Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:00:51 AM

  • teachers suspended

    ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2...

  • japan jolted by earthquake early this morning

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਜਾਪਾਨ,...

  • lpg cylinders become costlier

    ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ,...

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਰੋਨਾ ਕਾਰਣ ਸਥਿਤੀ ਭਿਆਨਕ, ਭਾਰਤ ਖਰੀਦੇਗਾ 10 ਹਜ਼ਾਰ ਆਕਸੀਜਨ ਕੰਸਟ੍ਰੇਟਰਸ

NATIONAL News Punjabi(ਦੇਸ਼)

ਕੋਰੋਨਾ ਕਾਰਣ ਸਥਿਤੀ ਭਿਆਨਕ, ਭਾਰਤ ਖਰੀਦੇਗਾ 10 ਹਜ਼ਾਰ ਆਕਸੀਜਨ ਕੰਸਟ੍ਰੇਟਰਸ

  • Updated: 25 Apr, 2021 02:04 AM
National
india to import 10k oxygen concentrators for corona patient
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜੇਨੇਵਾ-ਕੋਰੋਨਾ ਵਾਇਰਸ ਨੇ ਭਾਰਤ ਦੀ ਸਥਿਤੀ ਕਾਫੀ ਖਰਾਬ ਕਰ ਦਿੱਤੀ ਹੈ। ਭਾਰਤ ਦੇ ਜ਼ਿਆਦਾਤਰ ਹਸਪਤਾਲ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ ਅਤੇ ਸੈਂਕੜੇ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੋ ਤਾਂ ਸੈਂਕੜੇ ਹਸਪਤਾਲਾਂ 'ਚ ਆਕਸੀਜਨ ਬਚੀ ਹੀ ਨਹੀਂ ਹੈ। ਦੇਸ਼ ਦੇ ਹਰ ਕੋਨੇ 'ਚ ਆਕਸੀਜਨ ਦੀ ਕਮੀ ਨਾਲ ਲੋਕਾਂ ਦੀ ਮੌਤ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ 10 ਹਜ਼ਾਰ ਆਕਸੀਜਨ ਕੰਸਟ੍ਰੇਟਰਸ ਵਿਦੇਸ਼ਾਂ ਤੋਂ ਖਰੀਦਣ ਦਾ ਫੈਸਲਾ ਕੀਤਾ ਹੈ। ਉਥੇ, ਭਾਰਤ ਦੀ ਸਥਿਤੀ ਨੂੰ ਲੈ ਕੇ ਡਬਲਯੂ.ਐੱਚ.ਓ. ਨੇ ਕਿਹਾ ਕਿ ਭਾਰਤ ਦੀ ਸਥਿਤੀ ਇਸ ਵਾਲੇ ਭਿਆਨਕ ਹੈ ਜੋ ਕਾਫੀ ਚਿੰਤਾ ਦੀ ਗੱਲ ਹੈ।

ਇਹ ਵੀ ਪੜ੍ਹੋ-'ਭਾਰਤ ਦੀ ਅਰਥਵਿਸਸਥਾ ਨੂੰ 20 ਸਾਲ ਪਿੱਛੇ ਧੱਕ ਸਕਦੀ ਹੈ ਕੋਰੋਨਾ ਮਹਾਮਾਰੀ'

10 ਹਜ਼ਾਰ ਆਕਸੀਜਨ ਕੰਸਟ੍ਰੇਟਰਸ ਖਰੀਦੇਗੀ ਸਰਕਾਰ
ਕੇਂਦਰ ਸਰਕਾਰ ਨੇ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ 10 ਹਜ਼ਾਰ ਆਕਸੀਜਨ ਕੰਸਟ੍ਰੇਟਰਸ ਖਰੀਦਣ ਦਾ ਫੈਸਲਾ ਕੀਤਾ ਹੈ। ਇਕ ਨਿਊਜ਼ ਏਜੰਸੀ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਖਬਰ ਦਿੱਤੀ ਹੈ ਕਿ ਭਾਰਤ ਨੇ 10 ਹਜ਼ਾਰ ਆਕਸੀਜਨ ਕੰਸਟ੍ਰੇਟਰਸ ਖਰੀਦਣ ਦਾ ਆਰਡਰ ਦੇ ਦਿੱਤਾ ਹੈ। ਅਗਲੇ ਹਫਤੇ ਤੋਂ ਆਕਸੀਜਨ ਕੰਸਟ੍ਰੇਟਰਸ ਅਮਰੀਕਾ ਤੋਂ ਭਾਰਤ ਆਉਣੇ ਸ਼ੁਰੂ ਹੋ ਜਾਣਗੇ। ਇਸ ਦੇ ਨਾਲ ਹੀ ਭਾਰਤੀ ਨਿਊਜ਼ ਏਜੰਸੀ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਰਿਪੋਰਟ ਦਿੱਤੀ ਹੈ ਕਿ ਭਾਰਤ 'ਚ ਆਕਸੀਜਨ ਕਿੱਲਤ ਨੂੰ ਦੂਰ ਕਰਨ ਲਈ ਭਾਰਤ ਸਰਕਾਰ ਨੇ ਕਈ ਪ੍ਰਾਈਵੇਟ ਕੰਪਨੀਆਂ ਨਾਲ ਕਰਾਰ ਕੀਤਾ ਹੈ ਜਿਸ ਦੇ ਤਹਿਤ ਵਿਦੇਸ਼ ਕੰਪਨੀਆਂ ਜਲਦ ਤੋਂ ਜਲਦ ਭਾਰਤ ਨੂੰ ਆਕਸੀਜਨ ਕੰਸਟ੍ਰੇਟਰਸ ਮੁਹੱਈਆ ਕਰਵਾਉਣਗੀਆਂ।

ਇਹ ਵੀ ਪੜ੍ਹੋ-ਦੁਨੀਆ ਦੇ ਅਜਿਹੇ 7 ਸ਼ਹਿਰ ; ਜਿਥੇ ਹੁੰਦੀਆਂ ਨੇ ਇਸ਼ਾਰਿਆਂ 'ਚ ਗੱਲਾਂ, ਕਿਤੇ ਨੌਕਰੀ ਤੋਂ ਵੀ ਸੌਖੀ ਮਿਲਦੀ ਹੈ Girlfriend

ਅਗਲੇ ਹਫਤੇ ਅਮਰੀਕਾ ਤੋਂ ਮਿਲੇਗੀ ਆਕਸੀਜਨ
ਰਿਪੋਰਟ ਮੁਤਾਬਕ ਅਗਲੇ ਹਫਤੇ ਤੋਂ ਅਮਰੀਕਾ ਤੋਂ ਆਕਸੀਜਨ ਆਉਣੀ ਸ਼ੁਰੂ ਹੋ ਜਾਵੇਗੀ। ਅਮਰੀਕਾ ਦੇ ਸੈਨ ਫ੍ਰਾਂਸਿਸਕੋ ਤੋਂ ਅਗਲੇ ਹਫਤੇ ਨਵੀਂ ਦਿੱਲੀ ਲਈ ਫਲਾਈਟ ਆਵੇਗੀ ਜਿਸ 'ਚ ਵੱਡੀ ਗਿਣਤੀ 'ਚ ਆਕਸੀਜਨ ਕੰਸਟ੍ਰੇਟਰਸ ਭਾਰਤ ਪਹੁੰਚਣਗੇ, ਨਾਲ ਹੀ ਸ਼ਿਕਾਗੋ ਤੋਂ ਵੀ ਆਕਸੀਜਨ ਕੰਸਟ੍ਰੇਟਰਸ ਭਾਰਤ ਆਉਣਗੇ।

ਇਹ ਵੀ ਪੜ੍ਹੋ-ਕੋਰੋਨਾ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਅਧਿਐਨ, ਇਨ੍ਹਾਂ ਲੋਕਾਂ ਨੂੰ ਹੈ ਮੌਤ ਦਾ 60 ਫੀਸਦੀ ਵਧੇਰੇ ਖਤਰਾ

ਡਬਲਯੂ.ਐੱਚ.ਓ. ਨੇ ਕਿਹਾ-ਸਥਿਤੀ ਚਿੰਤਾਜਨਕ
ਉਥੇ, ਭਾਰਤ ਦੀ ਸਥਿਤੀ ਨੂੰ ਦੇਖਦੇ ਹੋਏ ਡਬਲਯੂ.ਐੱਚ.ਓ. ਨੇ ਦੁਨੀਆ ਲਈ ਚਿਤਾਵਨੀ ਜਾਰੀ ਕੀਤੀ ਹੈ ਅਤੇ ਕਿਹਾ ਕਿ ਕੋਰੋਨਾ ਵਾਇਰਸ ਕੀ ਸਕਦਾ ਹੈ, ਇਸ ਨੂੰ ਭਾਰਤੀ ਦੀ ਖਰਾਬ ਸਥਿਤੀ ਨੂੰ ਦੇਖਦੇ ਹੋਏ ਅੰਦਾਜ਼ਾ ਲਾਇਆ ਜਾ ਸਕਦਾ ਹੈ। ਡਬਲਯੂ.ਐੱਚ.ਓ. ਚੀਫ ਨੇ ਕਿਹਾ ਕਿ ਉਹ ਭਾਰਤ ਦੀ ਸਥਿਤੀ ਨੂੰ ਲੈ ਕੇ ਕਾਫੀ ਚਿੰਤਤ ਹਨ। ਡਬਲਯੂ.ਐੱਚ.ਓ. ਚੀਨ ਨੇ ਕਿਹਾ ਕਿ ਦੁਨੀਆ 'ਚ ਵੈਕਸੀਨੇਸ਼ਨ ਦੀ ਰਫਤਾਰ ਹੌਲੀ ਹੈ, ਜਿਸ ਕਾਰਣ ਹਜ਼ਾਰਾਂ ਲੋਕ ਮਰ ਰਹੇ ਹਨ, ਕੋਰੋਨਾ ਮਰੀਜ਼ਾਂ ਦਾ ਇਲਾਜ ਨਹੀਂ ਹੋ ਰਿਹਾ ਹੈ, ਉਨ੍ਹਾਂ ਦੀ ਜਾਂਚ ਨਹੀਂ ਕੀਤਾ ਜਾ ਰਹੀ ਹੈ, ਜਿਸ ਕਾਰਣ ਦੁਨੀਆ ਖਤਰਨਾਕ ਸਥਿਤੀ 'ਚ ਪਹੁੰਚਦੀ ਜਾ ਰਹੀ ਹੈ। ਚੀਫ ਨੇ ਕਿਹਾ ਕਿ ਭਾਰਤ ਨੂੰ ਲੈ ਕਿ ਕੋਰੋਨਾ ਦੇ ਵਧਦੇ ਮਾਮਲੇ ਭਾਰਤ ਲਈ ਚਿੰਤਾ ਦੀ ਗੱਲ ਹੈ ਜਿਸ ਨਾਲ ਉਹ ਵੀ ਚਿੰਤਤ ਹਨ। ਭਾਰਤ ਦੀ ਸਥਿਤੀ ਦੁਨੀਆ ਲਈ ਇਕ ਚਿਤਾਵਨੀ ਹੈ ਕਿ ਕੋਰੋਨਾ ਵਾਇਰਸ ਕਿਸ ਕਦਰ ਤਬਾਹੀ ਮਚਾ ਸਕਦਾ ਹੈ।

ਇਹ ਵੀ ਪੜ੍ਹੋ-ਸਵਿਟਜ਼ਰਲੈਂਡ 'ਚ ਮਿਲਿਆ ਭਾਰਤੀ ਕੋਵਿਡ-19 ਵੈਰੀਐਂਟ ਦਾ ਪਹਿਲਾਂ ਮਾਮਲਾ, ਵਧਾਈ ਗਈ ਸਖਤੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।

  • Corona
  • Oxygen
  • Thousand
  • ਕੋਰੋਨਾ
  • ਆਕਸੀਜਨ
  • ਹਜ਼ਾਰ

104 ਸਾਲਾ ਆਜ਼ਾਦੀ ਘੁਲਾਟੀਏ ਨੇ ਦਿੱਤੀ ਕੋਰੋਨਾ ਨੂੰ ਮਾਤ, ਕਿਹਾ- ਡਰੋ ਨਹੀਂ, ਲੜੋ

NEXT STORY

Stories You May Like

  • salary 10000 rupees  man accounts 1 lakh crore
    10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ ਕਰੋੜ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • 10 lakh  girlfriend  poison  lover
    ਪਾਣੀਪਤ 'ਚ ਪਿਆਰ ਦਾ ਖੌਫਨਾਕ ਅੰਤ; 10 ਲੱਖ ਨਾ ਦੇਣ 'ਤੇ ਪ੍ਰੇਮਿਕਾ ਨੇ ਮਾਰ 'ਤਾ ਪ੍ਰੇਮੀ, ਪਿਤਾ ਨੇ ਕੀਤਾ ਖੁਲਾਸਾ
  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • humanity could come to an end in the next 10 years
    AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ ਪਾਇਲਟ
  • pakistani court sentences lawyer couple to 10 years in prison each
    ਪਾਕਿ ਅਦਾਲਤ ਨੇ ਮਨੁੱਖੀ ਅਧਿਕਾਰ ਵਕੀਲ ਜੋੜੇ ਨੂੰ 10-10 ਸਾਲ ਜੇਲ ਦੀ ਸਜ਼ਾ ਸੁਣਾਈ
  • doors of gangotri dham to close on november 10
    ਗੰਗੋਤਰੀ ਧਾਮ ਦੇ ਕਿਵਾੜ 10 ਨਵੰਬਰ ਨੂੰ ਹੋਣਗੇ ਬੰਦ
  • prices of sweets have increased by 10 15 percent during the festive season
    ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ 10-15 ਫੀਸਦੀ ਤੱਕ ਵਧੀਆਂ
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • apple surpasses nvidia to become the world  s most valuable company
      Nvidia ਨੂੰ ਪਛਾੜ ਕੇ ਐਪਲ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ, ਬਾਜ਼ਾਰ ਮੁੱਲ 5...
    • cng prices hiked
      ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ...
    • bodies of a mother and her three children found in a single home
      ਇੱਕੋ ਘਰ 'ਚੋਂ 4 ਮੌਤਾਂ ਨਾਲ ਦਹਿਲਿਆ ਪਿੰਡ, ਮਾਂ ਤੇ ਤਿੰਨ ਬੱਚਿਆਂ ਦੀਆਂ ਮਿਲੀਆਂ...
    • extra cost to be paid on every bottle of liquor
      ਪਿਆਕੜਾਂ ਲਈ ਵੱਡਾ ਝਟਕਾ: 1 ਨਵੰਬਰ ਤੋਂ ਸ਼ਰਾਬ ਦੀ ਹਰ ਬੋਤਲ 'ਤੇ ਦੇਣੇ ਪੈਣਗੇ...
    • fraud at post office
      ਹੁਣ ਪੋਸਟ ਆਫ਼ਿਸ 'ਚ ਹੋਈ 36.4 ਲੱਖ ਰੁਪਏ ਦੀ ਠੱਗੀ, ਨਕਲੀ ਪਾਸਬੁੱਕ ਦੇ ਕੇ ਲੋਕਾਂ...
    • power is attained through votes not through family legacy
      'ਸੱਤਾ ਵੋਟਾਂ ਨਾਲ ਮਿਲਦੀ ਹੈ, ਪਰਿਵਾਰ ਦੀ ਵਿਰਾਸਤ ਨਾਲ ਨਹੀਂ', RP Singh ਨੇ...
    • azam khan arrested upon release from rampur jail
      ਰਾਮਪੁਰ ਜੇਲ੍ਹ 'ਚੋਂ ਰਿਹਾਅ ਹੁੰਦਿਆਂ ਹੀ ਆਜ਼ਮ ਖ਼ਾਨ ਗ੍ਰਿਫ਼ਤਾਰ, ED ਨੇ ਕੱਸਿਆ...
    • punjab congress meeting
      ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ...
    • bjp protest
      1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਯਾਦ ਵਿਚ ਭਾਜਪਾ ਘੱਟ ਗਿਣਤੀ ਮੋਰਚੇ ਨੇ...
    • officers are buying land in many cities
      ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +