Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    6:39:32 PM

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

  • ekam dhillon murder case

    ਏਕਮ ਢਿੱਲੋਂ ਕਤਲਕਾਂਡ 'ਚ ਵੱਡਾ ਫ਼ੈਸਲਾ, ਮ੍ਰਿਤਕ...

  • ravneet bittu s statement regarding punjab congress

    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤ ਨੂੰ ਰੂਸ ਤੋਂ ਮਿਲੇਗਾ ਚੌਥਾ ਐੱਸ-400 ਮਿਜ਼ਾਈਲ ਸਿਸਟਮ

NATIONAL News Punjabi(ਦੇਸ਼)

ਭਾਰਤ ਨੂੰ ਰੂਸ ਤੋਂ ਮਿਲੇਗਾ ਚੌਥਾ ਐੱਸ-400 ਮਿਜ਼ਾਈਲ ਸਿਸਟਮ

  • Edited By Inder Prajapati,
  • Updated: 29 Apr, 2026 04:17 AM
National
india to get fourth s 400 missile  from russia
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ ਅਗਲੇ ਮਹੀਨੇ ਦੇ ਸ਼ੁਰੂ ’ਚ ਰੂਸ ਤੋਂ ਐੱਸ-400 ਟ੍ਰਾਇਮਫ ਮਿਜ਼ਾਈਲ ਸਿਸਟਮ ਦੀ ਚੌਥੀ ਯੂਨਿਟ ਪ੍ਰਾਪਤ ਕਰਨ ਵਾਲਾ ਹੈ। ਇਸ ਨਾਲ ਭਾਰਤੀ ਹਵਾਈ ਫੌਜ ਦੀ ਹਵਾਈ ਰੱਖਿਆ ਸਮਰੱਥਾ ਹੋਰ ਮਜ਼ਬੂਤ ਹੋਵੇਗੀ। ਸੁਰੱਖਿਆ ਨਾਲ ਜੁੜੇ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ, ਪੰਜਵੀਂ ਯੂਨਿਟ ਨਵੰਬਰ ਤੱਕ ਮਿਲਣ ਦੀ ਉਮੀਦ ਹੈ, ਜੋ ਨਵੀਂ ਤੈਅ ਸਮਾਂ-ਹੱਦ ਅਨੁਸਾਰ ਦਿੱਤੀ ਜਾਵੇਗੀ।

ਪਿਛਲੇ ਮਹੀਨੇ ਭਾਰਤ ਨੇ ਰੂਸ ਤੋਂ 5 ਹੋਰ ਐੱਸ-400 ਪ੍ਰਣਾਲੀ ਖਰੀਦਣ ਦੀ ਮਨਜ਼ੂਰੀ ਦਿੱਤੀ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 10 ਹੋ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਚੌਥੀ ਯੂਨਿਟ ਪਹਿਲਾਂ ਹੀ ਰਵਾਨਾ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ’ਚ ਭਾਰਤ ਪਹੁੰਚ ਸਕਦੀ ਹੈ। ਭਾਰਤ ਨੇ ਇਹ ਸੌਦਾ ਲੱਗਭਗ ਸੱਤ ਸਾਲ ਪਹਿਲਾਂ ਕੀਤਾ ਸੀ ਜਦੋਂ ਕਿ ਅਮਰੀਕਾ ਨੇ ਚਿਤਾਵਨੀ ਦਿੱਤੀ ਸੀ ਕਿ ਇਸ ਸਮਝੌਤੇ ਨਾਲ ‘ਅਮਰੀਕਾ ਦੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਪਾਬੰਦੀ ਕਾਨੂੰਨ’ ਦੇ ਤਹਿਤ ਪਾਬੰਦੀਆਂ ਲੱਗ ਸਕਦੀਆਂ ਹਨ। ਸੂਤਰਾਂ ਮੁਤਾਬਕ, ਨਵੇਂ ਆਰਡਰ ’ਤੇ ਅਮਰੀਕਾ ਦੀਆਂ ਪਾਬੰਦੀਆਂ ਨਾਲ ਕੋਈ ਵੱਡੀ ਰੁਕਾਵਟ ਆਉਣ ਦੀ ਉਮੀਦ ਨਹੀਂ ਹੈ, ਕਿਉਂਕਿ ਇਹ ਪਹਿਲਾਂ ਦੇ ਸੌਦੇ ਦਾ ਹੀ ਅਗਲਾ ਹਿੱਸਾ ਹੈ।

ਆਪ੍ਰੇਸ਼ਨ ਸਿੰਧੂਰ ਦੌਰਾਨ ਕੀਤੀ ਗਈ ਸੀ ਐੱਸ-400 ਦੀ ਵਰਤੋਂ
7 ਤੋਂ 10 ਮਈ 2025 ਦੇ ਵਿਚਕਾਰ ਆਪ੍ਰੇਸ਼ਨ ਸਿੰਧੂਰ ਤਹਿਤ ਪਾਕਿਸਤਾਨ ਨਾਲ ਹੋਏ ਫੌਜੀ ਸੰਘਰਸ਼ ਦੌਰਾਨ ਭਾਰਤੀ ਹਵਾਈ ਫੌਜ ਨੇ ਇਨ੍ਹਾਂ ਮਿਜ਼ਾਈਲ ਪ੍ਰਣਾਲੀਆਂ ਦੀ ਵਿਆਪਕ ਵਰਤੋਂ ਕੀਤੀ ਸੀ। ਸੰਘਰਸ਼ ਦੇ ਕੁਝ ਹਫਤਿਆਂ ਬਾਅਦ ਹੀ ਇਕ ਹੋਰ ਐੱਸ-400 ਪ੍ਰਣਾਲੀ ਖਰੀਦਣ ਦਾ ਪ੍ਰਸਤਾਵ ਰੱਖਿਆ ਗਿਆ ਸੀ। ਰੂਸ ਪਹਿਲਾਂ ਹੀ ਭਾਰਤੀ ਜਵਾਨਾਂ ਨੂੰ ਇਸ ਮਿਜ਼ਾਈਲ ਪ੍ਰਣਾਲੀ ਨੂੰ ਚਲਾਉਣ ਦੀ ਸਿਖਲਾਈ ਦੇ ਚੁੱਕਾ ਹੈ। ਐੱਸ-400 ਨੂੰ ਰੂਸ ਦੀ ਸਭ ਤੋਂ ਆਧੁਨਿਕ ਲੰਬੀ ਦੂਰੀ ਦੀ ਸਤ੍ਹਾ ਤੋਂ ਹਵਾ ’ਚ ਮਾਰ ਕਰਨ ਵਾਲੀ ਰੱਖਿਆ ਮਿਜ਼ਾਈਲ ਪ੍ਰਣਾਲੀ ਮੰਨਿਆ ਜਾਂਦਾ ਹੈ।

  • S-400 missile system
  • Russia
  • air defence

ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ ਵੋਟਿੰਗ ਅੱਜ, 3.21 ਕਰੋੜ ਤੋਂ ਜ਼ਿਆਦਾ ਵੋਟਰ ਪਾਉਣਗੇ ਵੋਟ

NEXT STORY

Stories You May Like

  • india is buying record oil from russia  oil prices expected to ease
    ਰੂਸ ਤੋਂ ਰਿਕਾਰਡ ਤੇਲ ਖ਼ਰੀਦ ਰਿਹੈ ਭਾਰਤ; ਤੇਲ ਦੀਆਂ ਕੀਮਤਾਂ ’ਚ ਨਰਮੀ ਆਉਣ ਦੀ ਉਮੀਦ
  • ram charan  s   peddi   grosses over  400 crore at the box office
    ਰਾਮ ਚਰਨ ਦੀ "ਪੈਡੀ" ਦਾ ਬਾਕਸ ਆਫਿਸ ਕਬਜ਼ਾ, ਦੁਨੀਆ ਭਰ 'ਚ ਕੀਤੀ ₹400 ਕਰੋੜ ਤੋਂ ਵੱਧ ਦੀ ਕਮਾਈ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • stock markets gains  sensex rises over 400 points  nifty crosses 24 100
    ਵਾਧਾ ਲੈ ਕੇ ਖੁੱਲ੍ਹੇ ਸ਼ੇਅਰ ਬਾਜ਼ਾਰ : ਸੈਂਸੈਕਸ 400 ਅੰਕਾਂ ਤੋਂ ਵੱਧ ਚੜ੍ਹਿਆ ਤੇ ਨਿਫਟੀ 24,100 ਦੇ ਪਾਰ
  • india to digitize health
    ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ ਨੇ ਕੀਤੀ ਸ਼ੁਰੂਆਤ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • russia confirms major ukrainian drone attack on crimea
    ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ! ਯੂਕਰੇਨ ਨੇ ਰੂਸ 'ਤੇ ਦਾਗੇ 660 ਡਰੋਨ
  • fire in india
    ਅੱਗ ਦੀਆਂ ਲਪਟਾਂ ਅਤੇ ਸਿਸਟਮ ਦੀ ਨਾਕਾਮੀ!
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bulldozer runs over trinamool leader  s son  s cafe
      ਤ੍ਰਿਣਮੂਲ ਨੇਤਾ ਦੇ ਪੁੱਤਰ ਦੇ ਕੈਫੇ ’ਤੇ ਚੱਲਿਆ ਬੁਲਡੋਜ਼ਰ
    • schools  sting energy drink  maharashtra government  sales ban
      ਸਕੂਲਾਂ ਦੇ 500 ਮੀਟਰ ਦਾਇਰੇ 'ਚ ਨਹੀਂ ਵਿਕੇਗਾ 'Sting', ਮਹਾਰਾਸ਼ਟਰ ਸਰਕਾਰ ਦਾ...
    • uidai gives big relief  now you won  t hassle of updating aadhaar
      UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
    • delhi  clean air  healthy delhi  project
      ਦਿੱਲੀ 'ਚ ਸ਼ੁਰੂ ਹੋਵੇਗੀ "ਸਾਫ਼ ਹਵਾ, ਸਿਹਤਮੰਦ ਦਿੱਲੀ" ਪ੍ਰਾਜੈਕਟ: CM ਰੇਖਾ...
    • amazon will have to pay compensation
      ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
    • khan sir  bail petition  hearing  arrest  bihar
      ਖਾਨ ਸਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 7 ਜੁਲਾਈ ਤੱਕ ਟਲੀ, ਗ੍ਰਿਫ਼ਤਾਰੀ 'ਤੇ...
    • property registration  haryana
      ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ...
    • government schools children speak french
      ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ...
    • supreme court  delhi government  electricity distribution company  cag audit
      ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਬਿਜਲੀ ਵੰਡ ਕੰਪਨੀਆਂ ਦੇ ਕੈਗ ਆਡਿਟ 'ਤੇ ਲਗਾਈ...
    • sonam raghuvanshi bail supreme court jail release
      ਸੋਨਮ ਰਘੂਵੰਸ਼ੀ ਦੀ ਜ਼ਮਾਨਤ 'ਤੇ ਰੋਕ ਨਹੀਂ, ਸੁਪਰੀਮ ਕੋਰਟ ਨੇ ਕਿਹਾ- 'ਹੁਣ ਉਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +