Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    12:27:45 PM

  • kewal singh dhillon bjp punjab president

    ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ...

  • fire breaks out in girls school hostel

    ਗਰਲਜ਼ ਸਕੂਲ ਦੇ ਹੋਸਟਲ 'ਚ ਲੱਗੀ ਅੱਗ, ਕਈ...

  • heavy rain and thunderstorm warning in punjab on 28th 29th 30th

    ਪੰਜਾਬ 'ਚ 28, 29, 30 ਮਈ ਨੂੰ ਭਾਰੀ ਮੀਂਹ ਤੇ...

  • punjab scrap fire

    ਪੰਜਾਬ: ਸਵੇਰੇ-ਸਵੇਰੇ ਧਮਾਕੇ ਦੀ ਆਵਾਜ਼ ਸੁਣ ਸਹਿਮੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਜ਼ਿਸ਼ ਨਾ ਰੋਕੀ ਤਾਂ ਸੋਵੀਅਤ ਸੰਘ ਵਾਂਗ ਟੁੱਟ ਜਾਵੇਗਾ ਭਾਰਤ - ਸ਼ਿਵ ਸੈਨਾ

NATIONAL News Punjabi(ਦੇਸ਼)

ਸਾਜ਼ਿਸ਼ ਨਾ ਰੋਕੀ ਤਾਂ ਸੋਵੀਅਤ ਸੰਘ ਵਾਂਗ ਟੁੱਟ ਜਾਵੇਗਾ ਭਾਰਤ - ਸ਼ਿਵ ਸੈਨਾ

  • Updated: 27 Dec, 2020 10:26 PM
National
india will break up like the soviet union   shiv sena
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਊਤ ਨੇ ਪਾਰਟੀ ਦੇ ਮੁੱਖ ਪੱਤਰ ਸਾਮਨਾ ਵਿਚ ਲਿਖਿਆ ਹੈ ਕਿ ਜੇ ਪ੍ਰਧਾਨ ਮੰਤਰੀ ਸੂਬਿਆਂ ਵਿਚ ਰਾਜਨੀਤਕ ਅਸਥਿਰਤਾ ਦਾ ਆਨੰਦ ਲੈ ਰਹੇ ਹਨ ਅਤੇ ਆਪਣੀ ਸਰਕਾਰ ਦਾ ਗਠਨ ਕਰਵਾ ਸਕਦੇ ਹਨ ਤਾਂ ਕੋਈ ਕੀ ਕਹਿ ਸਕਦਾ ਹੈ? ਰਾਸ਼ਟਰ ਸੂਬਿਆਂ ਨੂੰ ਨੇੜੇ ਲਿਆਉਣ ਨਾਲ ਬਣਦਾ ਹੈ। ਗੈਰ-ਭਾਜਪਾ ਸ਼ਾਸਿਤ ਸੂਬਿਆਂ ਨੂੰ ਕੰਢੇ ਲਾਉਣ ਦੀ ਧਾਰਣਾ ਨਾਲ ਮੋਦੀ ਦੀ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਖਤਮ ਕਰ ਰਹੀ ਹੈ। ਮੱਧ ਪ੍ਰਦੇਸ਼ ਵਿਚ ਕਾਂਗਰਸ ਦੀ ਸਰਕਾਰ ਡੇਗ ਕੇ ਭਾਜਪਾ ਦੀ ਸਰਕਾਰ ਬਣੀ। ਕਸ਼ਮੀਰ ਵਿਚ ਅਸਥਿਰਤਾ ਹੈ। ਪੰਜਾਬ ਵਿਚ ਕਿਸਾਨ ਪਰੇਸ਼ਾਨ ਹਨ। ਮੁੰਬਈ ਵਿਚ ਮੈਟਰੋ ਪ੍ਰਾਜੈਕਟ ਨੂੰ ਰੋਕਿਆ ਜਾ ਰਿਹਾ ਹੈ। ਕੰਗਨਾ ਰਨੌਤ ਅਤੇ ਅਰਨਬ ਗੋਸਵਾਮੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਸੜਕ 'ਤੇ ਹੈ। ਅਸੀਂ ਚੀਨੀ ਫੌਜੀਆਂ ਨੂੰ ਪਿੱਛੇ ਧਕੇਲਣ ਵਿਚ ਸਮਰੱਥ ਨਹੀਂ ਸੀ ਪਰ ਚੀਨੀ ਨਿਵੇਸ਼ ਨੂੰ ਪਿੱਛੇ ਛੱਡ ਦਿੱਤਾ। ਜੇ ਸਾਜ਼ਿਸ਼ ਨਾ ਰੋਕੀ ਗਈ ਤਾਂ ਭਾਰਤ ਸੋਵੀਅਤ ਸੰਘ ਵਾਂਗ ਟੁੱਟ ਜਾਵੇਗਾ।
ਸੰਜੇ ਰਾਊਤ ਦੇ ਭਾਰਤ ਦੇ ਸੋਵੀਅਤ ਸੰਘ ਵਾਂਗ ਟੁੱਟਣ ਦੇ ਬਿਆਨ 'ਤੇ ਭਾਜਪਾ ਨੇ ਹਮਲਾਵਰ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਪਾਰਟੀ ਦੇ ਨੇਤਾ ਰਾਮ ਕਦਮ ਨੇ ਕਿਹਾ ਕਿ ਰਾਜਨੀਤੀ ਵਿਚ ਇਕ-ਦੂਜੇ 'ਤੇ ਦੋਸ਼ ਤਾਂ ਸਮਝ ਆਉਂਦੇ ਹਨ, ਦੇਸ਼ ਕੁਝ ਹੱਦ ਤੱਕ ਗੰਦੀ ਸਿਆਸਤ ਵੀ ਸਹਿ ਸਕਦਾ ਹੈ ਪਰ ਭਾਰਤ ਮਾਤਾ ਨੂੰ ਤੋੜਣ ਦੀ ਸ਼ਿਵ ਸੈਨਾ ਦੀ ਗੱਲ ਨੂੰ ਦੇਸ਼ ਕਦੇ ਸਹਿਨ ਨਹੀਂ ਕਰ ਸਕਦਾ। ਰਾਮ ਕਦਮ ਨੇ ਇਸ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ। ਉਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਦੇ ਮੌਨ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਭਾਜਪਾ ਨੇਤਾ ਨੇ ਸਵਾਲ ਕੀਤਾ ਕਿ ਕੀ ਉਹ ਦੇਸ਼ ਤੋੜਣ ਦੀ ਗੱਲ ਨਾਲ ਸਹਿਮਤ ਹਨ?

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ। 

  • Shiv Sena
  • Sanjay Raut
  • BJP
  • ਸ਼ਿਵ ਸੈਨਾ
  • ਸੰਜੇ ਰਾਊਤ
  • ਭਾਜਪਾ

ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਕੇਂਦਰ ਸਰਕਾਰ : ਕੇਜਰੀਵਾਲ

NEXT STORY

Stories You May Like

  • first list of office bearers of punjab goldsmiths association released
    ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ ਰੱਖ'ਤੀ ਪਿਸਤੌਲ
  • very important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
  • motor vehicle act vehicle challan
    ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ
  • accident at village bargari  lpg gas canter
    ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ ਆਵਾਜਾਈ
  • punjab employees salary
    ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ ਜਾਵੇਗੀ ਤਨਖ਼ਾਹ! ਦਰਜ ਹੋਵੇਗੀ FIR
  • may the   pathankot jogindernagar  dam    train service
    ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
  • ivanka trump s assasination attempt
    ਤਣਾਅ ਵਿਚਾਲੇ ਟਰੰਪ ਦੀ ਧੀ ਦੇ ਕਤਲ ਦੀ ਸਾਜ਼ਿਸ਼ ! ਅਮਰੀਕਾ 'ਚ ਮਚੀ ਹਾਹਾਕਾਰ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • former cm daughter 242 bank accounts frozen 18 crore seized
      ਕੇਰਲ 'ਚ ED ਦੀ ਵੱਡੀ ਕਾਰਵਾਈ! ਸਾਬਕਾ CM ਦੀ ਧੀ ਦੇ 200 ਤੋਂ ਵੱਧ ਬੈਂਕ ਅਕਾਊਂਟ...
    • tmc mp resigns
      TMC ਦੀ ਸੰਸਦ ਮੈਂਬਰ ਕਾਕੋਲੀ ਘੋਸ਼ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ...
    • the lottery is going to be held for these zodiac signs
      ਇਨ੍ਹਾਂ ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 12 ਸਾਲ ਬਾਅਦ ਬਣ ਰਿਹੈ...
    • bakrid  mosque  youth  beating
      ਭਦੋਹੀ 'ਚ ਬਕਰੀਦ ਦੀ ਪੂਰਵ ਸੰਧਿਆ 'ਤੇ ਮਸਜਿਦ ਦੇ ਬਾਹਰ ਨੌਜਵਾਨ ਦੀ ਕੁੱਟਮਾਰ;...
    • aiadmk
      AIADMK 'ਚ ਅੰਦਰੂਨੀ ਕਲੇਸ਼ ਖ਼ਤਮ ! ਵਿਰੋਧੀ ਧੜਿਆਂ 'ਚ ਹੋਈ ਸੁਲ੍ਹਾ
    • ats and icg action
      ਫੜੀ ਗਈ 1,150 ਕਰੋੜ ਦੀ ਕੋਕੀਨ ! 3 ਵਿਦੇਸ਼ੀ ਮੁਲਜ਼ਮ ਵੀ ਗ੍ਰਿਫ਼ਤਾਰ
    • a minor argument turned bloody
      ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...
    • major incident in lucknow
      ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
    • rajasthan high court  asaram
      ਸਮੂਹਿਕ ਜਬਰ-ਜ਼ਿਨਾਹ ਦੇ ਦੋਸ਼ ਤੋਂ ਮੁਕਤ ਆਸਾਰਾਮ, ਨਾਬਾਲਗ ਮਾਮਲੇ ’ਚ ਉਮਰਕੈਦ...
    • kapurthala maharaja property dispute
      ਕਪੂਰਥਲਾ ਮਹਾਰਾਜਾ ਜਾਇਦਾਦ ਵਿਵਾਦ: ਹਿੰਦੂ ਜਾਂ ਮੁਸਲਿਮ ਪਰਿਵਾਰਕ ਕਾਨੂੰਨ ਮੁਤਾਬਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +