Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    9:37:06 AM

  • former cabinet minister bhagat chunni lal passes away

    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ...

  • zelenskyy plane

    ਯੂਕ੍ਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਜਹਾਜ਼ 'ਤੇ ਹੋ...

  • fire passenger ferry philippines 87 missing people

    ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ...

  • jalandhar bandh

    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੁਨੀਆ 'ਚ ਸਭ ਤੋਂ ਤੇਜ਼ ਸਪੀਡ ਨਾਲ ਭਾਰਤ 'ਚ ਫੈਲ ਰਿਹੈ ਕੋਰੋਨਾ

NATIONAL News Punjabi(ਦੇਸ਼)

ਦੁਨੀਆ 'ਚ ਸਭ ਤੋਂ ਤੇਜ਼ ਸਪੀਡ ਨਾਲ ਭਾਰਤ 'ਚ ਫੈਲ ਰਿਹੈ ਕੋਰੋਨਾ

  • Edited By Disha,
  • Updated: 29 Jul, 2020 01:43 PM
New Delhi
india world high speed corona virus
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ 'ਚ ਹੁਣ ਕੋਰੋਨਾ ਮਹਾਮਾਰੀ ਦਾ ਇਨਫੈਕਸ਼ਨ ਦੁਨੀਆ 'ਚ ਸਭ ਤੋਂ ਤੇਜ਼ ਸਪੀਡ ਨਾਲ ਵਧ ਰਿਹਾ ਹੈ। ਬਲੂਮਬਰਗ ਕੋਰੋਨਾ ਵਾਇਰਸ ਟ੍ਰੈਕਰ ਅਨੁਸਾਰ ਪਿਛਲੇ ਹਫ਼ਤੇ ਦੇ ਮੁਕਾਬਲੇ ਇਸ 'ਚ 20 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਕੋਰੋਨਾ ਦੇ ਕੁੱਲ ਮਾਮਲਿਆਂ 'ਚ ਭਾਰਤ ਦੁਨੀਆ ਭਰ 'ਚ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਹੀ ਪਿੱਛੇ ਹੈ। ਭਾਰਤ ਅਤੇ ਬ੍ਰਾਜ਼ੀਲ 'ਚ ਸਭ ਤੋਂ ਘੱਟ ਟੈਸਟ ਕੀਤੇ ਗਏ ਹਨ। ਭਾਰਤ 'ਚ ਪ੍ਰਤੀ ਹਜ਼ਾਰ ਲੋਕਾਂ 'ਤੇ 11.8 ਅਤੇ ਬ੍ਰਾਜ਼ੀਲ 'ਚ 11.93 ਟੈਸਟ ਕੀਤੇ ਜਾ ਰਹੇ ਹਨ। ਦੂਜੇ ਪਾਸੇ ਅਮਰੀਕਾ 'ਚ ਪ੍ਰਤੀ ਹਜ਼ਾਰ ਲੋਕਾਂ 'ਤੇ 152.98 ਅਤੇ ਰੂਸ 'ਚ 184.34 ਟੈਸਟ ਹੋ ਰਹੇ ਹਨ।

ਦੇਸ਼ 'ਚ ਮੰਗਲਵਾਰ ਨੂੰ ਲਗਾਤਾਰ 6ਵੇਂ ਦਿਨ ਕੋਰੋਨਾ ਦੇ 45 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਏ। 24 ਘੰਟਿਆਂ ਦੌਰਾਨ ਆਏ ਮਾਮਲਿਆਂ ਦੀ ਗਿਣਤੀ 47,704 ਸੀ। ਇਸ ਦੌਰਾਨ 654 ਦੀ ਜਾਨ 'ਤੇ ਕੋਰੋਨਾ ਭਾਰੀ ਪਿਆ ਤਾਂ 35,176 ਲੋਕਾਂ ਨੇ ਇਸ ਨੂੰ ਮਾਤ ਦੇਣ 'ਚ ਕਾਮਯਾਬੀ ਹਾਸਲ ਕੀਤੀ। ਪਿਛਲੇ 5 ਦਿਨਾਂ ਤੋਂ ਕੋਰਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਰਹੀ ਹੈ ਅਤੇ ਰਿਕਵਰੀ ਰੇਟ 64.23 ਫੀਸਦੀ 'ਤੇ ਪਹੁੰਚ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਡੈੱਥ ਰੇਟ ਵੀ ਹੁਣ 2.25 ਫੀਸਦੀ ਹੋ ਗਿਆ ਹੈ। ਦੇਸ਼ ਦੇ ਜਿਨ੍ਹਾਂ ਸੂਬਿਆਂ 'ਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਨ੍ਹਾਂ 'ਚ ਮਹਾਰਾਸ਼ਟਰ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਸ਼ਾਮਲ ਹਨ।

ਇਕ ਸਰਕਾਰੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਕੋਵਿਡ ਆਫ਼ਤ ਚ ਦੇਸ਼ ਦੇ ਅੰਦਰ 10 ਕਰੋੜ ਨੌਕਰੀਆਂ 'ਤੇ ਖਤਰਾ ਪੈਦਾ ਹੋ ਗਿਆ ਹੈ। ਰਿਪੋਰਟ 'ਚ ਕੋਵਿਡ ਮਹਾਮਾਰੀ ਤੋਂ ਬਾਅਦ ਪੈਦਾ ਆਰਥਿਕ ਸੰਕਟ ਨਾਲ ਨਜਿੱਠਣ ਲਈ ਖੇਤੀ ਤੋਂ ਜ਼ਿਆਦਾ ਉਦਯੋਗ 'ਤੇ ਫੋਕਸ ਕਰਨ ਦੀ ਗੱਲ ਵੀ ਕਹੀ ਗਈ ਹੈ। ਇਹ ਰਿਪੋਰਟ ਰਾਜ ਸਭਾ ਦੀ ਸਟੈਡਿੰਗ ਕਮੇਟੀ ਦੇ ਸਾਹਮਣੇ ਰੱਖੀ ਗਈ। ਸਰਕਾਰੀ ਵਲੋਂ ਨੌਕਰੀਆਂ 'ਤੇ ਇਤਿਹਾਸਕ ਸੰਕਟ ਦੀ ਗੱਲ ਪਹਿਲੀ ਵਾਰ ਕਿਸੇ ਸਰਕਾਰੀ ਰਿਪੋਰਟ 'ਚ ਸਾਹਮਣੇ ਆਈ ਹੈ।
 

  • India
  • world
  • high speed
  • corona virus
  • ਭਾਰਤ
  • ਦੁਨੀਆ
  • ਤੇਜ਼ ਸਪੀਡ
  • ਕੋਰੋਨਾ ਵਾਇਰਸ

ਬਾਜ਼ਾਰ 'ਚ ਆਈ ਕੋਰੋਨਾ ਦੇ ਇਲਾਜ ਦੀ ਦਵਾਈ 'ਫੇਵੀਵਿਰ', ਇਕ ਗੋਲੀ ਦੀ ਇੰਨੀ ਹੋਵੇਗੀ ਕੀਮਤ

NEXT STORY

Stories You May Like

  • india  world  map  united nations  vote
    ਬਦਲਣ ਜਾ ਰਿਹੈ ਪੂਰੀ ਦੁਨੀਆ ਦਾ ਨਕਸ਼ਾ ! UN 'ਚ ਭਾਰਤ ਨੇ ਕੀਤਾ ਸਮਰਥਨ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • big explosion in the world of the internet
    ਇੰਟਰਨੈੱਟ ਦੀ ਦੁਨੀਆ 'ਚ ਵੱਡਾ ਧਮਾਕਾ: ਭਾਰਤ ਨੇ 6G ਨੈੱਟਵਰਕ ਲਈ 25 ਦੇਸ਼ਾਂ ਨਾਲ ਮਿਲਾਇਆ ਹੱਥ
  • korea s biggest sci fi action film  hope  to release in india on september 25
    ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼
  • world  s highest paid leader to get 27 crore salary hike
    ਦੁਨੀਆ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਨੇਤਾ ਦੀ ਵਧੀ ਤਨਖਾਹ, ਹਰ ਸਾਲ ਮਿਲਣਗੇ 27 ਕਰੋੜ ਰੁਪਏ
  • mp  tree  speeding car  4 youths
    MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
  • indian space sector
    ਸਪੇਸ 'ਚ ਵੀ ਅੱਗੇ ਵਧ ਰਿਹੈ ਭਾਰਤ ! ਅਗਲੇ 10 ਸਾਲਾਂ 'ਚ 40-45 ਅਰਬ ਡਾਲਰ ਤੱਕ ਪਹੁੰਚ ਸਕਦੈ ਸਪੇਸ ਸੈਕਟਰ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • three people  including an mba student  die  in noida
      ਨੋਇਡਾ ’ਚ MBA ਦੇ ਵਿਦਿਆਰਥੀ ਸਮੇਤ 3 ਲੋਕਾਂ ਨੇ ਕੀਤੀ ਆਤਮਹੱਤਿਆ
    • congress  s objection to vande mataram reflects anarchist mindset
      ਵੰਦੇ ਮਾਤਰਮ ’ਤੇ ਕਾਂਗਰਸ ਦਾ ਇਤਰਾਜ਼ ‘ਅਰਾਜਕਤਾਵਾਦੀ ਸੋਚ’: ਨਬੀਨ
    • russian military aircraft land at noida airport for the first time
      ਬ੍ਰਿਕਸ ਸੰਮੇਲਨ ਦੀਆਂ ਤਿਆਰੀਆਂ: ਨੋਇਡਾ ਏਅਰਪੋਰਟ 'ਤੇ ਪਹਿਲੀ ਵਾਰ ਉੱਤਰੇ ਰੂਸੀ...
    • gujarat  part of a building under construction collapses in gandhinagar
      ਗੁਜਰਾਤ: ਗਾਂਧੀਨਗਰ 'ਚ ਉਸਾਰੀ ਅਧੀਨ ਇਮਾਰਤ ਦਾ ਹਿੱਸਾ ਡਿੱਗਾ, 10 ਤੋਂ ਵੱਧ...
    • manimahesh yatra
      ਮਣੀਮਹੇਸ਼ ਯਾਤਰਾ 'ਤੇ ਗਏ ਪੰਜਾਬੀ ਸਣੇ 2 ਸ਼ਰਧਾਲੂਆਂ ਦੀ ਮੌਤ
    • train accident in kathua
      ਕਠੂਆ ’ਚ ਮਾਲਗੱਡੀ ਦਾ ਡੱਬਾ ਲੀਹੋਂ ਲੱਥਾ, ਕਈ ਘੰਟੇ ਰੇਲ ਆਵਾਜਾਈ ਪ੍ਰਭਾਵਿਤ
    • dri action
      ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ ਕਾਬੂ! ਕੁਇੰਟਲਾਂ ਦੇ ਹਿਸਾਬ ਨਾਲ...
    • ram mandit trust
      ਰਾਮ ਮੰਦਰ ’ਚ ‘ਖਾਸ’ ਕਰਮਚਾਰੀਆਂ ਦੀ ਵਾਪਸੀ, ਨਵੇਂ ਜਨਰਲ ਸਕੱਤਰ ਗੋਵਿੰਦਦੇਵ ਨੇ ਕਈ...
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • cabinet rail project railway ministry government
      ਕੈਬਨਿਟ ਨੇ ਤਿੰਨ ਰੇਲ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ; 10,783 ਕਰੋੜ ਰੁਪਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +