Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:33:59 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਉਣ ਵਾਲੇ ਦਿਨਾਂ 'ਚ ਭਾਰਤ ਬਣੇਗਾ ਦੁਨੀਆ ਦਾ Gems and Jewellery ਹੱਬ : ਅਮਿਤ ਸ਼ਾਹ

NATIONAL News Punjabi(ਦੇਸ਼)

ਆਉਣ ਵਾਲੇ ਦਿਨਾਂ 'ਚ ਭਾਰਤ ਬਣੇਗਾ ਦੁਨੀਆ ਦਾ Gems and Jewellery ਹੱਬ : ਅਮਿਤ ਸ਼ਾਹ

  • Edited By Sandeep Kumar,
  • Updated: 14 Sep, 2026 11:50 PM
National
india will become the global hub for gems and jewellery
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ 52ਵੇਂ ਇੰਡੀਆ ਜੈਮਸ ਐਂਡ ਜੁਐਲਰੀ (Gems and Jewellery) ਐਵਾਰਡਜ਼ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਸਮੇਤ ਕਈ ਗਣਮਾਨਯ ਸ਼ਖਸੀਅਤਾਂ ਮੌਜੂਦ ਸਨ। ਸਮਾਰੋਹ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਆਉਣ ਵਾਲੇ ਦਿਨਾਂ ਵਿੱਚ ਵਿਸ਼ਵ ਦਾ ਜੈਮਸ ਐਂਡ ਜੁਐਲਰੀ ਹੱਬ ਬਣੇਗਾ। 

ਰਤਨ ਅਤੇ ਗਹਿਣਿਆਂ ਦੇ ਉਦਯੋਗ ਦਾ ਅਰਥਵਿਵਸਥਾ 'ਚ ਵੱਡਾ ਯੋਗਦਾਨ

ਕੇਂਦਰੀ ਗ੍ਰਹਿ ਮੰਤਰੀ ਨੇ ਦੱਸਿਆ ਕਿ ਸਾਲ 1975 ਵਿੱਚ ਸ਼ੁਰੂ ਹੋਈ ਇਹ ਪਹਿਲਕਦਮੀ 50 ਸਾਲਾਂ ਬਾਅਦ ਦੇਸ਼ ਦੇ ਰਤਨ ਅਤੇ ਗਹਿਣਾ ਉਦਯੋਗ ਦਾ ਇੱਕ ਵੱਕਾਰੀ ਮੰਚ ਬਣ ਚੁੱਕੀ ਹੈ। ਇਸ ਉਦਯੋਗ ਨੇ ਦੇਸ਼ ਦੀ ਅਰਥਵਿਵਸਥਾ ਅਤੇ ਐੱਮ.ਐੱਸ.ਐੱਮ.ਈ. (MSME) ਖੇਤਰ ਦੇ ਵਿਸਥਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਸਮਾਰੋਹ ਦੌਰਾਨ ਨਿਰਯਾਤਕਾਂ, ਨਿਰਮਾਤਾਵਾਂ, ਬੈਂਕਰਾਂ ਅਤੇ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ।

ਇਹ ਵੀ ਪੜ੍ਹੋ : ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ 4,026 'ਤੇ ਭਾਜਪਾ ਦੀ ਜਿੱਤ, ਕਾਂਗਰਸ ਨੂੰ ਮਿਲੀਆਂ 3,438 ਸੀਟਾਂ

6 ਹਜ਼ਾਰ ਸਾਲ ਪੁਰਾਣਾ ਹੈ ਭਾਰਤੀ ਰਤਨਾਂ ਦਾ ਇਤਿਹਾਸ 

ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿੱਚ ਰਤਨਾਂ ਅਤੇ ਗਹਿਣਿਆਂ ਦਾ ਵਪਾਰ 6,000 ਸਾਲ ਪਹਿਲਾਂ ਤੋਂ ਵਿਸ਼ਵ ਭਰ ਵਿੱਚ ਹੁੰਦਾ ਰਿਹਾ ਹੈ। ਰੋਮਨ ਲੇਖਕ ਪਲਿਨੀ ਨੇ ਲਿਖਿਆ ਸੀ ਕਿ ਭਾਰਤ ਦੇ ਰਤਨ ਅਤੇ ਮਸਾਲਿਆਂ ਦੇ ਵਪਾਰ ਕਾਰਨ ਰੋਮ ਦਾ ਖਜ਼ਾਨਾ ਖਾਲੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੈਪੁਰ ਅੱਜ ਵੀ ਰੰਗੀਨ ਰਤਨਾਂ ਦੀ ਵਿਸ਼ਵ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ, ਜਦਕਿ ਰਾਜਸਥਾਨ ਅਤੇ ਕੋਲਕਾਤਾ ਦੀਆਂ ਰਿਆਸਤਾਂ ਨੇ ਕੁੰਦਨ ਅਤੇ ਮੀਨਾਕਾਰੀ ਨੂੰ ਜਨਮ ਦਿੱਤਾ। 

ਸੂਰਤ ਅਤੇ ਮੁੰਬਈ ਦਾ ਅਹਿਮ ਰੋਲ 

ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਤਰਾਸ਼ੇ ਜਾਣ ਵਾਲੇ ਹਰ 10 ਹੀਰਿਆਂ ਵਿੱਚੋਂ 9 ਹੀਰੇ ਸੂਰਤ ਵਿੱਚ ਤਰਾਸ਼ੇ ਜਾਂਦੇ ਹਨ। ਸੂਰਤ ਦੇ ਹੀਰਾ ਵਪਾਰੀਆਂ ਨੇ ਨਾ ਸਿਰਫ਼ ਲੱਖਾਂ ਲੋਕਾਂ ਨੂੰ ਰੋਜ਼ਗਾਰ ਦਿੱਤਾ ਹੈ, ਸਗੋਂ ਕੱਛ ਅਤੇ ਸੌਰਾਸ਼ਟਰ ਵਿੱਚ ਜਲ ਸੰਭਾਲ ਦੇ ਯਤਨ ਕਰਕੇ ਪੂਰੇ ਸੌਰਾਸ਼ਟਰ ਨੂੰ ਬਚਾਉਣ ਦਾ ਕੰਮ ਵੀ ਕੀਤਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਅਤੇ 'ਭਾਰਤ ਡਾਇਮੰਡ ਬੋਰਸ' (BDB) ਦਾ ਨਿਰਯਾਤ ਵਿੱਚ ਵੱਡਾ ਯੋਗਦਾਨ ਰਿਹਾ ਹੈ।

Addressing the 52nd India Gems and Jewellery Awards Ceremony in Mumbai. https://t.co/io0W5QNlLI

— Amit Shah (@AmitShah) September 13, 2026

ਆਰਥਿਕ ਅਤੇ ਬੁਨਿਆਦੀ ਢਾਂਚੇ 'ਚ ਸੁਧਾਰ

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਭਾਰਤ 'ਫ੍ਰੈਜਾਈਲ ਫਾਈਵ' ਤੋਂ ਨਿਕਲ ਕੇ ਵਿਸ਼ਵ ਦੀਆਂ ਸਿਖਰਲੀਆਂ 5 ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਪਹਿਲੀ ਤਿਮਾਹੀ ਵਿੱਚ 7.8 ਪ੍ਰਤੀਸ਼ਤ ਦੀ ਜੀ.ਡੀ.ਪੀ. (GDP) ਵਾਧਾ ਦਰ ਨਾਲ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣਿਆ ਹੋਇਆ ਹੈ। 

ਉਦਯੋਗ ਲਈ ਵਿਸ਼ੇਸ਼ ਰੋਡਮੈਪ ਅਤੇ ਛੋਟਾਂ 

ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 'ਟੈਕਸੇਸ਼ਨ ਐਂਡ ਅਦਰ ਲਾਅਜ਼ ਅਮੈਂਡਮੈਂਟ ਐਕਟ, 2026' ਤਹਿਤ ਸਪੈਸ਼ਲ ਨੋਟੀਫਾਈਡ ਜ਼ੋਨ ਵਿੱਚ ਰਫ਼ ਡਾਇਮੰਡ ਦਾ ਵਪਾਰ ਕਰਨ ਵਾਲੀਆਂ ਕੰਪਨੀਆਂ ਨੂੰ 15 ਸਾਲਾਂ ਲਈ ਆਮਦਨ ਕਰ (Income Tax) ਵਿੱਚ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਐੱਸ.ਈ.ਈ.ਪੀ.ਜ਼ੈੱਡ. (SEEPZ) ਮੁੰਬਈ ਵਿੱਚ 'ਭਾਰਤ ਰਤਨਮ ਮੇਗਾ ਕਾਮਨ ਫੈਸਿਲਿਟੀ ਸੈਂਟਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ 3D ਪ੍ਰਿੰਟਿੰਗ, ਕਾਸਟਿੰਗ ਅਤੇ ਰਿਫਾਇਨਿੰਗ ਵਰਗੀਆਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ। 'ਇੰਡੀਆ ਜੁਐਲਰੀ ਪਾਰਕ' ਪ੍ਰੋਜੈਕਟ ਨਾਲ ਲਗਭਗ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਅਤੇ 1 ਲੱਖ ਲੋਕਾਂ ਨੂੰ ਰੋਜ਼ਗਾਰ ਮਿਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mumbai
  • India Gems and Jewellery Awards ceremony
  • Amit Shah
  • India
  • Hub
  • ਮੁੰਬਈ
  • ਇੰਡੀਆ ਜੈਮਸ ਐਂਡ ਜੁਐਲਰੀ ਐਵਾਰਡਜ਼ ਸਮਾਰੋਹ
  • ਅਮਿਤ ਸ਼ਾਹ
  • ਭਾਰਤ
  • ਹੱਬ

ਦਿੱਲੀ ਏਅਰਪੋਰਟ 'ਤੇ ਸੁਰੱਖਿਆ 'ਚ ਵੱਡੀ ਚੂਕ, ਬਿਨਾਂ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਉੱਡੇ ਇਟਲੀ ਦੇ 3 ਯਾਤਰੀ

NEXT STORY

Stories You May Like

  • amit shah s punjab visit is an attack on the drug mafia  chugh
    ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
  • union home minister amit shah will visit chandigarh on november 1
    1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • amit shah met bikramjit singh s family in gurdaspur
    ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ
  • drug problem amit shah
    ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ
  • amit shah has arrived in gurdaspur
    ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • amit shah arrival kewal singh dhillon
    ਅਮਿਤ ਸ਼ਾਹ ਦੇ ਪੰਜਾਬ ਆਉਣ ਨਾਲ ਨਸ਼ਾ ਤਸਕਰਾਂ ਦੇ ਦਿਨ ਪੂਰੇ: ਕੇਵਲ ਸਿੰਘ ਢਿੱਲੋਂ
  • 62 years  amit shah  pm modi  birthday
    62 ਸਾਲ ਦੇ ਹੋਏ ਅਮਿਤ ਸ਼ਾਹ, PM ਮੋਦੀ ਨੇ ਪੋਸਟ ਸ਼ੇਅਰ ਕਰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • amit shah  rss  culture  101 years
    RSS ਭਾਰਤੀ ਸੱਭਿਆਚਾਰ ਦੀਆਂ ਜੜ੍ਹਾਂ ਨੂੰ ਮਜ਼ਬੂਤ ​​ਕਰਨ ਦੇ ਮਹਾਨ ਕੰਮ 'ਚ ਜੁਟਿਆ ਹੈ: ਅਮਿਤ ਸ਼ਾਹ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rekha gupta delhi food department khoya seized
      ਦੀਵਾਲੀ ਤੋਂ ਪਹਿਲਾਂ ਖੋਆ ਮੰਡੀ ਪਹੁੰਚੀ CM ਰੇਖਾ ਗੁਪਤਾ ! 7000 KG ਖ਼ਰਾਬ ਖੋਆ...
    • drug smuggling  salim dola  arrested  438 crore  turkey  india
      438 ਕਰੋੜ ਦੇ ਨਸ਼ਾ ਸਮੱਗਲਿੰਗ ਮਾਮਲੇ 'ਚ ਸਲੀਮ ਡੋਲਾ ਗ੍ਰਿਫ਼ਤਾਰ ! ਤੁਰਕੀ ਤੋਂ...
    • trai new rules complaints can be registered within 24 hours fine of 20 lakhs
      TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20...
    • mp ssb jawan murders wife in gwalior
      ਸ਼ੱਕ ਨੇ ਤਬਾਹ ਕੀਤਾ ਘਰ!  SSB ਜਵਾਨ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
    • house arrest  owner  home  builder  gurugram  trump towers
      ਆਪਣੇ ਹੀ ਘਰ 'ਚ 'House Arrest' ਹੋਇਆ ਮਾਲਕ ! ਬਿਲਡਰ 'ਤੇ ਲਾਏ ਗੰਭੀਰ...
    • the indian navy rescued 20 iranians from pirates off the coast of somalia
      ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ...
    • youth murdered in pratapgarh
      ਖੌਫਨਾਕ: ਪ੍ਰੇਮ ਸਬੰਧਾਂ ਦੇ ਝਗੜੇ ਕਾਰਨ ਪ੍ਰਤਾਪਗੜ੍ਹ 'ਚ ਨੌਜਵਾਨ ਦਾ ਕਤਲ, ਇਲਾਕੇ...
    • beant singh  jagtar singh hawara  punjab jail  assembly elections  supreme court
      ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਨਾਲ ਚੋਣਾਂ ’ਤੇ ਪਵੇਗਾ ਅਸਰ, IB ਨੇ...
    • bsf personnel  people  hospital  injured  police
      ਤਸਕਰਾਂ ਨੇ BSF ਜਵਾਨਾਂ 'ਤੇ ਕਰ'ਤਾ ਹਮਲਾ ! ਖੋਹ ਲਈਆਂ ਬੰਦੂਕਾਂ, ਕੁੱਟ-ਕੁੱਟ...
    • account holders and farmers   organizations staged a meeting outside pnb
      ਖਾਤਾਧਾਰਕਾਂ ਅਤੇ ਕਿਸਾਨ ਸੰਗਠਨਾਂ ਵਲੋਂ PNB ਦੇ ਬਾਹਰ ਮਹਾਂਪੰਚਾਇਤ, ਮੰਗਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +