Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    5:39:22 PM

  • revelation regarding death of cambridge school student jalandhar

    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ...

  • from april 1 new it rules will be applicable for taxpayers

    1 ਅਪ੍ਰੈਲ ਤੋਂ ਹੋਣ ਵਾਲਾ ਹੈ ਵੱਡਾ ਬਦਲਾਅ,...

  • moga rally  amit shah

    ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ...

  • tarun chug big statement

    'ਆਪ' ਨੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੀ ਥਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ’ਚ ਮੁੜ ਕਦੋਂ ਤੋਂ ਖੁੱਲ੍ਹਣਗੇ ਸਕੂਲ? ਕੇਂਦਰ ਨੇ ਸਥਿਤੀ ਕੀਤੀ ਸਪੱਸ਼ਟ

NATIONAL News Punjabi(ਦੇਸ਼)

ਭਾਰਤ ’ਚ ਮੁੜ ਕਦੋਂ ਤੋਂ ਖੁੱਲ੍ਹਣਗੇ ਸਕੂਲ? ਕੇਂਦਰ ਨੇ ਸਥਿਤੀ ਕੀਤੀ ਸਪੱਸ਼ਟ

  • Edited By Tanu,
  • Updated: 19 Jun, 2021 01:29 PM
New Delhi
india should schools reopen  govt answers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੋਰੋਨਾ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ ਭਾਰਤ ’ਚ ਕੋਰੋਨਾ ਦੇ ਮਾਮਲਿਆਂ ’ਚ ਥੋੜ੍ਹੀ ਗਿਰਾਵਟ ਵੇਖੀ ਜਾ ਰਹੀ ਹੈ। ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਰਾਸ਼ਟਰੀ ਅਤੇ ਸੂਬਾ ਪੱਧਰੀ ਬੋਰਡ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ। ਅਜਿਹੇ ਵਿਚ ਹੁਣ ਸਵਾਲ ਇਹ ਵੀ ਉੱਠਦਾ ਹੈ ਕਿ ਕੀ ਭਾਰਤ ’ਚ ਸਕੂਲਾਂ ਨੂੰ ਮੁੜ ਤੋਂ ਕਦੋਂ ਖੋਲ੍ਹਿਆ ਜਾਵੇਗਾ? ਇਸ ਬਾਰੇ ਕੇਂਦਰ ਨੇ ਸਥਿਤੀ ਨੂੰ ਸਾਫ ਕੀਤਾ ਹੈ। ਨੀਤੀ ਆਯੋਗ (ਸਿਹਤ) ਦੇ ਮੈਂਬਰ ਵੀ. ਕੇ. ਪਾਲ ਨੇ ਸ਼ੁੱਕਰਵਾਰ ਨੂੰ ਸਿਹਤ ਮੰਤਰਾਲਾ ਦੀ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਤਾਲਾਬੰਦੀ ਖਤਮ ਹੋਣ ਤੋਂ ਬਾਅਦ ਹੁਣ ਹਰ ਕੋਈ ਬਸ ਇਹ ਹੀ ਸਵਾਲ ਪੁੱਛ ਰਿਹਾ ਹੈ ਕਿ ਸਕੂਲ ਕਦੋਂ ਖੁੱਲ੍ਹਣਗੇ? ਇਸ ਦਾ ਜਵਾਬ ਕਿ ਅਜੇ ਸਕੂਲ ਛੇਤੀ ਖੁੱਲ੍ਹਣ ਵਾਲੇ ਨਹੀਂ ਹਨ। 

ਇਹ ਵੀ ਪੜ੍ਹੋ : ਰਾਹਤ ਦੀ ਖ਼ਬਰ: ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ ਘਟੇ, ਹੁਣ ਤੱਕ 27 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ

PunjabKesari

ਅਧਿਆਪਕਾਂ ਦਾ ਹੋਵੇ ਕੋਰੋਨਾ ਟੀਕਾਕਰਨ—
ਕੇਂਦਰ ਸਰਕਾਰ ਨੇ ਕਿਹਾ ਕਿ ਸੂਕਲਾਂ ਨੂੰ ਮੁੜ ਤੋਂ ਖੋਲ੍ਹਣ ਬਾਰੇ ਤਾਂ ਹੀ ਸੋਚੇਗਾ, ਜਦੋਂ ਜ਼ਿਆਦਾ ਤੋਂ ਜ਼ਿਆਦਾ ਅਧਿਆਪਕਾਂ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ ਅਤੇ ਬੱਚਿਆਂ ਵਿਚ ਵਾਇਰਸ ਦੇ ਪ੍ਰਭਾਵ ਬਾਰੇ ਵਧੇਰੇ ਵਿਗਿਆਨਕ ਜਾਣਕਾਰੀ ਸਾਹਮਣੇ ਆਵੇਗੀ। ਸਾਨੂੰ ਇਹ ਵੀ ਵਿਚਾਰ ਕਰਨਾ ਚਾਹੀਦਾ ਹੈ ਕਿ ਵਿਦੇਸ਼ਾਂ ’ਚ ਸਕੂਲ ਕਿਵੇਂ ਮੁੜ ਖੋਲ੍ਹੇ ਗਏ ਅਤੇ ਮਹਾਮਾਰੀ ਦੇ ਕਹਿਰ ਤੋਂ ਬਾਅਦ ਉਨ੍ਹਾਂ ਨੂੰ ਬੰਦ ਕਰਨਾ ਪਿਆ। ਅਸੀਂ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਜਿਹੀ ਸਥਿਤੀ ’ਚ ਨਹੀਂ ਪਾਵਾਂਗੇ। ਜਦੋਂ ਤੱਕ ਕਿ ਸਾਨੂੰ ਇਸ ਗੱਲ ਦਾ ਵੱਧ ਭਰੋਸਾ ਨਾ ਹੋਵੇ ਕਿ ਮਹਾਮਾਰੀ ਨਹੀਂ ਹੋਵੇਗੀ। 

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ 'ਚ ਦਾਖ਼ਲ

ਮਾਹਰ ਨੇ ਦਿੱਤੀ ਤੀਜੀ ਲਹਿਰ ਦੀ ਚਿਤਾਵਨੀ—
ਵੀ. ਕੇ. ਪਾਲ ਨੇ ਕਿਹਾ ਕਿ ਮਾਹਰਾਂ ਨੇ ਤੀਜੀ ਕੋਵਿਡ ਲਹਿਰ ਬਾਰੇ ਚਿਤਾਵਨੀ ਦਿੱਤੀ ਹੈ, ਜਿਸ ਦੇ ਛੇਤੀ ਹੀ ਦੇਸ਼ ’ਚ ਦਸਤਕ ਦੇਣ ਦੀ ਸੰਭਾਵਨਾ ਹੈ। ਨਵੀਂ ਲਹਿਰ ਤੋਂ ਬੱਚੇ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਲੈਂਦੇ ਸਮੇਂ ਬਹੁਤ ਸਾਰੀਆਂ ਗੱਲਾਂ ’ਤੇ ਵਿਚਾਰ ਕਰਨ ਦੀ ਲੋੜ ਹੈ। 

ਇਹ ਵੀ ਪੜ੍ਹੋ : ਗੁਜਰਾਤ: ਹੁਣ ਸਾਬਰਮਤੀ ਨਦੀ ’ਚ ਮਿਲਿਆ ਕੋਰੋਨਾ ਵਾਇਰਸ, ਸਾਰੇ ਨਮੂਨੇ ਪਾਏ ਗਏ ਪਾਜ਼ੇਟਿਵ

ਸਕੂਲ ’ਚ ਸਮਾਜਿਕ ਦੂਰੀ ਦਾ ਪਾਲਣ ਨਹੀਂ ਹੋ ਪਾਉਂਦਾ—
ਨੀਤੀ ਆਯੋਗ ਦੇ ਸਿਹਤ ਮੈਂਬਰ ਵੀ. ਕੇ. ਪਾਲ ਮੁਤਾਬਕ ਸਕੂਲਾਂ ’ਚ ਸਮਾਜਿਕ ਦੂਰੀ ਦਾ ਪਾਲਣ ਨਹੀਂ ਹੋ ਪਾਉਂਦਾ ਹੈ। ਸਕੂਲ ’ਚ ਵਿਦਿਆਰਥੀਆਂ, ਅਧਿਆਪਕ ਅਤੇ ਹੈਲਪਰ ਹੁੰਦੇ ਹਨ, ਤਾਂ ਸਮਾਜਿਕ ਦੂਰੀ ਘੱਟ ਹੋ ਜਾਂਦੀ ਹੈ। ਅਜਿਹੇ ਵਿਚ ਤਮਾਮ ਮੁੱਦਿਆਂ ’ਤੇ ਵਿਚਾਰ ਕਰਨ ਦੀ ਲੋੜ ਹੈ। ਇਸ ਫ਼ੈਸਲੇ ਵਿਚ ਜਲਦਬਾਜ਼ੀ ਕਰਨ ਦੀ ਜ਼ਰੂਰਤ ਨਹੀਂ ਹੈ। ਫ਼ਿਲਹਾਲ 18 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਦਾ ਟੀਕਾਕਰਨ ਹੋ ਰਿਹਾ ਹੈ। ਬੱਚਿਆਂ ਲਈ ਵੈਕਸੀਨ ਦਾ ਟਰਾਇਲ ਚੱਲ ਰਿਹਾ ਹੈ। ਜੋ ਹਾਲਾਤ ਹਨ, ਉਸ ਨੂੰ ਵੇਖਦੇ ਹੋਏ ਇਹ ਹੀ ਕਿਹਾ ਜਾ ਸਕਦਾ ਹੈ ਕਿ ਅਜੇ ਕੁਝ ਹੋਰ ਸਮੇਂ ਤੱਕ ਸਕੂਲ ਨਹੀਂ ਖੁੱਲ੍ਹਣਗੇ ਅਤੇ ਡਿਜੀਟਲ ਸਟੱਡੀ ਹੀ ਜਾਰੀ ਰਹੇਗੀ।

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
 

  • india
  • schools reopen
  • Centre
  • ਭਾਰਤ
  • ਸਕੂਲ
  • ਨੀਤੀ ਆਯੋਗ
  • ਵੀ ਕੇ ਪਾਲ

ਜੰਮੂ ਕਸ਼ਮੀਰ ਨੂੰ ਲੈ ਕੇ ਵੀਰਵਾਰ ਨੂੰ ਸਾਰੇ ਦਲਾਂ ਦੀ ਬੈਠਕ ਬੁਲਾ ਸਕਦੇ ਹਨ PM ਮੋਦੀ

NEXT STORY

Stories You May Like

  •  there is no shortage of petrol and lpg in the country
    "ਦੇਸ਼ 'ਚ ਪੈਟਰੋਲ ਤੇ LPG ਦੀ ਕੋਈ ਕਮੀ ਨਹੀਂ'', ਅਫਵਾਹਾਂ ਦਰਮਿਆਨ ਕੇਂਦਰ ਸਰਕਾਰ ਨੇ ਸਪੱਸ਼ਟ ਕੀਤੀ ਸਥਿਤੀ
  • char dham yatra 2026 registration
    ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ ਕਪਾਟ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • qatar resumes flights to india
    Good News : Qatar ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ, ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ
  • woman commits suicide  illicit relationship
    ਪ੍ਰੇਮੀ ਤੋਂ ਤੰਗ ਔਰਤ ਨੇ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫਤਾਰ
  • india  international airport  central government
    ਭਾਰਤ ਨੂੰ ਮਿਲਿਆ ਇਕ ਹੋਰ ਇੰਟਰਨੈਸ਼ਨਲ ਏਅਰਪੋਰਟ ! ਕੇਂਦਰ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • stock market  5 big ipos to open this week
    ਸ਼ੇਅਰ ਬਾਜ਼ਾਰ ’ਚ ਵਧੀ ਹਲਚਲ: ਡਰ ਦੇ ਮਾਹੌਲ ਦਰਮਿਆਨ ਇਸ ਹਫ਼ਤੇ ਖੁੱਲ੍ਹਣਗੇ 5 ਵੱਡੇ IPO
  • prisoner attempts suicide in hoshiarpur central jail
    ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਇਕ ਹੋਰ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
Trending
Ek Nazar
hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • gas agency cylinder elderly death
      ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...
    • idbi bank recruitment job
      IDBI 'ਚ ਨਿਕਲੀਆਂ ਭਰਤੀਆਂ ! ਬੈਂਕਾਂ 'ਚ ਕੰਮ ਕਰਨ ਦੇ ਚਾਹਵਾਨ ਛੇਤੀ ਕਰੋ ਅਪਲਾਈ
    • 64 ips officers transferred
      ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ
    • police officers holidays cancel
      ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...
    • gold fell by 12 000 and silver by 43 000 know reason
      ਧੜੰਮ ਡਿੱਗੀ ਚਾਂਦੀ ਤੇ ਸੋਨਾ ਵੀ 12,000 ਰੁਪਏ ਟੁੱਟਿਆ, ਜਾਣੋ ਗਿਰਾਵਟ ਦੇ ਕਾਰਨ
    • rare plant  scientific research  189 years  forest environment
      189 ਸਾਲਾਂ ਬਾਅਦ ਮੁੜ ਦਿਖਿਆ ਇਹ ਦੁਰਲੱਭ ਪੌਦਾ, ਵਿਗਿਆਨੀ ਵੀ ਹੈਰਾਨ
    • nitish kumar helipad area cow entered
      CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...
    • ramadan gas cylinders hotels coal
      ਰਮਜ਼ਾਨ ਦੌਰਾਨ ਦਿੱਲੀ ਦੇ ਚਾਂਦਨੀ ਚੌਕ 'ਚ ਗੈਸ ਦੀ ਭਾਰੀ ਕਿੱਲਤ, ਹੋਟਲਾਂ 'ਚ...
    • ravneet singh bittu
      ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
    • supreme court  petition dismissed  high court
      ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ- 'ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +