦੇਸ਼ਾਂ 'ਚ ਸ਼ਲਾਘਾ
  • security forces in pakistan
    ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ
  • fuel prices in india remained limited
    ਰੂਸ-ਯੂਕ੍ਰੇਨ ਜੰਗ ਤੋਂ ਲੈ ਕੇ ਹੋਰਮੁਜ਼ ਸੰਕਟ ਤੱਕ ਭਾਰਤ ’ਚ ਈਂਧਨ ਦੀਆਂ ਕੀਮਤਾਂ ਰਹੀਆਂ ਸੀਮਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
Trending
Ek Nazar
stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • climbing mount everest
      Mount Everest ਦੀ ਚੜ੍ਹਾਈ: ਮੌਤ ਦੇ ਸਾਏ ਹੇਠ ਮਹਿੰਗਾ ਤੇ ਖ਼ਤਰਨਾਕ ਸਫ਼ਰ
    • stabbing at a swiss railway station
      ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ
    • temperature increase over next five years
      ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ !...
    • fire at girls school
      ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • tanveer singh sentenced in britain
      ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...
    • eager to host pm modi again
      PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ : ਆਸਟ੍ਰੇਲੀਆਈ ਪ੍ਰਧਾਨ ਮੰਤਰੀ...
    • truck drivers in canada
      ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ ਨਵਾਂ ਨਿਯਮ ਕੀਤਾ ਲਾਗੂ
    • indian student in canada
      ਕੈਨੇਡਾ 'ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ! ਪਿਛਲੇ ਸਾਲ ਹੀ ਗਈ ਸੀ...
    • piyush goyal pays tribute
      ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +