ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ 'ਚ 'ਅਗਨੀਵੀਰ' ਲਈ ਭਰਤੀ ਨਿਕਲੀ ਹੈ। ਅਗਨੀਵੀਰ ਭਰਤੀ ਲਈ ਕੁਆਰੇ ਮੁੰਡੇ ਅਤੇ ਕੁੜੀਆਂ ਦੋਵੇਂ ਅਪਲਾਈ ਕਰ ਸਕਦੇ ਹਨ। ਦੱਸਣਯੋਗ ਹੈ ਕਿ ਅਗਨੀਪੱਥ ਯੋਜਨਾ ਦੇ ਅਧੀਨ ਇਹ ਭਰਤੀਆਂ ਚਾਰ ਸਾਲ ਲਈ ਕੀਤੀਆਂ ਜਾਂਦੀਆਂ ਹਨ। ਇਸ ਮਿਆਦ ਤੋਂ ਬਾਅਦ 25 ਫੀਸਦੀ ਨੂੰ ਹਵਾਈ ਫ਼ੌਜ 'ਚ ਪਰਮਾਨੈਂਟ ਭਰਤੀ ਦਿੱਤੀ ਜਾਵੇਗੀ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 27 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 12ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 21 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਮੀਂਹ ਦਾ ਅਲਰਟ; ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
NEXT STORY