Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    11:40:20 PM

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ

NATIONAL News Punjabi(ਦੇਸ਼)

‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ

  • Edited By Rajwinder Kaur,
  • Updated: 24 Feb, 2026 07:37 AM
National
india taxi change drivers luck
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀਆਂ) - ਦਿੱਲੀ ’ਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਭਾਰਤ ਟੈਕਸੀ ਸਰਵਿਸ ਨਾਲ ਜੁੜੇ ਡਰਾਈਵਰਾਂ ਦੇ ਨਾਲ ਇਕ ਮਹੱਤਵਪੂਰਨ ਬੈਠਕ ਹੋਈ। ਬੈਠਕ ਤੋਂ ਬਾਅਦ ਸ਼ਾਹ ਨੇ ਕਿਹਾ ਕਿ ਇਸ ਨਵੀਂ ਵਿਵਸਥਾ ’ਚ ਗੱਡੀ ਚਲਾਉਣ ਵਾਲਾ ਡਰਾਈਵਰ ਸਿਰਫ ਇਕ ਕਰਮਚਾਰੀ ਨਹੀਂ, ਸਗੋਂ ਖੁਦ ਮਾਲਕ ਦੀ ਭੂਮਿਕਾ ’ਚ ਹੋਵੇਗਾ। ਸ਼ਾਹ ਨੇ ਕਿਹਾ ਕਿ ‘ਭਾਰਤ ਟੈਕਸੀ’ ਆਪਣੇ ਮੰਚ ਨਾਲ ਜੁੜੇ ਸਾਰੇ ਡਰਾਈਵਰਾਂ ਲਈ ਪ੍ਰਤੀ ਕਿਲੋਮੀਟਰ ਘੱਟੋ-ਘੱਟ ਆਧਾਰ ਕਿਰਾਇਆ ਯਕੀਨੀ ਬਣਾਏਗੀ। 

ਇਹ ਵੀ ਪੜ੍ਹੋ : Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...

ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਟੈਕਸੀ ਐਗਰੀਗੇਟਰ ਕੰਪਨੀਆਂ ਨੇ ਆਪਣਾ ਲਾਭ ਵਧਾਉਣ ਲਈ ਜਾਣਬੁੱਝ ਕੇ ਡਰਾਈਵਰਾਂ ਲਈ ਕੋਈ ਆਧਾਰ ਦਰ ਤੈਅ ਨਹੀਂ ਕੀਤੀ ਹੈ। ਸ਼ਾਹ ਨੇ ਦਿੱਲੀ-ਐੱਨ. ਸੀ. ਆਰ. ਅਤੇ ਗੁਜਰਾਤ ਦੇ ਕੈਬ ਅਤੇ ਆਟੋ ਡਰਾਈਵਰਾਂ ਦੇ ਨਾਲ ਇਕ ਟਾਊਨ ਹਾਲ ਚਰਚਾ ’ਚ ਕਿਹਾ ਕਿ ਇਸ ਸਹਿਕਾਰੀ ਸਵਾਰੀ ਮੰਚ ਦੇ ਲਾਭ ਦਾ 80 ਫੀਸਦੀ ਹਿੱਸਾ ਡਰਾਈਵਰ ਨੂੰ ਉਨ੍ਹਾਂ ਵੱਲੋਂ ਤੈਅ ਕੀਤੀ ਗਈ ਦੂਰੀ (ਕਿਲੋਮੀਟਰ) ਦੇ ਆਧਾਰ ’ਤੇ ਮੋੜਿਆ ਜਾਵੇਗਾ, ਜਦਕਿ 20 ਫੀਸਦੀ ਸਹਿਕਾਰੀ ਪੂੰਜੀ ਵਜੋਂ ਰੱਖਿਆ ਜਾਵੇਗਾ। ਤਿੰਨੇ ਐਗਰੀਗੇਟਰ ਕੰਪਨੀਆਂ ਦੇ ਚਾਲਕਾਂ ਲਈ ਘੱਟੋ-ਘੱਟ ਆਧਾਰ ਦਰ ਤੈਅ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨਾਂਹ-ਪੱਖੀ ਜਵਾਬ ਦਿੱਤਾ। 

ਇਹ ਵੀ ਪੜ੍ਹੋ : ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ ਸੈਨੀਟਾਈਜ਼ਰ ਪਾ ਕੇ ਲਾ 'ਤੀ ਅੱਗ

ਉਨ੍ਹਾਂ ਕਿਹਾ, ‘‘ਪਰ ਅਸੀਂ ਅਜਿਹਾ ਨਹੀਂ ਕਰਾਂਗੇ। ਤੁਹਾਡਾ ਜੋ ਵੀ ਕਾਰੋਬਾਰ ਹੋਵੇਗਾ, ਉਸ ਦੀ ਘੱਟੋ-ਘੱਟ ਆਮਦਨ ਤੈਅ ਹੋਵੇਗੀ ਅਤੇ ਉਸ ਤੋਂ ਵੱਧ ਜੋ ਵੀ ਹੋਵੇਗਾ, ਉਹ ਤੁਹਾਨੂੰ ਵਾਪਸ ਮਿਲੇਗਾ।’’ ਸਹਿਕਾਰਤਾ ਮੰਤਰੀ ਨੇ ‘ਭਾਰਤ ਟੈਕਸੀ’ ਦੀ ਤੁਲਨਾ ਦੁੱਧ ਸਹਿਕਾਰੀ ਸੰਸਥਾ ਅਮੂਲ ਨਾਲ ਕਰਦੇ ਹੋਏ ਇਸ ਨੂੰ ਵੱਡੇ ਪੱਧਰ ’ਤੇ ਕਰਮਚਾਰੀ-ਮਾਲਕੀ ਵਾਲੇ ਉੱਦਮ ਦੀ ਉਦਾਹਰਣ ਦੱਸਿਆ। ਉਨ੍ਹਾਂ ਕਿਹਾ, ‘‘36 ਲੱਖ ਮਾਵਾਂ-ਭੈਣਾਂ ਨੇ 50-50 ਰੁਪਏ ਦਾ ਨਿਵੇਸ਼ ਕਰ ਕੇ ਅਮੂਲ ਬ੍ਰਾਂਡ ਨੂੰ ਖੜ੍ਹਾ ਕੀਤਾ ਸੀ, ਜਿਸ ਦਾ ਅੱਜ 1,25,000 ਕਰੋੜ ਰੁਪਏ ਦਾ ਕਾਰੋਬਾਰ ਹੈ। ਨਿੱਜੀ ਡੇਅਰੀ ’ਚ ਲਾਭ ਮਾਲਕ ਕੋਲ ਜਾਂਦਾ ਹੈ, ਜਦਕਿ ਅਮੂਲ ’ਚ 85 ਫੀਸਦੀ ਉਤਪਾਦਕਾਂ ਨੂੰ ਮੋੜਿਆ ਜਾਂਦਾ ਹੈ। ਭਾਰਤ ਟੈਕਸੀ ਵੀ ਆਵਾਜਾਈ ਦੇ ਖੇਤਰ ’ਚ ਇਹੀ ਧਾਰਨਾ ਹੈ।’’

ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ

ਉਨ੍ਹਾਂ ਦੱਸਿਆ ਕਿ ਡਰਾਈਵਰ 500 ਰੁਪਏ ਦਾ ਸ਼ੇਅਰ ਲੈ ਕੇ ਇਸ ’ਚ ਸਹਿ-ਮਾਲਕ ਬਣ ਸਕਦੇ ਹਨ ਅਤੇ ਮੈਂਬਰ ਗਿਣਤੀ ਵਧਣ ਦੇ ਨਾਲ ਡਾਇਰੈਕਟਰ ਬੋਰਡ ’ਚ ਡਰਾਈਵਰਾਂ ਲਈ ਵੀ ਸੀਟਾਂ ਰਾਖਵੀਆਂ ਹੋਣਗੀਆਂ। ਸ਼ਾਹ ਨੇ ਕਿਹਾ ਕਿ ‘ਭਾਰਤ ਟੈਕਸੀ’ ਦਾ ਟੀਚਾ ਦੋ ਸਾਲ ’ਚ 15 ਕਰੋੜ ਚਾਲਕਾਂ ਨੂੰ ਜੋੜਨ ਅਤੇ ਤਿੰਨ ਸਾਲਾਂ ’ਚ ਨਗਰ ਨਿਗਮ ਵਾਲੇ ਸਾਰੇ ਸ਼ਹਿਰਾਂ ਤੱਕ ਵਿਸਥਾਰ ਦਾ ਹੈ। ਫਿਲਹਾਲ ਇਹ ਟੈਕਸੀ ਸੇਵਾ ਦਿੱਲੀ-ਐੱਨ. ਸੀ. ਆਰ. ਅਤੇ ਗੁਜਰਾਤ ਦੇ ਰਾਜਕੋਟ ’ਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਸਵੀਕਾਰ ਕੀਤਾ ਕਿ ਪੂਰਨ ਲਾਭ-ਵੰਡ ਮਾਡਲ ਨੂੰ ਸਰਗਰਮ ਹੋਣ ’ਚ ਤਿੰਨ ਸਾਲ ਤਕ ਦਾ ਸਮਾਂ ਲੱਗ ਸਕਦਾ ਹੈ ਅਤੇ ਇਸ ਦੇ ਲਈ ਉਨ੍ਹਾਂ ਡਰਾਈਵਰਾਂ ਨੂੰ ਧੀਰਜ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

ਇਸ ਐਪ ’ਚ ‘ਸਾਰਥੀ ਦੀਦੀ’ ਨਾਮੀ ਸਹੂਲਤ ਵੀ ਜੋੜੀ ਜਾਵੇਗੀ, ਜਿਸ ਦੇ ਤਹਿਤ ਇਕੱਲੇ ਯਾਤਰਾ ਕਰਨ ਵਾਲੀਆਂ ਔਰਤਾਂ ਮਹਿਲਾ ਡਰਾਈਵਰਾਂ ਨੂੰ ਤਰਜੀਹ ਦੇ ਸਕਣਗੀਆਂ। ਸ਼ਾਹ ਨੇ ਕਿਹਾ ਕਿ ਮੰਚ ’ਤੇ ਡਰਾਈਵਰਾਂ ਲਈ ਆਨਲਾਈਨ, ਭੌਤਿਕ ਅਤੇ ਕਾਲ ਸੈਂਟਰ- ਤਿੰਨ ਮਾਧਿਅਮਾਂ ਵਾਲਾ ਇਕ ਸ਼ਿਕਾਇਤ ਨਿਵਾਰਣ ਸਿਸਟਮ ਸਥਾਪਤ ਕੀਤਾ ਜਾਵੇਗਾ। ਸਾਰੇ ਨੀਤੀਗਤ ਬਦਲਾਅ ਘੱਟੋ-ਘੱਟ ਇਕ ਹਫ਼ਤਾ ਪਹਿਲਾਂ ਐਪ ਰਾਹੀਂ ਸੂਚਿਤ ਕੀਤੇ ਜਾਣਗੇ। ਉਨ੍ਹਾਂ ਡਰਾਈਵਰਾਂ ਨੂੰ ਖੁਦ ਨੂੰ ‘ਡਰਾਈਵਰ’ ਦੀ ਬਜਾਏ ‘ਸਾਰਥੀ’ ਕਹਿਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਮਿਹਨਤ ਨਾਲ ਕੀਤਾ ਗਿਆ ਕੋਈ ਵੀ ਕੰਮ ਛੋਟਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਨਵੇਂ ਵਾਹਨਾਂ ਲਈ ਸਹਿਕਾਰੀ ਬੈਂਕਾਂ ਤੋਂ ਕਰਜ਼ੇ ਦੀ ਸਹੂਲਤ ਟੈਕਸੀ ਨੂੰ ਗਿਰਵੀ ਰੱਖ ਕੇ ਮੁਹੱਈਆ ਕਰਵਾਈ ਜਾਵੇਗੀ ਅਤੇ ਬੀਮਾ ਕਵਰ ਘੱਟੋ-ਘੱਟ ਪ੍ਰੀਮੀਅਮ ’ਤੇ ਇਫਕੋ ਟੋਕੀਓ ਨਾਲ ਸਮਝੌਤੇ ਤਹਿਤ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • India taxi
  • change
  • Drivers Luck
  • Amit Shah
  • statement
  • ਭਾਰਤ ਟੈਕਸੀ
  • ਡਰਾਈਵਰਾਂ ਕਿਸਮਤ
  • ਅਮਿਤ ਸ਼ਾਹ

ਸੋਨਭੱਦਰ ’ਚ ਖੁਦਾਈ ਦੌਰਾਨ ਮਿੱਟੀ ਦਾ ਟਿੱਲਾ ਡਿੱਗਿਆ, 3 ਔਰਤਾਂ ਦੀ ਮੌਤ

NEXT STORY

Stories You May Like

  • international border  illegal construction  amit shah
    ਅੰਤਰਰਾਸ਼ਟਰੀ ਸਰਹੱਦ ਦੇ 15 ਕਿਲੋਮੀਟਰ ਦੇ ਅੰਦਰ ਸਾਰੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹ ਦਿਓ: ਅਮਿਤ ਸ਼ਾਹ
  • the fate of these 4 zodiac signs will change
    17 ਮਈ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ, ਸ਼ਨੀ ਦੇਵ ਕਰਨਗੇ ਮਾਲਾਮਾਲ!
  • the fate of these 3 zodiac signs will change from today
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਅੰਨ੍ਹੇਵਾਹ ਵਰ੍ਹੇਗਾ ਨੋਟਾਂ ਦਾ ਮੀਂਹ
  • harbhajan singh meets home minister amit shah
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • union home minister amit shah  s two week border tour begins
    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੋ ਹਫ਼ਤਿਆਂ ਦਾ ਸਰਹੱਦੀ ਦੌਰਾ ਸ਼ੁਰੂ
  • amit shah targets congress
    'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ
  • amit shah s strong message to bsf
    'ਸਿਰਫ਼ ਸਰਹੱਦ ਨਹੀਂ, 50KM ਅੰਦਰ ਤੱਕ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ', ਅਮਿਤ ਸ਼ਾਹ ਦਾ BSF ਨੂੰ ਸਖ਼ਤ ਸੰਦੇਸ਼
  • donald trump  israel
    ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ ਨੇਤਨਯਾਹੂ ਬਾਰੇ ਵੀ ਦੇ'ਤਾ ਵੱਡਾ ਬਿਆਨ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp wins control of 3 out of 4 corporations
      ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਕੀਤਾ ਕਬਜ਼ਾ, ਕਾਂਗਰਸ ਦੇ ਹੱਥ...
    •   onmark   portal flaws rectified amid security concerns  cbse
      CBSE ਨੇ 'ਆਨਮਾਰਕ' ਪੋਰਟਲ ਦੀਆਂ ਸਮੱਸਿਆਵਾਂ ਕੀਤੀਆਂ ਹੱਲ ! ਪੋਸਟ ਕਰ ਦਿੱਤੀ...
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • carrymen will carry your heavy bags in the markets
      ਗਜ਼ਬ ਦਾ ਦਿਮਾਗ ਐ ! ਬਾਜ਼ਾਰਾਂ 'ਚ ਤੁਹਾਡੇ ਭਾਰੀ ਬੈਗ ਚੁੱਕਣਗੇ 'CarryMen',...
    • b ed candidate  photocopy  drain  shop  accident
      ਫੋਟੋਕਾਪੀਆਂ ਕਰਵਾਉਣ ਦੁਕਾਨ ਦੇ ਬਾਹਰ ਖੜ੍ਹੇ ਸੀ B.Ed ਦੇ ਉਮੀਦਵਾਰ ! ਅਚਾਨਕ ਟੁੱਟ...
    • brown sugar worth approx 40 crore seized in mandsaur
      40 ਕਰੋੜ ਰੁਪਏ ਦੀ ਬ੍ਰਾਊਨ ਸ਼ੂਗਰ ਜ਼ਬਤ, ਇੱਕ ਔਰਤ ਸਮੇਤ 5 ਗ੍ਰਿਫ਼ਤਾਰ
    • money falling from sky
      ਅਚਾਨਕ ਹੋਣ ਲੱਗ ਪਈ 'ਪੈਸਿਆਂ ਦੀ ਬਰਸਾਤ' ! ਕੋਰਟ ਕੰਪਲੈਕਸ 'ਚ ਦਿਖਿਆ ਅਨੋਖਾ...
    • when the sister in law refused to marry
      ਭਾਬੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦਿਓਰ ਬਣ ਗਿਆ ਹੈਵਾਨ ! ਨਿੱਕੀ ਜਿਹੀ ਜਾਨ...
    • reetha sahib mela  accident  sdrf jawan  devotees
      ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...
    • bsnl  recruitment
      BSNL 'ਚ ਨਿਕਲੀ ਭਰਤੀ ! ਜਾਰੀ ਹੋਇਆ ਨੋਟੀਫਿਕੇਸ਼ਨ, ਜਾਣੋ ਕਿੰਨੀ ਮਿਲੇਗੀ ਤਨਖਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +